Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:50:26 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕਾਂਗਰਸੀ ਕੌਂਸਲਰ ਦੇ ਪਤੀ ਨੇ ਕੀਤੀ ਸ਼ਰਮਨਾਕ ਕਰਤੂਤ, ਮੋਬਾਇਲ ਫੋਨਾਂ 'ਚ ਹੋਈ ਕੈਦ

PUNJAB News Punjabi(ਪੰਜਾਬ)

ਕਾਂਗਰਸੀ ਕੌਂਸਲਰ ਦੇ ਪਤੀ ਨੇ ਕੀਤੀ ਸ਼ਰਮਨਾਕ ਕਰਤੂਤ, ਮੋਬਾਇਲ ਫੋਨਾਂ 'ਚ ਹੋਈ ਕੈਦ

  • Edited By Babita,
  • Updated: 07 Oct, 2019 09:00 AM
Ludhiana
congress councillor  s husband beaten youth
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ) : ਸ਼ਹਿਰ ਦੇ ਡੰਡੀ ਸਵਾਮੀ ਇਲਾਕੇ 'ਚ ਕਾਂਗਰਸੀ ਕੌਂਸਲਰ ਇੰਦੂ ਥਾਪਰ ਦੇ ਪਤੀ ਰਾਜੂ ਥਾਪਰ ਅਤੇ ਉਸ ਦੇ ਗੁੰਡਿਆਂ ਵਲੋਂ ਸ਼ਰੇਆਮ ਇਕ ਬੇਕਸੂਰ ਨੌਜਵਾਨ ਨੂੰ ਕੁੱਟਿਆ ਗਿਆ, ਜਿਸ ਦੀ ਵੀਡੀਓ ਵਾਇਰਲ ਹੋ ਗਈ ਹੈ। ਜਾਣਕਾਰੀ ਮੁਤਾਬਕ ਡੰਡੀ ਸਵਾਮੀ ਇਲਾਕੇ 'ਚੋਂ ਇਕ ਗੱਡੀ ਲੰਘ ਰਹੀ ਸੀ ਕਿ ਅਚਾਨਕ ਪਾੜ ਪੈਣ ਕਾਰਨ ਉੱਥੇ ਧੱਸ ਗਈ। ਇਸ ਤੋਂ ਬਾਅਦ ਇਲਾਕੇ ਵਾਲੇ ਇਕੱਠੇ ਹੋਏ ਤਾਂ ਮੌਕੇ 'ਤੇ ਪੁੱਜਿਆ ਕਾਂਗਰਸੀ ਕੌਂਸਲਰ ਦਾ ਪਤੀ ਰਾਜੂ ਥਾਪਰ ਜੇ. ਸੀ. ਬੀ. ਦੀ ਮਦਦ ਨਾਲ ਗੱਡੀ ਕਢਵਾਉਣ 'ਚ ਲੱਗ ਗਿਆ ਅਤੇ ਮੀਡੀਆ ਨੂੰ ਖੱਡੇ ਸਬੰਧੀ ਜਾਣਕਾਰੀ ਦੇਣ ਲੱਗਾ।

ਇੰਨੇ ਨੂੰ ਗੌਰਵ ਕਾਲੀਆ ਨਾਂ ਦਾ ਸ਼ਖਸ ਮੌਕੇ ਦੀ ਸਥਿਤੀ ਬਿਆਨ ਕਰਨ ਲਈ ਲਾਈਵ ਹੋ ਗਿਆ। ਇਹ ਸਭ ਬਰਦਾਸ਼ਤ ਨਾ ਕਰਦੇ ਹੋਏ ਕੌਂਸਲਰ ਦੇ ਪਾਲੇ ਗੁੰਡੇ ਤੇ ਉਸ ਦਾ ਪਤੀ ਰਾਜੂ ਥਾਪਰ ਮੀਡੀਆ ਨਾਲ ਗੱਲ ਕਰਦਿਆਂ ਹੀ ਉਸ ਨੌਜਵਾਨ ਨੂੰ ਕੁੱਟਣ ਚਲਾ ਗਿਆ। ਇਹ ਸਾਰੀ ਘਟਨਾ ਲੋਕਾਂ ਨੇ ਆਪਣੇ ਮੋਬਾਇਲ ਫੋਨਾਂ 'ਚ ਕੈਦ ਕੀਤੀ ਅਤੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਵੀ ਸਭ ਕੁਝ ਕੈਦ ਹੋ ਗਿਆ।
ਪਰਨੀਤ ਕੌਰ ਦਾ ਕਰੀਬੀ ਹੈ ਰਾਜੂ ਥਾਪਰ
ਰਾਜੂ ਥਾਪਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਦਾ ਵੀ ਖਾਸ ਮੰਨਿਆ ਜਾਂਦਾ ਹੈ ਅਤੇ ਪਰਨੀਤ ਕੌਰ ਕੋਲੋਂ ਰੱਖੜੀਆਂ ਬੰਨ੍ਹਵਾਉਂਦਾ ਵੀ ਦੇਖਿਆ ਗਿਆ ਹੈ। ਹੁਣ ਜਦੋਂ ਮੈਡਮ ਪਰਨੀਤ ਕੌਰ ਨੂੰ ਰਾਜੂ ਥਾਪਰ ਦੀ ਅਜਿਹੀ ਕਰਤੂਤ ਦਾ ਪਤਾ ਲੱਗੇਗਾ ਤਾਂ ਉਨ੍ਹਾਂ ਨੂੰ ਵੀ ਆਪਣੇ ਭਰਾ ਦੀ ਕਰਤੂਤ 'ਤੇ ਸ਼ਰਮ ਤਾਂ ਜ਼ਰੂਰ ਆ ਜਾਵੇਗੀ। ਇਹ ਕੋਈ ਪਹਿਲੀ ਵਾਰ ਨਹੀਂ, ਜਦੋਂ ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀਆਂ ਨੇ ਆਮ ਲੋਕਾਂ 'ਤੇ ਉਨ੍ਹਾਂ ਦੀ ਕਰਤੂਤ ਦਾ ਪਰਦਾਫਾਸ਼ ਕਰਨ 'ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਹੋਵੇ। ਉਮੀਦ ਹੈ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਵੱਡੇ ਆਗੂ ਇਸ ਕੌਂਸਲਰ ਦੇ ਪਤੀ ਦੀ ਸ਼ਰਮਨਾਕ ਕਰਤੂਤ ਦੇਖ ਉਸ 'ਤੇ ਸਖਤ ਕਦਮ ਚੁੱਕਣਗੇ ਅਤੇ ਪੀੜਤ ਨੂੰ ਇਨਸਾਫ ਦੁਆਉਣਗੇ।

  • Congress Councillor
  • Husband
  • Youth
  • Beaten
  • ਕਾਂਗਰਸੀ ਕੌਂਸਲਰ
  • ਪਤੀ
  • ਨੌਜਵਾਨ
  • ਕੁੱਟਮਾਰ

ਸਿਵਲ ਹਸਪਤਾਲ ਲੁਧਿਆਣਾ ’ਚੋਂ ਫ਼ਰਾਰ ਹਵਾਲਾਤੀ ਕਾਬੂ

NEXT STORY

Stories You May Like

  • 10 15 miscreants pelted stones at a gym trainer  s house
    ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ, ਸੀਸੀਟੀਵੀ  'ਚ ਕੈਦ ਹੋਈ ਵਾਰਦਾਤ
  • man sentenced to one year in prison in defamation case
    ਮਾਣਹਾਨੀ ਦੇ ਕੇਸ 'ਚ ਵਿਅਕਤੀ ਨੂੰ ਇਕ ਸਾਲ ਦੀ ਕੈਦ
  • husband  woman  well  police  mangaluru
    ਪਤੀ ਨਾਲ ਝਗੜੇ ਮਗਰੋਂ ਔਰਤ ਨੇ ਖੂਹ 'ਚ ਸੁੱਟੇ 2 ਬੱਚੇ, ਇਕ ਦੀ ਹੋਈ ਮੌਤ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • case of congress sarpanch  s brother  s murder
    ਕਾਂਗਰਸੀ ਸਰਪੰਚ ਦੇ ਭਰਾ ਦੇ ਕਤਲ ਦਾ ਮਾਮਲਾ : ਕਾਰ, ਪਿਸਟਲ ਤੇ ਜ਼ਿਦਾ ਰੌਂਦ ਸਣੇ 2 ਗ੍ਰਿਫਤਾਰ
  • bihar shameful incident
    ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4 ਗ੍ਰਿਫ਼ਤਾਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +