Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    11:33:01 AM

  • rape victim  three girls  water tank

    ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ...

  • 3 bambiha gang members deported from malaysia

    ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ,...

  • punjab dgp gaurav yadav instructions issued to police personnel

    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ...

  • five minute shower bill

    ਹੈਂ ! 5 ਮਿੰਟ ਦੇ ਸ਼ਾਵਰ ਦਾ ਬਿੱਲ 1.3 ਲੱਖ , ਪੂਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ ਭੜਕੀ

PUNJAB News Punjabi(ਪੰਜਾਬ)

ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ ਭੜਕੀ

  • Edited By Shivani Attri,
  • Updated: 02 Jul, 2026 11:32 AM
Jalandhar
congress bhavan becomes arena for   name plate war
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਜ਼ਿਲ੍ਹਾ ਕਾਂਗਰਸ ਭਵਨ 'ਚ ਇਕ ਕਮਰੇ ਨੂੰ ਲੈ ਕੇ ਛਿੜੀ ਸਿਆਸੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ। ਪਾਰਟੀ ਵਰਕਰਾਂ ਅਤੇ ਆਗੂਆਂ ਵਿਚਾਲੇ ਇਹ ਵਿਵਾਦ ਹੁਣ ਸਿਰਫ਼ ਇਕ ਦਫ਼ਤਰ ਤੱਕ ਸੀਮਤ ਨਹੀਂ ਰਿਹਾ, ਸਗੋਂ ਕਾਂਗਰਸ ਸੰਗਠਨ ’ਚ ਡੂੰਘੀ ਹੋ ਰਹੀ ਗੁੱਟਬਾਜ਼ੀ ਅਤੇ ਸੀਨੀਅਰ ਲੀਡਰਸ਼ਿਪ ਦੀ ਨਾਕਾਮੀ ਦੀ ਖੁੱਲ੍ਹੀ ਤਸਵੀਰ ਬਣ ਕੇ ਸਾਹਮਣੇ ਆ ਰਿਹਾ ਹੈ। ਜਿਸ ਕਮਰੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਖਿੱਚੋਤਾਣ ਚੱਲ ਰਹੀ ਹੈ, ਉੱਥੇ ਹੁਣ ਨੇਮ ਪਲੇਟਾਂ ਉਤਰਨ-ਚੜ੍ਹਨ ਦਾ ਅਜਿਹਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਕਿ ਮੰਨੋ ਕਾਂਗਰਸ ਭਵਨ ਨਹੀਂ, ਸਗੋਂ ਕਿਸੇ ਪ੍ਰਾਈਵੇਟ ਜਾਇਦਾਦ ’ਤੇ ਕਬਜ਼ੇ ਦੀ ਲੜਾਈ ਚੱਲ ਰਹੀ ਹੋਵੇ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਵਿਵਾਦ ਉਸ ਸਮੇਂ ਹੋਰ ਡੂੰਘਾ ਹੋ ਗਿਆ ਸੀ ਜਦੋਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੀਪਕ ਖੋਸਲਾ ਅਤੇ ਜ਼ਿਲਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਨਪ੍ਰੀਤ ਚੱਢਾ ਗੁੱਟ ਨੇ ਵਿਵਾਦਿਤ ਕਮਰੇ ਦੇ ਬਾਹਰ ਲੱਗੀ ਅਸ਼ਵਨ ਭੱਲਾ ਅਤੇ ਹਨੀ ਜੋਸ਼ੀ ਦੀ ਨੇਮ ਪਲੇਟ ਹਟਾ ਕੇ ਉੱਥੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਤੇ ਮਹਿਲਾ ਕਾਂਗਰਸ ਪ੍ਰਧਾਨ ਦੀ ਨੇਮ ਪਲੇਟ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਨੇੜਲੇ ਹਾਲ ’ਤੇ ਆਪਣੀ ਨੇਮ ਪਲੇਟ ਲਗਾ ਕੇ ਉਸ ਨੂੰ ਯੂਥ ਕਾਂਗਰਸ ਦਫ਼ਤਰ ਐਲਾਨ ਦਿੱਤਾ ਸੀ।

PunjabKesari

ਪਰ ਮੰਗਲਵਾਰ ਨੂੰ ਭੱਲਾ-ਜੋਸ਼ੀ ਗੁੱਟ ਨੇ ਪਲਟਵਾਰ ਕਰਦਿਆਂ ਫਿਰ ਤੋਂ ਪੂਰਾ ਘਟਨਾਕ੍ਰਮ ਬਦਲ ਦਿੱਤਾ। ਪਹਿਲਾਂ ਜ਼ਿਲਾ ਕਾਂਗਰਸ ਦਿਹਾਤੀ ਪ੍ਰਧਾਨ ਅਤੇ ਮਹਿਲਾ ਕਾਂਗਰਸ ਪ੍ਰਧਾਨ ਦੀ ਨੇਮ ਪਲੇਟ ਹਟਾਈ ਗਈ ਅਤੇ ਉਸ ਨੂੰ ਯੂਥ ਕਾਂਗਰਸ ਦਫ਼ਤਰ ਦੇ ਦਰਵਾਜ਼ੇ ਦੇ ਉੱਪਰ ਲਗਾ ਦਿੱਤਾ ਗਿਆ। ਇਸ ਤੋਂ ਬਾਅਦ ਵਿਵਾਦਿਤ ਕਮਰੇ ਦੇ ਬਾਹਰ ਨੇਮ ਪਲੇਟ ਲਗਾਉਣ ਦੀ ਬਜਾਏ ਅਸ਼ਵਨ ਭੱਲਾ ਅਤੇ ਹਨੀ ਜੋਸ਼ੀ ਦੇ ਨਾਂ ਸਿੱਧੇ ਕੰਧ ’ਤੇ ਪੇਂਟ ਨਾਲ ਲਿਖਵਾ ਦਿੱਤੇ ਗਏ, ਤਾਂ ਜੋ ਭਵਿੱਖ ’ਚ ਕੋਈ ਉਨ੍ਹਾਂ ਨੂੰ ਆਸਾਨੀ ਨਾਲ ਉਖਾੜ ਨਾ ਸਕੇ। ਨਾਲ ਹੀ ਕਮਰੇ ਦੇ ਬਾਹਰ ਜ਼ਿਲਾ ਕਾਂਗਰਸ ਦਿਹਾਤੀ ਪ੍ਰਧਾਨ ਦਾ ਵੀ ਜ਼ਿਕਰ ਕਰਕੇ ਨਵਾਂ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ: 100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ

ਕਾਂਗਰਸ ਦੇ ਕਈ ਟਕਸਾਲੀ ਅਤੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਕਾਂਗਰਸ ਭਵਨ ਕਿਸੇ ਇਕ ਆਗੂ ਦੀ ਨਿੱਜੀ ਜਾਗੀਰ ਨਹੀਂ ਹੈ। ਨਾਂ ਨਾ ਛਾਪਣ ਦੀ ਸ਼ਰਤ ’ਤੇ ਕਈ ਸੀਨੀਅਰ ਕਾਂਗਰਸੀਆਂ ਨੇ ਕਿਹਾ ਕਿ ਜਿਸ ਤਰ੍ਹਾਂ ਕਮਰੇ ’ਤੇ ਕਬਜ਼ਾ ਵਿਖਾਉਣ ਦੀ ਹੋੜ ਲੱਗੀ ਹੋਈ ਹੈ, ਉਸ ਨਾਲ ਪਾਰਟੀ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਹੀ ਊਰਜਾ ਸੰਗਠਨ ਨੂੰ ਮਜ਼ਬੂਤ ਕਰਨ ’ਚ ਲਗਾਈ ਜਾਂਦੀ ਤਾਂ ਕਾਂਗਰਸ ਦੀ ਸਥਿਤੀ ਬਹੁਤ ਬਿਹਤਰ ਹੁੰਦੀ। ਸਭ ਤੋਂ ਵੱਡਾ ਸਵਾਲ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਲੀਡਰਸ਼ਿਪ ਦੀ ਭੂਮਿਕਾ ’ਤੇ ਉੱਠ ਰਿਹਾ ਹੈ। ਆਖ਼ਿਰ ਕਈ ਦਿਨਾਂ ਤੋਂ ਚੱਲ ਰਹੇ ਇਸ ਵਿਵਾਦ ਨੂੰ ਸੁਲਝਾਉਣ ਲਈ ਕੋਈ ਫੈਸਲਾਕੁੰਨ ਪਹਿਲ ਕਿਉਂ ਨਹੀਂ ਹੋਈ? ਕਿਸ ਦੇ ਹੁਕਮਾਂ ’ਤੇ ਰੋਜ਼ ਨੇਮ ਪਲੇਟਾਂ ਉਤਰ ਰਹੀਆਂ ਹਨ ਅਤੇ ਨਵੀਆਂ ਲੱਗ ਰਹੀਆਂ ਹਨ? ਜੇਕਰ ਕਾਂਗਰਸ ਭਵਨ ਪਾਰਟੀ ਦੀ ਜਾਇਦਾਦ ਹੈ ਤਾਂ ਫਿਰ ਉੱਥੇ ਮਨਮਰਜ਼ੀ ਨਾਲ ਕਬਜ਼ੇ ਅਤੇ ਪਛਾਣ ਦੀ ਸਿਆਸਤ ਕਿਉਂ ਚੱਲ ਰਹੀ ਹੈ?

PunjabKesari

ਸਿਆਸੀ ਗਲਿਆਰਿਆਂ ’ਚ ਚਰਚਾ ਹੈ ਕਿ ਆਗੂਆਂ ਦੀ ਇਹ ਚੁੱਪ ਸਾਧਾਰਨ ਨਹੀਂ, ਸਗੋਂ ਗੁੱਟਬਾਜ਼ੀ ਦੇ ਸਮੀਕਰਨਾਂ ਤੋਂ ਪ੍ਰੇਰਿਤ ਦਿਖਾਈ ਦਿੰਦੀ ਹੈ। ਜੇਕਰ ਸਮਾਂ ਰਹਿੰਦੇ ਇਸ ਵਿਵਾਦ ਦਾ ਹੱਲ ਨਾ ਕੱਢਿਆ ਗਿਆ ਤਾਂ ਇਹ ਸਿਰਫ਼ ਇਕ ਕਮਰੇ ਦਾ ਵਿਵਾਦ ਨਹੀਂ ਰਹੇਗਾ, ਸਗੋਂ ਜਥੇਬੰਦਕ ਅਨੁਸ਼ਾਸਨ ’ਤੇ ਵੱਡਾ ਸਵਾਲ ਬਣ ਜਾਵੇਗਾ। ਫਿਲਹਾਲ ਕਾਂਗਰਸ ਭਵਨ ’ਚ ਕਮਰਾ ਉਹੀ ਹੈ, ਕੰਧਾਂ ਉਹੀ ਹਨ ਪਰ ਹਰ ਦੂਜੇ ਦਿਨ ਬਦਲਦੀਆਂ ਨੇਮ ਪਲੇਟਾਂ ਇਹ ਜ਼ਰੂਰ ਦੱਸ ਰਹੀਆਂ ਹਨ ਕਿ ਪਾਰਟੀ ਦੇ ਅੰਦਰ ਅਸਲੀ ਲੜਾਈ ਵਿਚਾਰਧਾਰਾ ਦੀ ਨਹੀਂ, ਸਗੋਂ ‘ਕਮਰੇ ਅਤੇ ਕਬਜ਼ੇ’ ਦੀ ਬਣ ਚੁੱਕੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਸੀਨੀਅਰ ਲੀਡਰਸ਼ਿਪ ਇਸ ਵਿਵਾਦ ’ਤੇ ਚੁੱਪ ਤੋੜਦੀ ਹੈ ਜਾਂ ਫਿਰ ਕਾਂਗਰਸ ਭਵਨ ’ਚ ਨੇਮ ਪਲੇਟ ਬਦਲਣ ਦਾ ਇਹ ਸਿਲਸਿਲਾ ਇੰਝ ਹੀ ਚੱਲਦਾ ਰਹੇਗਾ। ਕਿਉਂਕਿ ਇਹ ਤਾਂ ਤੈਅ ਮੰਨਿਆ ਜਾ ਰਿਹਾ ਹੈ ਕਿ ਜੇਕਰ ਇਹ ਵਿਵਾਦ ਕੋਈ ਨਵਾਂ ਰੂਪ ਧਾਰਨ ਕਰਦਾ ਹੈ ਤਾਂ ਜ਼ਿਲੇ ਦੇ ਸੀਨੀਅਰ ਆਗੂਆਂ ਦੀ ਜਵਾਬਦੇਹੀ ਅਤੇ ਉਨ੍ਹਾਂ ਦੀ ਭੂਮਿਕਾ ਸਵਾਲਾਂ ਦੇ ਘੇਰੇ ’ਚ ਆਉਣੀ ਵੀ ਲਾਜ਼ਮੀ ਹੋਵੇਗੀ।

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਜ਼ਿਲ੍ਹਾ ਯੂਥ ਕਾਂਗਰਸ ਦਿਹਾਤੀ ਦੇ ਕਾਂਗਰਸ ਭਵਨ ’ਚ ਲਗਾਏ ਨਵੇਂ ਹੋਰਡਿੰਗ ’ਚ ਪੰਜਾਬ ਯੂਥ ਕਾਂਗਰਸ ਪ੍ਰਧਾਨ ਦੀ ਗਾਇਬ ਫੋਟੋ ਨੇ ਛੇੜਿਆ ਨਵਾਂ ਵਿਵਾਦ
- ਜ਼ਿਲ੍ਹਾ ਪ੍ਰਧਾਨ ਚੱਢਾ ਫਿਰ ਸਵਾਲਾਂ ਦੇ ਘੇਰੇ 'ਚ, ਗੁੱਟਬਾਜ਼ੀ, ਅਨੁਸ਼ਾਸਨਹੀਣਤਾ ਜਾਂ ਮਹਿਜ਼ ਗਲਤੀ, ਸਿਆਸੀ ਗਲਿਆਰਿਆਂ ’ਚ ਚਰਚਾ ਹੋਈ ਤੇਜ਼
ਜਲੰਧਰ (ਚੋਪੜਾ)-ਜ਼ਿਲ੍ਹਾ ਕਾਂਗਰਸ ਭਵਨ 'ਚ ਯੂਥ ਕਾਂਗਰਸ ਦਿਹਾਤੀ ਵੱਲੋਂ ਲਗਾਇਆ ਗਿਆ ਨਵਾਂ ਹੋਰਡਿੰਗ ਵਿਵਾਦਾਂ 'ਚ ਆ ਗਿਆ ਹੈ। ਹਾਲ ਹੀ 'ਚ ਜ਼ਿਲ੍ਹਾ ਯੂਥ ਕਾਂਗਰਸ (ਦਿਹਾਤੀ) ਦੇ ਪ੍ਰਧਾਨ ਬਣੇ ਮਨਪ੍ਰੀਤ ਚੱਢਾ ਇਕ ਵਾਰ ਫਿਰ ਚਰਚਾ ਦੇ ਕੇਂਦਰ 'ਚ ਹਨ। ਪਹਿਲਾਂ ਯੂਥ ਕਾਂਗਰਸ ਦਫ਼ਤਰ ਨੂੰ ਲੈ ਕੇ ਨੇਮ ਪਲੇਟ ਉਤਾਰਨ-ਲਗਾਉਣ ਦੇ ਵਿਵਾਦ ਨੇ ਜਥੇਬੰਦਕ ਹਲਕਿਆਂ ’ਚ ਹਲਚਲ ਮਚਾਈ ਸੀ ਅਤੇ ਹੁਣ ਨਵੇਂ ਹੋਰਡਿੰਗ ਨੇ ਪਾਰਟੀ ਦੇ ਅੰਦਰ ਨਵੀਂ ਬਹਿਸ ਛੇੜ ਦਿੱਤੀ ਹੈ।
ਕਾਂਗਰਸ ਭਵਨ 'ਚ ਲਗਾਏ ਗਏ ਇਸ ਹੋਰਡਿੰਗ 'ਚ ਆਲ ਇੰਡੀਆ ਕਾਂਗਰਸ ਅਤੇ ਯੂਥ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ-ਨਾਲ ਦਿਹਾਤੀ ਖੇਤਰ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਲਾਡੀ ਸ਼ੇਰੋਵਾਲੀਆ ਅਤੇ ਜ਼ਿਲ੍ਹਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਨਪ੍ਰੀਤ ਚੱਢਾ ਦੀਆਂ ਤਸਵੀਰਾਂ ਵੀ ਪ੍ਰਮੁੱਖਤਾ ਨਾਲ ਲਗਾਈਆਂ ਗਈਆਂ ਹਨ। ਹਾਲਾਂਕਿ ਸਭ ਤੋਂ ਵੱਧ ਚਰਚਾ ਇਸ ਗੱਲ ਨੂੰ ਲੈ ਕੇ ਹੋ ਰਹੀ ਹੈ ਕਿ ਹੋਰਡਿੰਗ 'ਤੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਸੂਬਾ ਪ੍ਰਧਾਨ ਸ਼ੁਭਮ ਦੇਵਗਨ ਦੀ ਤਸਵੀਰ ਸ਼ਾਮਲ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਸਿਆਸੀ ਹਲਕਿਆਂ ’ਚ ਇਸ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਕੀ ਸੂਬਾ ਯੂਥ ਕਾਂਗਰਸ ਪ੍ਰਧਾਨ ਦੀ ਤਸਵੀਰ ਦਾ ਨਾ ਹੋਣਾ ਜਥੇਬੰਦੀ ਦੇ ਅੰਦਰ ਗੁੱਟਬਾਜ਼ੀ ਦਾ ਸੰਕੇਤ ਹੈ? ਕੀ ਇਹ ਪਾਰਟੀ ਅਨੁਸ਼ਾਸਨ ਦੀ ਅਣਦੇਖੀ ਹੈ ਜਾਂ ਫਿਰ ਹੋਰਡਿੰਗ ਤਿਆਰ ਕਰਨ 'ਚ ਹੋਈ ਕੋਈ ਆਮ ਗਲਤੀ? ਇਨ੍ਹਾਂ ਸਵਾਲਾਂ ਨੂੰ ਲੈ ਕੇ ਕਾਂਗਰਸ ਵਰਕਰਾਂ ਅਤੇ ਆਗੂਆਂ ਵਿਚਾਲੇ ਚਰਚਾਵਾਂ ਦਾ ਦੌਰ ਜਾਰੀ ਹੈ।

ਜ਼ਿਕਰਯੋਗ ਹੈ ਕਿ ਸੂਬਾ ਪ੍ਰਧਾਨ ਵਜੋਂ ਸ਼ੁਭਮ ਦੇਵਗਨ ਦੀ ਨਿਯੁਕਤੀ ਹਾਲ ਹੀ 'ਚ ਹੋਈ ਹੈ। ਅਜਿਹੇ 'ਚ ਕਾਂਗਰਸ ਭਵਨ 'ਚ ਲੱਗੇ ਅਧਿਕਾਰਤ ਹੋਰਡਿੰਗ 'ਤੇ ਉਨ੍ਹਾਂ ਦੀ ਤਸਵੀਰ ਦਾ ਨਾ ਹੋਣਾ ਕਈ ਸਿਆਸੀ ਸੰਕੇਤਾਂ ਵੱਲ ਇਸ਼ਾਰਾ ਕਰਦਾ ਮੰਨਿਆ ਜਾ ਰਿਹਾ ਹੈ। ਇਸ ਸਬੰਧ ’ਚ ਜ਼ਿਲ੍ਹਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਨਪ੍ਰੀਤ ਚੱਢਾ ਨਾਲ ਉਨ੍ਹਾਂ ਦਾ ਪੱਖ ਜਾਣਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਹੈ ਕਿ ਪਾਰਟੀ ਲੀਡਰਸ਼ਿਪ ਇਸ ਮਾਮਲੇ ਨੂੰ ਸਿਰਫ਼ ਇਕ ਤਕਨੀਕੀ ਗਲਤੀ ਮੰਨਦੀ ਹੈ ਜਾਂ ਫਿਰ ਇਸ ’ਤੇ ਕੋਈ ਜਥੇਬੰਦਕ ਸਪੱਸ਼ਟੀਕਰਨ ਸਾਹਮਣੇ ਆਉਂਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Congress Bhavan
  • name plate war
  • ਕਾਂਗਰਸ ਭਵਨ
  • ਨੇਮ ਪਲੇਟ ਜੰਗ ਦਾ ਅਖਾੜਾ
  • ਕਬਜ਼ੇ ਦੀ ਜੰਗ

ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ ਗੰਭੀਰ ਦੋਸ਼

NEXT STORY

Stories You May Like

  • phagwara civil hospital once again became a battleground
    ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ ਹਿੰਸਕ ਰੂਪ
  • ludhiana civil hospital becomes a battleground  2 parties clash
    ਲੁਧਿਆਣਾ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ, 2 ਧਿਰਾਂ ਆਪਸ 'ਚ ਭੀੜੀਆਂ
  • trump s new strategy to prevent war
    ਜੰਗ ਰੋਕਣ ਲਈ ਟਰੰਪ ਦੀ ਨਵੀਂ ਰਣਨੀਤੀ, ਪਰਮਾਣੂ ਸਮਝੌਤਾ ਪਾਸੇ ਰੱਖ ਸਿਰਫ਼ ਤੇਲ ਦਾ ਰਸਤਾ ਖੋਲ੍ਹਣ 'ਤੇ ਦਿੱਤਾ ਜ਼ੋਰ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • gold prices now affected by inflation and monetary policy more than war
    ‘ਸੋਨੇ ਦੀਆਂ ਕੀਮਤਾਂ ’ਤੇ ਹੁਣ ਜੰਗ ਨਾਲੋਂ ਵੱਧ ਮਹਿੰਗਾਈ ਅਤੇ ਮਾਨੇਟਰੀ ਪਾਲਿਸੀ ਦਾ ਅਸਰ’
  • the atmosphere in the congress meeting became tense again
    ਕਾਂਗਰਸ ਦੀ ਮੀਟਿੰਗ 'ਚ ਫਿਰ ਭਖ ਗਿਆ ਮਾਹੌਲ, ਰਾਜਾ ਵੜਿੰਗ ਨੂੰ ਸਟੇਜ ਤੋਂ ਉਤਰਨਾ ਪਿਆ (ਵੀਡੀਓ)
  • trump   big statement on iran
    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ ਆਇਆ ਸਾਹਮਣੇ
  • tribute ceremony
    ਦੂਜੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਦੀ ਯਾਦ ਚ 20 ਵਾਂ ਸ਼ਰਧਾਂਜਲੀ ਸਮਾਗਮ ਆਯੋਜਿਤ
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bikram majithia case
      ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ 29 ਨੂੰ ਹੋਵੇਗੀ ਸੁਣਵਾਈ
    • roads of smart city turned into rivers
      ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ ਨਦੀਆਂ; ਘਰਾਂ-ਦੁਕਾਨਾਂ ’ਚ...
    • rain alert tomorrow
      ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਹੋਈ ਭਵਿੱਖਬਾਣੀ
    • punjab bandh harpreet singh
      ਸ਼ੁੱਕਰਵਾਰ ਨੂੰ ਪੰਜਾਬ ਬੰਦ: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਵੀ ਕੀਤੀ ਹਮਾਇਤ
    • bareta incident
      ਮੱਝਾਂ ਨਾਲ ਭਰੀਆਂ ਪਿੱਕਅੱਪ ਗੱਡੀਆਂ ਨੂੰ ਲੋਕਾਂ ਨੇ ਕੀਤਾ ਕਾਬੂ
    • sgpc statement
      ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
    • marriage in punjab
      ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ ਮੁੱਕਰ ਗਈ ਕੁੜੀ! ਵਾਪਸ ਮੋੜੀ ਬਾਰਾਤ
    • free petrol chandigarh
      ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ 'ਤੇ Cancel ਹੋਇਆ ਅੱਜ ਦਾ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +