Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    3:04:27 PM

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • trump takes aim at pope leo

    'ਸਾਨੂੰ ਨਹੀਂ ਚਾਹੀਦਾ ਅਜਿਹਾ ਪੋਪ..!' ਟਰੰਪ ਨੇ...

  • new appointments by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ!...

  • harish kumar nona khanna

    ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਫਗਵਾੜਾ 'ਚ ਹੈਟ੍ਰਿਕ ਲਗਾਉਣ ਵਾਲੇ ਚਰਚਾ 'ਚ ਬਣੇ ਕਾਂਗਰਸੀ ਕੌਂਸਲਰ

PUNJAB News Punjabi(ਪੰਜਾਬ)

ਫਗਵਾੜਾ 'ਚ ਹੈਟ੍ਰਿਕ ਲਗਾਉਣ ਵਾਲੇ ਚਰਚਾ 'ਚ ਬਣੇ ਕਾਂਗਰਸੀ ਕੌਂਸਲਰ

  • Edited By Shivani Attri,
  • Updated: 25 Dec, 2024 02:46 PM
Kapurthala-Phagwara
congress councilor in discussion for scoring hat trick in phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)-ਫਗਵਾੜਾ ਨਗਰ ਨਿਗਮ ਚੋਣਾਂ ਤੋਂ ਬਾਅਦ ਲੋਕਾਂ ’ਚ ਇਸ ਗੱਲ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ ਕਿ ਨਿਗਮ ’ਚ ਕਾਂਗਰਸ ਪਾਰਟੀ ਦਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਕਿਸ ਨੂੰ ਬਣਾਇਆ ਜਾਵੇਗਾ। ਇਸ ਦੌਰਾਨ ਫਗਵਾੜਾ ’ਚ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਦੀ ਰਿਹਾਇਸ਼ ’ਤੇ ਕਾਂਗਰਸੀ ਕੌਂਸਲਰਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਹ ਵੀ ਪੜ੍ਹੋ-  ਡੱਲੇਵਾਲ ਦੀ PM ਮੋਦੀ ਨੂੰ ਚਿੱਠੀ, MSP ਕਾਨੂੰਨ ਬਣਾਓਗੇ ਜਾਂ ਮੇਰੀ ਸ਼ਹਾਦਤ ਦਾ ਕਰੋਗੇ ਇੰਤਜ਼ਾਰ

ਸੂਤਰਾਂ ਅਨੁਸਾਰ ਮੇਅਰ ਲਈ ਲਗਾਤਾਰ 3 ਵਾਰ ਚੋਣ ਜਿੱਤ ਕਾਂਗਰਸ ਪਾਰਟੀ ਲਈ ਇਤਹਾਸ ਰਚ ਹੈਟ੍ਰਿਕ ਲਗਾਉਣ ਵਾਲੇ ਫਗਵਾੜਾ ਸ਼ਹਿਰ ਦੇ ਕਾਂਗਰਸੀ ਕੌਂਸਲਰ ਰਾਮਪਾਲ ਉੱਪਲ, ਬਲਾਕ ਕਾਂਗਰਸ ਫਗਵਾੜਾ ਦੇ ਸਾਬਕਾ ਸ਼ਹਿਰੀ ਪ੍ਰਧਾਨ ਕੌਂਸਲਰ ਸੰਜੀਵ ਬੁੱਗਾ, ਕੌਂਸਲਰ ਪਦਮਦੇਵ ਸੁਧੀਰ ਨਿੱਕਾ, ਮੁਨੀਸ਼ ਪ੍ਰਭਾਕਰ ਦੇ ਨਾਮ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਕੌਂਸਲਰ ਰਾਮਪਾਲ ਉੱਪਲ ਉਹ ਕਾਂਗਰਸੀ ਨੇਤਾ ਹਨ, ਜਿਨ੍ਹਾਂ ਨੇ ਵਾਰਡ ਚੋਣਾਂ ਵਿਚ ਸਭ ਤੋਂ ਪਹਿਲਾ ਭਾਜਪਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੂੰ ਉਦੋਂ ਹਰਾਇਆ ਸੀ, ਜਦੋਂ ਅਜਿਹਾ ਕਰਨਾ ਕਾਂਗਰਸ ਪਾਰਟੀ ਲਈ ਲਗਭਗ ਅਸੰਭਵ ਸੀ ਪਰ ਉਨ੍ਹਾਂ ਚੋਣਾਂ ਲੜੀਆਂ ਅਤੇ ਕਾਂਗਰਸ ਨੂੰ ਵੱਡੀ ਜਿੱਤ ਦਿੱਤੀ।

ਇਹ ਵੀ ਪੜ੍ਹੋ-  ਜਲੰਧਰ 'ਚ ਮੇਅਰ ਦੀ ਚੋਣ ਨੂੰ ਲੈ ਕੇ ਹਾਈਵੋਲਟੇਜ਼ ਡਰਾਮਾ, ਹਿਰਾਸਤ 'ਚ ਲਿਆ ਵੱਡਾ ਕਾਂਗਰਸੀ ਆਗੂ

ਇਸ ਤੋਂ ਬਾਅਦ ਰਾਮਪਾਲ ਉੱਪਲ ਨੇ ਭਾਰਤ ਸਰਕਾਰ ਦੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਕੈਂਥ ਦੀ ਬੇਹੱਦ ਕਰੀਬੀ ਮੰਨੀ ਜਾਣ ਵਾਲੀ ਭਾਜਪਾ ਦੀ ਸੀਨੀਅਰ ਨੇਤਾ ਚੰਦਰ ਰੇਖਾ ਸ਼ਰਮਾ (ਨਿੱਕੀ) ਨੂੰ ਲਗਾਤਾਰ ਦੋ ਵਾਰ ਨਿਗਮ ਚੋਣਾਂ ’ਚ ਹਰਾ ਕੇ ਫਗਵਾੜਾ ’ਚ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ।

ਦੱਸਣਯੋਗ ਹੈ ਕਿ ਕੌਂਸਲਰ ਰਾਮਪਾਲ ਉੱਪਲ ਨੇ ਫਗਵਾੜਾ ਹਲਕੇ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਹੋਈ ਲਗਾਤਾਰ ਦੋ ਵਾਰ ਜਿੱਤ ’ਚ ਬਹੁਤ ਵੱਡੀ ਅਤੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਫਗਵਾਡ਼ਾ ’ਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹਰ ਪੱਖੋ ਮਜ਼ਬੂਤ ਕਰ ਪਾਰਟੀ ਦੀਆਂ ਲੋਕ ਹਿੱਤਾ ਨੂੰ ਸਮਰਪ੍ਰਿਤ ਨੀਤਿਆਂ ਨੂੰ ਘਰ-ਘਰ ਤੱਕ ਪਹੁਚਾਇਆ ਹੈ। ਸੂਤਰਾਂ ਦਾ ਦਾਅਵਾ ਹੈ ਕਿ ਕਾਂਗਰਸ ਪਾਰਟੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਅਹੁਦਾ ਮਹਿਲਾ ਕੌਂਸਲਰ ਅਤੇ ਬਸਪਾ ਨੂੰ ਸੌਂਪਣ ’ਤੇ ਵਿਚਾਰ ਕਰ ਰਹੀ ਹੈ। ਦੱਸ ਦਈਏ ਕਿ ਬਸਪਾ ਨਾਲ ਕਾਂਗਰਸ ਪਾਰਟੀ ਨੇ ਫਗਵਾੜਾ ’ਚ ਗੱਠਜੋੜ ਕਰਕੇ ਨਗਰ ਨਿਗਮ ਦੀਆਂ ਚੋਣਾਂ ਲੜੀਆਂ ਹਨ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਫਗਵਾੜਾ ਦੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਨਿਗਮ ਸਬੰਧੀ ਕਾਂਗਰਸ ਹਾਈ ਕਮਾਂਡ ਵੱਲੋਂ ਲਿਆ ਗਿਆ ਫੈਸਲਾ ਹੀ ਅੰਤਿਮ ਫ਼ੈਸਲਾ ਹੋਵੇਗਾ।

ਇਹ ਵੀ ਪੜ੍ਹੋ-  ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ Advisory ਜਾਰੀ, ਬਜ਼ੁਰਗਾਂ ਤੇ ਬੱਚਿਆਂ ਨੂੰ ਚੌਕਸ ਰਹਿਣ ਦੀ ਲੋੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Congress councilor
  • discussion
  • hat-trick
  • Phagwara
  • ਫਗਵਾੜਾ
  • ਹੈਟ੍ਰਿਕ
  • ਕਾਂਗਰਸੀ ਕੌਂਸਲਰ

ਕਤਲ ਦੇ ਦੋਸ਼ ’ਚ 2 ਨੂੰ ਹੋਈ ਉਮਰ ਕੈਦ

NEXT STORY

Stories You May Like

  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼ FIR ਦਰਜ
  • retail inflation increases  food and beverages are the reason
    ਮਹਿੰਗਾਈ ਦੇ ਮੋਰਚੇ 'ਤੇ ਝਟਕਾ: Retail Inflation ਵਧੀ, ਭੋਜਨ ਅਤੇ ਪੀਣ ਵਾਲੇ ਪਦਾਰਥ ਬਣੇ ਵਜ੍ਹਾ
  • min aung hlaing becomes president of myanmar
    ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ ਹਲਾਇੰਗ ਬਣੇ ਰਾਸ਼ਟਰਪਤੀ
  • boy  s wedding  wedding in tarn taran
    ਮੁੰਡੇ ਨੂੰ ਛੁਹਾਰਾ ਲਗਾਉਣ ਤੋਂ ਬਾਅਦ ਵਿਆਹ ਤੋਂ ਮੁੱਕਰੇ ਕੁੜੀ ਵਾਲੇ, ਹੈਰਾਨ ਕਰੇਗਾ ਤਰਨਤਾਰਨ ਦਾ ਮਾਮਲਾ
  • big revelation in the case of firing on a car moving on nh in phagwara
    ਫਗਵਾੜਾ ਵਿਖੇ NH 'ਤੇ ਚੱਲਦੀ ਕਾਰ 'ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ
  • attempt to supply drugs in phagwara foiled
    ਫਗਵਾੜਾ 'ਚ ਨਸ਼ਾ ਸਪਲਾਈ ਕਰਨ ਦੀ ਕੋਸ਼ਿਸ਼ ਨਾਕਾਮ, ਪੁਲਸ ਨੇ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਸਣੇ ਫੜਿਆ
  • ravindra jadeja
    ਰਵਿੰਦਰ ਜਡੇਜਾ ਨੇ ਤੋੜਿਆ ਮਲਿੰਗਾ ਦਾ ਵੱਡਾ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ 9ਵੇਂ ਖਿਡਾਰੀ
  • bhuvneshwar kumar creates history
    ਭੁਵਨੇਸ਼ਵਰ ਕੁਮਾਰ ਨੇ ਰਚਿਆ ਇਤਿਹਾਸ, IPL 'ਚ 200 ਵਿਕਟਾਂ ਲੈਣ ਵਾਲੇ ਬਣੇ ਪਹਿਲੇ ਤੇਜ਼ ਗੇਂਦਬਾਜ਼
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
Trending
Ek Nazar
liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • theft in ludhiana
      ਢਾਬੇ ਤੋਂ ਨਕਦੀ, ਮੋਬਾਈਲ ਅਤੇ ਪਰਸ ਚੋਰੀ, ਸੀ.ਸੀ.ਟੀ.ਵੀ. ਵਿਚ ਕੈਦ ਹੋਈ ਘਟਨਾ
    • amritpal mehron  s medical examination was conducted
      ਅੰਮ੍ਰਿਤਪਾਲ ਮਹਿਰੋਂ ਦਾ ਕਰਵਾਇਆ ਗਿਆ ਮੈਡੀਕਲ, ਅੱਜ ਬਠਿੰਡਾ ਅਦਾਲਤ 'ਚ ਹੋਵੇਗੀ...
    • bku protest
      ਭਾਰਤੀ ਕਿਸਾਨ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
    • protest on ladowal toll plaza
      ਲਾਡੋਵਾਲ ਟੋਲ ਪਲਾਜ਼ਾ 'ਤੇ ਮੁਲਾਜ਼ਮਾਂ ਦਾ ਧਰਨਾ, ਮੁਫ਼ਤ 'ਚ ਲੰਘ ਰਹੀਆਂ ਗੱਡੀਆਂ
    • big warning to the administration from cab and auto drivers
      ਕੈਬ ਅਤੇ ਆਟੋ ਡਰਾਈਵਰਾਂ ਦੀ ਪ੍ਰਸ਼ਾਸਨ ਨੂੰ ਵੱਡੀ ਚਿਤਾਵਨੀ, ਪੜ੍ਹੋ ਪੂਰੀ ਖ਼ਬਰ
    • shocking incident in punjab
      ਪੰਜਾਬ: ਗੁਰਦੁਆਰਾ ਸਾਹਿਬ ਜਾਣ ਲਈ ਘਰੋਂ ਨਿਕਲੀ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ...
    • clash in jalandhar s dilkusha market medical store owner attacked
      ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
    • bus accident  harjinder singh dhami
      ਬੱਸ ਹਾਦਸੇ 'ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਹਰ...
    • uncle and nephew drown while bathing in beas river
      ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ ਦਰਿਆ ’ਚ ਨਹਾਉਣ ਗਏ ਚਾਚਾ-ਭਤੀਜੇ...
    • punjab weather update
      ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +