ਨਵੀਂ ਦਿੱਲੀ- ਕਾਂਗਰਸ ਪਾਰਟੀ ਦੀ ਆਲ ਇੰਡੀਆ ਕਾਂਗਰਸ ਕਮੇਟੀ ਨੇ ਕਈ ਸੂਬਿਆਂ 'ਚ ਸੈਕਟਰੀ ਤੇ ਜੁਆਇੰਟ ਸੈਕਟਰੀਆਂ ਦੀ ਨਿਯੁਕਤੀ ਕੀਤੀ ਹੈ। ਕਾਂਗਰਸ ਦੇ ਅਧਿਕਾਰਤ 'ਐਕਸ' ਅਕਾਊਂਟ 'ਤੇ ਪੋਸਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ।
ਇਸ ਲਿਸਟ ਮੁਤਾਬਕ ਅਲੋਕ ਸ਼ਰਮਾ ਤੇ ਰਵਿੰਦਰ ਦਾਲਵੀ ਨੂੰ ਪੰਜਾਬ ਦੇ ਸੈਕਟਰੀ ਤੇ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ, ਜਦਕਿ ਮਨੋਜ ਚੌਹਾਨ ਤੇ ਪ੍ਰਫੁੱਲ ਵਿਨੋਦਰਾਓ ਗੁਡਾਢੇ ਨੂੰ ਹਰਿਆਣਾ ਦੇ ਸੈਕਟਰੀ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਨੇ ਚੇਤਨ ਚੌਹਾਨ ਤੇ ਵਿਦਿਤ ਚੌਧਰੀ ਨੂੰ ਹਿਮਾਚਲ ਤੇ ਚੰਡੀਗੜ੍ਹ ਸੈਕਟਰੀ ਨਿਯੁਕਤ ਕੀਤਾ ਹੈ। ਬਾਕੀ ਸੂਬਿਆਂ ਦੀ ਜਾਣਕਾਰੀ ਲਈ ਹੇਠਾਂ ਸੂਚੀ ਦੇਖੋ-
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ 61 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਅੰਕਲ ਮੈਨੂੰ ਮੁਆਫ਼ ਕਰ ਦਿਓ...', 55 ਸਾਲਾ ਵਿਅਕਤੀ ਨੇ 6 ਸਾਲਾ ਬੱਚੀ ਨੂੰ ਘਰ ਸੱਦ ਕੇ ਕੀਤੀਆਂ ਅਸ਼ਲੀਲ ਹਰਕਤਾਂ
NEXT STORY