Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    10:33:06 AM

  • weather will remain extremely bad in punjab for 5 days

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਬੇਹੱਦ ਖ਼ਰਾਬ! ਜਾਰੀ...

  • gas cylinders will not be available after august 15

    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ...

  • chandigarh 4 youths drowned

    ਚੰਡੀਗੜ੍ਹ ਦੇ 4 ਕਾਂਵੜੀਆਂ ਦੀ ਹਰਿਦੁਆਰ ’ਚ ਡੁੱਬਣ...

  • gas cylinder becomes cheaper by more than rs 200

    200 ਰੁਪਏ ਤੋਂ ਵੱਧ ਸਸਤਾ ਹੋਇਆ ਗੈਸ ਸਿਲੰਡਰ, ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟਰਾਂਸਪੋਰਟ ਮਾਫੀਆ ਅੱਗੇ ਗੋਡੇ ਟੇਕ ਕੇ ਸਰਕਾਰੀ ਬੱਸ ਸੇਵਾ ਦੀ ਬਲੀ ਲੈ ਰਹੀ ਹੈ ਕਾਂਗਰਸ ਸਰਕਾਰ :  ਸਰਬਜੀਤ ਮਾਣੂੰਕੇ

PUNJAB News Punjabi(ਪੰਜਾਬ)

ਟਰਾਂਸਪੋਰਟ ਮਾਫੀਆ ਅੱਗੇ ਗੋਡੇ ਟੇਕ ਕੇ ਸਰਕਾਰੀ ਬੱਸ ਸੇਵਾ ਦੀ ਬਲੀ ਲੈ ਰਹੀ ਹੈ ਕਾਂਗਰਸ ਸਰਕਾਰ :  ਸਰਬਜੀਤ ਮਾਣੂੰਕੇ

  • Edited By Anuradha,
  • Updated: 06 Sep, 2021 07:49 PM
Chandigarh
congress government is sacrificing with bus service
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਨਬੱਸ, ਪੀ. ਆਰ. ਟੀ. ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਨਰੈਕਟ ਵਰਕਰਾਂ ਅਤੇ ਆਊਟ ਸੋਰਸ ਵਰਕਰਾਂ ਵੱਲੋਂ ਕੀਤੇ ਚੱਕਾ ਜਾਮ ਦਾ ਸਮਰਥਨ ਕੀਤਾ ਹੈ। ਇਸ ਸਮਰਥਨ ਦਾ ਐਲਾਨ ਕਰਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਟਰਾਂਸਪੋਰਟ ਮਾਫ਼ੀਆ ਅੱਗੇ ਗੋਡੇ ਟੇਕ ਕੇ ਸਰਕਾਰੀ ਬੱਸ ਸੇਵਾ ਦੀ ਬਲੀ ਲੈ ਰਹੀ ਹੈ। ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸਰਬਜੀਤ ਕੌਰ ਮਾਣੂੰਕੇ ਨੇ ਦੋਸ਼ ਲਾਇਆ ਹੈ, ''ਪੰਜਾਬ ਵਿੱਚ ਨਿੱਜੀ ਟਰਾਂਸਪੋਰਟ ਮਾਫੀਆ ਨੂੰ ਪ੍ਰਫ਼ੁੱਲਤ ਕਰਨ ਲਈ ਕਾਂਗਰਸ ਸਰਕਾਰ ਉਸੇ ਤਰ੍ਹਾਂ ਸਰਕਾਰੀ ਟਰਾਂਸਪੋਰਟ ਦਾ ਬੇੜਾ ਡੋਬ ਰਹੀ ਹੈ, ਜਿਵੇਂ ਪਿਛਲੀ ਬਾਦਲ ਸਰਕਾਰ ਨੇ ਡੋਬਿਆ ਸੀ।'' ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨਾਲ ਮਿਲ ਕੇ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਨੂੰ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਸੂਬੇ ਦੇ ਹਜ਼ਾਰਾਂ ਨੌਜਵਾਨ ਸਰਕਾਰੀ ਨੌਕਰੀਆਂ ਤੋਂ ਵਾਂਝੇ ਹੋ ਗਏ ਹਨ। ਵਿਧਾਇਕਾ ਮਾਣੂੰਕੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਜਿਹੇ ਅਦਾਰੇ ਕਿਸੇ ਸਮੇਂ ਪੰਜਾਬ ਦਾ ਮਾਣ ਤੇ ਸ਼ਾਨ ਹੋਇਆ ਕਰਦੇ ਸਨ।  ਇਹ ਅਦਾਰੇ ਪੰਜਾਬ ਦੇ ਦੂਰ- ਦੁਰਾਡੇ ਅਤੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਦੀ ਸੇਵਾ ਦਿੰਦੇ ਸਨ। ਜਿਨ੍ਹਾਂ ਰੂਟਾਂ ਰਾਹਾਂ ਨੂੰ ਘਾਟੇ ਵਾਲੇ ਰੂਟ ਮੰਨਿਆਂ ਜਾਂਦਾ ਸੀ, ਉਨ੍ਹਾਂ 'ਤੇ ਵੀ ਇਹ ਅਦਾਰੇ ਬੱਸਾਂ ਚਲਾਉਂਦੇ ਸਨ।  ਉਨ੍ਹਾਂ ਕਿਹਾ ਕਿ ਅੱਜ ਭਾਂਵੇ ਅਸੀਂ 21ਵੀ ਸਦੀ 'ਚ ਸ਼ਾਮਲ ਹੋ ਗਏ ਹਾਂ ਪਰ ਆਵਾਜਾਈ ਸਹੂਲਤਾਂ ਦੀ ਹਾਲਤ ਇਹ ਹੈ ਕਿ ਘਾਟੇ ਵਾਲੇ ਰਾਹਾਂ 'ਤੇ ਨਿੱਜੀ ਬੱਸ ਮਾਲਕ ਬੱਸਾਂ ਨਹੀਂ ਚਲਾਉਂਦੇ ਅਤੇ ਸਰਕਾਰੀ ਬੱਸਾਂ ਸੇਵਾਵਾਂ ਦੇਣ ਜੋਗੀਆਂ ਹੀ ਨਹੀਂ ਹਨ। ਇਸ ਕਾਰਨ ਸੂਬੇ ਲੋਕਾਂ ਨੂੰ ਆਵਾਜਾਈ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਕਾਂਗਰਸ ਅਤੇ ‘ਆਪ’ ਕਿਸਾਨਾਂ ਦੇ ਮੋਢੇ ’ਤੇ ਬੰਦੂਕ ਰੱਖ ਕੇ ਰਾਜਸੀ ਰੋਟੀਆਂ ਸੇਕ ਰਹੀਆਂ : ਚੰਦੂਮਾਜਰਾ

ਸਰਬਜੀਤ ਕੌਰ ਮਾਣੂੰਕੇ ਨੇ ਕਿਹਾ, ''ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਹੜਤਾਲੀ ਵਰਕਰਾਂ ਵੱਲੋਂ ਕੀਤੀਆਂ ਜਾਦੀਆਂ ਰੈਗੂਲਰ ਕਰਨ, ਸਰਕਾਰੀ ਬੇੜੇ ਵਿੱਚ 10 ਹਜ਼ਾਰ ਨਵੀਆਂ ਬੱਸਾਂ ਸ਼ਾਮਲ ਕਰਨਾ ਅਤੇ ਮਾਮੂਲੀ ਕੇਸਾਂ 'ਚ ਬਰਖਾਸਤ ਕੀਤੇ ਵਰਕਰਾਂ ਨੂੰ ਮੁੜ ਨੌਕਰੀ 'ਤੇ ਬਹਾਲ ਕਰਨ ਜਿਹੀਆਂ ਮੰਗਾਂ ਬਿਲਕੁੱਲ ਜਾਇਜ਼ ਹਨ। ਕਾਂਗਰਸ ਸਰਕਾਰ ਨੂੰ ਇਹ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ।'' ਉਨ੍ਹਾਂ ਕਾਂਗਰਸ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਵੇਲੇ ਕਾਂਗਰਸੀਆਂ ਨੇ ਲੋਕਾਂ ਕੋਲੋਂ ਨੌਕਰੀਆਂ ਦੇਣ ਦੇ ਫ਼ਾਰਮ ਭਰਵਾਏ ਸਨ ਪਰ ਕੁਰਸੀ ਮਿਲਦਿਆਂ ਸਾਰੇ ਵਾਅਦੇ ਵਿਸਾਰ ਦਿੱਤੇ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤਾਂ ਕੀ ਦੇਣੀਆਂ ਸਨ, ਕੰਟਰੈਕਟ 'ਤੇ ਰੱਖੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਨਹੀਂ ਕੀਤਾ। ਸਰਕਾਰ ਕੰਟਰੈਕਟ ਅਤੇ ਆਊਟ ਰਿਸੋਰਸ ਵਰਕਰਾਂ ਨੂੰ ਤੁਰੰਤ ਰੈਗੂਲਰ ਕਰੇ ਜੋ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਦੇ ਆ ਰਹੇ ਹਨ। ਬੀਬਾ ਮਾਣੂੰਕੇ ਨੇ ਕਿਹਾ ਕਾਂਗਰਸ ਸਰਕਾਰ ਨੇ ਦਿੱਲੀ ਵਿਚਲੀ 'ਆਪ' ਸਰਕਾਰ ਦੀ ਤਰਜ 'ਤੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਸਹੂਲਤ ਦੇਣ ਦਾ ਫ਼ੈਸਲਾ ਤਾਂ ਕੀਤਾ ਪਰ ਸਰਕਾਰੀ ਬੱਸਾਂ ਨਾ ਹੋਣ ਕਾਰਨ ਇਹ ਸਹੂਲਤ ਵੀ ਮਜ਼ਾਕ ਬਣ ਕੇ ਰਹਿ ਗਈ ਹੈ। ਇਸ ਲਈ ਸਰਕਾਰੀ ਬੇੜੇ ਵਿੱਚ 10 ਹਜ਼ਾਰ ਬੱਸਾਂ ਪਾਉਣ ਦੀ ਮੰਗ ਲੋਕ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਚੱਕਾ ਜਾਮ ਕਾਰਨ ਭਾਂਵੇ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹਨ ਕਿਉਂਕਿ ਇਹ ਵਰਕਰ ਚੱਕਾ ਜਾਮ ਕਰਨ ਅਤੇ ਹੜਤਾਲ 'ਤੇ ਜਾਣ ਲਈ ਮਜ਼ਬੂਰ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 116 ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਤਿੰਨ ਕਰੋੜ ਰੁਪਏ ਜਾਰੀ

'ਆਪ' ਆਗੂ ਨੇ ਕਿਹਾ ਕਿ ਪੜਤਾਲਾਂ, ਧਰਨਿਆਂ ਕਾਰਨ ਪੰਜਾਬ ਦੇ ਖ਼ਜ਼ਾਨੇ ਨੂੰ ਘਾਟਾ ਪੈ ਰਿਹਾ ਪਰ ਕਾਂਗਰਸ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕਦੀ ਕਿਉਂਕਿ ਇਸ ਸਰਕਾਰ ਨੇ ਟਰਾਂਸਪੋਰਟ ਮਾਫੀਆ ਅੱਗੇ ਗੋਡੇ ਟੇਕੇ ਹੋਏ ਹਨ। ਉਨ੍ਹਾਂ ਸਵਾਲ ਕੀਤਾ, '' ਇੱਕ ਪਾਸੇ ਸਰਕਾਰੀ ਬੱਸਾਂ ਘਾਟੇ ਵਿੱਚ ਹਨ ਪਰ ਦੂਜੇ ਪਾਸੇ ਕਾਂਗਰਸ ਦੇ ਰਾਜ 'ਚ ਬਾਦਲਾਂ ਅਤੇ ਮਜੀਠੀਆ ਦੀਆਂ ਬੱਸਾਂ ਕਿਉਂ ਹੋਰ ਵੱਧ ਗਈਆਂ ਹਨ?'' ਉਨਾਂ ਦੋਸ਼ ਲਾਇਆ ਕਿ ਸੱਤਾਧਾਰੀ ਧਿਰ ਦੇ ਵੱਡੇ ਆਗੂ ਵੀ ਟਰਾਂਸਪੋਰਟ ਮਾਫੀਆ ਵਿੱਚ ਹੱਥ ਰੰਗ ਰਹੇ ਹਨ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਦਿੱਲੀ ਸਰਕਾਰ ਦੀ ਤਰਜ 'ਤੇ ਸਰਕਾਰੀ ਟਰਾਂਸਪੋਰਟ ਦੀ ਕਾਇਆ ਕਲਪ ਕੀਤੀ ਜਾਵੇਗੀ। ਠੇਕੇਦਾਰੀ ਭਰਤੀ ਬੰਦ ਕਰਕੇ ਰੈਗੂਲਰ ਭਰਤੀ ਦਾ ਪ੍ਰਬੰਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • sarbjit kaur manuke
  • Aam Aadmi Party
  • PRTC
  • Punjab Roadways
  • ਪੰਜਾਬ ਰੋਡਵੇਜ਼
  • ਆਮ ਆਦਮੀ ਪਾਰਟੀ
  • ਸਰਬਜੀਤ ਕੌਰ ਮਾਣੂੰ
  • ਕੇ

ਬਿਜਲੀ ਕੰਪਨੀਆਂ ਦੇ ਨਾਲ-ਨਾਲ ਖ਼ੁਦ ਵੀ ਰੱਜ ਕੇ ਲੁੱਟ ਰਹੀ ਹੈ ਕੈਪਟਨ ਸਰਕਾਰ : ਹਰਪਾਲ ਚੀਮਾ

NEXT STORY

Stories You May Like

  • congress high command punjab meeting calls tomorrow
    ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਹਾਈਕਮਾਂਡ ਨੇ ਸੱਦ ਲਈ ਮੀਟਿੰਗ
  • punjab transport department takes major action regarding school buses
    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ  ਵੱਡੀ ਚਿਤਾਵਨੀ
  • a big problem has arisen in punjab regarding the rc of vehicles
    ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ ਨਵੇਂ ਨਿਯਮਾਂ ਨੇ ਪਾਈ ਮੁਸੀਬਤ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ ਪਾਠ, ਸ਼ਰਧਾਲੂਆਂ ਲਈ ਮੁਫਤ ਬੱਸ ਸੇਵਾ
  • junk food will no longer be sold outside schools
    ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ
  • urea production in india
    ਕੀ ਹੈ ਭਾਰਤ ਦੀ ਯੂਰੀਆ ਉਤਪਾਦਨ ਨੂੰ ਲੈ ਕੇ ਨੀਤੀ?
  • aap government is exposing its dishonesty by protecting ministers
    ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ ਬੇਨਕਾਬ ਕਰ ਰਹੀ ਹੈ: ਢਿੱਲੋਂ
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • critical 48 hours in punjab thunderstorms and heavy rains alert issue
      ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
    • amarinder singh raja warring s big statement regarding the presidency
      ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ...
    • 4 accused arrested for conspiring to kill police
      50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ...
    • haryana chief minister nayab singh saini visit in patiala
      ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ
    • young man creates a portrait of martyr udham singh using soil jallianwala bagh
      ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
    • akali dal delegation meets governor
      ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ...
    • young son canada visa incident in canada
      ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ...
    • bhupesh baghel punjab congress amarinder singh raja warring
      ਪਾਰਟੀ ਦੇ ਕਲੇਸ਼ ਵਿਚਾਲੇ ਪੰਜਾਬ ਦੌਰੇ 'ਤੇ ਆਏ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • major accident in punjab three family members die
      ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
    • punjab congress  sher singh ghubaya
      ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +