Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:20:53 PM

  • tight security in punjab dgp gaurav yadav gives strict orders to the officers

    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ...

  • punjab government  employee  vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

  • indigo flight air engine failure 224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸ ਨੇ 5 ਸਾਲਾਂ 'ਚ ਨੌਜਵਾਨਾਂ ਨੂੰ ਨਾ ਬੇਰੁਜ਼ਗਾਰੀ ਭੱਤਾ ਦਿੱਤਾ ਤੇ ਨਾ ਹੀ ਇੰਪਲਾਇਮੈਂਟ ਬਿਊਰੋ ਖੋਲ੍ਹੇ : ਹਰਪਾਲ ਚੀਮਾ

PUNJAB News Punjabi(ਪੰਜਾਬ)

ਕਾਂਗਰਸ ਨੇ 5 ਸਾਲਾਂ 'ਚ ਨੌਜਵਾਨਾਂ ਨੂੰ ਨਾ ਬੇਰੁਜ਼ਗਾਰੀ ਭੱਤਾ ਦਿੱਤਾ ਤੇ ਨਾ ਹੀ ਇੰਪਲਾਇਮੈਂਟ ਬਿਊਰੋ ਖੋਲ੍ਹੇ : ਹਰਪਾਲ ਚੀਮਾ

  • Updated: 01 Feb, 2022 06:56 PM
Chandigarh
congress has not given unemployment benefits to youth in 5 years
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਾ ਤਾਂ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਤੇ ਨਾ ਹੀ ਜ਼ਿਲਾ ਪੱਧਰ 'ਤੇ ਇੰਪਲਾਇਮੈਂਟ ਬਿਊਰੋ (ਰੋਜ਼ਗਾਰ ਦਫ਼ਤਰ) ਖੋਲ੍ਹੇ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਗ਼ੈਰ ਸਰਕਾਰੀ ਖੇਤਰ ਵਿੱਚ ਰੁਜ਼ਗਾਰ ਉਪਲਬਧ ਕਰਵਾਇਆ ਜਾਵੇਗਾ ਅਤੇ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਪੈਸਾ, ਸਿਖਲਾਈ ਤੇ ਸਾਧਨ ਪ੍ਰਦਾਨ ਕੀਤੇ ਜਾਣਗੇ।

ਇਹ ਵੀ ਪੜ੍ਹੋ : ਸਰਕਾਰ ਆਉਣ 'ਤੇ CM ਚੰਨੀ ਦੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਦੀ ਕਰਾਂਗੇ ਜਾਂਚ: ਸੁਖਬੀਰ ਬਾਦਲ

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਚੀਮਾ ਨੇ ਦੱਸਿਆ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਮੌਕੇ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਾਰੀ ਕੀਤੇ 'ਚੋਣ ਮਨੋਰਥ ਪੱਤਰ' ਵਿੱਚ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਤੇ ਕੈਪਟਨ ਆਪਣੇ ਵਾਅਦੇ ਤੋਂ ਮੁੱਕਰ ਗਏ ਕਿਉਂਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਪ੍ਰਤੀ ਮਹੀਨਾ ਦੇਣ ਦੀ ਕੋਈ ਯੋਜਨਾ ਹੀ ਸ਼ੁਰੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਸਰਕਾਰ ਇੱਕ ਬੇਰੁਜ਼ਗਾਰ ਨੌਜਵਾਨ ਨੂੰ ਆਪਣੇ ਚੋਣ ਵਾਅਦੇ ਅਨੁਸਾਰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੰਦੀ ਤਾਂ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ 5 ਸਾਲਾਂ ਦੌਰਾਨ 1 ਲੱਖ 50 ਹਜ਼ਾਰ ਰੁਪਏ ਦਾ ਵਿੱਤੀ ਲਾਭ ਮਿਲਣਾ ਸੀ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਸੂਬੇ ਦੇ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਦੇਣਦਾਰ ਹੈ ਕਿਉਂਕਿ ਕਾਂਗਰਸ ਸਰਕਾਰ ਨੇ ਕਿਸੇ ਵੀ ਬੇਰੁਜ਼ਗਾਰ ਨੌਜਵਾਨ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵੋਟਾਂ ਮੰਗਣ ਜਾਣ ਵੇਲੇ ਨੌਜਵਾਨਾਂ ਅੱਗੇ ਜਵਾਬ ਦੇਣਾ ਪਵੇਗਾ ਕਿ ਉਸ ਨੇ ਬੇਰੁਜ਼ਗਾਰੀ ਭੱਤਾ ਕਿਉਂ ਨਹੀਂ ਦਿੱਤਾ?

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਨੇ ਕਬੂਲੀ ਸਿੱਧੂ ਦੀ ਚੁਣੌਤੀ, ਸਿਰਫ ਅੰਮ੍ਰਿਤਸਰ ਪੂਰਬੀ ਤੋਂ ਲੜਨਗੇ ਚੋਣ (ਵੀਡੀਓ)

ਚੀਮਾ ਨੇ ਅੱਗੇ ਦੱਸਿਆ ਕਿ ਕਾਂਗਰਸ ਨੇ ਸੂਬੇ 'ਚੋਂ ਬੇਰੁਜ਼ਗਾਰ ਨੌਜਵਾਨਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ, ਰੁਜ਼ਗਾਰ ਪ੍ਰਦਾਨ ਕਰਨ ਤੇ ਰੋਜ਼ਗਾਰ ਸਬੰਧੀ ਸਿਖਲਾਈ ਦੇਣ ਲਈ 'ਇੰਪਲਾਇਮੈਂਟ ਬਿਊਰੋ' ਖੋਲ੍ਹਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ 2 ਮੁੱਖ ਮੰਤਰੀ (ਕੈਪਟਨ ਤੇ ਚੰਨੀ) ਰਹੇ ਹਨ ਪਰ ਕਿਸੇ ਨੇ ਵੀ ਸੂਬੇ ਵਿੱਚ ਨਾ ਤਾਂ ਇੰਪਲਾਇਮੈਂਟ ਬਿਊਰੋ ਖੋਲ੍ਹੇ, ਨਾ ਬੇਰੁਜ਼ਗਾਰਾਂ ਦੇ ਨਾਂ ਦਰਜ ਕੀਤੇ ਤੇ ਨਾ ਹੀ ਬੇਰੁਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਗਿਆ, ਸਗੋਂ ਸਰਕਾਰ ਨੇ ਪਹਿਲਾਂ ਤੋਂ ਜ਼ਿਲਾ ਪੱਧਰ 'ਤੇ ਚੱਲਦੇ ਰੁਜ਼ਗਾਰ ਦਫ਼ਤਰਾਂ ਨੂੰ ਮੁਲਾਜ਼ਮਾਂ ਦੀ ਘਾਟ ਕਾਰਨ ਬੰਦ ਹੀ ਕਰ ਦਿੱਤਾ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਵਿਧਾਇਕ ਸਿਮਰਨਜੀਤ ਬੈਂਸ ਦੀ ਗ੍ਰਿਫ਼ਤਾਰੀ 'ਤੇ ਵੀਰਵਾਰ ਤੱਕ ਲਾਈ ਰੋਕ

ਚੀਮਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਇੱਕ ਆਸ ਦੀ ਕਿਰਨ ਬਣ ਗਈ ਹੈ ਕਿਉਂਕਿ ਸਾਡੀ ਪਾਰਟੀ ਨੌਜਵਾਨਾਂ ਨੂੰ ਸਿੱਖਿਅਤ ਕਰਨ ਦੇ ਨਾਲ-ਨਾਲ ਚੰਗਾ ਰੁਜ਼ਗਾਰ ਦੇਣ ਦੀ ਗਾਰੰਟੀ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ 'ਆਪ' ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਜਿੱਥੇ ਸਰਕਾਰੀ ਵਿਭਾਗਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰੇਗੀ, ਉੱਥੇ ਹੀ ਉਦਯੋਗ, ਵਪਾਰ ਅਤੇ ਕਾਰੋਬਾਰ ਦਾ ਵਿਕਾਸ ਵੀ ਕਰੇਗੀ ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿੱਚ ਵੀ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ : ਆਦਮਪੁਰ ਸੀਟ ਨੂੰ ਲੈ ਕੇ ਖਿੱਚੋ-ਤਾਣ, ਕਾਗਜ਼ ਭਰੇ ਬਿਨਾਂ ਪਰਤੇ ਕੇ. ਪੀ, ਕਿਹਾ-ਕਾਂਗਰਸ ਨੇ ਪਿੱਠ ’ਚ ਛੁਰਾ ਮਾਰਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Congress
  • 5 years
  • Youth
  • Unemployment Allowance
  • Employment Bureau
  • Harpal Cheema
  • ਕਾਂਗਰਸ
  • 5 ਸਾਲ
  • ਨੌਜਵਾਨ
  • ਬੇਰੁਜ਼ਗਾਰੀ ਭੱਤਾ
  • ਇੰਪਲਾਇਮੈਂਟ ਬਿਊਰੋ
  • ਹਰਪਾਲ ਚੀਮਾ

ਸੁਖਬੀਰ ਬਾਦਲ ਨੇ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

NEXT STORY

Stories You May Like

  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ ਹੈਰੋਇਨ ਤਸਕਰੀ 'ਚ ਫਿਰ ਗ੍ਰਿਫ਼ਤਾਰ
  • don  t mislead the youth  kangana ranaut responds to trolls using her film clips
    'ਨੌਜਵਾਨਾਂ ਨੂੰ ਗੁੰਮਰਾਹ ਨਾ ਕਰੋ'; ਕੰਗਨਾ ਨੇ ਆਪਣੀਆਂ ਫਿਲਮੀ ਕਲਿੱਪਾਂ ਦੀ ਵਰਤੋਂ ਕਰਨ ਵਾਲੇ ਆਲੋਚਕਾਂ ਨੂੰ ਦਿੱਤਾ...
  • kumar sanu takes a playful dig at udit narayan  s kiss row
    'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ ਵਿਵਾਦ' 'ਤੇ ਕੱਸਿਆ ਤੰਜ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • court sentences 5 accused including tahir hussain
    ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ
  • nayab singh saini  charanjit singh channi  congress  haryana
    ਚੰਨੀ ਨੇ ਸੰਕਟ ਦੇ ਸਮੇਂ ਕਾਂਗਰਸ ਦਾ ਸਾਥ ਦਿੱਤਾ ਪਰ ਹੁਣ ਉਸ ਨੂੰ ਹਾਸ਼ੀਏ 'ਤੇ ਧੱਕ ਦਿੱਤਾ : CM ਸੈਣੀ
  • cjp protest supreme court
    ’ਭਟਕੇ ਨੌਜਵਾਨਾਂ ਨੂੰ ਸਮਝਾਓ, ਤਾਕਤ ਦੀ ਵਰਤੋਂ ਨਾ ਕਰਨ ਸੁਰੱਖਿਆ ਏਜੰਸੀਆਂ’, CJP ਮਾਰਚ 'ਤੇ ਬੋਲੀ ਸੁਪਰੀਮ ਕੋਰਟ
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਰਿਟਾਇਰਡ ਫ਼ੌਜੀ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ
    • notices issued to 1 38 lakh voters under sir
      SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ...
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • body recovered from rented house
      ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • incident was committed by breaking the locks of the house
      ਪਠਾਨਕੋਟ ਗਏ ਪਰਿਵਾਰ ਦੇ ਪਿੱਛੋਂ ਘਰ ਦੇ ਤਾਲੇ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ;...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਕੋਰ ਕਮੇਟੀ 'ਚ...
    • kewal dhillon press conference
      ਹਰ ਸਵਾਲ ਦਾ ਜਵਾਬ ਦੇਣਗੇ ਅਮਿਤ ਸ਼ਾਹ, ਚਰਚਾ ਤੋਂ ਡਰ ਕੇ ਭੱਜਣ ਨਾ ਰਾਹੁਲ ਗਾਂਧੀ -...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +