ਚੰਡੀਗੜ੍ਹ (ਬਿਊਰੋ) : ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ 'ਚ ਕਈ ਨਵੇਂ ਜ਼ਿਲ੍ਹਾ ਪ੍ਰਧਾਨ ਲਾਏ ਗਏ ਹਨ। ਕੁਲ 28 ਜ਼ਿਲ੍ਹਾ ਪ੍ਰਧਾਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਏ.ਆਈ.ਸੀ.ਸੀ. ਨੇ ਹੇਠ ਲਿਖੇ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ 'ਚ ਵੱਖ-ਵੱਖ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੇ ਮਜੀਠੀਆ 'ਤੇ ਪਲਟਵਾਰ ਕਰਦਿਆਂ ਸਟੇਜ ਤੋਂ ਕੀਤਾ ਵੱਡਾ ਐਲਾਨ, ਜਾਣੋ ਕੀ ਹੈ ਪੂਰਾ ਮਾਮਲਾ


ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
PU ਦੇ ਵਿਦਿਆਰਥੀ ਅਰਸ਼ਦੀਪ ਦੀ ਗ੍ਰਿਫ਼ਤਾਰੀ ਮਗਰੋਂ ਭਵਾਨੀਗੜ੍ਹ ਨਾਲ ਜੁੜੇ ਗੈਂਗਸਟਰ ਗੋਲਡੀ ਬਰਾੜ ਦੇ ਤਾਰ !
NEXT STORY