Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    7:37:42 AM

  • punjab weather orange yellow alert

    ਪੰਜਾਬ ’ਚ ਅਗਲੇ 3 ਦਿਨ ਅਹਿਮ: ਹਨ੍ਹੇਰੀ-ਝੱਖੜ ਦਾ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • sidhu moosewala s new song eyes on me released

    59 ਮਿੰਟਾਂ 'ਚ 1 ਮਿਲੀਅਨ Views! ਰਿਲੀਜ਼ ਹੁੰਦਿਆਂ...

  • bomb like object found in gurdaspur market

    ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ 'ਚ ਮਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਹੋਈ ਕੈਬਨਿਟ ਦੀ ਮੀਟਿੰਗ, ਲਿਆ ਗਿਆ ਇਹ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਹੋਈ ਕੈਬਨਿਟ ਦੀ ਮੀਟਿੰਗ, ਲਿਆ ਗਿਆ ਇਹ ਵੱਡਾ ਫ਼ੈਸਲਾ

  • Edited By Gurminder Singh,
  • Updated: 02 Jun, 2021 06:21 PM
Chandigarh
congress cabinet captain amarinder singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਰਚੁਅਚਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵਿਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬੇ ਵਿਚ ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਸਪੈਸ਼ਲ ਪਰਪਜ਼ ਵਹੀਕਲ (ਐੱਸ.ਵੀ.ਪੀ.) ਦੀ ਪ੍ਰਵਾਨਗੀ ਦੇ ਦਿੱਤੀ ਗਈ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਇਹ ਭਾਰਤ ਵਿਚ ਆਪਣੇ ਕਿਸਮ ਦੀ ਪਹਿਲੀ ਉਪਯੋਗੀ 'ਪੰਜਾਬ ਪੇਂਡੂ ਜਲ (ਸਹੂਲਤ) ਕੰਪਨੀ' ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਕੈਬਨਿਟ ਮੀਟਿੰਗ ਨੇ ਐੱਸ.ਵੀ.ਪੀ. ਦੇ ਨਾਂ ’ਤੇ ਖਾਤਾ ਖੋਲ੍ਹਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਜਿਸ ਵਿਚ ਵਿਸ਼ਵ ਬੈਂਕ ਫੰਡ (64 ਫੀਸਦੀ) ਵੱਲੋਂ ਜਾਰੀ 25 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਹੈ ਅਤੇ ਸੂਬੇ ਦਾ ਬਜਟ 36 ਫ਼ੀਸਦੀ ਹੈ। ਇਹ ਸ਼ੁਰੂਆਤੀ ਪੰਜ ਸਾਲਾਂ ਲਈ ਕੰਮਕਾਜ ਵਿਚ ਸਹਿਯੋਗ ਕਰੇਗਾ। ਇਹ ਵੰਡ ਐੱਸ.ਵੀ.ਪੀ. ਦੇ ਠੇਕੇ ਦੀਆਂ ਜ਼ਿੰਮੇਵਾਰੀਆਂ ਅਤੇ ਇਸ ਦੇ ਪ੍ਰਬੰਧਕੀ ਖਰਚਿਆਂ ਨੂੰ ਪੂਰਾ ਕਰਨ ਅਤੇ ਜੇ ਮਾਲੀਆ ਇਕੱਤਰ ਵਿਚ ਕਮੀ ਹੁੰਦੀ ਹੈ, ਨੂੰ ਪੂਰਾ ਕਰਨ ਵਿਚ ਸਹਾਇਤਾ ਕਰੇਗੀ।

ਇਹ ਵੀ ਪੜ੍ਹੋ : ਪੰਜਾਬ ਟਰਾਂਸਪੋਰਟ ਮੰਤਰੀ ਦਾ ਵੱਡਾ ਐਲਾਨ, ਜਾਰੀ ਕੀਤੇ ਇਹ ਨਵੇਂ ਹੁਕਮ

ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ ਢਾਂਚੇ ਵਿਚ ਮੰਤਰੀ ਮੰਡਲ ਪਾਸੋਂ ਭਵਿੱਖ ਵਿਚ ਕੋਈ ਵੀ ਸੋਧ, ਕਰਤੱਵ ਤੇ ਜ਼ਿੰਮੇਵਾਰੀਆਂ, ਫੰਡਿੰਗ ਪੈਟਰਨ ਨੂੰ ਮਨਜ਼ੂਰੀ ਦੇਣ ਲਈ ਸਟੇਟ ਜਲ ਸਪਲਾਈ ਤੇ ਸੈਨੀਟੇਸ਼ਨ ਮਿਸ਼ਨ ਦੇ ਚੇਅਰਪਰਸਨ ਵਜੋਂ ਅਧਿਕਾਰਤ ਕੀਤਾ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਇਸ ਵੇਲੇ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ 612 ਪਿੰਡਾਂ ਵਿਚ ਪੰਜ ਨਵੇਂ ਬਹੁ-ਪਿੰਡ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਪਟਿਆਲਾ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਫਲੋਰਾਈਡ ਪ੍ਰਭਾਵਿਤ ਬਲਾਕਾਂ ਦੇ 408 ਪਿੰਡਾਂ ਦੇ ਇਕ ਹੋਰ ਪ੍ਰਾਜੈਕਟ ਉਤੇ ਕੰਮ ਕਰ ਰਿਹਾ ਹੈ। ਇਹ ਪ੍ਰਾਜੈਕਟ ਉਸਾਰੀ ਅਧੀਨ ਹਨ।

ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ

ਇਕ ਹੋਰ ਪ੍ਰਾਜੈਕਟ ਲੋਹੇ/ਆਰਸੈਨਿਕ ਪ੍ਰਭਾਵਿਤ ਰੂਪਨਗਰ ਜ਼ਿਲ੍ਹੇ (ਨੂਰਪੁਰ ਬੇਦੀ ਬਲਾਕ) ਦੇ 39 ਪਿੰਡਾਂ ਵਿਚ 2019 ਵਿਚ ਸ਼ੁਰੂ ਹੋਇਆ ਸੀ। ਇਸ ਤੋਂ ਇਲਾਵਾ ਇਕ ਪ੍ਰਾਜੈਕਟ ਮੋਗਾ ਜ਼ਿਲ੍ਹੇ ਵਿਚ ਡਿਜ਼ਾਇਨ, ਬਿਲਡ ਆਪਰੇਟ ਤੇ ਟਰਾਂਸਫਰ (ਡੀ.ਬੀ.ਓ.ਟੀ.) ਮਾਡਲ ਦੇ ਆਧਾਰ ’ਤੇ ਜਨਵਰੀ 2021 ਵਿਚ ਮੈਸਰਜ਼ ਐੱਲ. ਐਂਡ. ਟੀ. ਲਿਮਟਿਡ ਵੱਲੋਂ ਮੁਕੰਮਲ ਕੀਤਾ ਗਿਆ ਜਿਸ ਦੀ ਕੁੱਲ ਲਾਗਤ 218.56 ਕਰੋੜ ਰੁਪਏ ਸੀ ਅਤੇ ਇਸ ਨੇ 3.64 ਲੋਕਾਂ ਦੀਆਂ ਜ਼ਿੰਦਗੀ ’ਤੇ ਚੰਗਾ ਪ੍ਰਭਾਵ ਪਾਇਆ। ਐੱਸ.ਵੀ.ਪੀ. ਢਾਂਚੇ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਸਾਰੀਆਂ ਸਬੰਧਤ ਧਿਰਾਂ ਵੱਲੋਂ ਠੇਕੇਦਾਰੀ ਜ਼ਿੰਮੇਵਾਰੀਆਂ ਦੀ ਪਾਲਣਾ ਨੂੰ ਯਕੀਨੀ ਬਣਾਏਗਾ ਤਾਂ ਜੋ ਜਾਇਦਾਦਾਂ ਦਾ ਸਹੀ ਪ੍ਰਬੰਧਨ ਕੀਤਾ ਜਾ ਸਕੇ ਅਤੇ ਵੱਖ-ਵੱਖ ਧਿਰਾਂ ਜਿਵੇਂ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਠੇਕੇਦਾਰ, ਗਰਾਮ ਪੰਚਾਇਤਾਂ ਅਤੇ ਉਪਭੋਗਤਾਵਾਂ ਵਿਚਕਾਰ ਤਾਲਮੇਲ ਰਹੇ। ਐੱਸ.ਵੀ.ਪੀ. ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਖੁਦਮੁਖਤਿਆਰੀ ਸੰਸਥਾ ਹੋਣ ਦੇ ਨਾਤੇ ਇਸ ਦੇ ਆਪਣੇ ਸੰਵਿਧਾਨ ਅਨੁਸਾਰ ਕੰਮ ਕਰੇਗੀ ਜਿਹੜਾ ਕਿ ਇਸ ਨੂੰ ਵਿੱਤੀ ਸੁਤੰਤਰਤਾ ਦੇਵੇਗਾ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ‘ਸਿਟ’ ਦਾ ਵੱਡਾ ਖ਼ੁਲਾਸਾ, ਡੇਰਾ ਮੁਖੀ ਦੇ ਅਪਮਾਨ ਦਾ ਬਦਲਾ ਲੈਣ ਲਈ ਕੀਤੀ ਗਈ ਬੇਅਦਬੀ

ਪ੍ਰਾਜੈਕਟਾਂ ਦੇ ਤਹਿਤ ਬਣੀਆਂ ਜਾਇਦਾਦਾਂ ਦੀ ਮਲਕੀਅਤ ਇਸ ਐੱਸ.ਪੀ.ਵੀ. ਨਾਲ ਹੋਵੇਗੀ। ਇਹ ਵਿਸ਼ੇਸ਼ ਏਜੰਸੀ ਪਾਣੀ ਦੀ ਸੁਚੱਜੀ ਵਰਤੋਂ ਦੇ ਨਾਲ ਉੱਚ ਸੇਵਾ ਸਪੁਰਦਗੀ ਮਾਪਦੰਡਾਂ (24 ਘੰਟੇ) ਵਾਲੇ ਪਾਣੀ ਦੀ ਸਪਲਾਈ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨਵੀਨਤਾਕਾਰੀ ਪ੍ਰਾਜੈਕਟਾਂ (ਸੌਰ ਊਰਜਾ ਅਤੇ ਸਮਾਰਟ ਮੀਟਰਿੰਗ ਦੀ ਵਰਤੋਂ) ਦਾ ਪ੍ਰਸਤਾਵ ਵੀ ਦੇਵੇਗੀ। ਐੱਸ.ਪੀ.ਵੀ. ਪਾਣੀ ਦੀ ਜ਼ਿਆਦਾ ਵਰਤੋਂ ਲਈ ਠੇਕੇਦਾਰਾਂ ਲਈ ਸਮੇਂ ਸਿਰ ਬਿਲਿੰਗ ਅਤੇ ਵਸੂਲੀ ਲਈ ਯੰਤਰ-ਵਿਧੀ ਅਤੇ ਐੱਸ.ਓ.ਪੀਜ਼ ਨੂੰ ਸੰਸਥਾਗਤ ਬਣਾਏਗੀ ਅਤੇ ਗ੍ਰਾਮ ਪੰਚਾਇਤ ਜਲ ਸਪਲਾਈ ਕਮੇਟੀਆਂ (ਜੀ.ਪੀ.ਡਬਲਿਊ.ਐਸ.ਸੀਜ਼), ਕਲੱਸਟਰ ਪੱਧਰ ਕਮੇਟੀਆਂ (ਸੀ.ਐੱਲ.ਸੀਜ਼) ਅਤੇ ਸਕੀਮ ਪੱਧਰ ਕਮੇਟੀਆਂ (ਐੱਸ.ਐੱਲ.ਸੀਜ਼) ਨੂੰ ਸਮਾਜਿਕ, ਸੰਸਥਾਗਤ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਪਾਣੀ ਦੀ ਗੁਣਵੱਤਾ ਦੀ ਨਿਗਰਾਨੀ, ਪਾਣੀ ਦੇ ਮੀਟਰਾਂ ਦਾ ਪ੍ਰਬੰਧਨ, ਕੰਟਰੋਲ ਰੂਮ ਦੇ ਕੰਮਕਾਜ ਦੀ ਨਿਗਰਾਨੀ ਸਮੇਤ ਰੋਜ਼ਾਨਾ ਦੇ ਕੰਮਕਾਜ ਦਾ ਪ੍ਰਬੰਧਨ ਇਸ ਦੇ ਦਾਇਰੇ ਵਿਚ ਆਵੇਗਾ। ਇਹ ਸੰਸਥਾਗਤ ਵਿਵਸਥਾ ਵੱਡੇ ਪੱਧਰ 'ਤੇ ਨਹਿਰੀ ਜਲ ਯੋਜਨਾ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਕਾਰਗਰ ਢੰਗ ਨਾਲ ਚਲਾਉਣ ਲਈ ਪ੍ਰਸਤਾਵਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬਠਿੰਡਾ ’ਚ ਵਾਪਰਿਆ ਵੱਡਾ ਹਾਦਸਾ, ਤਿੰਨ ਭਰਾਵਾਂ ਦੀ ਮੌਤ, ਤਸਵੀਰਾਂ ’ਚ ਦੇਖੋ ਦਿਲ ਕੰਬਾਉਣ ਵਾਲਾ ਮੰਜ਼ਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Congress
  • Cabinet
  • Captain Amarinder Singh
  • ਕਾਂਗਰਸ
  • ਕੈਬਨਿਟ
  • ਕੈਪਟਨ ਅਮਰਿੰਦਰ ਸਿੰਘ

ਸੁਰਖੀਆਂ 'ਚ ਕਪੂਰਥਲਾ ਕੇਂਦਰੀ ਜੇਲ੍ਹ, ਮੋਟੀ ਰਕਮ ਲੈ ਕੇ ਅਪਰਾਧੀ ਜੇਲ੍ਹ ਅੰਦਰੋਂ ਚਲਾ ਰਹੇ ਸਨ ਡਰੱਗ ਨੈਟਵਰਕ

NEXT STORY

Stories You May Like

  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • state politics punjab congress
    ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ ਦਿੱਲੀ 'ਚ ਅਹਿਮ ਮੀਟਿੰਗ
  • relief news for those going to pgi
    PGI ਜਾਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਮਰੀਜ਼ਾਂ ਲਈ ਲਿਆ ਗਿਆ ਵੱਡਾ ਫ਼ੈਸਲਾ
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • big relief for punjab employees
    ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • punjab weather orange yellow alert
    ਪੰਜਾਬ ’ਚ ਅਗਲੇ 3 ਦਿਨ ਅਹਿਮ: ਹਨ੍ਹੇਰੀ-ਝੱਖੜ ਦਾ ‘ਓਰੇਂਜ’ ਤੇ ‘ਯੈਲੋ’ ਅਲਰਟ ਜਾਰੀ
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bomb like object found in gurdaspur market
      ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ 'ਚ ਮਿਲੀ ਬੰਬਨੁਮਾ ਚੀਜ਼ ! ਪਈਆਂ ਭਾਜੜਾਂ,...
    • police station sho arrested with 2 kg heroin
      ਪੰਜਾਬ: ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
    • public meeting in zirakpur on the 100th anniversary of rss
      ਆਰ. ਐੱਸ. ਐੱਸ. ਦੇ 100 ਸਾਲਾ ਸਫ਼ਰ ਨੂੰ ਲੈ ਕੇ ਜੀਰਕਪੁਰ 'ਚ ਜਨ-ਗੋਸ਼ਠੀ
    • gurkirat singh wins gold in india inter university gatka competition
      ਗੁਰਕੀਰਤ ਸਿੰਘ ਨੇ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਮੁਕਾਬਲੇ 'ਚ ਜਿੱਤਿਆ ਗੋਲਡ
    • 8 hours of power outage
      8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut
    • application period for free admissions under rte ends on may 2
      RTE ਤਹਿਤ ਮੁਫਤ ਦਾਖਲਿਆਂ ਲਈ ਅਰਜ਼ੀ ਦੇਣ ਦੀ ਮਿਆਦ 2 ਮਈ ਤੱਕ, ਜ਼ਿਲ੍ਹਾ ਸਿੱਖਿਆ...
    • cheated on a girl after marrying her for love and becoming a mother
      ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
    • big administrative reshuffle 20 officers transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List
    • kisan morcha kisan meeting
      ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +