Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    12:20:12 PM

  • new advisory on travel to iran

    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ

  • world fastest computer

    ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ...

  • inspector and junior auditor arrested taking bribe

    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸ ਆਪਣੇ 'ਭ੍ਰਿਸ਼ਟ' ਆਗੂਆਂ ਨੂੰ ਬਚਾਉਣ ਦੀ ਕਰ ਰਹੀ ਕੋਸ਼ਿਸ਼ : ਮਲਵਿੰਦਰ ਸਿੰਘ ਕੰਗ

PUNJAB News Punjabi(ਪੰਜਾਬ)

ਕਾਂਗਰਸ ਆਪਣੇ 'ਭ੍ਰਿਸ਼ਟ' ਆਗੂਆਂ ਨੂੰ ਬਚਾਉਣ ਦੀ ਕਰ ਰਹੀ ਕੋਸ਼ਿਸ਼ : ਮਲਵਿੰਦਰ ਸਿੰਘ ਕੰਗ

  • Edited By Anuradha,
  • Updated: 22 Aug, 2022 06:12 PM
Chandigarh
congress is trying to save its   corrupt   leaders
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਅੱਜ ਵਿਜੀਲੈਂਸ ਦਫ਼ਤਰ ਅੱਗੇ ਕਾਂਗਰਸ ਵੱਲੋਂ ਦਿੱਤੇ ਧਰਨੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭ੍ਰਿਸ਼ਟ ਅਤੇ ਨਾਪਾਕ ਲੋਕ ਭਗਵੰਤ ਮਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਜਾਂਚਾਂ ਤੋਂ ਬਚ ਨਹੀਂ ਸਕਦੇ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਵੀ ਆਪਣੇ ਸਵਾਰਥੀ ਅਤੇ ਭ੍ਰਿਸ਼ਟ ਆਗੂਆਂ ਨੂੰ ਬਚਾਉਣ ਦੀ ਬਜਾਏ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ ਦੀ ਸਲਾਹ ਦਿੱਤੀ।

ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਾਂਗਰਸ ਵੱਲੋਂ ਲਾਏ ਗਏ ਬਦਲਾਖੋਰੀ ਦੀ ਰਾਜਨੀਤੀ ਦੇ ਬੇਤੁਕੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੇ ਸਾਰੇ ਆਗੂ ਵਿਜੀਲੈਂਸ ਦੀ ਜਾਂਚ ਤੋਂ ਕਿਉਂ ਡਰਦੇ ਹਨ। ਕੰਗ ਨੇ ਕਿਹਾ, “ਜੇ ਉਹ ਬੇਕਸੂਰ ਹਨ ਅਤੇ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ ਤਾਂ ਉਹ ਨਿਰਪੱਖ ਜਾਂਚ ਤੋਂ ਭੱਜ ਕਿਉਂ ਰਹੇ ਹਨ? ਨਿਰਪੱਖ ਜਾਂਚ ਦਾ ਸਾਹਮਣਾ ਕਰੋ ਅਤੇ ਅਦਾਲਤਾਂ 'ਚ ਆਪਣੀ ਬੇਗੁਨਾਹੀ ਸਾਬਤ ਕਰੋ।" ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਉਦਾਹਰਨ ਦਿੰਦਿਆਂ ਕੰਗ ਨੇ ਕਿਹਾ ਕਿ ਕਾਂਗਰਸੀ ਨੇਤਾਵਾਂ ਨੂੰ ਵੀ ਉਨ੍ਹਾਂ ਵਾਂਗ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ ਕਿਉਂਕਿ ਉਹ ਬੇਕਸੂਰ ਹਨ ਅਤੇ ਝੂਠੇ ਕੇਸਾਂ ਤੋਂ ਡਰਦੇ ਨਹੀਂ ਅਤੇ ਜਲਦ ਹੀ ਅਦਾਲਤ 'ਚ ਸੱਚਾਈ ਸਭ ਦੇ ਸਾਹਮਣੇ ਆ ਜਾਵੇਗੀ।

ਇਹ ਵੀ ਪੜ੍ਹੋ : ਭੇਤਭਰੀ ਹਾਲਤ 'ਚ 32 ਸਾਲਾ ਔਰਤ 2 ਬੱਚੀਆਂ ਸਮੇਤ ਘਰੋਂ ਗਾਇਬ

ਉਨ੍ਹਾਂ ਕਾਂਗਰਸੀ ਆਗੂਆਂ ਨੂੰ ਵੱਧ ਰਹੀ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਡਰੱਗ ਮਾਫ਼ੀਆ ਵਿਰੁੱਧ ਧਰਨੇ ਦੇਣ ਦੀ ਸਲਾਹ ਦਿੱਤੀ। ਮਾਨ ਸਰਕਾਰ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਚਨਬੱਧ ਹੈ ਅਤੇ ਜਨਤਾ ਦੇ ਪੈਸੇ ਦੀ ਲੁੱਟ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਲੋਕ ਕਈ ਘੁਟਾਲਿਆਂ, ਭ੍ਰਿਸ਼ਟਾਚਾਰ ਦੇ ਕੇਸਾਂ 'ਚ ਫਸੇ ਹੋਏ ਸਨ ਅਤੇ ਹੁਣ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਤੋਂ ਭ੍ਰਿਸ਼ਟਾਚਾਰੀ ਆਗੂ ਘਬਰਾਏ ਹੋਏ ਹਨ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹਾਂ ਅਤੇ ਪੰਜਾਬੀਆਂ ਨੂੰ ਲੁੱਟਣ ਦੀ ਸਜ਼ਾ ਮਿਲੇਗੀ। ਕੰਗ ਅਨੁਸਾਰ, "ਮਾਨ ਸਰਕਾਰ ਵੱਲੋਂ ਫੂਡ ਐਂਡ ਸਪਲਾਈ, ਟਰਾਂਸਪੋਰਟ ਅਤੇ ਮਾਈਨਿੰਗ ਵਿਭਾਗ ਦੀਆਂ ਫਾਈਲਾਂ ਦੀ ਘੋਖ ਕੀਤੀ ਜਾ ਰਹੀ ਹੈ ਤਾਂ ਇਨ੍ਹਾ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੱਧੂ ਅਤੇ ਹੋਰ ਕਾਂਗਰਸੀ ਆਗੂਆਂ ਦੇ ਨਾਂ ਸਾਹਮਣੇ ਆ ਰਹੇ ਹਨ। ਪਿਛਲੀ ਸਰਕਾਰ ਦੌਰਾਨ ਹੋਏ ਵੱਖ-ਵੱਖ ਘੁਟਾਲਿਆਂ ਦੀ ਜਾਂਚ ਚੱਲ ਰਹੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ।"

ਇਹ ਵੀ ਪੜ੍ਹੋ : ‘ਸੰਧੂਕਲਾਂ’ ਵਿਖੇ ਵਿਅਕਤੀ ਦੀ ਭੇਤਭਰੀ ਹਾਲਤ ’ਚ ਮੌਤ, ਪਰਿਵਾਰ ਨੇ ਮੰਗੀਆ ਇਨਸਾਫ਼

ਉਨ੍ਹਾਂ ਕਿਹਾ ਕਿ ਖੇਤੀਬਾੜੀ 'ਚ ਹੋਏ 150 ਕਰੋੜ ਰੁਪਏ ਦੇ ਘਪਲੇ ਦੀ ਵੀ ਜਾਂਚ ਚੱਲ ਰਹੀ ਹੈ। 'ਆਪ' ਸਰਕਾਰ ਆਪਣੀ ਜ਼ਿੰਮੇਵਾਰੀ ਸਮਝਦੀ ਹੈ ਕਿ ਉਹ ਲੋਕਾਂ ਦੇ ਸਾਹਮਣੇ ਸੱਚਾਈ ਲਿਆਵੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਸਜ਼ਾਵਾਂ ਦੇਵੇ। ਉਹਨਾਂ ਸਾਬਕਾ ਜੇਲ੍ਹ ਮੰਤਰੀ ਅਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ 'ਤੇ ਕਾਂਗਰਸ ਸਰਕਾਰ ਦੌਰਾਨ ਗੈਂਗਸਟਰ ਮੁਖ਼ਤਿਆਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਉਣ ਲਈ ਮੋਹਾਲੀ ਵਿਖੇ ਫਰਜ਼ੀ ਐਫਆਈਆਰ ਦਰਜ ਕਰ ਰੋਪੜ ਕੇਂਦਰੀ ਜੇਲ੍ਹ 'ਚ ਉਸਨੂੰ 'ਵੀਵੀਆਈਪੀ ਟ੍ਰੀਟਮੈਂਟ' ਦੇਣ ਦਾ ਦੋਸ਼ ਵੀ ਲਗਾਇਆ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ 'ਛੱਲਾ ਮੁੜ ਕੇ ਨੀ ਆਇਆ' ਅਤੇ ਆਪਣੇ ਕਾਰਜਕਾਲ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਨਾਲ ਪੈਸਾ ਇਕੱਠਾ ਕਰ ਹੁਣ ਵਿਦੇਸ਼ 'ਚ 'ਲੁਕਿਆ' ਬੈਠਾ ਹੈ।

  • Malwinder Singh Kang
  • AAP
  • Congress
  • Corrupt Leaders
  • ਮਲਵਿੰਦਰ ਸਿੰਘ ਕੰਗ
  • ਆਪ
  • ਕਾਂਗਰਸ
  • ਭ੍ਰਿਸ਼ਟ ਆਗੂ

ਸ਼ਾਰਟ ਸਰਕਟ ਨਾਲ ਰੈਡੀਮੇਡ ਗਾਰਮੈਂਟਸ ਦੇ ਸ਼ੋਅਰੂਮ ’ਚ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

NEXT STORY

Stories You May Like

  • punjab congress leaders feedback high command
    ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ ਆਗੂਆਂ ਤੋਂ ਫੀਡਬੈਕ ਲੈ ਰਹੀ ਹਾਈਕਮਾਂਡ
  • fifa world cup  mexico will try to change its poor opening day record
    ਫੀਫਾ ਵਿਸ਼ਵ ਕੱਪ: ਮੈਕਸੀਕੋ ਆਪਣੇ ਸ਼ੁਰੂਆਤੀ ਦਿਨ ਦੇ ਮਾੜੇ ਰਿਕਾਰਡ ਨੂੰ ਬਦਲਣ ਦੀ ਕਰੇਗਾ ਕੋਸ਼ਿਸ਼
  • country  forests  need to saved  supreme court
    'ਦੇਸ਼ ਭਰ ’ਚ ਜੰਗਲਾਂ ਨੂੰ ਬਚਾਉਣ ਦੀ ਲੋੜ', ਸੁਪਰੀਮ ਕੋਰਟ ਦਾ ਅਹਿਮ ਫੈਸਲਾ
  • jaspreet singh jassa  president of youth congress
    ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
  • congress  meeting  indira bhavan  senior leaders
    ਕਾਂਗਰਸ ਨੇ ਸਾਰੇ ਸੂਬਾ ਪ੍ਰਧਾਨਾਂ ਤੇ ਸੀਨੀਅਰ ਆਗੂਆਂ ਦੀ ਨਾਲ ਕੀਤੀ ਮੀਟਿੰਗ ! ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
  • police foil cattle smuggling attempt near narot jaimal singh
    ਨਰੋਟ ਜੈਮਲ ਸਿੰਘ ਨੇੜੇ ਪੁਲਸ ਨੇ ਪਸ਼ੂ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ, ਦੋ ਪਸ਼ੂਆਂ ਦੀ ਮੌਤ
  • attempt to desecrate gurdwara shaheed baba gurbaksh singh ji
    ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼, ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
  • forces behind sacrilege attempt at gurdwara baba gurbaksh singh ji exposed
    ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ: ਜਥੇਦਾਰ ਗੜਗੱਜ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • air india flight entered pakistani airspace
      ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ...
    • warning of closure of jalandhar jammu national highway in punjab
      ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ...
    • sukhbir badal congratulates dera sachkhand ballan chief
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ...
    • ajay banga  s concerns about punjab  s youth demand serious attention
      ਪੰਜਾਬ ਦੇ ਨੌਜਵਾਨਾਂ ਬਾਰੇ ਅਜੈ ਬੰਗਾ ਦੀਆਂ ਚਿੰਤਾਵਾਂ ਗੰਭੀਰ ਧਿਆਨ ਦੀ ਮੰਗ...
    • firing outside sultanpur lodhi s famous barista restaurant
      ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ! ਘਟਨਾ CCTV 'ਚ...
    • blackmailing ruins a newly married couple
      ਬਲੈਕਮੇਲਿੰਗ ਨੇ ਉਜਾੜਿਆ ਹੱਸਦਾ-ਖੇਡਦਾ ਨਵ-ਵਿਆਹਿਆ ਜੋੜਾ, ਖੰਨਾ 'ਚ ਆਰਕੀਟੈਕਟ...
    • bhagwant mann have face punishment for crime desecrating gurus
      ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ...
    • viral video case big statement from sri akal takht sahib
      ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ...
    • viral video case gurugram police registers fir
      ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +