Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    10:39:21 PM

  • gold and silver prices hike

    Gold Silver Price: ਸੋਨੇ ਅਤੇ ਚਾਂਦੀ ਦੀਆਂ...

  • roshan healthcare ayurvedic treatment

    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ...

  • punjab police transfers several senior ips officers  see list

    ਪੰਜਾਬ ਪੁਲਸ ਦੇ ਸੀਨੀਅਰ IPS ਅਧਿਕਾਰੀਆਂ ਦੇ ਹੋਏ...

  • brick rates bricks in punjab

    ਅਸਮਾਨੀ ਚੜ੍ਹੇ ਇੱਟਾਂ ਦੇ ਭਾਅ, ਪ੍ਰਤੀ ਹਜ਼ਾਰ ਇੱਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸੀ ਮੰਤਰੀਆਂ ਨੇ ਭਾਰਤ ਵਿਰੋਧੀ ਟਿੱਪਣੀਆਂ ਲਈ ਸਿੱਧੂ ਦੇ ਸਲਾਹਕਾਰਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

PUNJAB News Punjabi(ਪੰਜਾਬ)

ਕਾਂਗਰਸੀ ਮੰਤਰੀਆਂ ਨੇ ਭਾਰਤ ਵਿਰੋਧੀ ਟਿੱਪਣੀਆਂ ਲਈ ਸਿੱਧੂ ਦੇ ਸਲਾਹਕਾਰਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

  • Updated: 24 Aug, 2021 10:05 PM
Chandigarh
congress ministers demand action against sidhu  s advisers for anti india remarks
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਨਵਜੋਤ ਸਿੱਧੂ ਦੇ ਦੋ ਸਹਿਯੋਗੀਆਂ ਵੱਲੋਂ ਦੇਸ਼-ਵਿਰੋਧੀ ਤੇ ਪਾਕਿਸਤਾਨ ਪੱਖੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਇੱਕ ਸਮੂਹ ਨੇ ਮੰਗਲਵਾਰ ਮਾਲਵਿੰਦਰ ਮਾਲੀ ਅਤੇ ਪਿਆਰੇ ਲਾਲ ਗਰਗ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਵਿਜੇਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਇਨ੍ਹਾਂ ਦੋਵਾਂ ਨਵ-ਨਿਯੁਕਤ ਸਲਾਹਕਾਰਾਂ ਦੇ ਬਿਆਨ ਸਪੱਸ਼ਟ ਤੌਰ ’ਤੇ ਭਾਰਤ ਦੇ ਹਿੱਤਾਂ ਦੇ ਵਿਰੁੱਧ ਅਤੇ ਰਾਸ਼ਟਰੀ ਸੁਰੱਖਿਆ ਲਈ ਖਤਰਨਾਕ ਹਨ। ਮਾਲੀ ਅਤੇ ਗਰਗ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਪਾਰਟੀ ਅਤੇ ਦੇਸ਼ ਦੇ ਹਿੱਤ ਲਈ ਸਿੱਧੂ ਨੂੰ ਤੁਰੰਤ ਆਪਣੇ ਸਹਿਯੋਗੀਆਂ ’ਤੇ ਲਗਾਮ ਲਗਾਉਣ ਦੇ ਨਿਰਦੇਸ਼ ਦਿੱਤੇ ਜਾਣ ।

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਵੱਲੋਂ ਗੰਨੇ ਦੇ ਰੇਟ ’ਚ ਵਾਧੇ ਦਾ ਸਵਾਗਤ, ਕਿਹਾ-ਅੱਗੇ ਵੀ ਕਿਸਾਨ ਪੱਖੀ ਫ਼ੈਸਲੇ ਲੈਂਦੀ ਰਹੇਗੀ ਸਰਕਾਰ

ਮੰਤਰੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ, ਜਿਵੇਂ ਸਰਹੱਦਾਂ ’ਤੇ ਸਾਡੇ ਫੌਜੀ ਦੇਸ਼ ਲਈ ਕਰਦੇ ਹਨ। ਕਿਸੇ ਨੂੰ ਵੀ ਇਨ੍ਹਾਂ ਕੁਰਬਾਨੀਆਂ ਨੂੰ ਦਾਅ ’ਤੇ ਲਾਉਣ ਅਤੇ ਸਾਡੇ ਦੇਸ਼ ਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਅਜਿਹਾ ਕਰਨ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਖਾਸ ਤੌਰ ’ਤੇ ਸਰਹੱਦੀ ਸੂਬੇ ਪੰਜਾਬ ਲਈ ਗੰਭੀਰ ਸਾਬਤ ਹੋ ਸਕਦੇ ਹਨ। ਨੇੜਲੇ ਸਹਿਯੋਗੀਆਂ ਵੱਲੋਂ ਅਜਿਹੇ ਦੇਸ਼ ਵਿਰੋਧੀ ਅਤੇ ਪਾਕਿ ਪੱਖੀ ਬਿਆਨਾਂ ਉੱਤੇ ਸਿੱਧੂ ਵੱਲੋਂ ਕੋਈ ਕਾਰਵਾਈ ਕਰਨ ’ਚ ਅਸਫਲ ਰਹਿਣ ਕਾਰਨ ਸਿੱਧੂ ’ਤੇ ਸਵਾਲ ਚੁੱਕਦਿਆਂ ਇਨ੍ਹਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ  ਹਾਲਾਂਕਿ ਇਸ ਖ਼ਿਲਾਫ਼ ਪਾਰਟੀ ਪੱਧਰ ’ਤੇ ਵੀ ਆਵਾਜ਼ ਉੱਠੀ ਹੈ ਪਰ ਇਸ ਮਾਮਲੇ ’ਤੇ ਸਿੱਧੂ ਦੀ ਚੁੱਪ ਨੇ ਵਿਰੋਧੀ ਪਾਰਟੀਆਂ ਨੂੰ ਬੋਲਣ ਦਾ ਮੌਕਾ ਦਿੱਤਾ, ਜੋ ਪਹਿਲਾਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸੈਨਾ ਮੁਖੀ ਨਾਲ ਨੇੜਤਾ ਨੂੰ ਉਛਾਲਣ ਲਈ ਕਾਹਲੇ ਸਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਘਟਨਾਚੱਕਰ ਕਾਂਗਰਸ ਪਾਰਟੀ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿਨ੍ਹਾਂ ’ਚ ਛੇ ਮਹੀਨਿਆਂ ਤੋਂ ਵੀ ਘੱਟ ਸਮਾਂ ਹੈ, ਨੁਕਸਾਨ ਪਹੁੰਚਾ ਸਕਦਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਉਨ੍ਹਾਂ ਦੇ ਨਿੱਜੀ ਹਨ, ਨਾ ਕਿ ਕਾਂਗਰਸ ਪਾਰਟੀ ਦੇ : ਪ੍ਰਗਟ ਸਿੰਘ

ਇੱਕ ਬਿਆਨ ’ਚ ਪੰਜਾਬ ਕਾਂਗਰਸ ਦੇ 4 ਨੇਤਾਵਾਂ ਨੇ ਕਸ਼ਮੀਰ ਬਾਰੇ ਮਾਲੀ ਦੇ ਬਿਆਨ ਨੂੰ ਜੰਮੂ-ਕਸ਼ਮੀਰ ਬਾਰੇ ਭਾਰਤ ਦੀ ਮੌਜੂਦਾ ਪੁਜ਼ੀਸ਼ਨ ਦੇ ਲਿਹਾਜ਼ ਤੋਂ ਖਤਰਨਾਕ ਅਤੇ ਅਸਵੀਕਾਰਯੋਗ ਕਰਾਰ ਦਿੱਤਾ। ਜੰਮੂ-ਕਸ਼ਮੀਰ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਐਲਾਨ ਕਰਨ ਵਾਲੀ ਭਾਰਤ ਦੀ ਸੰਸਦ ਦੇ 1994 ਦੇ ਸਰਬਸੰਮਤੀ ਨਾਲ ਪਾਸ ਕੀਤੇ ਪ੍ਰਸਤਾਵ ’ਤੇ ਸਵਾਲ ਚੁੱਕਦਿਆਂ (ਜਿਸ ਨੂੰ 2012 ’ਚ ਦੁਹਰਾਇਆ ਗਿਆ ਸੀ), ਮਾਲੀ ਨੇ ਪਾਕਿਸਤਾਨ ਦੀ ਹਾਂ ’ਚ ਹਾਂ ਮਿਲਾਈ ਹੈ। ਜੋ ਇਸ ਖੇਤਰ ’ਤੇ  ਆਪਣਾ ਦਾਅਵਾ ਕਰਦਾ ਆ ਰਿਹਾ ਹੈ ਅਤੇ ਕੁਝ ਖਾਸ ਹਿੱਸਿਆਂ, ਜਿਵੇਂ ਮਕਬੂਜ਼ਾ ਕਸ਼ਮੀਰ ’ਤੇ ਕਾਬਜ਼ ਵੀ ਹੈ। ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨ ਪ੍ਰਤੀ ਆਲੋਚਨਾ ਦਾ ਵਿਰੋਧ ਕਰਨ ਵਾਲੇ ਗਰਗ ਦਾ ਬਿਆਨ ਵੀ ਪਾਕਿਸਤਾਨ ਪੱਖੀ  ਝੁਕਾਅ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਜੋ ਸਰਹੱਦ ਪਾਰੋਂ ਪੰਜਾਬ ਅਤੇ ਭਾਰਤ ਨੂੰ ਅਸਥਿਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਦੀ ਨਿੰਦਾ ਨਹੀਂ ਕਰਦਾ, ਉਹ ਦੁਸ਼ਮਣ ਦੇ ਹੱਥਾਂ ’ਚ ਖੇਡ ਰਿਹਾ ਹੈ। ਉਨ੍ਹਾਂ ਕਿਹਾ, ‘‘ਪਾਕਿਸਤਾਨ ਤੋਂ ਆਏ ਦਿਨ ਡਰੋਨ ਪੰਜਾਬ ’ਚ ਹਥਿਆਰ ਅਤੇ ਨਸ਼ੇ ਸੁੱਟ ਰਹੇ ਹਨ। ਸਾਡੇ ਜਵਾਨ ਸਰਹੱਦ ’ਤੇ ਸ਼ਹੀਦ ਹੋ ਰਹੇ ਹਨ। ਅਜਿਹੇ ਹਾਲਾਤ ’ਚ ਕਿਹੜਾ ਦੇਸ਼ ਭਗਤ ਹੋਵੇਗਾ ਜੋ ਅਜਿਹੇ ਕਾਰਿਆਂ ਦੀ ਨਿਖੇਧੀ ਨਹੀਂ ਕਰੇਗਾ। ਭਾਰਤ ’ਚ ਅਮਨ ਤੇ ਸ਼ਾਂਤੀ ਨੂੰ ਸਰਹੱਦ ਪਾਰੋਂ ਖ਼ਤਰੇ ਦਾ ਹਵਾਲਾ ਦਿੰਦਿਆਂ ਮੰਤਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਟਿੱਪਣੀਆਂ ਨੂੰ  ਸਖ਼ਤੀ ਨਾਲ ਨਾ ਰੋਕਿਆ ਗਿਆ ਤਾਂ ਇਹ ਦੇਸ਼ ਵਿਰੋਧੀ ਬਿਆਨਾਂ, ਜਿਨ੍ਹਾਂ ਨੂੰ ਦੇਸ਼ ਦੇ ਹਿੱਤਾਂ ਵਿਰੋਧੀ ਤਾਕਤਾਂ ਵੱਲੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਦਾ ਮੁੱਢ ਬੰਨ੍ਹਣਗੀਆਂ। ਪੰਜਾਬ ਕਾਂਗਰਸ ਦੇ ਆਗੂਆਂ ਨੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਵਿਵਾਦਿਤ ਅਤੇ ਬੇਹੱਦ ਇਤਰਾਜ਼ਯੋਗ ਸਕੈੱਚ ਨੂੰ ਪੋਸਟ ਕਰਨ ਲਈ ਮਾਲੀ ਦੀ ਨਿੰਦਾ ਕਰਦਿਆਂ ਇਸ ਨੂੰ ਕਾਂਗਰਸ ਪਾਰਟੀ ਵਿਰੋਧੀ ਇਕ ਹੋਰ ਕਦਮ ਕਰਾਰ ਦਿੱਤਾ।

  • Congress Ministers
  • Sidhu
  • Advisors
  • Action
  • Demand
  • ਕਾਂਗਰਸੀ ਮੰਤਰੀਆਂ
  • ਸਿੱਧੂ
  • ਸਲਾਹਕਾਰਾਂ
  • ਕਾਰਵਾਈ
  • ਮੰਗ

ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਬਜਾਏ 380 ਰੁਪਏ ਪ੍ਰਤੀ ਕੁਇੰਟਲ ਕਰੇ ਕੈਪਟਨ ਸਰਕਾਰ : ਬਾਦਲ

NEXT STORY

Stories You May Like

  • himachali woman demands justice to take her rights from her in laws   family
    ਸਹੁਰੇ ਪਰਿਵਾਰ ਤੋਂ ਆਪਣਾ ਹੱਕ ਲੈਣੇ ਲਈ ਹਿਮਾਚਲੀ ਨੂੰਹ ਨੇ ਕੀਤੀ ਇਨਸਾਫ਼ ਦੀ ਮੰਗ
  • canada temples seek protection
    ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !
  • powercom takes major action against 1 39 075 defaulting consumers
    ਪਾਵਰਕਾਮ ਵੱਲੋਂ 1,39,075 ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਵੱਡੀ ਕਾਰਵਾਈ, 305.42 ਕਰੋੜ ਰੁਪਏ ਦੀ ਕੀਤੀ ਰਿਕਵਰੀ
  • sunil jakhar demands security for randhawa family
    ਸੁਨੀਲ ਜਾਖੜ ਨੇ ਰੰਧਾਵਾ ਪਰਿਵਾਰ ਲਈ ਕੀਤੀ ਸੁਰੱਖਿਆ ਦੀ ਮੰਗ, ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ
  • punjab congress leader s son commits suicide by shooting himself
    ਪੰਜਾਬ : ਕਾਂਗਰਸੀ ਆਗੂ ਦੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ (ਵੀਡੀਓ)
  • protest in mahal kalan
    ਭਾਰਤ ਮਾਲਾ ਪ੍ਰਾਜੈਕਟ ਖ਼ਿਲਾਫ਼ ਕਿਸਾਨਾਂ ਦਾ ਉਬਾਲ, ਦੋ ਕਰੋੜ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ
  • residents of bareta are struggling with traffic problems
    ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਹਨ ਬਰੇਟਾ ਵਾਸੀ, ਪ੍ਰਸ਼ਾਸਨ ਤੋਂ ਕੀਤੀ ਕਾਰਵਾਈ ਦੀ ਮੰਗ
  • west asia  gas cylinder  narendra modi  hoarding gas cylinders  strict action
    ਜੰਗ ਦੇ ਨਾਂ 'ਤੇ ਨਹੀਂ ਚੱਲੇਗੀ ਲੁੱਟ ! PM ਮੋਦੀ ਨੇ ਗੈਸ ਸਿਲੰਡਰਾਂ ਦੀ ਜਮ੍ਹਾਂਖੋਰੀ ਖ਼ਿਲਾਫ਼ ਸਖ਼ਤ ਕਾਰਵਾਈ ਦੇ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab robbery at pnb bank
      ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
    • harsimrat badal s appeal to the union agriculture minister
      ਹਰਸਿਮਰਤ ਬਾਦਲ ਦੀ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ, ਫ਼ਸਲਾਂ ਦੇ ਖ਼ਰਾਬੇ ਲਈ...
    • transfers in punjab transfers of dcs
      ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ
    • impact of gulf war in punjab now secondary steel prices increased
      ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
    • police evacuate nawanshahr court complex after bomb threat
      ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਪੁਲਸ ਨੇ ਖਾਲ੍ਹੀ ਕਰਵਾਇਆ ਨਵਾਂਸ਼ਹਿਰ ਅਦਾਲਤੀ...
    • accident in ludhiana
      ਬੇਕਾਬੂ ਮੋਟਰਸਾਈਕਲ ਨੇ ਪੈਦਲ ਜਾ ਰਹੇ ਬਜ਼ੁਰਗ ਨੂੰ ਮਾਰੀ ਟੱਕਰ! ਹਸਪਤਾਲ ਪਹੁੰਚਣ...
    • fight in ludhiana
      ਬਦਮਾਸ਼ਾਂ ਨੇ ਬੇਰਹਿਮੀ ਨਾਲ ਕੁੱਟਿਆ ਢਾਬਾ ਸੰਚਾਲਕ, ਨਕਦੀ ਲੁੱਟ ਕੇ ਹੋਏ ਫ਼ਰਾਰ
    • accident in ludhiana
      ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾਈ, ਇਲਾਕੇ ਦੀ ਬਿਜਲੀ...
    • power cut in punjab
      ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • adc meeting
      ਆੜ੍ਹਤੀਆਂ ਦੀ ਹੜਤਾਲ ਵਿਚਾਲੇ ਏ.ਡੀ.ਸੀ. ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +