Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    8:38:40 PM

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

  • punjab student summer vacations

    ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

  • big announcement punjab for june 1 traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ 'ਚ ਕਾਂਗਰਸੀ ਕੌਂਸਲਰ

PUNJAB News Punjabi(ਪੰਜਾਬ)

MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ 'ਚ ਕਾਂਗਰਸੀ ਕੌਂਸਲਰ

  • Edited By Shivani Attri,
  • Updated: 29 May, 2025 03:33 PM
Jalandhar
congress councilor under vigilance watch in mla raman arora corruption case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)–ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਫੜੇ ‘ਆਪ’ ਵਿਧਾਇਕ ਰਮਨ ਅਰੋੜਾ ਵੱਲੋਂ 3 ਸਾਲ ਵਿਚ ਇੰਨੇ ਵੱਡੇ ਪੱਧਰ ’ਤੇ ਬੇਨਾਮੀ ਜਾਇਦਾਦਾਂ ਬਣਾਉਣ ਸਬੰਧੀ ਜਾਂਚ ਕਰਨ ਲਈ ਵਿਜੀਲੈਂਸ ਟੀਮ ਵੱਲੋਂ ਰੈਵੇਨਿਊ ਰਿਕਾਰਡ ਵਿਚੋਂ 27 ਰਜਿਸਟਰੀਆਂ ਦਾ ਰਿਕਾਰਡ ਲਿਆ ਗਿਆ, ਜਿਨ੍ਹਾਂ ਦਾ ਕਨੈਕਸ਼ਨ ਵਿਧਾਇਕ ਰਮਨ ਅਰੋੜਾ ਨਾਲ ਹੋ ਸਕਦਾ ਹੈ। ਇਨ੍ਹਾਂ ਰਜਿਸਟਰੀਆਂ ਵਿਚ ਸਿਰਫ਼ 13 ਰਜਿਸਟਰੀਆਂ ਤਾਂ ਲੰਮਾ ਪਿੰਡ ਚੌਂਕ ਦੇ ਇਕ ਨਾਮੀ ਕਾਲੋਨਾਈਜ਼ਰ ਦੇ ਨਾਂ ’ਤੇ ਹੋਈਆਂ ਹਨ। ਵਿਜੀਲੈਂਸ ਮੁਤਾਬਕ ਇਹ 27 ਰਜਿਸਟਰੀਆਂ ਜੋਕਿ ਰੈਵੇਨਿਊ ਰਿਕਾਰਡ ਤੋਂ ਲਈਆਂ ਗਈਆਂ ਹਨ, ਉਸ ਮੁਤਾਬਕ ਪਰਾਗਪੁਰ ਇਲਾਕੇ ਦੀ ਸਭ ਤੋਂ ਜ਼ਿਆਦਾ ਜ਼ਮੀਨ ਵਿਚ ਪੈਸੇ ਇਨਵੈਸਟ ਕੀਤੇ ਹੋ ਸਕਦੇ ਹਨ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ' 'ਚ ਸ਼ਾਮਲ, ਮਿਲੀ ਵੱਡੀ ਜ਼ਿੰਮੇਵਾਰੀ (ਵੀਡੀਓ)

ਵਿਜੀਲੈਂਸ ਮੁਤਾਬਕ ਇਨ੍ਹਾਂ ਪ੍ਰਾਪਰਟੀਆਂ ਦੇ ਖ਼ਰੀਦਦਾਰ ਸਾਬਕਾ ਕਾਂਗਰਸੀ ਕੌਂਸਲਰ, ਲੰਮਾ ਪਿੰਡ ਚੌਕ ਦਾ ਨਾਮੀ ਕੌਂਸਲਰ, ਪੀਰ ਬੋਦਲਾਂ ਸਥਿਤ ਵਿਧਾਇਕ ਦੇ ਰਿਸ਼ਤੇਦਾਰ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਦੇ ਨਾਂ ’ਤੇ ਨਿਕਲੇ ਹਨ। ਹੁਣ ਵਿਜੀਲੈਂਸ ਉਨ੍ਹਾਂ ਨੂੰ ਵੀ ਜਾਂਚ ਵਿਚ ਸ਼ਾਮਲ ਕਰੇਗੀ।
ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਵੱਲੋਂ ਕੁੱਲ੍ਹ 27 ਜਾਇਦਾਦਾਂ ਦਾ ਰਿਕਾਰਡ ਰੈਵੇਨਿਊ ਵਿਭਾਗ ਤੋਂ ਲਿਆ ਗਿਆ, ਜਿੱਥੇ 13 ਜਾਇਦਾਦਾਂ ਦੀ ਰਜਿਸਟਰੀ ਦੀ ਕਾਪੀ ਸਿੱਧਾ ਸਬ-ਰਜਿਸਟਰਾਰ ਦਫ਼ਤਰ ਤੋਂ ਲਈ ਗਈ ਅਤੇ 14 ਜਾਇਦਾਦਾਂ ਬਾਰੇ ਜਾਣਕਾਰੀ ਰਿਕਾਰਡ ਰੂਮ ਤੋਂ ਲਈ ਗਈ ਸੀ। ਵਿਜੀਲੈਂਸ ਨੇ ਵਿਭਾਗ ਵੱਲੋਂ ਉਕਤ ਰਜਿਸਟਰੀਆਂ ਦਾ ਰਿਕਾਰਡ ਲੈ ਕੇ ਵਿਧਾਇਕ ਰਮਨ ਅਰੋੜਾ ਤੋਂ ਬੀਤੇ ਦਿਨ ਕਾਫ਼ੀ ਲੰਮੀ ਪੁੱਛਗਿੱਛ ਕੀਤੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਸਾਰੀਆਂ ਰਜਿਸਟਰੀਆਂ ਕਿਸੇ ਹੋਰ ਵਿਅਕਤੀ ਦੇ ਨਾਂ ’ਤੇ ਮਿਲੀਆਂ ਹਨ, ਜਿਸ ਕਾਰਨ ਵਿਜੀਲੈਂਸ ਅਫ਼ਸਰ ਨੂੰ ਜਾਂਚ ਵਿਚ ਸਮਾਂ ਲੱਗ ਰਿਹਾ ਹੈ। ਉਕਤ ਸਾਰੇ ਲੋਕਾਂ ਦਾ ਕਨੈਕਸ਼ਨ ਵਿਧਾਇਕ ਰਮਨ ਅਰੋੜਾ ਨਾਲ ਲਿੰਕ ਤਾਂ ਨਹੀਂ ਹੈ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਰਿਸ਼ਵਤ ਦੀ ਰਿਕਾਰਡਿੰਗ...
ਕਈ ਏਕੜ ਪ੍ਰਾਪਰਟੀ ਖ਼ਰੀਦਣ ਵਾਲਾ ਸਾਬਕਾ ਕੌਂਸਲਰ ਵੀ ਵਿਜੀਲੈਂਸ ਦੇ ਘੇਰੇ ’ਚ

ਵਿਜੀਲੈਂਸ ਵੱਲੋਂ ਜੋ ਰਿਕਾਰਡ ਰੈਵੇਨਿਊ ਵਿਭਾਗ ਤੋਂ ਲਿਆ ਗਿਆ ਹੈ, ਉਸ ਵਿਚ ਕੁਝ ਪ੍ਰਾਪਰਟੀ ਇਕ ਸਾਬਕਾ ਕਾਂਗਰਸੀ ਕੌਂਸਲਰ ਦੇ ਨਾਂ ’ਤੇ ਮਿਲੀ ਹੈ, ਜਿਸ ਤੋਂ ਵਿਜੀਲੈਂਸ ਵੀ ਹੈਰਾਨ ਹੈ ਕਿ ਉਸ ਦਾ ਵਿਧਾਇਕ ਰਮਨ ਅਰੋੜਾ ਨਾਲ ਆਖਿਰ ਕੀ ਕਨੈਕਸ਼ਨ ਹੋ ਸਕਦਾ ਹੈ। ਉਨ੍ਹਾਂ ਦੇ ਨਾਂ ’ਤੇ ਕਈ ਏਕੜ ਪ੍ਰਾਪਰਟੀ ਖ਼ਰੀਦੀ ਗਈ ਹੈ, ਜੋਕਿ ਹਾਲ ਹੀ ਵਿਚ ਖ਼ਰੀਦੀ ਗਈ ਦੱਸੀ ਗਈ ਹੈ।

ਸੂਤਰਾਂ ਦੀ ਮੰਨੀਏ ਤਾਂ ਉਕਤ ਜਿੰਮ ਜਾਣ ਦਾ ਸ਼ੌਕੀਨ ਸਾਬਕਾ ਕੌਂਸਲਰ ਪੰਜਾਬ ਦੇ ਇਕ ਸੰਸਦ ਮੈਂਬਰ ਦਾ ਕਰੀਬੀ ਹੈ ਅਤੇ ਉਨ੍ਹਾਂ ਨਾਲ ਹਮੇਸ਼ਾ ਉਨ੍ਹਾਂ ਦੀ ਗੱਡੀ ਵਿਚ ਰਹਿੰਦਾ ਹੈ। ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਵਿਭਾਗ ਵੱਲੋਂ ਰੈਵੇਨਿਊ ਰਿਕਾਰਡ ਤੋਂ ਮਿਲੇ ਦਸਤਾਵੇਜ਼ਾਂ ਮੁਤਾਬਕ ਸਭ ਤੋਂ ਜ਼ਿਆਦਾ ਜਾਇਦਾਦ ਪਰਾਗਪੁਰ ਵਾਲੇ ਇਲਾਕੇ ਵਿਚ ਖ਼ਰੀਦੀ ਗਈ ਹੈ, ਜਿਨ੍ਹਾਂ ਦੀਆਂ ਰਜਿਸਟਰੀਆਂ ਵੱਖ-ਵੱਖ ਲੋਕਾਂ ਦੇ ਨਾਂ ’ਤੇ ਹਨ।

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਗਵਾਹ, ਮਹਿਲਾ ਇੰਸਪੈਕਟਰ ਵੀ ਘਿਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Congress councilor
  • vigilance watch
  • MLA Raman Arora corruption case
  • ਰਮਨ ਅਰੋੜਾ
  • ਭ੍ਰਿਸ਼ਟਾਚਾਰ ਕੇਸ
  • ਕਾਂਗਰਸੀ ਕੌਂਸਲਰ
  • ਵਿਜੀਲੈਂਸ

ਫਾਜ਼ਿਲਕਾ ’ਚ ਕੋਰੋਨਾ ਦਾ ਕੋਈ ਵੀ ਮਾਮਲਾ ਨਹੀਂ ਆਇਆ ਸਾਹਮਣੇ, ਘਬਰਾਉਣ ਦੀ ਲੋੜ ਨਹੀਂ

NEXT STORY

Stories You May Like

  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • mla convoy
    ਗੱਡੀ 'ਚ ਆਏ ਬਦਮਾਸ਼ਾਂ ਨੇ ਘੇਰ ਲਿਆ MLA ਦਾ ਕਾਫ਼ਲਾ ! ਗਾਰਡਾਂ ਨਾਲ ਕੀਤੀ ਕੁੱਟਮਾਰ, ਗਯਾ 'ਚ ਵਿਗੜੇ ਹਾਲਾਤ
  • high court grants bail to mla pathan majra in rape case
    MLA ਪਠਾਣਮਾਜਰਾ ਦੀ ਜਬਰ-ਜ਼ਿਨਾਹ ਦੇ ਮਾਮਲੇ 'ਚ ਹਾਈਕੋਰਟ ਨੇ ਜ਼ਮਾਨਤ ਕੀਤੀ ਮਨਜ਼ੂਰ
  • amethi  sp mla  house
    ਅਮੇਠੀ: ਸਪਾ ਵਿਧਾਇਕ ਦੇ ਘਰ 'ਤੇ ਹੰਗਾਮਾ, 10 ਨਾਮਜ਼ਦ ਵਿਅਕਤੀਆਂ ਸਣੇ 34 ਲੋਕਾਂ ਵਿਰੁੱਧ ਕੇਸ ਦਰਜ
  • akali bjp alliance mla jangi lal mahajan seeking votes for takdi
    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ
  • mla dhillon notice
    ਬਰਨਾਲਾ 'ਚ ਕੂੜੇ ਦੇ ਢੇਰਾਂ 'ਤੇ ਵਿਧਾਇਕ ਦਾ ਕਾਨੂੰਨੀ ਵਾਰ, ਨੋਟਿਸ ਭੇਜ ਕੇ ਦਿੱਤੀ ਅਦਾਲਤ ਜਾਣ ਦੀ ਚਿਤਾਵਨੀ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • chief minister naib singh saini at the mata bhadrakali temple in kapurthala
      ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
    • rti activist simranjit singh funreal
      ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • short circuit in gurdwara sahib
      ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ...
    • big weather forecast for punjab
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
    • drug overdose friends
      ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਦੋਸਤਾਂ ਨੇ ਡਰੇਨ 'ਚ ਸੁੱਟੀ ਲਾਸ਼
    • punjab shocking incident
      ਕਹਿਰ ਓ ਰੱਬਾ! ਪੰਜਾਬ 'ਚ ਮਾੜੇ ਸਿਸਟਮ ਦੀ ਭੇਟ ਚੜ੍ਹ ਗਿਆ ਮਾਸੂਮ, ਪਹਿਲਾ ਜਨਮ ਦਿਨ...
    • halwara airport
      ਪਹਿਲੀ ਬਾਰਿਸ਼ 'ਚ ਹਲਵਾਰਾ ਏਅਰਪੋਰਟ 'ਤੇ ਹੋਏ ਨੁਕਸਾਨ ਦਾ ਮਸਲਾ ਭਖਿਆ! ਜਾਂਚ ਦੇ...
    • punjabis in kasaul
      ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ ਗਈ ਗੋਲ਼ੀ, 4 ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +