Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    11:37:12 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਰਾਜਗੜ੍ਹ 'ਚ ਖ਼ੁਦਕੁਸ਼ੀ ਮਾਮਲਾ: ਕਾਂਗਰਸ ਨੇ ਬਰਨਾਲਾ ਪ੍ਰਸ਼ਾਸਨ ਨੂੰ ਦਿੱਤਾ 2 ਦਿਨਾਂ ਦਾ ਅਲਟੀਮੇਟਮ

PUNJAB News Punjabi(ਪੰਜਾਬ)

ਰਾਜਗੜ੍ਹ 'ਚ ਖ਼ੁਦਕੁਸ਼ੀ ਮਾਮਲਾ: ਕਾਂਗਰਸ ਨੇ ਬਰਨਾਲਾ ਪ੍ਰਸ਼ਾਸਨ ਨੂੰ ਦਿੱਤਾ 2 ਦਿਨਾਂ ਦਾ ਅਲਟੀਮੇਟਮ

  • Edited By Shubam Kumar,
  • Updated: 24 Mar, 2026 07:04 PM
Punjab
congress gives 2 day ultimatum to barnala administration
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ, (ਪੁਨੀਤ) : ਜ਼ਿਲ੍ਹੇ ਦੇ ਪਿੰਡ ਰਾਜਗੜ੍ਹ (ਥਾਣਾ ਧਨੌਲਾ) ਵਿੱਚ ਗਲੀ ਬਣਾਉਣ ਦੇ ਮਾਮਲੇ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਹੁਣ ਇੱਕ ਵੱਡੇ ਸਿਆਸੀ ਮੁੱਦੇ ਵਿੱਚ ਤਬਦੀਲ ਹੋ ਗਿਆ ਹੈ। ਇਸ ਮਾਮਲੇ ਵਿੱਚ ਪੁਲਸ ਦੀ ਕਾਰਵਾਈ ਤੋਂ ਅਸੰਤੁਸ਼ਟ ਕਾਂਗਰਸ ਪਾਰਟੀ ਨੇ ਹੁਣ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਹੈ।

ਕੀ ਹੈ ਪੂਰਾ ਮਾਮਲਾ?
 ਪਿੰਡ ਰਾਜਗੜ੍ਹ ਵਿੱਚ ਗਲੀ ਦੇ ਨਿਰਮਾਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਆਮ ਆਦਮੀ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਅਤੇ ਧਨੌਲਾ ਥਾਣੇ ਦੇ ਐੱਸ.ਐੱਚ.ਓ. 'ਤੇ ਪਰਿਵਾਰਕ ਔਰਤਾਂ ਵਿਰੁੱਧ ਅਪਸ਼ਬਦ ਬੋਲਣ ਅਤੇ ਬਦਸਲੂਕੀ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਇਸ ਬੇਇੱਜ਼ਤੀ ਨੂੰ ਬਰਦਾਸ਼ਤ ਨਾ ਕਰਦੇ ਹੋਏ ਪਰਿਵਾਰਕ ਮੈਂਬਰ ਮਨਜਿੰਦਰ ਸਿੰਘ ਨੇ ਜ਼ਹਿਰੀਲੀ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦਾ ਇਲਾਜ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ।

ਪੁਲਸ ਦੀ ਹੁਣ ਤੱਕ ਦੀ ਕਾਰਵਾਈ 
ਮਾਮਲਾ ਗਰਮਾਉਣ ਅਤੇ ਡੀ.ਸੀ. ਦਫ਼ਤਰ ਅੱਗੇ ਦਿੱਤੇ ਗਏ ਰੋਸ ਧਰਨੇ ਤੋਂ ਬਾਅਦ ਬਰਨਾਲਾ ਪੁਲਸ ਨੇ ਕਾਰਵਾਈ ਕਰਦਿਆਂ ਆਪ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਖ਼ਿਲਾਫ਼ ਮੁਕਦਮਾ ਦਰਜ ਕੀਤਾ ਹੈ। ਧਨੌਲਾ ਥਾਣੇ ਦੇ ਐੱਸ.ਐੱਚ.ਓ. ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ (ਮੁਅੱਤਲ) ਕਰ ਦਿੱਤਾ ਗਿਆ ਹੈ।

ਵਿਧਾਇਕ ਕਾਲਾ ਢਿੱਲੋਂ ਦਾ ਅਲਟੀਮੇਟਮ 
ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਕਰਕੇ ਪੁਲਸ ਦੀ ਹੁਣ ਤੱਕ ਦੀ ਕਾਰਵਾਈ ਨੂੰ ਨਾਕਾਫ਼ੀ ਦੱਸਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਿਰਫ਼ ਮਾਮਲਾ ਦਰਜ ਕਰਨਾ ਕਾਫ਼ੀ ਨਹੀਂ ਹੈ, ਪੰਚਾਇਤ ਮੈਂਬਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਸਪੈਂਡ ਕੀਤੇ ਗਏ ਐੱਸ.ਐੱਚ.ਓ. ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਵਿਧਾਇਕ ਨੇ ਪ੍ਰਸ਼ਾਸਨ ਨੂੰ ਦੋ ਦਿਨਾਂ ਦਾ ਸਮਾਂ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਗ੍ਰਿਫ਼ਤਾਰੀ ਨਾ ਹੋਈ, ਤਾਂ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਹੱਕ ਵਿੱਚ ਇੱਕ ਵੱਡਾ ਸੰਘਰਸ਼ ਵਿੱਢੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Rajgarh Village Case
  • Barnala News
  • Dhanaula SHO Suspended
  • AAP Panchayat Member FIR

ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

NEXT STORY

Stories You May Like

  • punjab congress  3 day deliberation session
    ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਦਾ 3 ਦਿਨਾਂ ਵਿਚਾਰ-ਚਰਚਾ ਸੈਸ਼ਨ ਅੱਜ ਤੋਂ ਦਿੱਲੀ 'ਚ ਸ਼ੁਰੂ, ਮੀਟਿੰਗਾਂ ਕਰਨਗੇ...
  • 2 persons arrested with 3 illegal pistols and 2 mobile phones
    3 ਨਾਜਾਇਜ਼ ਪਿਸਤੌਲਾਂ 2 ਮੋਬਾਇਲ ਫੋਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • malkit singh meeta  ultimatum  suicide
    ਇਨਸਾਫ਼ ਨਾ ਮਿਲਿਆ ਤਾਂ ਲਾਸ਼ ਥਾਣੇ ਮੂਹਰੇ ਰੱਖਾਂਗੇ, ਮਲਕੀਤ ਸਿੰਘ ਮੀਤਾ ਦਾ ਅਲਟੀਮੇਟਮ
  • trailer for   gram chikitsalay   season 2 released
    'ਗ੍ਰਾਮ ਚਿਕਿਤਸਾਲਿਆ' ਸੀਜ਼ਨ 2 ਦਾ ਟ੍ਰੇਲਰ ਰਿਲੀਜ਼, 23 ਜੂਨ ਨੂੰ ਹੋਵੇਗਾ ਪ੍ਰੀਮੀਅਰ
  • suicide case
    ਪੇਂਟ ਦਾ ਕੰਮ ਕਰਨ ਵਾਲੇ ਵਰਕਰ ਨੇ ਕੀਤੀ ਖ਼ੁਦਕੁਸ਼ੀ
  • mars will transit in gemini on august 2
    ਮੰਗਲ 2 ਅਗਸਤ ਨੂੰ ਕਰਨਗੇ ਮਿਥੁਨ ਰਾਸ਼ੀ 'ਚ ਗੋਚਰ, ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ
  • police arrest woman and 2 men with heroin
    ਪੁਲਸ ਨੇ ਹੈਰੋਇਨ ਸਮੇਤ ਔਰਤ ਤੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
  • new crisis in trinamool congress
    ਤ੍ਰਿਣਮੂਲ ਕਾਂਗਰਸ ’ਚ ਨਵਾਂ ਸੰਕਟ, 2 ਸੀਨੀਅਰ ਆਗੂਆਂ ਨੇ ਅਹਿਮ ਅਹੁਦੇ ਛੱਡੇ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +