Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:40:01 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ ਮੀਟਿੰਗ

PUNJAB News Punjabi(ਪੰਜਾਬ)

ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ ਮੀਟਿੰਗ

  • Edited By Babita,
  • Updated: 01 Jun, 2026 03:52 PM
Chandigarh
congress high command again calls meeting of punjab leadership
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਨਵੀਂ ਦਿੱਲੀ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ 'ਚ ਸੰਗਠਨਾਤਮਕ ਤਬਦੀਲੀਆਂ ਨੂੰ ਲੈ ਕੇ ਸਿਆਸੀ ਚਰਚਾਵਾਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ। ਪਿਛਲੇ ਕੁੱਝ ਦਿਨਾਂ 'ਚ ਦਿੱਲੀ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਹੁਣ ਹਾਈਕਮਾਨ ਨੇ ਪੰਜਾਬ ਦੇ ਸੀਨੀਅਰ ਆਗੂਆਂ ਨੂੰ ਮੁੜ ਦਿੱਲੀ ਤਲਬ ਕਰ ਲਿਆ ਹੈ। ਇਨ੍ਹਾਂ ਲਗਾਤਾਰ ਹੋ ਰਹੀਆਂ ਬੈਠਕਾਂ ਨੇ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕੀ ਪੰਜਾਬ ਕਾਂਗਰਸ 'ਚ ਕੋਈ ਵੱਡਾ ਬਦਲਾਅ ਹੋਣ ਜਾ ਰਿਹਾ ਹੈ ਜਾਂ ਫਿਰ ਹਾਈਕਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ 'ਚ ਜੁਟੀ ਹੋਈ ਹੈ। ਦਰਅਸਲ 29 ਮਈ ਨੂੰ ਦਿੱਲੀ 'ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ 'ਚ ਪੰਜਾਬ ਕਾਂਗਰਸ ਦੀ ਇੱਕ ਅਹਿਮ ਮੀਟਿੰਗ ਹੋਈ ਸੀ। ਇਸ ਮੀਟਿੰਗ 'ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕਈ ਸੀਨੀਅਰ ਆਗੂਆਂ ਨੇ ਹਿੱਸਾ ਲਿਆ ਸੀ। ਮੀਟਿੰਗ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਸਾਹਮਣੇ ਆਈਆਂ ਸਨ। ਖ਼ਾਸ ਤੌਰ ’ਤੇ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਕਿ ਪ੍ਰਤਾਪ ਸਿੰਘ ਬਾਜਵਾ ਮੀਟਿੰਗ ਵਿਚੋਂ ਪਹਿਲਾਂ ਹੀ ਨਿਕਲ ਗਏ ਸਨ, ਜਦੋਂ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਆਪਣੇ ਮਨ ਦੀ ਗੱਲ ਖੁੱਲ੍ਹ ਕੇ ਰੱਖੀ ਗਈ ਸੀ। ਹਾਲਾਂਕਿ ਬਾਅਦ 'ਚ ਬਾਜਵਾ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਕਿ ਉਹ ਮੀਟਿੰਗ ਛੱਡ ਕੇ ਨਾਰਾਜ਼ ਹੋ ਕੇ ਨਹੀਂ ਗਏ ਸਨ, ਸਗੋਂ ਪਹਿਲਾਂ ਤੋਂ ਤੈਅ ਪ੍ਰੋਗਰਾਮ ਕਰਕੇ ਜਲੰਧਰ ਵਾਪਸ ਆਉਣਾ ਸੀ। ਉਨ੍ਹਾਂ ਕਿਹਾ ਕਿ ਉਹ ਹਾਈਕਮਾਨ ਨੂੰ ਦੱਸ ਕੇ ਹੀ ਮੀਟਿੰਗ ਤੋਂ ਨਿਕਲੇ ਸਨ ਅਤੇ ਨਾਰਾਜ਼ਗੀ ਦੀਆਂ ਗੱਲਾਂ ਕੋਰੀਆਂ ਅਫ਼ਵਾਹਾਂ ਹਨ। ਇਸ ਦੇ ਬਾਵਜੂਦ ਲਗਾਤਾਰ ਦੂਜੀ ਮੀਟਿੰਗ ਸੱਦੇ ਜਾਣ ਨਾਲ ਸਿਆਸੀ ਕਿਆਸਰਾਈਆਂ ਨੂੰ ਹੋਰ ਬਲ ਮਿਲਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
ਪੰਜਾਬ ਕਾਂਗਰਸ 'ਚ ਇਸ ਵੇਲੇ ਸਭ ਤੋਂ ਵੱਡੀ ਚੁਣੌਤੀ ਧੜੇਬਾਜ਼ੀ ਨੂੰ ਖ਼ਤਮ ਕਰਨਾ ਅਤੇ ਪਾਰਟੀ ਨੂੰ ਇੱਕ ਮੰਚ ’ਤੇ ਲਿਆਉਣਾ ਮੰਨੀ ਜਾ ਰਹੀ ਹੈ। ਲੁਧਿਆਣਾ ਜ਼ਿਮਨੀ ਚੋਣ ਦੌਰਾਨ ਵੀ ਕਾਂਗਰਸ ਦੇ ਅੰਦਰੂਨੀ ਮਤਭੇਦ ਖੁੱਲ੍ਹ ਕੇ ਸਾਹਮਣੇ ਆਏ ਸਨ। ਕਈ ਮੌਕਿਆਂ ’ਤੇ ਸੀਨੀਅਰ ਆਗੂਆਂ ਵਿਚਕਾਰ ਤਾਲਮੇਲ ਦੀ ਕਮੀ ਦਿਖਾਈ ਦਿੱਤੀ ਸੀ। ਪਾਰਟੀ ਦੇ ਕਈ ਆਗੂ ਮੁੱਖ ਮੰਤਰੀ ਚਿਹਰੇ ਜਾਂ ਸੰਗਠਨਾਤਮਕ ਅਹੁਦਿਆਂ ਲਈ ਆਪਣੀਆਂ ਦਾਅਵੇਦਾਰੀਆਂ ਜਤਾਉਂਦੇ ਰਹੇ ਹਨ, ਜਿਸ ਕਾਰਨ ਹਾਈਕਮਾਨ ਲਈ ਸਭ ਨੂੰ ਨਾਲ ਲੈ ਕੇ ਚੱਲਣਾ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ।
 ਇਸੇ ਦਰਮਿਆਨ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਵੀ ਕਈ ਨਾਂ ਚਰਚਾ 'ਚ ਹਨ। ਮੌਜੂਦਾ ਪ੍ਰਧਾਨ ਰਾਜਾ ਵੜਿੰਗ ਨੂੰ ਲੈ ਕੇ ਇਹ ਸਵਾਲ ਉੱਠ ਰਹੇ ਹਨ ਕਿ ਕੀ ਉਹ 2027 ਤੱਕ ਇਸ ਅਹੁਦੇ ’ਤੇ ਬਣੇ ਰਹਿਣਗੇ ਜਾਂ ਹਾਈਕਮਾਨ ਕੋਈ ਨਵਾਂ ਚਿਹਰਾ ਅੱਗੇ ਲਿਆ ਸਕਦੀ ਹੈ। ਭਾਵੇਂ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਰਾਜਾ ਵੜਿੰਗ ਹੀ ਪ੍ਰਧਾਨ ਰਹਿਣਗੇ ਪਰ ਲਗਾਤਾਰ ਹੋ ਰਹੀਆਂ ਮੀਟਿੰਗਾਂ ਨੇ ਚਰਚਾਵਾਂ ਨੂੰ ਖ਼ਤਮ ਨਹੀਂ ਹੋਣ ਦਿੱਤਾ। ਪ੍ਰਧਾਨਗੀ ਦੀ ਦੌੜ 'ਚ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਨਾਮ ਲਿਆ ਜਾ ਰਿਹਾ ਹੈ। ਚੰਨੀ ਪੰਜਾਬ ਦੇ ਵੱਡੇ ਦਲਿਤ ਚਿਹਰੇ ਵਜੋਂ ਜਾਣੇ ਜਾਂਦੇ ਹਨ। ਉਹ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਦੋਆਬਾ ਖੇਤਰ 'ਚ ਉਨ੍ਹਾਂ ਦਾ ਪ੍ਰਭਾਵ ਮੰਨਿਆ ਜਾਂਦਾ ਹੈ। ਲੋਕ ਸਭਾ ਚੋਣਾਂ 'ਚ ਜਲੰਧਰ ਤੋਂ ਉਨ੍ਹਾਂ ਦੀ ਵੱਡੀ ਜਿੱਤ ਨੇ ਵੀ ਉਨ੍ਹਾਂ ਦੀ ਸਿਆਸੀ ਸਥਿਤੀ ਨੂੰ ਮਜ਼ਬੂਤ ਕੀਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਵੀ ਪ੍ਰਧਾਨਗੀ ਦੇ ਸੰਭਾਵੀ ਦਾਅਵੇਦਾਰਾਂ 'ਚ ਸ਼ਾਮਲ ਮੰਨੇ ਜਾਂਦੇ ਹਨ। ਉਹ ਸਾਬਕਾ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਪੰਜਾਬ ਕਾਂਗਰਸ ਦੇ ਤਜੁਰਬੇਕਾਰ ਆਗੂਆਂ 'ਚ ਗਿਣੇ ਜਾਂਦੇ ਹਨ। ਇੱਕ ਸਮੇਂ ਉਹ ਮੁੱਖ ਮੰਤਰੀ ਦੀ ਦੌੜ 'ਚ ਵੀ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਸਨ। 

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਨਾਂ ਵੀ ਚਰਚਾ 'ਚ ਹੈ। ਬਾਜਵਾ 2013 ਤੋਂ 2015 ਤੱਕ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ ਲੰਬੇ ਸਮੇਂ ਤੋਂ ਸੰਗਠਨ ਅਤੇ ਵਿਧਾਨ ਸਭਾ ਦੋਵਾਂ ਪੱਧਰਾਂ ’ਤੇ ਸਰਗਰਮ ਰਹੇ ਹਨ। ਮੌਜੂਦਾ ਸਮੇਂ 'ਚ ਉਹ ਵਿਰੋਧੀ ਧਿਰ ਦੇ ਆਗੂ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਕਾਂਗਰਸ ਦੇ ਪ੍ਰਮੁੱਖ ਜੱਟ ਸਿੱਖ ਚਿਹਰਿਆਂ ਵਿੱਚੋਂ ਇੱਕ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਦਾ ਨਾਮ ਵੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਚਰਚਾਵਾਂ 'ਚ ਸ਼ਾਮਲ ਹੈ। ਸੰਗਰੂਰ ਖੇਤਰ ਨਾਲ ਸਬੰਧਿਤ ਸਿੰਗਲਾ ਨੂੰ ਪੰਜਾਬ ਕਾਂਗਰਸ ਦਾ ਇੱਕ ਪ੍ਰਮੁੱਖ ਹਿੰਦੂ ਚਿਹਰਾ ਮੰਨਿਆ ਜਾਂਦਾ ਹੈ। ਉਹ ਸੂਬਾ ਸਰਕਾਰ 'ਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਅਤੇ ਪਾਰਟੀ ਸੰਗਠਨ 'ਚ ਵੀ ਉਨ੍ਹਾਂ ਦੀ ਪਕੜ ਮਜ਼ਬੂਤ ਮੰਨੀ ਜਾਂਦੀ ਹੈ। ਕਾਂਗਰਸ ਹਾਈਕਮਾਨ ਨਾਲ ਉਨ੍ਹਾਂ ਦੇ ਨੇੜਲੇ ਸਬੰਧਾਂ ਦੀ ਵੀ ਅਕਸਰ ਚਰਚਾ ਰਹਿੰਦੀ ਹੈ। ਪ੍ਰਗਟ ਸਿੰਘ ਨੂੰ ਵੀ ਇੱਕ ਮਜ਼ਬੂਤ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਹੈ। ਓਲੰਪੀਅਨ, ਅਰਜੁਨ ਐਵਾਰਡੀ ਅਤੇ ਸਾਬਕਾ ਮੰਤਰੀ ਰਹਿ ਚੁੱਕੇ ਪ੍ਰਗਟ ਸਿੰਘ ਸਰਕਾਰ ਖ਼ਿਲਾਫ਼ ਆਪਣੇ ਤਿੱਖੇ ਸਟੈਂਡ ਲਈ ਜਾਣੇ ਜਾਂਦੇ ਹਨ। ਵਿਰੋਧੀ ਧਿਰ ਦੀ ਰਾਜਨੀਤੀ 'ਚ ਉਨ੍ਹਾਂ ਦੀ ਸਰਗਰਮੀ ਲਗਾਤਾਰ ਨਜ਼ਰ ਆਉਂਦੀ ਰਹੀ ਹੈ। ਦੂਜੇ ਪਾਸੇ ਕੁੱਝ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਹਾਈਕਮਾਨ ਸਿਰਫ਼ ਪ੍ਰਧਾਨਗੀ ਬਦਲਣ ਬਾਰੇ ਹੀ ਨਹੀਂ, ਸਗੋਂ ਸੂਬੇ 'ਚ ਪਾਰਟੀ ਦੀ ਪੂਰੀ ਚੋਣ ਰਣਨੀਤੀ ’ਤੇ ਵੀ ਵਿਚਾਰ ਕਰ ਰਹੀ ਹੈ। ਕੈਂਪੇਨ ਕਮੇਟੀ ਦੀ ਅਗਵਾਈ, ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਅਤੇ ਸੰਗਠਨਾਤਮਕ ਢਾਂਚੇ ਵਿੱਚ ਹੋਰ ਤਬਦੀਲੀਆਂ ਵੀ ਚਰਚਾ ਦਾ ਵਿਸ਼ਾ ਬਣ ਸਕਦੀਆਂ ਹਨ। ਖ਼ਾਸ ਗੱਲ ਇਹ ਹੈ ਕਿ ਰਾਹੁਲ ਗਾਂਧੀ ਵੀ ਪਹਿਲਾਂ ਪੰਜਾਬ ਦੇ ਆਗੂਆਂ ਨੂੰ ਸਪੱਸ਼ਟ ਸੁਨੇਹਾ ਦੇ ਚੁੱਕੇ ਹਨ ਕਿ ਧੜੇਬਾਜ਼ੀ ਨੂੰ ਖ਼ਤਮ ਕਰਕੇ ਇੱਕਜੁੱਟ ਹੋਣਾ ਪਵੇਗਾ। ਉਨ੍ਹਾਂ ਨੇ ਬਰਨਾਲਾ ਦੌਰੇ ਦੌਰਾਨ ਕਿਹਾ ਸੀ ਕਿ ਜੇਕਰ ਆਗੂ ਇਕੱਠੇ ਨਹੀਂ ਹੋਏ ਤਾਂ ਪਾਰਟੀ ਨੂੰ ਨੁਕਸਾਨ ਝੱਲਣਾ ਪਵੇਗਾ।

ਹੁਣ ਜਦੋਂ 2027 ਦੀਆਂ ਚੋਣਾਂ 'ਚ ਜ਼ਿਆਦਾ ਸਮਾਂ ਨਹੀਂ ਬਚਿਆ, ਕਾਂਗਰਸ ਹਾਈਕਮਾਨ ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਖਿੱਚਤਾਣ ਨੂੰ ਖ਼ਤਮ ਕਰਨ ਦੇ ਮੂਡ 'ਚ ਨਜ਼ਰ ਆ ਰਹੀ ਹੈ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਦਿੱਲੀ 'ਚ ਹੋਣ ਵਾਲੀ ਅਗਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਇਸ ਮੀਟਿੰਗ ਤੋਂ ਬਾਅਦ ਹੀ ਇਹ ਤਸਵੀਰ ਸਾਫ਼ ਹੋ ਸਕੇਗੀ ਕਿ ਪੰਜਾਬ ਕਾਂਗਰਸ 'ਚ ਸਿਰਫ਼ ਰਣਨੀਤੀ ’ਤੇ ਚਰਚਾ ਹੋ ਰਹੀ ਹੈ ਜਾਂ ਫਿਰ ਸੰਗਠਨਾਤਮਕ ਪੱਧਰ ’ਤੇ ਕੋਈ ਵੱਡਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ। ਹਾਲਾਂਕਿ ਅਧਿਕਾਰਕ ਤੌਰ ’ਤੇ ਕਿਸੇ ਵੀ ਤਬਦੀਲੀ ਦੀ ਪੁਸ਼ਟੀ ਨਹੀਂ ਕੀਤੀ ਗਈ ਪਰ ਲਗਾਤਾਰ ਹੋ ਰਹੀਆਂ ਬੈਠਕਾਂ ਨੇ ਪੰਜਾਬ ਦੀ ਸਿਆਸਤ 'ਚ ਨਵੇਂ ਸਵਾਲ ਜ਼ਰੂਰ ਖੜ੍ਹੇ ਕਰ ਦਿੱਤੇ ਹਨ। ਸਿਆਸੀ ਹਲਕਿਆਂ 'ਚ ਇਹ ਮੰਨਿਆ ਜਾ ਰਿਹਾ ਹੈ ਕਿ ਜੇਕਰ ਕਾਂਗਰਸ ਸਮਾਜਿਕ ਅਤੇ ਖੇਤਰੀ ਸੰਤੁਲਨ ਨੂੰ ਧਿਆਨ 'ਚ ਰੱਖਦੇ ਹੋਏ ਕੋਈ ਨਵਾਂ ਚਿਹਰਾ ਅੱਗੇ ਲਿਆਉਣ ਬਾਰੇ ਵਿਚਾਰ ਕਰਦੀ ਹੈ ਤਾਂ ਵਿਜੇ ਇੰਦਰ ਸਿੰਘਲਾ ਵੀ ਮਜ਼ਬੂਤ ਦਾਅਵੇਦਾਰਾਂ ਵਿੱਚੋਂ ਇੱਕ ਹੋ ਸਕਦੇ ਹਨ। ਫਿਲਹਾਲ ਕਾਂਗਰਸ ਹਾਈਕਮਾਨ ਵੱਲੋਂ ਕਿਸੇ ਵੀ ਤਬਦੀਲੀ ਬਾਰੇ ਅਧਿਕਾਰਕ ਤੌਰ ’ਤੇ ਕੋਈ ਸੰਕੇਤ ਨਹੀਂ ਦਿੱਤਾ ਗਿਆ ਹੈ ਪਰ ਲਗਾਤਾਰ ਹੋ ਰਹੀਆਂ ਮੀਟਿੰਗਾਂ ਨੇ ਸਿਆਸੀ ਗਲਿਆਰਿਆਂ 'ਚ ਚਰਚਾਵਾਂ ਨੂੰ ਤੇਜ਼ ਕਰ ਦਿੱਤਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e
 

  • Congress
  • changes
  • high command
  • Punjab leadership
  • meeting
  • ਕਾਂਗਰਸ
  • ਬਦਲਾਅ
  • ਹਾਈਕਮਾਨ
  • ਪੰਜਾਬ ਲੀਡਰਸ਼ਿਪ
  • ਮੀਟਿੰਗ

ਵੱਡੀ ਕਾਰਵਾਈ! ਗੁਰਦੀਪ ਸਿੰਘ ਰਾਣੋ ਦੀ ਅਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ

NEXT STORY

Stories You May Like

  • punjab politics congress president
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ ਪ੍ਰਧਾਨ
  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • congress strategy ready for 2027 punjab elections
    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ ਬਾਅਦ ਭੁਪੇਸ਼ ਬਘੇਲ ਦਾ ਵੱਡਾ ਬਿਆਨ (ਵੀਡੀਓ)
  • congress punjab election
    ਚੋਣ ਨਤੀਜਿਆਂ ਤੋਂ ਬਾਅਦ ਐਕਸ਼ਨ ਮੋਡ 'ਚ ਕਾਂਗਰਸ ਹਾਈਕਮਾਂਡ, ਦਿੱਲੀ 'ਚ ਸੱਦੀ ਪੰਜਾਬ ਦੇ ਆਗੂਆਂ ਦੀ ਬੈਠਕ
  • h 1b registrations decline in fy27
    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ ਨਿਯਮਾਂ 'ਚ ਵੱਡੇ ਬਦਲਾਅ
  • 8th pay commission there may be big changes in salary and increment
    8th Pay Commission: ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸੈਲਰੀ ਅਤੇ ਇੰਕਰੀਮੈਂਟ 'ਚ ਹੋ ਸਕਦੇ ਹਨ ਵੱਡੇ ਬਦਲਾਅ
  • enforcement directorate raids in punjab
    ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ ਪਈਆਂ ਭਾਜੜਾਂ
  • siddaramaiah will give shivakumar and the high command sleepless nights
    ਸ਼ਿਵਕੁਮਾਰ ਤੇ ਹਾਈਕਮਾਨ ਦੀਆਂ ਰਾਤਾਂ ਦੀ ਨੀਂਦ ਉਡਾ ਦੇਣਗੇ ਸਿੱਧਰਮਈਆ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +