Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    10:15:00 AM

  • indian stock market

    ਮੱਠੀ ਸ਼ੁਰੂਆਤ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ...

  • a big decision on the da of punjab government employees will be made today

    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA 'ਤੇ ਅੱਜ...

  • punjabi youth in canada

    ਦਿਨ ਚੜ੍ਹਦਿਆਂ ਹੀ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ,...

  • amritsar youth incident

    ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਨਾਭਾ ਜੇਲ੍ਹ 'ਚ ਬੰਦ ਸੁਖਪਾਲ ਖਹਿਰਾ ਨੂੰ ਦੇਵੇਂਦਰ ਯਾਦਵ, ਰਾਜਾ ਵੜਿੰਗ ਸਣੇ ਮਿਲਣ ਪਹੁੰਚੀ ਕਾਂਗਰਸ ਲੀਡਰਸ਼ਿਪ

PUNJAB News Punjabi(ਪੰਜਾਬ)

ਨਾਭਾ ਜੇਲ੍ਹ 'ਚ ਬੰਦ ਸੁਖਪਾਲ ਖਹਿਰਾ ਨੂੰ ਦੇਵੇਂਦਰ ਯਾਦਵ, ਰਾਜਾ ਵੜਿੰਗ ਸਣੇ ਮਿਲਣ ਪਹੁੰਚੀ ਕਾਂਗਰਸ ਲੀਡਰਸ਼ਿਪ

  • Edited By Shivani Attri,
  • Updated: 12 Jan, 2024 05:24 PM
Patiala
congress leadership arrived to meet sukhpal khahira along with devendra yadav
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਰਾਹੁਲ)- ਨਾਭਾ ਜੇਲ੍ਹ ਵਿਚ ਬੰਦ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਸਮੇਤ ਕਾਂਗਰਸ ਦੀ ਲੀਡਰਸ਼ਿਪ ਪਹੁੰਚੀ। ਇਸ ਦੌਰਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਮੌਜੂਦ ਸਨ। ਇਥੇ ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ 14 ਦਿਨਾਂ ਦੀ ਜੂਡੀਸ਼ੀਅਲ ਹਿਰਾਸਤ ਵਿਚ ਹਨ। ਖਹਿਰਾ ਖ਼ਿਲਾਫ਼ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿਚ ਮਾਮਲਾ ਦਰਜ ਹੈ। ਗਵਾਹ ਦੀ ਪਤਨੀ ਨੇ ਧਮਕਾਉਣ ਦੇ ਇਲਜ਼ਾਮ ਲਾਏ ਸਨ। 

ਆਗੂਆਂ ਵੱਲੋਂ ਕਰੀਬ ਸਵਾ ਘੰਟਾ ਖਹਿਰਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਹਨ ਅਤੇ ਉਨ੍ਹਾਂ 'ਤੇ ਇਕ ਹੋਰ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕਿਆ ਗਿਆ ਹੈ ਜਦਕਿ ਉਨ੍ਹਾਂ ਦੀ ਪਿਛਲੇ ਕੇਸ ਵਿੱਚ ਜ਼ਮਾਨਤ ਹੋ ਚੁੱਕੀ ਸੀ। ਯਾਦਵ ਨੇ ਕਿਹਾ ਕਿ ਅਸੀਂ ਦੁੱਖ਼ ਦੀ ਘੜੀ ਵਿੱਚ ਖਹਿਰਾ ਨਾਲ ਹਾਂ ਅਤੇ ਖਹਿਰਾ ਨੂੰ ਇਨਸਾਫ਼ ਦਿਵਾ ਕੇ ਰਹਾਂਗੇ। ਇਸ ਮੌਕੇ ਯਾਦਵ ਨੇ ਪੱਤਰਕਾਰਾਂ ਦੇ ਹੋਰ ਸਵਾਲਾਂ ਦਾ ਕੋਈ ਵੀ ਜਵਾਬ ਨਹੀਂ ਦਿੱਤਾ।

ਇਸ ਮੌਕੇ 'ਤੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨੇ ਕਿਹਾ ਕਿ ਭਾਜਪਾ ਦਾ ਲੋਕ ਸਭਾ ਚੋਣਾਂ ਵਿੱਚ ਜੋ ਹਾਲ ਹੋਵੇਗਾ, ਉਹ ਕਦੇ ਨਹੀਂ ਵੇਖਿਆ ਹੋਣਾ। ਨਾਗਰਾ ਨੇ ਕਿਹਾ ਕਿ ਜੇਕਰ ਇਕੱਲੀ ਹੀ ਕਾਂਗਰਸ ਚੋਣ ਲੜਦੀ ਹੈ ਤਾਂ ਸਾਰੀਆਂ ਪਾਰਟੀਆਂ ਨਾਲੋਂ ਉੱਪਰ ਹੈ ਜਦੋਂ ਉਨ੍ਹਾਂ ਨੂੰ 'ਆਪ' ਪਾਰਟੀ ਅਤੇ ਕਾਂਗਰਸ ਦੇ ਗਠਜੋੜ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਗਠਜੋੜ ਬਿਲਕੁਲ ਹੀ ਨਹੀਂ ਹੋ ਸਕਦਾ ਕਿਉਂਕਿ ਜੋ ਰਾਜਨੀਤੀ ਹੋ ਰਹੀ ਹੈ ਬਿਲਕੁਲ ਹੀ ਗੰਦੀ ਰਾਜਨੀਤੀ ਹੈ। ਜਦੋਂ ਨਾਗਰਾ ਨੂੰ ਸਿੱਧੂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਹਰ ਘਰ ਵਿੱਚ ਭਾਂਡੇ ਦਾ ਖੜ੍ਹਕਦੇ ਹੀ ਰਹਿੰਦੇ ਹਨ ਇਹ ਪਾਰਟੀ ਦਾ ਮਸਲਾ ਹੈ ਅਤੇ ਹੱਲ ਕਰ ਲਵੇਗੀ।

ਜ਼ਿਕਰਯੋਗ ਹੈ ਕਿ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਇਕ ਵਾਰ ਫਿਰ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੂੰ ਡਰੱਗ ਮਾਮਲੇ ਵਿਚ ਹਾਈਕੋਰਟ ਤੋਂ ਮਿਲੀ ਜ਼ਮਾਨਤ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕਪੂਰਥਲਾ ਵਿਚ ਇਕ ਹੋਰ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। ਐੱਫ਼. ਆਈ. ਆਰ. ਵਿਚ ਦੋਸ਼ ਹਨ ਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਖ਼ਿਲਾਫ਼ ਦਰਜ ਇਕ ਅਪਰਾਧਿਕ ਮਾਮਲੇ ਵਿਚ ਗਵਾਹ ਨੂੰ ਧਮਕਾਇਆ ਅਤੇ ਸਬੂਤਾਂ ਨੂੰ ਮਿਟਾਉਣ ਦੇ ਯਤਨ ਕੀਤੇ ਹਨ।  ਦੂਜੇ ਪਾਸੇ ਖਹਿਰਾ ਨੇ ਆਪਣੇ ਖ਼ਿਲਾਫ਼ ਇਸ ਐੱਫ਼. ਆਈ. ਆਰ. ਨੂੰ ਬਦਲੇ ਦੀ ਭਾਵਨਾ ਦੱਸਦਿਆਂ ਇਸ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਨਾਲ ਹੀ ਉਕਤ ਐੱਫ਼. ਆਈ. ਆਰ. ਨੂੰ ਲੈ ਕੇ ਫ਼ੈਸਲਾ ਆਉਣ ਤੱਕ ਕਿਸੇ ਵੀ ਤਰ੍ਹਾਂ ਦੀ ਕਾਰਵਾਈ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦਿਲ-ਦਹਿਲਾ ਦੇਣ ਵਾਲੀ ਘਟਨਾ, ਤੇਜ਼ਧਾਰ ਹਥਿਆਰ ਨਾਲ ਗਾਂ ਦੀਆਂ ਵੱਢ 'ਤੀਆਂ ਲੱਤਾਂ

PunjabKesari

ਪੰਜਾਬ-ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ ਪਰ ਇਸ ਦੇ ਬਾਵਜੂਦ ਉਹ ਜੇਲ੍ਹ ’ਚੋਂ ਬਾਹਰ ਨਹੀਂ ਆ ਸਕਦੇ ਕਿਉਂਕਿ ਪੁਲਸ ਨੇ ਖਹਿਰਾ ਨੂੰ ਇਕ ਹੋਰ ਮਾਮਲੇ ਵਿਚ ਗ੍ਰਿਫ਼ਤਾਰ ਕਰ ਕੀਤਾ ਹੋਇਆ ਹੈ। ਦਰਅਸਲ ਕਪੂਰਥਲਾ ਪੁਲਸ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਦੋ ਕਥਿਤ ਸਾਥੀਆਂ ਖ਼ਿਲਾਫ਼ ਨਸ਼ਿਆਂ ਦੇ ਮਾਮਲੇ 'ਚ ਗਵਾਹ ਨੂੰ ਧਮਕਾਉਣ ਦੇ ਇਲਜ਼ਾਮਾਂ ’ਚ ਨਵਾਂ ਮਾਮਲਾ ਦਰਜ ਕੀਤਾ ਹੈ। ਪੰਜਾਬ ਪੁਲਸ ਨੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਪਿਛਲੇ ਸਾਲ ਸਤੰਬਰ ਵਿਚ ਇਕ 8 ਸਾਲ ਪੁਰਾਣੇ ਮਾਮਲੇ ’ਚ ਗ੍ਰਿਫ਼ਤਾਰ ਕਰ ਕੀਤਾ ਸੀ। ਇਹ ਮਾਮਲਾ ਡਰੱਗਜ਼ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਸੁਖਪਾਲ ਖਹਿਰਾ ਖਿਲਾਫ਼ ਕੋਈ ਸਬੂਤ ਨਹੀਂ ਮਿਲਿਆ ਹੈ। ਹਾਲਾਂਕਿ, ਹਾਈਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਸਵੇਰੇ 3 ਵਜੇ ਸੁਖਪਾਲ ਖਹਿਰਾ ’ਤੇ ਨਵਾਂ ਮਾਮਲਾ ਦਰਜ ਵੀ ਹੋ ਗਿਆ ਸੀ।

ਅਸਲ, ਜਿਸ ਕੇਸ ਵਿਚ ਖਹਿਰਾ ਨੂੰ ਜ਼ਮਾਨਤ ਮਿਲੀ ਹੈ ਉਹ ਸਾਲ 2015 ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਦਰਜ ਹੋਇਆ ਸੀ। ਸੁਖਪਾਲ ਖਹਿਰਾ ਖਿਲਾਫ਼ ਰਿਹਾਈ ਤੋਂ ਪਹਿਲਾਂ ਕਪੂਰਥਲਾ ਦੇ ਥਾਣਾ ਸੁਭਾਨਪੁਰ ’ਚ 195 ਏ ਤੇ 506 ਆਈ. ਪੀ. ਸੀ. ਤਹਿਤ ਪਰਚਾ ਕੀਤਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰੀ ਸਮੇਂ ਮੀਡੀਆ ਨਾਲ ਗੱਲ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਸੀ ਕਿ 'ਇਹ ਪੂਰੀ ਤਰ੍ਹਾਂ ਨਾਲ ਬਦਲਾਖੋਰੀ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਇਹ 'ਬਦਲਾਅ ਦੀ ਰਾਜਨੀਤੀ ਦੀ ਗੱਲ ਕਰਦੇ ਸਨ, ਇਹ ਬਦਲਾਅ ਨਹੀਂ ਬਦਲਾ ਹੈ।''

ਇਹ ਵੀ ਪੜ੍ਹੋ : ਗਣਤੰਤਰ ਦਿਵਸ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਨੇ ਵਧਾਈ ਚੌਕਸੀ, ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

ਕੀ ਹੈ ਨਵਾਂ ਮਾਮਲਾ
ਇਸ ਮਾਮਲੇ ਵਿਚ ਦਿਲਚਸਪ ਗੱਲ ਇਹ ਹੈ ਕਿ ਇਹ ਕੇਸ 4 ਜਨਵਰੀ ਨੂੰ ਤੜਕੇ 3 ਵਜੇ ਦਰਜ ਕੀਤਾ ਗਿਆ ਸੀ, ਜਿਸ ਤੋਂ ਕੁਝ ਘੰਟੇ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਵੱਲੋਂ ਡਰੱਗਜ਼ ਮਾਮਲੇ ਵਿਚ ਦਾਇਰ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਣਾਇਆ ਜਾਣਾ ਸੀ। ਐੱਫ਼. ਆਈ. ਆਰ. ਅਨੁਸਾਰ ਰਣਜੀਤ ਕੌਰ ਪਤਨੀ ਕਸ਼ਮੀਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀਆਂ ਵਿਰੁੱਧ ਕਥਿਤ ਤੌਰ ’ਤੇ ਪਿੰਡ ਡੋਗਰਾਂਵਾਲਾ ਵਿਖੇ 15 ਅਕਤੂਬਰ 2023 ਨੂੰ ਇਕ ਗੰਭੀਰ ਅਪਰਾਧ ਕਰਨ ਲਈ ਕਾਨੂੰਨੀ ਕਾਰਵਾਈ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਸੀ। ਐੱਫ. ਆਈ. ਆਰ. ਮੁਤਾਬਕ ਰਣਜੀਤ ਕੌਰ ਨੇ ਕਿਹਾ ਕਿ ਮੇਰੇ ਪਤੀ ਕਸ਼ਮੀਰ ਸਿੰਘ ਨੇ ਫਾਜ਼ਿਲਕਾ ਜ਼ਿਲ੍ਹਾ ਵਿਚ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੀਤੇ ਨਸ਼ਿਆਂ ਦੇ ਕੇਸ ਵਿਚ ਬਿਆਨ ਦਰਜ ਕਰਵਾਏ ਹਨ। 
ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ 15 ਅਕਤੂਬਰ 2023 ਨੂੰ ਆਪਣੇ ਘਰ ਵਿਚ ਕੰਮ ਕਰ ਰਹੀ ਸੀ ਤਾਂ ਅਣਪਛਾਤੇ ਵਿਅਕਤੀ ਪਿੰਡ ਡੋਗਰਾਂਵਾਲਾ ਵਿਖੇ ਮੇਰੇ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਗਏ। ਉਨ੍ਹਾਂ ਨੇ ਮੈਨੂੰ ਧਮਕੀਆਂ ਦਿੱਤੀਆਂ। ਉਕਤ ਨੇ ਦੱਸਿਆ ਕਿ ਉਨ੍ਹਾਂ ਨੂੰ 22 ਅਕਤੂਬਰ 2023 ਨੂੰ ਮੇਰੇ ਪਤੀ ਨੂੰ ਖਹਿਰਾ ਵਿਰੁੱਧ ਦਿੱਤੇ ਬਿਆਨ ਨੂੰ ਵਾਪਸ ਲੈਣ ਲਈ ਇੱਕ ਕਾਲ ਵੀ ਆਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸੁਖਪਾਲ ਸਿੰਘ ਖਹਿਰਾ ਦੇ ਇਸ਼ਾਰੇ ’ਤੇ ਮੈਨੂੰ ਅਤੇ ਮੇਰੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਮੇਰੇ ਪਤੀ ਨੇ ਆਪਣੇ ਆਪ ਨੂੰ ਕੇਸ ਤੋਂ ਵਾਪਸ ਨਾ ਲਿਆ ਤਾਂ ਉਹ ਪੂਰੇ ਪਰਿਵਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਲਾਂਬੜਾ ਵਿਖੇ ਨਹਿਰ ਕੱਢਿਓਂ ਮਿਲੀ ਔਰਤ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਵਿਦੇਸ਼ ਨਾਲ ਜੁੜੇ ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Congress leadership
  • Devendra Yadav
  • meet Sukhpal Khahira
  • Raja Waring
  • ਸੁਖਪਾਲ ਸਿੰਘ ਖਹਿਰਾ
  • ਕਾਂਗਰਸ
  • ਲੀਡਰਸ਼ਿਪ

ਪੰਜਾਬ ਸਰਕਾਰ ਨੇ ਝੋਨੇ ਨੂੰ ਲੈ ਕੇ ਕੇਂਦਰ ਅੱਗੇ ਰੱਖੀ ਅਹਿਮ ਮੰਗ, CM ਮਾਨ ਨੇ ਭੇਜੀ ਤਜਵੀਜ਼

NEXT STORY

Stories You May Like

  • raja warring  s big statement amid news of factionalism in punjab congress
    ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ, ਬੋਲੋ ਹਰ ਮੀਟਿੰਗ...
  • raja warring meeting
    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੀਨੀਅਰ ਲੀਡਰ ਨਾਲ ਕੀਤੀ ਬੰਦ ਕਮਰਾ ਮੀਟਿੰਗ
  • raja warring will remain the state president of punjab congress
    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • gurugram police action confirms congress claims khaira
    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ ਦਾਅਵਿਆਂ ਦੀ ਪੁਸ਼ਟੀ : ਖਹਿਰਾ
  • raja warring s first statement on the meeting at charanjit channi s house
    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ ਚਿਹਰੇ ਬਾਰੇ ਆਖੀ ਵੱਡੀ ਗੱਲ (ਵੀਡੀਓ)
  • prison violence
    ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ
  • punjab congress  sukhjinder randhawa  amit shah
    ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
  • simarjit bains pc
    ਰਾਜਾ ਵੜਿੰਗ ਦੇ ਹੱਕ 'ਚ ਨਿੱਤਰੇ ਸਿਮਰਜੀਤ ਬੈਂਸ, ਵਿਰੋਧੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
Trending
Ek Nazar
school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • alert of heavy rain and thunderstorm in punjab
      ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
    • drug smuglers arrested
      ਹੈਰੋਇਨ ਅਤੇ ਨਕਦੀ ਸਮੇਤ ਦੋ ਨੌਜਵਾਨ ਕਾਬੂ
    • ghanaur jattan news
      ਘਨੌੜ ਜੱਟਾਂ ਵਿਖੇ ਰਜਵਾਹੇ ਦੀ ਹੌਦੀ ’ਚ ਪਾੜ ਪੈਣ ਕਾਰਨ ਫ਼ਸਲ ਹੋਈ ਤਬਾਹ
    • cctv footage ludhiana
      ਮਸਜਿਦ ਨੇੜੇ ਧਾਰਮਿਕ ਕਿਤਾਬਾਂ ਦੀ ਦੁਕਾਨ ਨੂੰ ਲਾਈ ਅੱਗ! CCTV 'ਚ ਕੈਦ ਹੋਏ 3...
    • incident in adampur youth
      ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
    • pratap bajwa bhupesh baghel punjab congress
      ਪ੍ਰਤਾਪ ਬਾਜਵਾ ਦੀ ਭੂਪੇਸ਼ ਬਘੇਲ ਨਾਲ 45 ਮਿੰਟ ਮੀਟਿੰਗ, ਅੰਦਰੂਨੀ ਕਲੇਸ਼ ਨੂੰ ਲੈ ਕੇ...
    • delhi gurdwara committee condemns ban on film   sutlej
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ’ਸਤਲੁਜ’ ’ਤੇ ਪਾਬੰਦੀ ਲਾਉਣ ਦੀ ਨਿਖੇਧੀ
    • ludhiana shocking incident
      ਬੁੱਢੇ ਨਾਲੇ ’ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ
    • samyukta kisan morcha protest on 13 july
      SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
    • punjab police asi kept private bodyguard
      ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +