Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    11:10:16 PM

  • vikramjit aujla becomes a judge in canada

    ਅਦਾਕਾਰ ਧਰਮਿੰਦਰ ਦੇ ਪਿੰਡ ਨਸਰਾਲੀ ਦਾ ਗੱਭਰੂ...

  • delhi capitals set a target of runs for kolkata

    KKR vs DC: ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨੂੰ...

  • change in the timings of sewa kendras

    ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ...

  • ipl 2026 mi vs rr

    ਰਾਜਸਥਾਨ ਪਲੇਆਫ 'ਚ ਪੁੱਜੀ, ਮੁੰਬਈ ਨੂੰ 30 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ 'ਚ ਸੁਖਪਾਲ ਖਹਿਰਾ ਦਾ ਭਗਵੰਤ ਮਾਨ ਨੂੰ ਵੱਡਾ ਸਵਾਲ

MALWA News Punjabi(ਮਾਲਵਾ)

ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ 'ਚ ਸੁਖਪਾਲ ਖਹਿਰਾ ਦਾ ਭਗਵੰਤ ਮਾਨ ਨੂੰ ਵੱਡਾ ਸਵਾਲ

  • Edited By Anuradha,
  • Updated: 30 Mar, 2022 11:06 AM
Chandigarh
congress mla sukhpal khaira asked this question to bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਬੀਤੇ ਦਿਨੀਂ ਲੰਬੀ ਵਿਖੇ ਗੁਲਾਬੀ ਸੁੰਡੀ ਦੇ ਮੁਆਵਜ਼ੇ ਲਈ ਧਰਨਾ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਹੋੋਏ ਲਾਠੀਚਾਰਜ ਨੂੰ ਲੈ ਕੇ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਸਖ਼ਤ ਨਿਖੇਧੀ ਕਰਦਿਆਂ ਭਗਵੰਤ ਮਾਨ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਵਿਰੋਧੀ ਧਿਰ 'ਚ ਸੀ ਤਾਂ ਇਸ ਤਰ੍ਹਾਂ ਦੀਆਂ ਕਾਰਵਾਈਆਂ ਦਾ ਸਖ਼ਤ ਵਿਰੋਧ ਕਰਦੀ ਸੀ ਕੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਫ਼ਸਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨਗੇ ਜਾਂ ਬਦਲਾਅ ਦਾ ਅਰਥ ਸਿਰਫ਼ ਕੁਰਸੀਆਂ ਦਾ ਬਦਲਣਾ ਹੀ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਇਸ ਘਟਨਾ ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਭਗਵੰਤ ਮਾਨ ਨੂੰ ਵੱਡਾ ਸਵਾਲ ਪੁੱਛਿਆ ਹੈ।

PunjabKesari

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜ਼ਿਕਰਯੋਗ ਹੈ ਕਿ ਗੁਲਾਬੀ ਸੁੰਡੀ ਦੇ ਮੁਆਵਜ਼ੇ ਲਈ ਧਰਨਾ ਅਤੇ ਰੋਸ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਪਿੱਛੋਂ ਨਾਇਬ ਤਹਿਸੀਲਦਾਰ ਲੰਬੀ ਅਤੇ ਸਟਾਫ਼ ਮੈਂਬਰਾਂ ਨੂੰ ਦਫਤਰ ਵਿਚ ਬੰਦੀ ਬਣਾ ਲਿਆ ਗਿਆ। ਇਸ ਦੌਰਾਨ ਹਾਲਾਤ ਉਸ ਵੇਲੇ ਤਨਾਅਪੂਰਨ ਹੋ ਗਏ ਜਦੋਂ ਸੋਮਵਾਰ ਅਤੇ ਮੰਗਲਵਾਰ ਦੀ ਅੱਧੀ ਰਾਤ ਨੂੰ ਪੁਲਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਖਦੇੜਨ ਲਈ ਬਲ ਦਾ ਪ੍ਰਯੋਗ ਕੀਤਾ। ਇਸ ਘਟਨਾ ਵਿਚ 7 ਕਿਸਾਨ ਜ਼ਖ਼ਮੀ ਹੋ ਗਏ ਜਦਕਿ ਇਕ ਪੰਜਾਬ ਪੁਲਸ ਦੇ ਥਾਣੇਦਾਰ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਲੰਬੀ ਅਤੇ ਮਲੋਟ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਧਰ ਇਸ ਘਟਨਾ ਤੋਂ ਬਾਅਦ ਪੁਲਸ ਨੇ ਜਿੱਥੇ 10 ਕਿਸਾਨ ਆਗੂਆਂ ਵਿਰੁੱਧ ਸਰਕਾਰੀ ਕੰਮ ਵਿਚ ਵਿਘਨ ਪਾਉਣ ਅਤੇ ਸਟਾਫ਼ ਨੂੰ ਬੰਦੀ ਬਨਾਉਣ ਸਮੇਤ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਹੈ, ਉਥੇ ਹੀ ਕਿਸਾਨਾਂ ਵੱਲੋਂ ਬੰਦੀ ਬਣਾਏ ਜਾਣ ਦੇ ਰੋਸ ਵਿਚ ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ ।

ਇਹ ਵੀ ਪੜ੍ਹੋ : ਸਰਕਾਰ ਬਦਲੀ ਪਰ ਬੋਰਡ ਨਹੀਂ, ਮੋਗਾ-ਅੰਮ੍ਰਿਤਸਰ ਰੋਡ ’ਤੇ ਅੱਜ ਵੀ ਲੱਗਾ ਹੈ- 'ਸਾਡਾ ਚੰਨੀ ਸਾਡਾ CM'

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Congress
  • MLA
  • Sukhpal Khaira
  • Lambi
  • Kisan
  • Lathicharge
  • Nikhidhi
  • ਕਾਂਗਰਸ
  • ਵਿਧਾਇਕ
  • ਸੁਖਪਾਲ ਖਹਿਰਾ
  • ਲੰਬੀ
  • ਕਿਸਾਨ
  • ਲਾਠੀਚਾਰਜ
  • ਨਿਖੇਧੀ

ਫਿਲੌਰ ਵਿਖੇ ਮਾਂ ਨੂੰ ਭਿਆਨਕ ਮੌਤ ਦੇਣ ਵਾਲੀ ਧੀ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

NEXT STORY

Stories You May Like

  • amrinder singh raja warring
    ਰਾਜਾ ਵੜਿੰਗ ਦਾ ਬਿੱਟੂ ਨੂੰ ਸਵਾਲ, ਜੇ ਭਗਵੰਤ ਮਾਨ ISI ਏਜੰਟ ਹਨ ਤਾਂ ਕਾਰਵਾਈ ਕਿਉਂ ਨਹੀਂ ਕਰਦੇ?
  • lucknow district court  clash  lawyers  police
    ਲਖਨਊ ਜ਼ਿਲ੍ਹਾ ਅਦਾਲਤ ਦੇ ਬਾਹਰ ਹੰਗਾਮਾ, ਵਕੀਲਾਂ ’ਤੇ ਲਾਠੀਚਾਰਜ ਤੇ ਪੱਥਰਬਾਜ਼ੀ
  • attack on former mla hardev arshi  s car
    ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਕਾਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਸ ਦੀ ਕਾਰਵਾਈ ‘ਤੇ ਉੱਠੇ ਸਵਾਲ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • paper leak
    ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET ਦੇ ਵਿਦਿਆਰਥੀ
  • clash between farmers and police in chandigarh
    ਚੰਡੀਗੜ੍ਹ 'ਚ ਕਿਸਾਨਾਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ, ਪਾਣੀ ਦੀਆਂ ਵਾਛੜਾਂ ਨਾਲ ਛੱਡੇ ਹੰਝੂ ਗੈਸ ਦੇ ਗੋਲੇ
  • court  s big decision in bhojshala case
    ਭੋਜਸ਼ਾਲਾ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ ! ਕੰਪਲੈਕਸ ਨੂੰ ਮੰਨਿਆ ਮੰਦਰ, ਜਾਣੋ ਪੂਰਾ ਮਾਮਲਾ
  • telecom company  s new decision increases concerns of prepaid customers
    Telecom ਕੰਪਨੀ ਦੇ ਨਵੇਂ ਫੈਸਲੇ ਨੇ ਵਧਾਈ ਪ੍ਰੀਪੇਡ ਗਾਹਕਾਂ ਦੀ ਚਿੰਤਾ! 'ਪ੍ਰਾਯੋਰਿਟੀ ਪਲਾਨ' ਨੂੰ ਲੈ ਕੇ ਖੜ੍ਹੇ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • close friend murdered boy in jalandhar
    ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
  • brahmin boy to marry a muslim girl in jalandhar then parties clashed
    ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ...
Trending
Ek Nazar
good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fire in ludhiana
      ਲੁਧਿਆਣਾ 'ਚ ਸਰਕਾਰੀ ਗੋਦਾਮ 'ਚ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੇ ਕਈ ਸੜਕਾਂ...
    • one accused with heroin arrested
      ਹੈਰੋਇਨ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
    • fight in ludhiana
      ਰਾਹ ਵਿਚ ਖੜ੍ਹੀ ਖੱਡੀ ਪਾਸੇ ਕਰਨ ਪਿੱਛੇ ਭਖਿਆ ਮਾਹੌਲ, ਡਾਂਗਾਂ ਤੇ ਇੱਟਾਂ ਨਾਲ...
    • dead body of person missing for 3 days found in   vacant plot
      3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
    • grocery store catches fire  goods worth lakhs burnt to ashes
      ਅੱਗ ਦੀ ਭੇਟ ਚੜ੍ਹੀ ਕਰਿਆਨੇ ਦੀ ਦੁਕਾਨ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • ludhiana auto gang
      ਲੁਧਿਆਣਾ 'ਚ ਆਟੋ ਗੈਂਗ ਦਾ ਆਤੰਕ: ਹਥਿਆਰਾਂ ਦੇ ਜ਼ੋਰ 'ਤੇ 7 ਸਵਾਰੀਆਂ ਨੂੰ...
    • moosewala  s father balkaur singh  s health suddenly deteriorated
      ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਚਾਨਕ ਵਿਗੜੀ ਸਿਹਤ ! ਤੁਰੰਤ ਲਿਜਾਣਾ ਪਿਆ...
    • punjab  s jails are no longer reformatories  but battlefields
      ਪੰਜਾਬ ਦੀਆਂ ਜੇਲ੍ਹਾਂ ਹੁਣ ਸੁਧਾਰ ਘਰ ਨਹੀਂ, ਜੰਗ ਦੇ ਮੈਦਾਨ: ਮਜੀਠੀਆ
    • fire breaks out due to short circuit outside grp police station
      ਲੁਧਿਆਣਾ ਰੇਲਵੇ ਸਟੇਸ਼ਨ ਦੇ ਜੀਆਰਪੀ ਥਾਣੇ ਬਾਹਰ ਸ਼ਾਰਟ ਸਰਕਟ ਕਾਰਨ ਲੱਗੀ ਅੱਗ
    • ravneet bittu can become the chief ministerial face of bjp in punjab
      ਪੰਜਾਬ ਭਾਜਪਾ ਦੀ ਚੋਣ ਲੜਨ ਦੀ ਤਿਆਰੀ 'ਚ ਰਵਨੀਤ ਬਿੱਟੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +