Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:09:22 PM

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • change in punjab weather warning of rain hailstorms and storms for two days

    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • punjab police head constable in vvip convoy arrested with 15 kg of heroin

    VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦੂਸ਼ਣਬਾਜ਼ੀ ਬੰਦ ਕਰ ਕੇ ਪਹਿਲਾਂ ਬਿੱਟੂ ਤੇ ਕਾਂਗਰਸੀ ਵਰਕਰਾਂ ਖਿਲਾਫ ਹੋਵੇ ਕਾਰਵਾਈ : ਅਕਾਲੀ ਦਲ

PUNJAB News Punjabi(ਪੰਜਾਬ)

ਦੂਸ਼ਣਬਾਜ਼ੀ ਬੰਦ ਕਰ ਕੇ ਪਹਿਲਾਂ ਬਿੱਟੂ ਤੇ ਕਾਂਗਰਸੀ ਵਰਕਰਾਂ ਖਿਲਾਫ ਹੋਵੇ ਕਾਰਵਾਈ : ਅਕਾਲੀ ਦਲ

  • Edited By Anuradha,
  • Updated: 24 Dec, 2019 03:50 PM
Chandigarh
congress government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੂਸ਼ਣਬਾਜ਼ੀ ਦੀ ਖੇਡ ਛੱਡ ਕੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸੂਬੇ ਦਾ ਦੀਵਾਲਾ ਕਿਉਂ ਕੱਢ ਦਿੱਤਾ ਹੈ? ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੰਗਾ ਹੋਵੇਗਾ ਕਿ ਜੇਕਰ ਮੁੱਖ ਮੰਤਰੀ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਕਾਂਗਰਸ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਖਿਲਾਫ਼ ਕਾਰਵਾਈ ਕਰਨ, ਜਿਹੜੇ ਕਿ ਮਨਪ੍ਰੀਤ ਬਾਦਲ ਨੂੰ ਇਕ 'ਨਾਕਾਮ ਵਿੱਤ ਮੰਤਰੀ' ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨਾਂ, ਨੌਜਵਾਨਾਂ, ਦਲਿਤਾਂ ਜਾਂ ਕਰਮਚਾਰੀਆਂ ਸਮੇਤ ਸਮਾਜ ਦੇ ਹਰ ਵਰਗ ਵਲੋਂ ਮੁੱਖ ਮੰਤਰੀ ਇਕ ਅਸਫ਼ਲ ਵਿੱਤ ਮੰਤਰੀ ਐਲਾਨਿਆ ਜਾ ਚੁੱਕਾ ਹੈ। ਹੁਣ ਕਾਂਗਰਸ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੇ ਵਿੱਤ ਮੰਤਰੀ ਨੂੰ ਇਸ ਖਿਤਾਬ ਨਾਲ ਨਿਵਾਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਅਜੇ ਵੀ ਤੁਹਾਡੀ ਪਾਰਟੀ ਦੇ ਬੰਦਿਆਂ ਵਲੋਂ ਕੀਤੀ ਜਾ ਰਹੀ ਮਨਪ੍ਰੀਤ ਬਾਦਲ ਦੇ ਅਸਤੀਫ਼ੇ ਦੀ ਮੰਗ ਹਾਸੋਹੀਣੀ ਲੱਗਦੀ ਹੈ ਅਤੇ ਤੁਸੀਂ ਸੂਬੇ ਦੇ ਆਰਥਿਕ ਪ੍ਰਬੰਧਾਂ ਵਿਚ ਕੋਈ ਸੁਧਾਰ ਨਹੀਂ ਲਿਆਉਣਾ ਚਾਹੁੰਦੇ ਤਾਂ ਤੁਹਾਨੂੰ ਇਸ ਦੇ ਨਤੀਜੇ ਵੀ ਭੁਗਤਣੇ ਪੈਣਗੇ।

ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਮਨਪ੍ਰੀਤ ਬਾਦਲ ਨੇ ਐਲਾਨ ਕੀਤਾ ਸੀ ਕਿ ਉਹ ਤਿੰਨ ਸਾਲਾਂ ਅੰਦਰ ਸੂਬੇ ਦੀ ਆਰਥਿਕ ਪੱਖੋਂ ਕਾਇਆ ਕਲਪ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਤਿੰਨ ਸਾਲ ਪੂਰੇ ਹੋਣ ਵਾਲੇ ਹਨ ਅਤੇ ਮਾਲੀਏ 'ਚ ਵਾਧਾ ਹੋਣ ਦੀ ਬਜਾਏ ਸੂਬਾ ਦਾ ਦੀਵਾਲਾ ਨਿਕਲਣ ਵਾਲਾ ਹੋਇਆ ਪਿਆ ਹੈ, ਜਿਸ ਬਾਰੇ ਮਨਪ੍ਰੀਤ ਬਾਦਲ ਖੁਦ ਦਾਅਵਾ ਕਰ ਰਿਹਾ ਹੈ ਕਿ ਸਰਕਾਰੀ ਖਜ਼ਾਨਾ ਖਾਲੀ ਹੈ। ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦੀ ਗੱਲ ਹੈ ਕਿ ਸੂਬੇ ਦਾ ਪੈਸਾ ਕਿੱਧਰ ਜਾ ਰਿਹਾ ਹੈ, ਕਿਉਂਕਿ ਕੋਈ ਵਿਕਾਸ ਕਾਰਜ ਵੀ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕੀ ਤੁਸੀਂ ਪਿਛਲੇ ਤਿੰਨ ਸਾਲਾਂ ਵਿਚ ਆਪਣਾ ਕੀਤਾ ਕੋਈ ਇਕ ਵਿਕਾਸ ਕਾਰਜ ਗਿਣਾ ਸਕਦੇ ਹੋ? ਕੋਈ ਵੀ ਨਹੀਂ ਹੈ। ਇਹੀ ਵਜ੍ਹਾ ਹੈ ਕਿ ਸਾਰੇ ਲੋਕ ਸਮੇਤ ਕਾਂਗਰਸੀ ਵਿਧਾਇਕ ਅਤੇ ਸੰਸਦ ਮੈਂਬਰ ਮਨਪ੍ਰੀਤ ਬਾਦਲ ਦੇ ਖਿਲਾਫ਼ ਬੋਲ ਰਹੇ ਹਨ ਅਤੇ ਉਸ ਦਾ ਅਸਤੀਫਾ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੂੰ ਰੱਖਣਾ ਜਾਂ ਕੱਢਣਾ ਤੁਹਾਡਾ ਅਧਿਕਾਰ ਹੈ ਪਰ ਤੁਹਾਨੂੰ ਘੱਟੋ-ਘੱਟ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਗਲਤੀ ਦੀ ਸਜ਼ਾ ਪੰਜਾਬ ਅਤੇ ਪੰਜਾਬੀ ਨਾ ਭੁਗਤਣ।

  • congress government
  • captain amarinder singh
  • Daljit Singh Cheema
  • akali dal
  • ਕਾਂਗਰਸ ਸਰਕਾਰ
  • ਕੈਪਟਨ ਅਮਰਿੰਦਰ ਸਿੰਘ
  • ਦਲਜੀਤ ਸਿੰਘ ਚੀਮਾ
  • ਅਕਾਲੀ ਦਲ

ਸਰਕਾਰ ਆਉਣ ’ਤੇ SIT ਬਣਾ ਕੇ ਝੂਠੇ ਮਾਮਲੇ ਦਰਜ ਕਰਨ ਵਾਲੇ ਅਫਸਰ ਡਿਸਮਿਸ ਕੀਤੇ ਜਾਣਗੇ : ਸੁਖਬੀਰ

NEXT STORY

Stories You May Like

  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ ਸੰਕੇਤ
  • attack on the guru ghar  s langar hall is extremely serious
    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ
  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • akali dal
    ਡੋਰ-ਟੂ-ਡੋਰ ਮੁਹਿੰਮ ਤਹਿਤ ਹੋਏ ਇਕੱਠ ’ਚ 11 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • stock market gains momentum  sensex closes at 22 555
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ
  • akali dal new appointment
    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ ਇੰਚਾਰਜ
  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • punjab bandh update
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦਾ...
    • parvinder singh jhota tarun chugh investigation
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ...
    • announcement of a holiday on tuesday
      ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • tanda police detained waris punjab de leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +