Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:36:48 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੋਰਾਇਆ: ਕਾਂਗਰਸੀ ਕੌਂਸਲਰ ਦੇ ਭਤੀਜੇ ਨੇ ਮੁਹੱਲੇ 'ਚ ਕਰਵਾਈ 'ਲਵ ਮੈਰਿਜ', ਭੜਕੇ ਲੋਕਾਂ ਨੇ ਜਾਰੀ ਕੀਤਾ ਇਹ ਫ਼ਰਮਾਨ

PUNJAB News Punjabi(ਪੰਜਾਬ)

ਗੋਰਾਇਆ: ਕਾਂਗਰਸੀ ਕੌਂਸਲਰ ਦੇ ਭਤੀਜੇ ਨੇ ਮੁਹੱਲੇ 'ਚ ਕਰਵਾਈ 'ਲਵ ਮੈਰਿਜ', ਭੜਕੇ ਲੋਕਾਂ ਨੇ ਜਾਰੀ ਕੀਤਾ ਇਹ ਫ਼ਰਮਾਨ

  • Edited By Shivani Attri,
  • Updated: 01 Dec, 2021 12:27 PM
Jalandhar
congress councilor nephew love marriage boycott
  • Share
    • Facebook
    • Tumblr
    • Linkedin
    • Twitter
  • Comment

ਗੋਰਾਇਆ (ਜ. ਬ.)- ਕਾਂਗਰਸੀ ਕੌਂਸਲਰ ਦੇ ਭਤੀਜੇ ਵੱਲੋਂ ਆਪਣੇ ਹੀ ਮੁਹੱਲੇ ’ਚ ਰਹਿੰਦੀ ਕੁੜੀ ਨਾਲ ਲਵ-ਮੈਰਿਜ ਕਰਵਾਉਣੀ ਉਸ ਵੇਲੇ ਮਹਿੰਗੀ ਪੈ ਗਈ ਜਦੋਂ ਵੱਡੀ ਗਿਣਤੀ ਵਿਚ ਦੋ ਗੋਤਾਂ ਦੇ ਮੁਹੱਲਾ ਵਾਸੀਆਂ ਵੱਲੋਂ ਕੌਂਸਲਰ ਦੇ ਪਰਿਵਾਰ ਦਾ ਬਾਇਕਾਟ ਕਰਨ ਦਾ ਲਿਖ਼ਤੀ ਤੌਰ ’ਤੇ ਫ਼ਰਮਾਨ ਜਾਰੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਕੌਂਸਲਰ ਦੇ ਘਰ ਦੇ ਬਾਹਰ ਲੜਕੀ-ਪਰਿਵਾਰ ਦੀਆਂ ਅਤੇ ਮੁਹੱਲੇ ਦੀਆਂ ਔਰਤਾਂ ਵੱਲੋਂ ਕੌਂਸਲਰ ਦੇ ਘਰ ਅੱਗੇ ਨਾਅਰੇਬਾਜ਼ੀ ਕੀਤੀ ਗਈ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

ਸਾਬਕਾ ਕੌਂਸਲਰ ਅਤੇ ਮੌਜੂਦਾ ਕੌਂਸਲਰ ਦੇ ਪਤੀ ਵੱਲੋਂ ਇਸ ਦੀ ਲਿਖ਼ਤੀ ਸ਼ਿਕਾਇਤ ਅਤੇ ਵੀਡਿਓ ਗੋਰਾਇਆ ਪੁਲਸ ਨੂੰ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਥਾਣਾ ਗੋਰਾਇਆ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਨਗਰ ਕੌਂਸਲ ਗੁਰਾਇਆ ਦੇ ਪ੍ਰਧਾਨ ਕਮਲਦੀਪ ਸਿੰਘ ਬਿੱਟੂ, ਕੌਂਸਲਰ ਰਾਜੀਵ ਪੁੰਜ ਬਿੱਟੂ, ਕੌਂਸਲਰ ਬਲਜਿੰਦਰ ਕਾਲਾ, ਕੌਂਸਲਰ ਸੁਖਰਾਜ ਕੌਰ, ਕੌਂਸਲਰ ਰੋਸ਼ਨ ਲਾਲ ਬਿੱਟੂ, ਰਾਮ ਲੁਭਾਇਆ ਪੁੰਜ, ਕੌਂਸਲਰ ਰਸ਼ਪਾਲ ਕੌਰ ਪਹੁੰਚੇ। ਇਸ ਮੌਕੇ ਸਾਬਕਾ ਕੌਂਸਲਰ ਜੀਵਨ ਦਾਸ ਨੇ ਕਿਹਾ ਕਿ ਉਨ੍ਹਾਂ ਦੇ ਭਤੀਜੇ ਨੇ 15 ਦਿਨ ਪਹਿਲਾਂ ਮਾਣਯੋਗ ਹਾਈਕੋਰਟ ਵਿਚ ਮੁਹੱਲੇ ਦੀ ਰਹਿਣ ਵਾਲੀ ਇਕ ਕੁੜੀ ਨਾਲ ਲਵ-ਮੈਰਿਜ ਕਰਵਾ ਲਈ ਸੀ, ਜਿਸ ਤੋਂ ਬਾਅਦ ਦੋਵੇਂ ਵਿਦੇਸ਼ ਚਲੇ ਗਏ, ਜਿਸ ਵਿਚ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਕੋਈ ਲੈਣਾ-ਦੇਣਾ ਨਹੀਂ ਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮੁਹੱਲਾ ਵਾਸੀਆਂ ਨੂੰ ਉਨ੍ਹਾਂ ਖ਼ਿਲਾਫ਼ ਭੜਕਾ ਕੇ ਪਹਿਲਾਂ ਤਾਂ ਮੁਹੱਲੇ ਵਿਚ ਪੰਚਾਇਤ ਰੱਖ ਲਈ ਗਈ, ਜਿਸ ਵਿਚ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਨੇ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਕਿਉਂਕਿ ਮਹੌਲ ਖ਼ਰਾਬ ਹੋਣ ਦਾ ਡਰ ਸੀ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਮੁਹੱਲੇ ਦੀਆਂ ਔਰਤਾਂ ਨੂੰ ਭੜਕਾ ਕੇ ਉਨ੍ਹਾਂ ਦੇ ਘਰ ਵਿਚ ਭੇਜ ਦਿੱਤਾ, ਜਿਨ੍ਹਾਂ ਵੱਲੋਂ ਉਨ੍ਹਾਂ ਦੇ ਗੇਟ ਦੀ ਤੋੜ-ਭੰਨ ਕੀਤੀ ਗਈ ਅਤੇ ਉਨ੍ਹਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਅਤੇ ਗਾਲੀ-ਗਲੋਚ ਕੀਤੀ ਗਈ। 

ਇਹ ਵੀ ਪੜ੍ਹੋ: ਬਾਕਸਿੰਗ ਕੋਚ ਨੇ 15 ਸਾਲਾ ਕੁੜੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਕੱਪੜੇ ਲਾਹ ਕੇ ਵਜ਼ਨ ਕਰਨ ਲਈ ਕੀਤਾ ਮਜਬੂਰ

PunjabKesari

ਇਸ ਮੌਕੇ ਨਗਰ ਕੌਂਸਲ ਗੁਰਾਇਆ ਦੇ ਪ੍ਰਧਾਨ ਕਮਲਦੀਪ ਸਿੰਘ ਬਿੱਟੂ ਨੇ ਕਿਹਾ ਕਿ ਜੀਵਨ ਦਾਸ ਸ਼ਹਿਰ ਦਾ ਇਕ ਪਤਵੰਤਾ ਵਿਅਕਤੀ ਹੈ, ਜੇਕਰ ਬੱਚਿਆਂ ਨੇ ਲਵ-ਮੈਰਿਜ ਕਰਵਾ ਲਈ ਹੈ ਅਤੇ ਉਸ ਤੋਂ ਬਾਅਦ ਵਿਦੇਸ਼ ਚਲੇ ਗਏ ਹਨ, ਇਸ ਵਿਚ ਉਸ ਦਾ ਅਤੇ ਉਸ ਦੇ ਪਰਿਵਾਰ ਦਾ ਕੀ ਕਸੂਰ ਹੈ। ਮੁਹੱਲਾ ਵਾਸੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਉਸ ਦੇ ਪਰਿਵਾਰ ਦਾ ਬਾਇਕਾਟ ਕਰਨ ਦਾ, ਜੋ ਲਿਖਤੀ ਫ਼ਰਮਾਨ ਅਤੇ ਗਾਲੀ-ਗਲੋਚ ਕਰਦੇ ਦੀ ਵੀਡੀਓ ਵਾਇਰਲ ਕੀਤੀ ਹੈ, ਨਾਲ ਹੀ ਧਾਰਮਿਕ ਅਸਥਾਨ ਵਿਚ ਆਉਣ ਤੋਂ ਜੋ ਮਨਾਹੀ ਜਾਂ ਫ਼ਰਮਾਨ ਜਾਰੀ ਕੀਤਾ ਜਾ ਰਿਹਾ ਹੈ, ਉਹ ਉਨ੍ਹਾਂ ਦੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। 

ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਜੀਵਨ ਦਾਸ ਦੇ ਮੁਹੱਲੇ ਦੇ ਲੋਕ ਥਾਣੇ ਵਿਚ ਉਸ ਦੇ ਨਾਲ ਪਹੁੰਚੇ ਹਨ, ਜਿਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਦੱਸ ਦਿੱਤਾ ਹੈ ਕਿ ਉਹ ਜੀਵਨ ਦਾਸ ਦੇ ਨਾਲ ਖੜ੍ਹੇ ਹਨ, ਉੱਧਰ ਸੀਨੀਅਰ ਕਾਂਗਰਸੀ ਆਗੂ ਰਾਮ ਲੁਭਾਇਆ ਪੁੰਜ ਨੇ ਕਿਹਾ ਕਿ ਸੂਬੇ ਵਿਚ ਸਰਕਾਰ ਭਾਵੇਂ ਕਾਂਗਰਸ ਦੀ ਹੈ ਪਰ ਹਲਕਾ ਫਿਲੌਰ ਵਿਚ ਕਾਂਗਰਸੀ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਹਲਕਾ ਫਿਲੌਰ ਵਿਚ ਕਾਂਗਰਸ ਪਾਰਟੀ ਦਾ ਮਿਆਰ ਦਿਨ-ਬ-ਦਿਨ ਡਿੱਗਦਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਖ਼ਤਰਾ ਅਜੇ ਟਲ਼ਿਆ ਨਹੀਂ: ਬਲੈਕ-ਆਊਟ ਦੀ ਦਹਿਲੀਜ਼ ’ਤੇ ਖੜ੍ਹਾ ਹੈ ਪੰਜਾਬ

ਦੂਜੇ ਪਾਸੇ ਥਾਣਾ ਗੋਰਾਇਆ ਵਿਚ ਪਹੁੰਚੇ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਵੱਡੀ ਗਿਣਤੀ ਵਿਚ ਮੁਹੱਲਾ ਵਾਸੀਆਂ ਨੇ ਵੀ ਆਪਣਾ ਰੋਸ ਜ਼ਾਹਿਰ ਕੀਤਾ। ਇਸ ਮੌਕੇ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੁਹੱਲੇ ਵਿਚ ਪੰਚਾਇਤ ਸੱਦੀ ਗਈ ਸੀ, ਜਿਸ ਵਿਚ ਜੀਵਨ ਦਾਸ ਨੂੰ ਵੀ ਸੱਦਿਆ ਗਿਆ ਸੀ ਪਰ ਉਹ ਹਾਜ਼ਰ ਨਹੀਂ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੇ ਪਤਵੰਤਿਆਂ ਨੂੰ ਅਤੇ ਮੁਹੱਲੇ ਦੇ ਕੌਂਸਲਰ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਲਈ ਬੇਨਤੀ ਕੀਤੀ ਸੀ। ਲੰਬੜਦਾਰ ਹੈਪੀ ਮਾਹੀ ਤੇ ਕੌਂਸਲਰ ਹਰਮੇਸ਼ ਲਾਲ ਨੇ ਕਿਹਾ ਕਿ ਉਹ ਪਤਵੰਤੇ ਹਨ, ਜਿਸ ਕਾਰਨ ਲੜਕੀ ਦਾ ਪਰਿਵਾਰ ਉਨ੍ਹਾਂ ਕੋਲ ਆਇਆ ਸੀ, ਜੀਵਨ ਦਾਸ ਵੀ ਪਤਵੰਤੇ ਹਨ, ਜਿਸ ਕਾਰਨ ਉਨ੍ਹਾਂ ਨਾਲ ਉਹ ਗੱਲ ਕਰਨ ਗਏ ਸਨ ਪਰ ਉਨ੍ਹਾਂ ਵੱਲੋਂ ਪਤਵੰਤਿਆਂ ਖ਼ਿਲਾਫ਼ ਹੀ ਥਾਣੇ ਵਿਚ ਸ਼ਿਕਾਇਤ ਦੇ ਦਿੱਤੀ ਹੈ, ਜੋ ਗ਼ਲਤ ਗੱਲ ਹੈ। 

PunjabKesari

ਉਨ੍ਹਾਂ ਕਿਹਾ ਕਿ ਮੁਹੱਲਾ ਵਾਸੀਆਂ ਵੱਲੋਂ 2 ਗੋਤ, ਜਿਨ੍ਹਾਂ ਦੀ ਆਬਾਦੀ ਮੁਹੱਲੇ ਵਿਚ ਸਭ ਤੋਂ ਵੱਧ ਹੈ, ਉਨ੍ਹਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਇਹ ਫ਼ੈਸਲਾ ਪਾਸ ਕੀਤਾ ਹੋਇਆ ਹੈ ਕਿ ਇਹ ਦੋਵੇਂ ਗੋਤ ਦੇ ਲੜਕਾ-ਲੜਕੀ ਆਪਸ ਵਿਚ ਵਿਆਹ ਨਹੀਂ ਕਰਵਾਉਣਗੇ, ਜਿਸ ਦੀ ਸਹਿਮਤੀ ਜੀਵਨ ਦਾਸ ਵੱਲੋਂ ਵੀ ਦਿੱਤੀ ਹੋਈ ਹੈ ਤੇ ਕਰੀਬ ਤਿੰਨ ਸਾਲ ਪਹਿਲਾਂ ਜੀਵਨ ਦਾਸ ਵੱਲੋਂ ਵੀ ਇਕ ਵਿਆਹ ਮੁਹੱਲੇ ਵਿਚ ਤੁੜਵਾਇਆ ਗਿਆ ਸੀ, ਜੋ ਇਕੋ ਹੀ ਗੋਤ ਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਈ ਹੈ ਤਾਂ ਜੀਵਨਦਾਰ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ। ਜਿਹੜੀਆਂ ਔਰਤਾਂ ਜੀਵਨ ਦਾਸ ਦੇ ਘਰ ਦੇ ਬਾਹਰ ਗਈਆਂ ਹਨ, ਉਹ ਗ਼ਲਤ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਕੋਈ ਧਾਰਮਿਕ ਸਥਾਨ ’ਤੇ ਆਉਣ ਤੋਂ ਨਹੀਂ ਰੋਕਿਆ ਸਕਦਾ ਤੇ ਨਾ ਹੀ ਕਿਸੇ ਨੇ ਰੋਕਿਆ ਹੈ। ਇਸ ਸਬੰਧੀ ਐੱਸ. ਐੱਚ. ਓ. ਗੋਰਾਇਆ ਪਰਮਿੰਦਰ ਸਿੰਘ ਰਾਏ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ। ਦੋਵੇਂ ਪਾਰਟੀਆਂ ਨੂੰ ਦੋਬਾਰਾ ਥਾਣੇ ਬੁਲਾਇਆ ਗਿਆ ਹੈ। ਵੀਡੀਓ ਦੀ ਜਾਂਚ ਕਰਨ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ। ਮੁਹੱਲਾ ਵਾਸੀਆਂ ਵੱਲੋਂ ਬਾਇਕਾਟ ਕਰਨ ਸਬੰਧੀ ਲਿਖ਼ਤੀ ਪੇਪਰ ਦੇਣ ਲਈ ਜੀਵਨ ਦਾਸ ਆਪਣੇ ਸਾਥੀ ਕੌਂਸਲਰਾਂ ਨਾਲ ਥਾਣੇ ਗਏ ਅਤੇ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਨਕੋਦਰ: ਭੈਣ ਦੇ ਪਿੰਡ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੂਹ ਤੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • Congress councilor
  • nephew love marriage
  • boycott
  • jalandhar
  • ਕਾਂਗਰਸੀ ਕੌਂਸਲਰ
  • ਭਤੀਜਾ
  • ਫ਼ਰਮਾਨ
  • ਬਾਇਕਾਟ
  • ਲਵ ਮੈਰਿਜ

ਈਮਾਨਦਾਰੀ ਦੀ ਮਿਸਾਲ ਹਨ ਸ਼੍ਰੋਮਣੀ ਕਮੇਟੀ ਦੇ 44ਵੇਂ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ

NEXT STORY

Stories You May Like

  • massive fire breaks out in shastri park furniture market
    ਦਿੱਲੀ: ਸ਼ਾਸਤਰੀ ਪਾਰਕ ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ! ਭੜਕੇ ਲੋਕਾਂ ਨੇ ਫਾਇਰ ਬ੍ਰਿਗੇਡ 'ਤੇ ਕੀਤਾ ਪਥਰਾਅ
  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • teachers orders
    ਗਰਮੀ ਦੀਆਂ ਛੁੱਟੀਆਂ ਵਿਚਾਲੇ ਅਧਿਆਪਕਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ ! ਚੌਧਰੀ ਸਰਕਾਰ ਨੇ ਸੁਣਾਇਆ ਫ਼ਰਮਾਨ
  • un lowers india  s gdp growth estimate to 6 4 percent
    UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ ਦਰਦਨਾਕ ਮੌਤ
  • order issued to dismiss these punjab employees
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਨੌਕਰੀ ਤੋਂ ਕੱਢਣ ਦਾ ਫ਼ਰਮਾਨ ਜਾਰੀ, ਪੜ੍ਹੋ ਕੀ ਹੈ ਪੂਰਾ ਮਾਮਲਾ
  • vaibhav suryavanshi in ipl with bat and ball performances
    IPL 'ਚ ਵੈਭਵ ਸੂਰਿਆਵੰਸ਼ੀ ਨੇ ਕਰਵਾਈ ਬੱਲੇ-ਬੱਲੇ, Tata Sierra ਕਾਰ ਤੇ ਔਰੇਂਜ ਕੈਪ 'ਤੇ ਕੀਤਾ ਕਬਜ਼ਾ
  • heat pm modi people appeal temperature
    ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +