Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    3:41:26 PM

  • websites blocked

    13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ...

  • elon musk to become world s first trillionaire

    Elon Musk ਬਣਨ ਵਾਲੇ ਦੁਨੀਆ ਦੇ ਪਹਿਲੇ ਖ਼ਰਬਪਤੀ,...

  • us secret mission

    ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ...

  • young man from nawanshahr died in italy

    ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ ਕਾਂਗਰਸ ’ਚ ਉਥਲ-ਪੁਥਲ ਜਾਰੀ, ਦੋ ਬਲਾਕ ਪ੍ਰਧਾਨਾਂ ਨੇ ਦਿੱਤਾ ਅਸਤੀਫ਼ਾ

PUNJAB News Punjabi(ਪੰਜਾਬ)

ਚੰਡੀਗੜ੍ਹ ਕਾਂਗਰਸ ’ਚ ਉਥਲ-ਪੁਥਲ ਜਾਰੀ, ਦੋ ਬਲਾਕ ਪ੍ਰਧਾਨਾਂ ਨੇ ਦਿੱਤਾ ਅਸਤੀਫ਼ਾ

  • Edited By Babita,
  • Updated: 03 Apr, 2022 02:04 PM
Chandigarh
congress leaders resign
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਾਏ) : ਚੰਡੀਗੜ੍ਹ ਕਾਂਗਰਸ ਵਿਚ ਉਥਲ-ਪੁਥਲ ਜਾਰੀ ਹੈ। ਪਾਰਟੀ ਦੇ ਦੋ ਬਲਾਕ ਪ੍ਰਧਾਨਾਂ ਨੇ ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਅਸਤੀਫ਼ੇ ਦੇ ਦਿੱਤੇ ਹਨ। ਜਿਨ੍ਹਾਂ ਨੇ ਅਸਤੀਫ਼ਾ ਦਿੱਤਾ, ਉਨ੍ਹਾਂ ਵਿਚ ਬਲਾਕ ਨੰਬਰ-10 ਤੋਂ ਹਰੀਸ਼ ਛਾਬੜਾ ਅਤੇ ਬਲਾਕ ਨੰਬਰ-11 ਤੋਂ ਨਰਿੰਦਰ ਸਿੰਘ ਰਿੰਕੂ ਸ਼ਾਮਲ ਹਨ। ਉਨ੍ਹਾਂ ਨੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ। ਅਸਤੀਫ਼ੇ ਦੇ ਪੱਤਰ ਦੀ ਕਾਪੀ ਪ੍ਰਦੇਸ਼ ਪ੍ਰਧਾਨ ਸੁਭਾਸ਼ ਚਾਵਲਾ ਨੂੰ ਵੀ ਭੇਜੀ ਗਈ ਹੈ।

ਹਾਲਾਂਕਿ ਅਸਤੀਫ਼ੇ ਦੀ ਅਸਲ ਵਜ੍ਹਾ ਨਹੀਂ ਦੱਸੀ ਗਈ ਹੈ ਪਰ ਦੋ ਬਲਾਕ ਪ੍ਰਧਾਨਾਂ ਦੇ ਅਸਤੀਫ਼ੇ ਸਵਾਲ ਖੜ੍ਹਾ ਕਰ ਰਹੇ ਹਨ। ਉੱਥੇ ਹੀ ਐਤਵਾਰ ਪਾਰਟੀ ਦਫ਼ਤਰ ਵਿਚ ਪਾਣੀ ਦੇ ਵਧੇ ਹੋਏ ਟੈਰਿਫ ਖ਼ਿਲਾਫ਼ ਅੱਗੇ ਦੀ ਰਣਨੀਤੀ ਤਿਆਰ ਕਰਨ ਤੋਂ ਲੈ ਕੇ ਅਤੇ ਪਾਰਟੀ ਦੇ ਤਾਜ਼ਾ ਘਟਨਾਕ੍ਰਮ ’ਤੇ ਬੈਠਕ ਹੋਣ ਦੀ ਸੰਭਾਵਨਾ ਹੈ। ਬੈਠਕ ਵਿਚ ਸੀਨੀਅਰ ਆਗੂਆਂ ਦੇ ਵੀ ਸ਼ਿਰੱਕਤ ਕੀਤੇ ਜਾਣ ਦੀ ਉਮੀਦ ਹੈ। ਪਾਰਟੀ ਦੇ ਅੰਦਰ ਇਕਜੁੱਟਤਾ ਦੀ ਘਾਟ ਹਾਲੀਆ ਨਿਗਮ ਸਦਨ ਦੀ ਬੈਠਕ ਦੌਰਾਨ ਦੇਖਣ ਨੂੰ ਮਿਲੀ। ਜਦੋਂ ਮਤੇ ਚਰਚਾ ਅਤੇ ਮਨਜ਼ੂਰੀ ਲਈ ਸਾਹਮਣੇ ਲਿਆਂਦੇ ਗਏ ਤਾਂ ਵੋਟਿੰਗ ਦੇ ਸਮੇਂ ਕਾਂਗਰਸ ਦੇ 7 ਕੌਂਸਲਰਾਂ ਦੇ ਕਈ ਮੌਕਿਆਂ ’ਤੇ ਮਤਭੇਦ ਸਾਹਮਣੇ ਆਏ ਸਨ।

  • Chandigarh Congress
  • Block President
  • Resign
  • ਚੰਡੀਗੜ੍ਹ ਕਾਂਗਰਸ
  • ਬਲਾਕ ਪ੍ਰਧਾਨ
  • ਅਸਤੀਫ਼ੇ

ਪੰਜਾਬ 'ਚ ਚਿੱਪ ਵਾਲੇ ਬਿਜਲੀ ਮੀਟਰਾਂ 'ਤੇ ਕਿਸਾਨਾਂ ਦਾ ਭਾਰੀ ਹੰਗਾਮਾ, ਉਖਾੜ ਕੇ ਸਪਲਾਈ ਲਈ ਜੋੜੀਆਂ ਸਿੱਧੀਆਂ ਤਾਰਾਂ

NEXT STORY

Stories You May Like

  • stock market plunges due to turmoil in west asia  sensex falls 400 points
    ਪੱਛਮੀ ਏਸ਼ੀਆ 'ਚ ਉਥਲ-ਪੁਥਲ ਕਾਰਨ ਸਟਾਕ ਮਾਰਕੀਟ 'ਚ ਭਾਰੀ ਗਿਰਾਵਟ, ਸੈਂਸੈਕਸ 400 ਅੰਕ ਡਿੱਗਾ
  • congress  meeting  state president  kc venugopal  mallikarjun kharge
    ਵੱਡਾ ਐਲਾਨ ਕਰਨ ਦੀ ਤਿਆਰੀ 'ਚ ਕਾਂਗਰਸ ਹਾਈਕਮਾਨ ! ਸਾਰੇ ਸੂਬਿਆਂ ਦੇ ਪ੍ਰਧਾਨਾਂ ਤੇ ਸਕੱਤਰਾਂ ਦੀ ਸੱਦੀ ਮੀਟਿੰਗ
  • haryana women commission  renu bhatia  resigns
    ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਦਿੱਤਾ ਅਸਤੀਫ਼ਾ
  • sukhbir badal announces constituency presidents in 55 assembly constituencies
    ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ ਹੋਈ ਸੂਚੀ
  • rebellion in trinamool congress  20 mps support nda
    ਤ੍ਰਿਣਮੂਲ ਕਾਂਗਰਸ 'ਚ ਬਗਾਵਤ! 20 ਸੰਸਦ ਮੈਂਬਰਾਂ ਨੇ NDA ਨੂੰ ਦਿੱਤਾ ਸਮਰਥਨ
  • this company  s ipo gave 90 percent profit in 1 day  upper circuit
    ਇਸ ਕੰਪਨੀ ਦੇ IPO ਨੇ ਦਿੱਤਾ 1 ਦਿਨ 'ਚ 90 ਫ਼ੀਸਦੀ ਦਾ ਮੁਨਾਫ਼ਾ, ਅੱਪਰ ਸਰਕਟ ਛੋਹ ਰਿਹਾ ਸਟਾਕ
  • heat wave continues to wreak havoc in chandigarh
    ਚੰਡੀਗੜ੍ਹ 'ਚ 'ਲੂ' ਦਾ ਕਹਿਰ ਜਾਰੀ, 14 ਤਾਰੀਖ਼ ਤੱਕ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ
  • tmc mp resigns
    TMC ਦੀ ਸੰਸਦ ਮੈਂਬਰ ਕਾਕੋਲੀ ਘੋਸ਼ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ...
  • big scam in jalandhar municipal corporation workshop
    ਨਿਗਮ ਦੀ ਵਰਕਸ਼ਾਪ 'ਚ ਵੱਡਾ ਸਕੈਮ ਆਇਆ ਸਾਹਮਣੇ, ਪਿਛਲੇ ਕਰੀਬ 4 ਸਾਲਾਂ ਤੋਂ ਚੱਲ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
  • robbers used to come to jalandhar from hamira to commit crimes
    ਹਮੀਰਾ ਤੋਂ ਜਲੰਧਰ ਵਾਰਦਾਤਾਂ ਕਰਨ ਆਉਂਦੇ ਸੀ ਲੁਟੇਰੇ, ਲੋਕਾਂ ਨੇ ਇੱਕ ਨੂੰ ਕਾਬੂ...
  • late night hooliganism in jalandhar
    ਜਲੰਧਰ 'ਚ ਦੇਰ ਰਾਤ ਜੰਮ ਕੇ ਹੋਈ ਗੁੰਡਾਗਰਦੀ, ਹਮਲਾਵਰਾਂ ਨੇ ਘਰ 'ਤੇ ਤੇਜ਼ਧਾਰ...
  • punjab roadways strike ends raw workers return to duty
    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ ਡਿਊਟੀ 'ਤੇ ਪਰਤੇ
Trending
Ek Nazar
badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heartbreaking incident in punjab
      ਪੰਜਾਬ 'ਚ ਰੂਹ ਕੰਬਾਊ ਘਟਨਾ! ਕੁੱਤਿਆਂ ਨੇ ਨੋਚ-ਨੋਚ ਮਾਰ 'ਤੀ ਜਵਾਕੜੀ, ਮਾਪਿਆਂ ਦੀ...
    • bhawanigarh highway
      ਭਵਾਨੀਗੜ੍ਹ ਵਾਸੀਆਂ ਦੇ ਸੰਘਰਸ਼ ਦੀ ਵੱਡੀ ਜਿੱਤ! ਹਾਈਵੇਅ ਬਣਾਉਣ ਦਾ ਕੰਮ ਸ਼ੁਰੂ
    • punjab police employee salman khan drowned while taking a bath
      ਨਹਾਉਂਦੇ ਸਮੇਂ ਸਲਮਾਨ ਖ਼ਾਨ ਨਾਲ ਵਾਪਰੀ ਅਣਹੋਣੀ! ਨਹਿਰ 'ਚ ਰੁੜ੍ਹਿਆ ਪੰਜਾਬ ਪੁਲਸ...
    • shocking incident in fatehgarh sahib
      ਪੰਜਾਬ: ਸਾਲੇ ਦੇ ਵਿਆਹ ਲਈ ਚੁੱਕੇ 2 ਲੱਖ ਦੇ ਕਰਜ਼ੇ ਨੇ ਉਜਾੜ'ਤਾ ਪਰਿਵਾਰ! ਹੋਸ਼...
    • youth falls from 10th floor in mohali
      ਮੋਹਾਲੀ 'ਚ 10ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਅੱਧੀ ਰਾਤੀਂ ਪੂਰੀ ਸੁਸਾਇਟੀ 'ਚ...
    • 6 accused caught with more than 30 kg heroin in amritsar
      ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ...
    • a shocking case in tarn taran
      ਤਰਨਤਾਰਨ 'ਚ ਹੈਰਾਨ ਕਰ ਦੇਣ ਵਾਲਾ ਮਾਮਲਾ: ਕੰਮ ਲਈ ਰੱਖੀ ਕੁੜੀ ਨਾਲ ਵੱਖ-ਵੱਖ...
    • behalkalan firing case new update
      ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ...
    • giani raghbir singh sri akal takht sahib ranjit singh gauhar
      ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਦੀ ਮਰਿਆਦਾ ਨੂੰ ਲਾਈ ਢਾਹ, ਪੰਥ 'ਚੋਂ ਛੇਕਿਆ...
    • sukhbir singh badal on giani raghbir singh
      ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +