Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:21:18 AM

  • the doors to an alliance with the akali dal have not closed

    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਦਲ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਹੋ ਰਹੀ ਮੋਗਾ ਰੈਲੀ ’ਚ 2 ਲੱਖ ਦਾ ਹੋਵੇਗਾ ਇਕੱਠ : ਸੁਖਬੀਰ

PUNJAB News Punjabi(ਪੰਜਾਬ)

ਅਕਾਲੀ ਦਲ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਹੋ ਰਹੀ ਮੋਗਾ ਰੈਲੀ ’ਚ 2 ਲੱਖ ਦਾ ਹੋਵੇਗਾ ਇਕੱਠ : ਸੁਖਬੀਰ

  • Updated: 13 Dec, 2021 08:15 PM
Chandigarh
congress govt will count akali dal 100th anniversary rally sukhbir badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਮੋਗਾ ’ਚ ਕੀਤੀ ਜਾ ਰਹੀ ਇਤਿਹਾਸਕ ਰੈਲੀ ’ਚ 2 ਲੱਖ ਤੋਂ ਜ਼ਿਆਦਾ ਲੋਕ ਸ਼ਾਮਲ ਹੋਣਗੇ। ਇਹ ਰੈਲੀ ਸਰਕਾਰ ਬਦਲਣ, ਪੰਜਾਬ ਦੇ ਸਰਵਪੱਖੀ ਵਿਕਾਸ ਤੇ ਫਿਰਕੂ ਸਦਭਾਵਨਾ ਦੇ ਦੌਰ ਦੀ ਸ਼ੁਰੂਆਤ ਦਾ ਮੁੱਢ ਬੰਨ੍ਹੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਯੁੱਗ ਪਰਿਵਰਤਨ ਰੈਲੀ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਭਲਕੇ ਮੋਗਾ ’ਚ ਮਨੁੱਖਤਾ ਦਾ ਸਮੁੰਦਰ ਨਜ਼ਰ ਆਵੇਗਾ ਤੇ ਭ੍ਰਿਸ਼ਟ, ਘਪਲਿਆਂ ਭਰੀ ਕਾਂਗਰਸ ਸਰਕਾਰ, ਜਿਸ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਗਈ, ਦੀ ਪੁੱਠੀ ਗਿਣਤੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਰੌਂਅ ਸਪੱਸ਼ਟ ਹੈ। ਲੋਕ ਜਵਾਬਦੇਹ ਸਰਕਾਰ ਚਾਹੁੰਦੇ ਹਨ, ਜੋ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੇ ਅਤੇ ਫਿਰਕੂ ਸਦਭਾਵਨਾ ਤੇ ਕਾਨੂੰਨ ਦਾ ਰਾਜ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਲੋਕਾਂ ਨੇ ਅਕਾਲੀ ਦਲ ਤੇ ਬਸਪਾ ਗੱਠਜੋੜ ਨੂੰ ਸਰਕਾਰ ਬਣਾਉਣ ਵਾਸਤੇ ਚੁਣਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਦਾਅਵਾ, ਪੰਜਾਬ ’ਚ ਕੁਝ ਮਹੀਨਿਆਂ ਬਾਅਦ ਬਣਨ ਜਾ ਰਹੀ ਹੈ ਈਮਾਨਦਾਰ ਤੇ ਸਾਫ਼-ਸੁਥਰੀ ਸਰਕਾਰ

ਰੈਲੀ ਦੀਆਂ ਤਿਆਰੀਆਂ ਦੇ ਵੇਰਵੇ ਸਾਂਝੇ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀ ਰੈਲੀ ਵਾਸਤੇ 100 ਏਕੜ ਥਾਂ ਨਿਸ਼ਚਿਤ ਕੀਤੀ ਗਈ ਹੈ ਤੇ ਮੁੱਖ ਪੰਡਾਲ ਹੀ 40 ਏਕੜ ’ਚ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ 10 ਹਜ਼ਾਰ ਵਰਕਰ ਅੱਜ ਰੈਲੀ ’ਚ ਪਹੁੰਚੇ ਹਨ, ਉਨ੍ਹਾਂ ਦੇ ਸੌਣ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਲੰਗਰਾਂ ਤੇ ਕਾਰ ਪਾਰਕਿੰਗ ਲਈ ਵੀ ਥਾਂ ਰੱਖੀ ਗਈ ਹੇ। ਉਨ੍ਹਾਂ ਦੱਸਿਆ ਕਿ 10 ਹਜ਼ਾਰ ਹੋਰ ਲੋਕਾਂ ਲਈ ਮੋਗਾ ਦੇ ਗੁਰਦੁਆਰਾ ਸਾਹਿਬਾਨ ’ਚ ਅਤੇ ਮੈਰਿਜ ਪੈਲੇਸਾਂ ’ਚ ਤਿਆਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋ ਵੱਡੇ ਲੰਗਰ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ, ਜਦਕਿ ਛੇ ਹੋਰ ਲੰਗਰ ਕੱਲ੍ਹ ਸਵੇਰੇ ਸ਼ੁਰੂ ਹੋ ਜਾਣਗੇ। ਬਾਦਲ ਨੇ ਦੱਸਿਆ ਕਿ ਰੈਲੀ ਵਾਲੀ ਥਾਂ ’ਤੇ ਫੋਟੋ ਪ੍ਰਦਰਸ਼ਨੀ ਲਗਾਈ ਗਈ ਹੈ, ਜਿਸ ’ਚ ਪਾਰਟੀ ਦਾ ਇਤਿਹਾਸ ਤੇ ਲਗਾਏ ਗਏ ਮੋਰਚਿਆਂ ’ਤੇ ਕਿਸਾਨਾਂ, ਗਰੀਬਾਂ ਤੇ ਕਮਜ਼ੋਰ ਵਰਗਾਂ ਦੇ ਹਿੱਤਾਂ ਲਈ ਕੀਤੇ ਗਏ ਕੰਮਾਂ ਦਾ ਵੇਰਵਾ ਦਰਸਾਇਆ ਗਿਆ ਹੈ। ਰੈਲੀ ’ਚ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੀਨੀਅਰ ਮੀਤ ਪ੍ਰਧਾਨ ਸਤੀਸ਼ ਮਿਸ਼ਰਾ ਵੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਹੱਦਬੰਦੀ ਤੋਂ ਜ਼ਿਆਦਾ ਜ਼ਮੀਨ ਰੱਖਣ ਵਾਲੇ ਜ਼ਮੀਨ ਮਾਲਕਾਂ ਦਾ ਮੰਗਿਆ ਬਿਓਰਾ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

  • Shiromani Akali Dal
  • Sukhbir Badal
  • 100th Anniversary
  • Congress Govt
  • ਸ਼੍ਰੋਮਣੀ ਅਕਾਲੀ ਦਲ
  • ਸੁਖਬੀਰ ਬਾਦਲ
  • 100ਵੀਂ ਵਰ੍ਹੇਗੰਢ
  • ਕਾਂਗਰਸ ਸਰਕਾਰ

ਪੁਲਸ ਦੀ ਰੇਡ, ਚਾਲੂ ਸ਼ਰਾਬ ਦੀ ਭੱਠੀ, 30 ਲੀਟਰ ਲਾਹਣ ਤੇ ਗੈਰ ਕਾਨੂੰਨੀ ਸ਼ਰਾਬ ਸਣੇ ਇਕ ਕਾਬੂ

NEXT STORY

Stories You May Like

  • special event to mark 100 years of upsc
    UPSC ਦੇ 100 ਸਾਲ ਪੂਰੇ ਹੋਣ 'ਤੇ ਹੋਵੇਗਾ ਖ਼ਾਸ ਸਮਾਗਮ, PM ਮੋਦੀ ਅੱਜ ਜਾਰੀ ਕਰਨਗੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • schools  100 yard radius  tobacco sales  action
    ਸਕੂਲਾਂ ਦੇ 100 ਗਜ਼ ਦੇ ਦਾਇਰੇ 'ਚ ਤੰਬਾਕੂ ਵੇਚਣ ਵਾਲੇ ਸਾਵਧਾਨ, ਹੁਣ ਹੋਵੇਗੀ ਕਾਰਵਾਈ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • akali dal waris punjab de appoints 6 new constituency in charges
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • due to construction work at phagwara station
      ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
    • bathinda  lover  wife incident
      ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
    • operations at the automated driving test center were disrupted
      ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
    • multi crore bank fraud  people  s earnings squandered on romance
      ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ...
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +