helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, FEB 26, 2025
'ਤੁਸੀਂ ਮੇਰੇ ਬੌਸ ਨ੍ਹੀਂ...', ਅਮਰੀਕੀ ਸੈਨੇਟਰ...
ਵੱਡੀ ਖ਼ਬਰ: ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ,...
ਮਹਾਸ਼ਿਵਰਾਤਰੀ 'ਤੇ ਸੋਨਾ-ਚਾਂਦੀ ਮਹਿੰਗਾ ਜਾਂ...
ਦਿੱਲੀ ਜੇਲ੍ਹ 'ਚ ਬੰਦ ਹੈ ਸੁਕੇਸ਼ ਚੰਦਰਸ਼ੇਖਰ, ਫਿਰ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਬਿਨਾਂ ਕਿਸੇ ਫ਼ੈਸਲੇ ਦੇ ਕੁਝ ਵੱਡਾ ਨਹੀਂ ਕੀਤਾ ਜਾ ਸਕਦਾ। ਪੰਜਾਬ ਨੂੰ ਸਪੱਸ਼ਟਤਾ ਦੇਣ ਆਏ ਸਾਡੇ ਮੋਹਰੀ ਰਾਹੁਲ ਗਾਂਧੀ ਦਾ ਨਿੱਘਾ ਸਵਾਗਤ ਹੈ। ਰਾਹੁਲ ਗਾਂਧੀ ਜਿਹੜਾ ਵੀ ਫ਼ੈਸਲਾ ਲੈਣਗੇ ਉਸ ਦੀ ਪਾਲਣਾ ਕੀਤੀ ਜਾਵੇਗੀ। ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਰਾਹੁਲ ਗਾਂਧੀ ਦੇ ਸਵਾਗਤ ਲਈ ਲੁਧਿਆਣਾ ਦੇ ਹਲਵਾਰਾ ਏਅਰੋਪਰਟ ਪਹੁੰਚੇ। ਰਾਹੁਲ ਲਗਭਗ ਸਵਾ ਕੁ 12 ਵਜੇ ਪੰਜਾਬ ਪਹੁੰਚੇ। ਇਸ ਤੋਂ ਬਾਅਦ ਉਹ ਹੋਟਲ ਵਿਚ ਠਹਿਰੇ, ਜਿੱਥੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ, ਇਸ ਤੋਂ ਬਾਅਦ ਉਹ ਲੁਧਿਆਣਾ ਦੇ ਦਾਖਾ ਵਿਚ ਵਰਚੁਅਲ ਰੈਲੀ ਵਿਚ ਪਹੁੰਚੇ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ
ਸਿੱਧੂ ਅਤੇ ਚੰਨੀ ਠੋਕ ਰਹੇ ਦਾਅਵਾ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਲਈ ਨਵਜੋਤ ਸਿੱਧੂ ਅਤੇ ਚਰਨੀਤ ਚੰਨੀ ਦਾਅਵਾ ਠੋਕ ਰਹੇ ਹਨ। ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਜੇ ਇਸ ਉਲਝਣ ਤੋਂ ਬਾਹਰ ਨਿਕਲਿਆ ਤਾਂ ਕਾਂਗਰਸ ਨੂੰ 60 ਤੋਂ 70 ਸੀਟਾਂ ਮਿਲਣੀਆਂ ਤੈਅ ਹਨ। ਚਰਨਜੀਤ ਚੰਨੀ ਨੇ ਮੁੱਖ ਮੰਤਰੀ ਦੀ ਕੁਰਸੀ ਨੂੰ ਅਲਾਦੀਨ ਦਾ ਚਿਰਾਗ ਦੱਸਦੇ ਹੋਏ 111 ਦਿਨ ਤੋਂ ਬਾਅਦ ਪੂਰੇ ਪੰਜ ਸਾਲ ਮੰਗ ਰਹੇ ਹਨ। ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ 111 ਦਿਨਾਂ ਵਿਚ ਬਿਹਤਰ ਕੰਮ ਕੀਤਾ ਹੈ, ਲਿਹਾਜ਼ਾ ਉਨ੍ਹਾਂ ਨੂੰ ਪੂਰੇ ਪੰਜ ਸਾਲ ਕੰਮ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ। ਉਂਝ ਦੋਵੇਂ ਆਗੂ ਆਖ ਚੁੱਕੇ ਹਨ ਕਿ ਪਾਰਟੀ ਹਾਈਕਮਾਨ ਜਿਹੜਾ ਵੀ ਫ਼ੈਸਲਾ ਲਵੇਗੀ, ਉਹ ਸਾਰਿਆਂ ਨੂੰ ਮਨਜ਼ੂਰ ਹੋਵੇਗਾ।
ਇਹ ਵੀ ਪੜ੍ਹੋ : ਧੀ ਦੇ ਵਿਆਹ ਤੋਂ ਇਕ ਦਿਨ ਪਹਿਲਾਂ ਵਾਪਰਿਆ ਵੱਡਾ ਹਾਦਸਾ, ਘਰ ’ਚ ਮਚ ਗਿਆ ਚੀਕ-ਚਿਹਾੜਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ 'ਤੇ CM ਚੰਨੀ ਵੱਲੋਂ ਦੁੱਖ ਦਾ ਪ੍ਰਗਟਾਵਾ
Stories You May Like
ਜਲੰਧਰ ਨਗਰ ਨਿਗਮ 'ਚ ਵੱਡੀ ਕਾਰਵਾਈ, 8 ਸੁਪਰਡੈਂਟਾਂ ਸਣੇ 14 ਅਧਿਕਾਰੀਆਂ ਦੇ ਤਬਾਦਲੇ
Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ...
ਜਲਦਬਾਜ਼ੀ 'ਚ ਵਿਆਹ ਹੈ ਬਰਬਾਦੀ! ਜਾਣੋ ਵਿਆਹ ਦੀ ਸਹੀ ਉਮਰ
Airtel ਦੇ 84 ਦਿਨ ਵਾਲੇ ਇਸ ਪਲਾਨ ਅੱਗੇ ਸਭ ਫੇਲ੍ਹ, ਅਨਲਿਮਟਿਡ ਕਾਲਿੰਗ ਦੇ ਨਾਲ...
ਵਿਵਾਦਾਂ 'ਚ ਮੋਨਾਲੀਸਾ ਦੀ ਫ਼ਿਲਮ, 4 ਲੋਕਾਂ ਖ਼ਿਲਾਫ FIR ਦਰਜ
ਪਤਨੀ ਨੂੰ ਛੱਡ ਇਸ Superstar ਨੇ ਪ੍ਰੇਮਿਕਾ ਨਾਲ ਲਗਾਈ ਕੁੰਭ 'ਚ ਡੁਬਕੀ
Nude ਫੋਟੋਸ਼ੂਟ ਤੋਂ ਲੈ ਕੇ ਕਿੱਸ ਸੀਨ ਤੱਕ ਹਮੇਸ਼ਾ ਵਿਵਾਦਾਂ 'ਚ ਰਹੀ ਇਹ ਅਦਾਕਾਰਾ
ਪਤੀ ਦੀ ਸ਼ਰਮਨਾਕ ਕਰਤੂਤ! ਪਤਨੀ ਦੀਆਂ ਗੈਰ-ਮਰਦ ਨਾਲ 'ਗੰਦੀਆਂ ਤਸਵੀਰਾਂ ਤੇ ਵੀਡੀਓ'...
ਪਹਿਲੀ ਵਾਰ ਰੱਖਣ ਜਾ ਰਹੇ ਹੋ ਮਹਾਸ਼ਿਵਰਾਤਰੀ ਦਾ ਵਰਤ ਤਾਂ ਜਾਣੋ ਇਸ ਨਾਲ ਜੁੜੇ ਖਾਸ...
ਹਨੀਮੂਨ 'ਤੇ ਗਿਆ ਸੀ ਜੋੜਾ, ਹੋਇਆ ਕੁਝ ਅਜਿਹਾ ਕਿ ਕਮਰੇ 'ਚੋਂ ਚੀਕਾਂ ਮਾਰਦੀ ਦੌੜੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਕੀ ਹੈ ਗੋਵਿੰਦਾ-ਸੁਨੀਤਾ ਦੇ ਤਲਾਕ ਦਾ ਸੱਚ! ਭਾਂਜੇ ਕ੍ਰਿਸ਼ਨਾ ਨੇ ਤੋੜੀ ਚੁੱਪੀ
ਅਜਿਹੀ ਥਾਂ ਲੁਕਾਈ ਕੋਕੀਨ ਕਿ ਪੁਲਸ ਵੀ ਰਹਿ ਗਈ ਹੱਕੀ-ਬੱਕੀ, ਵੀਡੀਓ ਹੋ ਰਹੀ ਵਾਇਰਲ
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
BDAY SPL: ਨਿਊਡ ਫੋਟੋਸ਼ੂਟ ਤੋਂ ਲੈ ਕੇ ਤਸਵੀਰਾਂ ਲੀਕ ਹੋਣ ਤੱਕ ਵਿਵਾਦਾਂ 'ਚ ਰਹੀ...
ਅਰਮਾਨ ਮਲਿਕ ਦੇ ਦੂਜੇ ਵਿਆਹ ਦਾ ਖੁੱਲ੍ਹਿਆ ਰਾਜ਼, ਪਾਇਲ ਘਰਵਾਲੀ ਜਾਂ ਭਾਬੀ!...
ਪਾਕਿ ਦਾ ਇਕ ਹੋਰ ਸ਼ਰਮਾਨਾਕ ਕਾਰਾ, ਭਾਰਤ ਦਾ ਝੰਡਾ ਲਹਿਰਾਉਣ 'ਤੇ ਪ੍ਰਸ਼ੰਸਕ ਨਾਲ...
ਚੱਲਦੇ ਮੈਚ 'ਚ ਦਾਖਲ ਹੋਇਆ ਵਿਅਕਤੀ! ਇਸ ਨਾਮੀ ਖਿਡਾਰੀ 'ਤੇ ਕੀਤਾ ਹਮਲਾ
Subscribe Now!