Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:11:38 PM

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan sahil saurabh rajput blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸ ਸਰਕਾਰ ਵੇਲੇ ਅੰਮ੍ਰਿਤਸਰ 'ਚ ਨਾਗਰਿਕ ਸਹੂਲਤਾਂ ਦੀ ਅਣਗਹਿਲੀ 'ਤੇ ਹੈਰਾਨ ਹਾਂ: ਸੁਖਬੀਰ

PUNJAB News Punjabi(ਪੰਜਾਬ)

ਕਾਂਗਰਸ ਸਰਕਾਰ ਵੇਲੇ ਅੰਮ੍ਰਿਤਸਰ 'ਚ ਨਾਗਰਿਕ ਸਹੂਲਤਾਂ ਦੀ ਅਣਗਹਿਲੀ 'ਤੇ ਹੈਰਾਨ ਹਾਂ: ਸੁਖਬੀਰ

  • Updated: 02 Sep, 2020 02:10 AM
Chandigarh
congress government  citizen facilities  sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਦੇ ਰਾਜ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਨਾਂ ਦੇਸ਼ ਦੇ ਸਭ ਤੋਂ ਗੰਧਲੇ 10 ਸ਼ਹਿਰਾਂ ਵਿਚ ਸ਼ੁਮਾਰ ਹੋਣ 'ਤੇ ਹੈਰਾਨੀ ਪ੍ਰਗਟ ਕੀਤੀ ਤੇ ਮੰਗ ਕੀਤੀ ਇਕ ਉਚ ਪੱਧਰੀ ਜਾਂਚ ਕੀਤੀ ਜਾਵੇ ਜਿਸ ਵਿਚ ਸ਼ਹਿਰ ਨੂੰ ਗੰਧਲਾ ਬਣਾ ਕੇ ਕੌਮਾਂਤਰੀ ਪੱਧਰ 'ਤੇ ਬਦਨਾਮੀ ਲਈ ਜ਼ਿੰਮੇਵਾਰ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਜਾਵੇ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜਕਾਲ ਵਿਚ ਪਵਿੱਤਰ ਸ਼ਹਿਰ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸਵੱਛ ਸਰਵੇਖਣ ਦਰਜਾਬੰਦੀ ਨੇ ਇਹ ਖੁਲ੍ਹਾਸਾ ਕੀਤਾ ਹੈ ਕਿ ਸ੍ਰੀ ਹਰਿਮੰਦਿਰ ਸਾਹਿਬ ਦੀ ਹੋਂਦ ਵਾਲੇ ਪਵਿੱਤਰ ਸ਼ਹਿਰ ਦੀ ਸਫ਼ਾਈ ਦੀ ਦਰਜਾਬੰਦੀ ਬਹੁਤ ਮਾੜੀ ਹੈ ਕਿਉਂਕਿ ਇਥੇ ਸੀਵਰੇਜ ਲਾਈਨਾਂ ਦੀ ਸਫਾਈ ਨਹੀਂ ਹੋਈ ਤੇ ਨਾ ਹੀ ਇਥੇ ਕੂੜਾ ਇਕੱਠਾ ਕਰਨ ਦੀ ਕੋਈ ਵਿਉਂਤਬੰਦੀ ਹੈ। ਉਨ੍ਹਾਂ ਕਿਹਾ ਕਿ ਸਰਵੇਖਣ ਨੇ ਖੁਲਾਸਾ ਕੀਤਾ ਹੈ ਕਿ ਸ੍ਰੀ ਹਰਿਮੰਦਿਰ ਸਾਹਿਬ ਦੇ ਨੇੜੇ ਰੋਜ਼ਾਨਾ ਭਗਤਨਵਾਲਾ ਵਿਖੇ ਸ਼ਹਿਰ ਦਾ 15 ਟਨ ਕੂੜਾ ਇਕੱਠਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਹਾਲਾਤ ਹਨ ਅਤੇ ਸਵੱਛ ਸਰਵੇਖਣ ਦੀ ਦਰਜਾਬੰਦੀ ਜੋ ਕਿ ਸਵੱਛ ਭਾਰਤ ਮਿਸ਼ਨ ਤਹਿਤ ਕੀਤੀ ਗਈ ਹੈ, ਦੇ ਹਾਲਾਤ ਹਨ ਤਾਂ ਫੇਰ ਇਸ ਨਾਲ ਕੌਮਾਂਤਰੀ ਪੱਧਰ 'ਤੇ ਪਵਿੱਤਰ ਸ਼ਹਿਰ ਦੇ ਅਕਸ ਨੂੰ ਲੱਗੀ ਢਾਹ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਪਵਿੱਤਰ ਸ਼ਹਿਰ ਵਾਸਤੇ ਫੰਡਾਂ ਦੀ ਵਰਤੋਂ ਵਿਚ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਕਰਵਾਏ। ਉਨ੍ਹਾਂ ਨੇ ਸਾਰੇ ਲਟਕ ਰਹੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਵਾਸਤੇ ਤੁਰੰਤ ਪ੍ਰਵਾਨਗੀਆਂ ਦੇਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤੇ ਕਿਹਾ ਕਿ ਸਾਰੇ ਸ਼ਹਿਰ ਸੀਵਰੇਜ ਲਾਈਨਾਂ ਦੀ ਸਫਾਈ ਦੇ ਕੂੜਾ ਇਕੱਤਰ ਕਰਨ ਵਾਸਤੇ ਆਧੁਨਿਕ ਮਸ਼ੀਨਾਂ ਦੀ ਖਰੀਦ ਵੀ ਤੁਰੰਤ ਹੋਣੀ ਚਾਹੀਦੀ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਪਵਿੱਤਰ ਨਗਰੀ, ਜੋ ਕਿ ਰੋਜ਼ਾਨਾ ਆਧਾਰ 'ਤੇ ਲੱਖਾਂ ਲੋਕਾਂ ਨਹੀ ਧਾਰਮਿਕ ਸਥਲ ਹੈ ਅਤੇ ਜੋ ਦੇਸ਼ ਵਿਚ ਸਭ ਤੋਂ ਵੱਧ ਸੈਲਾਨੀ ਆਉਣ ਦਾ ਕੇਂਦਰ ਹੈ, ਨੂੰ ਇਸ ਤਰੀਕੇ ਅਣਡਿੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ਗੱਲ ਨੂੰ ਸਾਹਮਣੇ ਲਿਆ ਰਹੇ ਹਨ ਕਿ ਕਿਵੇਂ ਕਾਂਗਰਸ ਸਰਕਾਰ ਪਵਿੱਤਰ ਨਗਰੀ ਨਾਲ ਵਿਤਕਰਾ ਕਰ ਰਹੀ ਹੈ ਤੇ ਕਿਵੇਂ ਇਸ ਸ਼ਹਿਰ ਦੀ ਸਫਾਈ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ ਜਿਵੇਂ ਕਿ ਵਿਰਾਸਤੀ ਮਾਰਗ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਖੁਦ ਕਈ ਵਾਰ ਮੌਕੇ 'ਤੇ ਵਿਰਾਸਤੀ ਮਾਰਗ ਦੀ ਸਫ਼ਾਈ ਕੀਤੀ ਹੈ ਤੇ ਸਰਕਾਰ ਨੂੰ ਸੰਦੇਸ਼ ਦਿੱਤਾ ਹੈ ਕਿ ਇਸ ਅਹਿਮ ਪ੍ਰਾਜੈਕਟ ਦਾ ਸਹੀ ਰੱਖ ਰਖਾਅ ਹੋਣਾ ਚਾਹੀਦਾ ਹੈ ਤੇ ਪਰ ਅਜਿਹਾ ਜਾਪਦਾ ਹੈ ਕਿ ਕਾਂਗਰਸ ਸਰਕਾਰ 'ਤੇ ਇਸ ਦਾ ਕੋਈ ਅਸਰ ਨਹੀਂ ਪਿਆ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਇਹ ਦੁਨੀਆਂ ਭਰ ਤੋਂ ਆ ਰਹੇ ਸੈਲਾਨੀਆਂ ਦੀਆਂ ਅੱਖਾਂ ਵਿਚ ਰੜਕ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਸ਼ਹਿਰ ਵਿਚ ਕੂੜਾ ਇਕੱਤਰ ਕਰਨ ਅਤੇ ਇਸਦਾ ਨਿਪਟਾਰਾ ਕਰਨ ਵਿਚ ਵੀ ਫੇਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕੂੜੇ ਦੇ ਗਿੱਲੇ ਅਤੇ ਸੁੱਕੇ ਦੇ ਨਿਖੇੜੇ ਦਾ ਕੰਮ ਵੀ ਫੇਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸ਼ਰੇਆਮ ਸ਼ਿਕਾਇਤਾਂ ਕਰ ਰਹੇ ਹਨ ਕਿ ਸ਼ਹਿਰ ਦੀ ਸਫਾਈ ਵਾਸਤੇ ਫੰਡ ਨਹੀਂ ਮਿਲ ਰਹੇ ਪਰ ਉਹ ਮਹਿਸੂਸ ਕਰ ਰਹੇ ਹਨ ਕਿ ਇਸ ਵਾਸਤੇ ਇੱਛਾ ਸ਼ਕਤੀ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਇਸ ਵਾਸਤੇ ਹੀ ਸ਼ਹਿਰ ਵਿਚ ਹਰੀਆਂ ਪੱਟੀਆਂ ਦਾ ਰੱਖ ਰਖਾਅ ਨਹੀਂ ਹੋ ਰਿਹਾ ਤੇ ਜਲ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਵੀ ਜਨਤਕ ਸ਼ੌਚਾਲਿਆਂ ਨੂੰ ਨਹੀਂ ਮਿਲ ਰਹੇ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿਚ ਚੁੱਪ ਨਹੀ ਬੈਠੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਕ ਮੁਹਿੰਮ ਦੀ ਸ਼ੁਰੂਆਤ ਕਰੇਗਾ ਤਾਂ ਜੋ ਕਿ ਸਰਕਾਰ ਨੂੰ ਪਵਿੱਤਰ ਸ਼ਹਿਰ ਵਿਚ ਘੱਟ ਤੋਂ ਘੱਟ ਬੁਨਿਆਦੀ ਸਹੂਲਤਾਂ ਦੇਣ ਲਈ ਮਜਬੂਰ ਕੀਤਾ ਜਾ ਸਕੇ।

 

  • Congress Government
  • Citizen Facilities
  • Sukhbir Badal
  • ਕਾਂਗਰਸ ਸਰਕਾਰ
  • ਨਾਗਰਿਕ ਸਹੂਲਤਾਂ
  • ਸੁਖਬੀਰ ਬਾਦਲ

ਵਣ ਨਿਗਮ ਦੀ ਪ੍ਰਮੋਸ਼ਨ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ : ਧਰਮਸੌਤ

NEXT STORY

Stories You May Like

  • major operation by ice officers in new york
    ਨਿਊਯਾਰਕ 'ਚ ICE ਅਧਿਕਾਰੀਆਂ ਦੀ ਵੱਡੀ ਕਾਰਵਾਈ, ਡੋਮਿਨਿਕਨ ਨਾਗਰਿਕ 'ਤੇ ਚਲਾਈ ਗੋਲੀ
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ 'ਤੇ ਝੂਮੇ ਸਮਰਥਕ
  • surinder singh rana ioc europe leader visiting punjab
    'ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਦੀ ਬਣਨੀ ਤੈਅ', ਪੰਜਾਬ ਦੌਰੇ 'ਤੇ ਪੁੱਜੇ IOC ਯੂਰਪ ਦੇ ਆਗੂ ਸੁਰਿੰਦਰ ਸਿੰਘ ਰਾਣਾ
  • indian national in singapore
    ਭਾਰਤੀ ਨਾਗਰਿਕ 'ਤੇ ਵੈਧ ਟਿਕਟ ਤੋਂ ਬਿਨਾਂ ਸਿੰਗਾਪੁਰ F1 ਖੇਤਰ 'ਚ ਦਾਖਲ ਹੋਣ ਦਾ ਦੋਸ਼
  • myanmar nationals
    ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ
  • hospital bed has become a major source of income for doctors
    ਹਸਪਤਾਲ ਦਾ Bed ਬਣਿਆ ਡਾਕਟਰਾਂ ਦੀ ਕਮਾਈ ਦਾ ਵੱਡਾ ਸਾਧਨ, ਰਿਪੋਰਟ ਕਰੇਗੀ ਹੈਰਾਨ
  • pakistani man  in us
    ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ
  • bjp protests against congress in chandigarh
    ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • one arrested along with a mobile phone and heroin
      ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +