Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:48:45 PM

  • center approves major project in punjab

    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ...

  • plumber in flydubai flight

    'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ...

  • punjab congress update

    ਰਾਜਾ ਵੜਿੰਗ ਦੇ 'ਅਸਤੀਫ਼ੇ' ਨੂੰ ਲੈ ਕੇ ਵਿਜੇਇੰਦਰ...

  • major incident inside punjab s high security jail

    ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸ ਹਾਈ ਕਮਾਂਡ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਦੱਸੇ : ਸੁਖਬੀਰ

PUNJAB News Punjabi(ਪੰਜਾਬ)

ਕਾਂਗਰਸ ਹਾਈ ਕਮਾਂਡ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਦੱਸੇ : ਸੁਖਬੀਰ

  • Updated: 22 Sep, 2021 08:09 PM
Chandigarh
congress high command 2022 elections  sukhbir
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਹਾਈ ਕਮਾਂਡ ਨੂੰ ਆਖਿਆ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਚਿਹਰਾ ਸਪਸ਼ਟ ਕਰੇ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਮੁੱਖ ਮੰਤਰੀ ਬਦਲ ਕੇ ਆਪਣੀਆਂ ਨਾਕਾਮੀਆਂ  ’ਤੇ ਪਰਦਾ ਨਹੀਂ ਪਾ ਸਕਦੀ। 
ਸਰਦਾਰ ਸੁਖਬੀਰ ਸਿੰਘ ਬਾਦਲ ਇਥੇ ਸੀਨੀਅਰ ਕਾਂਗਰਸੀ ਆਗੂ ਅਤੇ ਪ੍ਰਮੁੱਖ ਉਦਮੀ ਜਗਦੇਵ ਸਿੰਘ ਬੋਪਾਰਾਏ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸਰਦਾਰ ਬੋਪਾਰਾਏ, ਜਿਨ੍ਹਾਂ ਨੇ ਪਾਇਲ ਵਿਧਾਨ ਸਭਾ ਹਲਕੇ ਤੋਂ ਆਪਣੀ ਸਮੁੱਚੀ ਟੀਮ ਸਮੇਤ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ, ਨੇ ਕਿਹਾ ਕਿ ਉਨ੍ਹਾਂ ਦਾ ਕਾਂਗਰਸ ਵਿਚ ਮਨ ਦੁਖੀ ਹੋ ਗਿਆ ਸੀ ਕਿਉਂਕਿ ਕਾਂਗਰਸ ਨੂੰ ਸਿਰਫ ਲੋਕਾਂ ਨੂੰ ਲੁੱਟਣ ਵਿਚ ਦਿਲਚਸਪੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਬਿਨਾਂ ਸ਼ਰਤ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ਅਤੇ ਉਹ ਅਕਾਲੀ ਦਲ ਦੀਆਂ ਲੋਕ ਪੱਖੀ ਅਤੇ ਗਰੀਬ ਪੱਖੀ ਨੀਤੀਆਂ ਦਾ ਪਾਇਲ ਹਲਕੇ ਦੇ ਨਾਲ ਦੋਆਬਾ ਵਿਚ ਪ੍ਰਚਾਰ ਕਰਨਗੇ। ਅਕਾਲੀ ਦਲ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆ ਕਹਿੰਦਿਆਂ ਭਰੋਸਾ ਦੁਆਇਆ ਕਿ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਅਪੀਲ, ਕਿਹਾ-ਨਰਮੇ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਦੇਣ ਹੁਕਮ
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਇਹ ਜਾਨਣਾ ਚਾਹੁੰਦੇ ਹਨ ਕਿ 2022 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਹਾਈ ਕਮਾਂਡ ਨੇ ਇਕ ਨਾਂ ਦਾ ਐਲਾਨ ਕਰ ਦਿੱਤਾ ਸੀ ਪਰ ਜਦੋਂ ਇਸ ’ਤੇ ਇਤਰਾਜ਼ ਉਠਿਆ ਤਾਂ ਉਸਨੇ ਦੋਵੇਂ ਨਾਵਾਂ ਦਾ ਐਲਾਨ ਕਰ ਕੇ ਕਹਿ ਦਿੱਤਾ ਕਿ ਦੋਵਾਂ ਦੀ ਅਗਵਾਈ ਹੇਠ ਚੋਣਾਂ ਲੜੀਆ ਜਾਣਗੀਆਂ। ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਕੰਮ ਵਾਸਤੇ ਆਗੂਆਂ ਦੀ ਗਿਣਤੀ ਤਿੰਨ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਜਾਨਣਾ ਚਾਹੁੰਦੇ ਹਨ ਕਿ ਅਸਲ ਆਗੂ ਕੌਣ ਹੈ ਕਿਉਂਕਿ ਪਹਿਲਾਂ ਵੀ ਸਿਖ਼ਰਲੀ ਕੁਰਸੀ ਦੀ ਲੜਾਈ ਵਿਚ ਪਹਿਲੀ ਪਸੰਦ ਹੋਰ ਸੀ ਅਤੇ ਫਿਰ ਦੂਜੀ ਪਸੰਦ ਦੀਆਂ ਤਸਵੀਰਾਂ ਜਾਰੀ ਹੋ ਗਈਆਂ ਤੇ ਅਖੀਰ ਵਿਚ ਮੁੱਖ ਮੰਤਰੀ ਵਜੋਂ ਕੋਈ ਹੋਰ ਉਮੀਦਵਾਰ ਸਾਹਮਣੇ ਆ ਗਿਆ। 
ਸਰਦਾਰ ਬਾਦਲ ਨੇ ਕਿਹਾ ਕਿ ਇਸ ਸਭ ਕੁਝ ਨੇ ਸਾਬਤ ਕੀਤਾ ਹੈ ਕਿ ਕਾਂਗਰਸ ਪਾਰਟੀ ਵਿਚਲੀ ਲੜਾਈ ਦਾ ਲੋਕਾਂ ਦੇ ਮੁੱਦਿਆਂ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਇਹ ਸਿਖ਼ਰਲੀ ਕੁਰਸੀ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਇਹ ਸੱਤਾ ਹਾਸਲ ਕਰਨ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜਿਥੇ ਅਹੁਦਾ ਛੱਡਣ ਵਾਲੀ ਲੀਡਰਸ਼ਿਪ ਨੇ ਸੁਬੇ ਨੂੰ ਲੁੱਟਿਆ, ਉਥੇ ਹੀ ਜਿਸਨੇ ਅਹੁਦਾ ਸੰਭਾਲਿਆ, ਉਹ ਅਗਲੇ ਤਿੰਨ ਮਹੀਨਿਆਂ ਵਿਚ ਇਹੋ ਕੁਝ ਹੀ ਕਰਨਾ ਚਾਹੁੰਦਾ ਹੈ। 
ਉੁਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਸਾਰੀ ਕਾਂਗਰਸ ਪਾਰਟੀ ਹੀ ਪੰਜਾਬੀਆਂ ਨੂੰ ਫੇਲ੍ਹ ਕਰਨ ਲਈ ਜ਼ਿੰਮੇਵਾਰ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਪਿੱਛੇ ਸਨ ਅਤੇ ਸਾਰੇ ਵਾਅਦਿਆਂ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੋੜਤਾ ਕੀਤੀ ਸੀ ਪਰ ਇਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। 

ਇਹ ਵੀ ਪੜ੍ਹੋ : ਸੁਖਨਾ ਝੀਲ ’ਤੇ ਭਾਰਤੀ ਫੌਜ ਨੇ ‘ਏਅਰ ਸ਼ੋਅ’ ਦੌਰਾਨ ਹਵਾਈ ਕਰਤੱਬਾਂ ਨਾਲ ਲੋਕਾਂ ਦਾ ਮੋਹਿਆ ਮਨ
ਉਨ੍ਹਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਕਾਂਗਰਸ ਪਾਰਟੀ ਹੁਣ ਮੁੱਖ ਮੰਤਰੀ ਬਦਲ ਕੇ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਇੰਨੇ ਮੂਰਖ ਨਹੀਂ ਹਨ ਅਤੇ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਇਸਦਾ ਜਵਾਬ ਦੇਣਗੇ। 
ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ ਅਤੇ ਇਸ਼ਰ ਸਿੰਘ ਮੇਹਰਬਾਨ ਵੀ ਹਾਜ਼ਰ ਸਨ। 
ਇਸ ਮੌਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਜਗਦੇਵ ਸਿੰਘ ਬੋਪਾਰਾਏ ਐਮ ਡੀ ਬੋਪਾਰਾਏ ਇਲੈਕਟ੍ਰਿਕਲ ਹਲਕਾ ਪਾਇਆ, ਹਰਦੀਪ ਸਿੰਘ ਬੋਪਾਰਾਏ ਡਾਇਰੈਕਟਰ ਬੋਪਾਰਾਏ ਇਲੈਕਟ੍ਰਿਕਲਜ਼, ਮੋਹਨ ਸਿੰਘ ਪਾਇਲ ਮੌਜੂਦਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਚਾਚਾ ਜੀ, ਲਖਵਿੰਦਰ ਸਿੰਘ, ਵਰਿੰਦਰ ਕੁਮਾਰ ਬਾਵਾ ਪਾਇਲ, ਵਿਜੇ ਕੁਮਾਰ ਪਾਇਨ, ਸੁਰਜੀਤ ਸਿੰਘ ਪਾਇਲ, ਕਰਨੈਲ ਸਿੰਘ ਗੁਧਾਣੀ ਖੁਰਦ, ਸੁਰਜੀਤ ਸਿੰਘ ਗੁਧਾਣੀ ਖੁਰਦ, ਸੁਖਵਿੰਦਰ ਸਿੰਘ ਗੁਧਾਣੀ ਖੁਰਕ, ਲਖਵੀਰ ਸਿੰਘ ਗੁਧਾਣੀ ਖੁਰਦ, ਗੁਰਮਿੰਦਰ ਸਿੰਘ ਹੈਪੀ ਗੁਧਾਣੀ ਖੁਰਦ, ਹਰਮੀਤ ਸਿੰਘ ਮਕਸੂਦੜਾ, ਗੁਰਮੇਲ ਸਿੰਘ ਮਕਸੂਦੜਾ, ਜਸਪ੍ਰੀਤ ਸਿੰਘ ਮਕਸੂਦੜਾ, ਅਵਤਾਰ ਸਿੰਘ ਮਕਸੂਦੜਾ, ਸਰਬਜੀਤ ਸਿੰਘ ਮਕਸੂਦੜਾ, ਮੇਲੀ ਰਾਮ ਦਾਊਮਾਜਰਾ, ਰਾਜ ਸਿੰਘ ਸ਼ਾਹਪੁਰ, ਬਲਵੀਰ ਸਿੰਘ ਗੁਧਾਣੀ ਕਲਾਂ ਤੇ ਬੂਟਾ ਸਿੰਘ ਬਾਗਲੀ ਸ਼ਾਮਲ ਸਨ।

  • Congress High Command
  • Sukhbir
  • ਕਾਂਗਰਸ ਹਾਈ ਕਮਾਂਡ
  • ਸੁਖਬੀਰ

ਸੁਖਨਾ ਝੀਲ ’ਤੇ ਭਾਰਤੀ ਫੌਜ ਨੇ ‘ਏਅਰ ਸ਼ੋਅ’ ਦੌਰਾਨ ਹਵਾਈ ਕਰਤਬਾਂ ਨਾਲ ਲੋਕਾਂ ਦਾ ਮੋਹਿਆ ਮਨ

NEXT STORY

Stories You May Like

  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • jammu kashmir  legislative assembly  chief election commissioner
    ਜੰਮੂ ਕਸ਼ਮੀਰ ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵਿਧਾਇਕਾਂ ਦਾ ਪ੍ਰਦਰਸ਼ਨ
  • raja warring  presidency  high command
    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ
  • devilal haryana
    ਦੇਵੀਲਾਲ ਲਈ ਸੱਤਾ ਦਾ ਅਰਥ ਸਿਰਫ ਮੁੱਖ ਮੰਤਰੀ ਦੀ ਕੁਰਸੀ ਨਹੀਂ ਸੀ
  • warren buffett resigns as chairman of berkshire hathaway
    ਵਾਰਨ ਬਫੇ ਨੇ ਬਰਕਸ਼ਾਇਰ ਹੈਥਵੇ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, 56 ਸਾਲਾਂ ਬਾਅਦ ਛੱਡਿਆ ਅਹੁਦਾ
  • supreme court cancellation of elections
    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • raja warring  presidency  high command
      ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ...
    • huge concessions to these electricity consumers of punjab from today
      ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ...
    • firing case
      ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
    • massive fire broke out in a three storey clothing showroom in khanna
      ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ...
    • a massive fire broke out at a garbage dump in mohali
      ਮੋਹਾਲੀ 'ਚ ਕੂੜੇ ਢੇਰ ਨੂੰ ਲੱਗੀ ਭਿਆਨਕ ਅੱਗ, ਘਰਾਂ 'ਚ ਵੜਿਆ ਧੂੰਆਂ, ਸਾਹ ਲੈਣਾ...
    • 2 punajbis in usa
      ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ ! ਕਾਰਾ ਜਾਣ ਤੁਸੀਂ ਵੀ...
    • boy arresred with heroin
      10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
    • amarinder singh raja warring  congress high command
      ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
    • the doors to an alliance with the akali dal have not closed
      ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +