Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    4:15:43 AM

  • indonesia  rebels in papua shoot dead us pilot

    ਇੰਡੋਨੇਸ਼ੀਆ: ਪਾਪੂਆ 'ਚ ਬਾਗੀਆਂ ਨੇ ਅਮਰੀਕੀ ਪਾਇਲਟ...

  • mother takes terrifying step with 3 children

    ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ...

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਯੂਥ ਅਕਾਲੀ ਦਲ ਵੱਲੋਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਬਾਰੇ ਕਾਂਗਰਸ ਕਰੇਗੀ ਸ਼ਿਕਾਇਤ

DOABA News Punjabi(ਦੋਆਬਾ)

ਯੂਥ ਅਕਾਲੀ ਦਲ ਵੱਲੋਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਬਾਰੇ ਕਾਂਗਰਸ ਕਰੇਗੀ ਸ਼ਿਕਾਇਤ

  • Edited By Harinder Kaur,
  • Updated: 20 Jul, 2020 06:35 PM
Jalandhar
congress can lodge a complaint against youth ad for social discrimination rules
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬੁਲੰਦ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਲਾਈ ਗਈ ਧਾਰਾ 144 ਦੇ ਬਾਵਜੂਦ ਬੀਤੇ ਦਿਨੀਂ ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਹੋਰ ਯੂਥ ਆਗੂਆਂ ਨੇ ਇਕ ਹੋਟਲ ਵਿਚ ਪ੍ਰੈੱਸ ਕਾਨਫਰੰਸ ਕਰ ਕੇ ਆਪਣੇ ਵਿਰੋਧੀਆਂ ’ਤੇ ਸਿਆਸੀ ਹਮਲੇ ਕੀਤੇ ਸਨ। ਇਸ ਕਾਨਫਰੰਸ ਵਿਚ ਸਰਕਾਰ ਵੱਲੋਂ ਲਾਈ ਗਈ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੀਆਂ ਧੱਜੀਆਂ ਉਡਾਈਆਂ ਗਈਆਂ ਸਨ। ਹੁਣ ਇਸ ਮਾਮਲੇ ਵਿਚ ਕਾਂਗਰਸ ਪਾਰਟੀ ਦਾ ਇਕ ਵਿੰਗ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਕਰਨ ਜਾ ਰਿਹਾ ਹੈ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਉਕਤ ਕਾਂਗਰਸੀ ਵਿੰਗ ਦੇ ਆਗੂਆਂ ਨੇ ਦੱਸਿਆ ਕਿ ਅਕਾਲੀ ਆਗੂਆਂ ਨੇ ਜਿਸ ਤਰ੍ਹਾਂ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ, ਉਨ੍ਹਾਂ ਦੀ ਚਾਰੇ ਪਾਸੇ ਨਿੰਦਾ ਹੋ ਰਹੀ ਹੈ। ਵੱਖ-ਵੱਖ ਅਖਬਾਰਾਂ ਅਤੇ ਟੀ. ਵੀ. ਚੈਨਲਾਂ ਨੇ ਵੀ ਆਪਣੀਆਂ ਖਬਰਾਂ ਵਿਚ ਇਸ ਮੁੱਦੇ ਨੂੰ ਉਠਾਇਆ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਜਲੰਧਰ ਕਮਿਸ਼ਨਰੇਟ ਵੱਲੋਂ ਸੋਸ਼ਲ ਡਿਸਟੈਂਸਿੰਗ ਨਿਯਮਾਂ ਦੀ ਉਲੰਘਣਾ ਕਰਨ ’ਤੇ ਹੋਟਲ, ਪੱਬ ਅਤੇ ਰੈਸਤਰਾਂ ਦੇ ਸੰਚਾਲਕਾਂ ’ਤੇ ਤਾਂ ਕੇਸ ਦਰਜ ਕਰ ਲਏ ਗਏ ਪਰ ਪ੍ਰੈੱਸ ਕਾਨਫਰੰਸ ਕਰਨ ਵਾਲੇ ਅਕਾਲੀ ਆਗੂਆਂ ਨੂੰ ਸ਼ਾਇਦ ਜਲੰਧਰ ਕਮਿਸ਼ਨਰੇਟ ਪੁਲਸ ਜ਼ਿਆਦਾ ਵੀ. ਆਈ. ਪੀ. ਮੰਨ ਰਹੀ ਹੈ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਪ੍ਰੈੱਸ ਜ਼ਿਆਦਾ ਲੋਕ ਸਟੇਜ ’ਤੇ ਸਨ, ਉਥੇ ਹੀ ਉਨ੍ਹਾਂ ਵਿਚੋਂ ਕਿਸੇ ਨੇ ਵੀ ਮਾਸਕ ਨਹੀਂ ਸੀ ਪਹਿਨਿਆ ਹੋਇਆ, ਜੋ ਕਿ ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਾਵਾਂ ਦਾ ਮਜ਼ਾਕ ਸੀ। ਕਾਂਗਰਸ ਆਗੂਆਂ ਨੇ ਕਿਹਾ ਕਿ ਜਲਦ ਉਹ ਪੁਲਸ ਕਮਿਸ਼ਨਰ ਨੂੰ ਇਕ ਮੰਗ-ਪੱਤਰ ਦੇਣਗੇ, ਜਿਸ ਦੇ ਨਾਲ ਪ੍ਰੈੱਸ ਕਾਨਫਰੰਸ ਦੀਆਂ ਤਸਵੀਰਾਂ ਵੀ ਲਾਈਆਂ ਜਾਣਗੀਆਂ। ਜੇਕਰ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਇਸ ਦੀ ਸ਼ਿਕਾਇਤ ਮੁੱਖ ਮੰਤਰੀ ਨੂੰ ਭੇਜੀ ਜਾਵੇਗੀ, ਜਿਸ ਵਿਚ ਜਲੰਧਰ ਪੁਲਸ ਵੱਲੋਂ ਧਾਰਾ 144 ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਨਾ ਕਰਨ ਦੀ ਸ਼ਿਕਾਇਤ ਵੀ ਕੀਤੀ ਜਾਵੇਗੀ। ਜਾਣਕਾਰਾਂ ਦੀ ਮੰਨੀਏ ਤਾਂ ਜੇਕਰ ਕਾਂਗਰਸੀ ਆਗੂ ਪੁਲਸ ਨੂੰ ਸ਼ਿਕਾਇਤ ਦਿੰਦੇ ਹਨ ਤਾਂ ਆਉਣ ਵਾਲੇ ਦਿਨਾਂ ਵਿਚ ਯੂਥ ਅਕਾਲੀ ਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

  • Chief Minister Capt. Amarinder Singh
  • Youth Akali Dal
  • Social Distance Rules
  • ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
  • ਯੂਥ ਅਕਾਲੀ ਦਲ
  • ਸੋਸ਼ਲ ਡਿਸਟੈਂਸਿੰਗ ਨਿਯਮ

ਕਰਫਿਊ ਦੀ ਉਲੰਘਣਾ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • jaspreet singh jassa  president of youth congress
    ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
  • shiromani akali dal core committee sukhbir badal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • lucknow center fire  violation of rules  building  notice
    ਲਖਨਊ ਅਗਨੀਕਾਂਡ: ਨਿਯਮਾਂ ਦੀ ਉਲੰਘਣਾ ਲਈ ਇਮਾਰਤ ਨੂੰ ਨੋਟਿਸ ਜਾਰੀ, 15 ਦਿਨਾਂ ਦੇ ਅੰਦਰ ਮੰਗਿਆ ਜਵਾਬ
  • assembly elections  akali dal  overseas punjabis
    ਵਿਦੇਸ਼ਾਂ 'ਚ ਵੱਸਦੇ ਪੰਜਾਬੀ 2022 ਦੀ ਗਲਤੀ ਸੁਧਾਰ ਕੇ ਅਕਾਲੀ ਦਲ ਦੀ ਸਰਕਾਰ ਬਣਾਉਣ : ਅਕਾਲੀ ਆਗੂ
  • firing case
    ਕੈਨੇਡਾ ’ਚ ਅਕਾਲੀ ਦਲ ਦੀ ਮੀਟਿੰਗ ਤੋਂ ਪਹਿਲਾਂ ਕਨਵੈਨਸ਼ਨ ਸੈਂਟਰ ਦੇ ਬਾਹਰ ਗੋਲੀਬਾਰੀ
  • senior akali dal leader and former mla darshan shivalik joins   waris punjab de
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ MLA ਦਰਸ਼ਨ ਸ਼ਿਵਾਲਿਕ 'ਵਾਰਿਸ ਪੰਜਾਬ ਦੇ' 'ਚ ਸ਼ਾਮਲ
  • shubham wins punjab youth congress elections
    ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ 'ਚ ਸ਼ੁਭਮ ਸ਼ਰਮਾ ਨੇ ਦਰਜ ਕੀਤੀ ਜਿੱਤ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • rain in tanda overnight provides relief from heat
      ਟਾਂਡਾ 'ਚ ਰਾਤ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ
    • congress high command big decision
      ਕੀ ਕਾਂਗਰਸ ਪਾਰਟੀ ਨੇ ਪੰਜਾਬੀਆਂ ਦੇ ਸੁਭਾਅ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ
    • jalandhar district magistrate bans animals released on roads and public places
      ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
    • doaba kisan committee staged a protest on the highway
      ਗੰਨੇ ਦੇ ਬਕਾਏ ਨੂੰ ਲੈ ਕੇ ਦੋਆਬਾ ਕਿਸਾਨ ਕਮੇਟੀ ਵੱਲੋਂ ਹਾਈਵੇਅ 'ਤੇ ਦੂਜੇ ਦਿਨ...
    • municipal corporation action in phagwara goods loaded in trolleys
      ਫਗਵਾੜਾ 'ਚ ਨਗਰ ਨਿਗਮ ਦਾ ਐਕਸ਼ਨ, ਟਰਲਾਈਆਂ 'ਚ ਲੱਦਿਆ ਸਾਮਾਨ, ਰੇਹੜੀ ਵਾਲਿਆਂ ਨੂੰ...
    • deadbody of unidentified person found near doaba chowk
      ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • case registered against 5 on charges of assault
      ਕੁੱਟਮਾਰ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ
    • thief  s revelation  rs 3500 cash is given in exchange for stolen motorcycle
      ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
    • congress bhavan becomes arena for   name plate war
      ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
    • boy murdered deadbody thrown into canal in jalandhar
      ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +