Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    1:58:35 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਮਾਛੀਵਾੜਾ-ਕੁਹਾੜਾ ਰੋਡ 'ਤੇ ਚੱਕਾ ਜਾਮ! ਬਲਾਕ ਪ੍ਰਧਾਨ ਦਾ ਕਾਤਲ ਨਾ ਫੜੇ ਜਾਣ 'ਤੇ ਕਾਂਗਰਸ ਨੇ ਲਾਇਆ ਧਰਨਾ

PUNJAB News Punjabi(ਪੰਜਾਬ)

ਮਾਛੀਵਾੜਾ-ਕੁਹਾੜਾ ਰੋਡ 'ਤੇ ਚੱਕਾ ਜਾਮ! ਬਲਾਕ ਪ੍ਰਧਾਨ ਦਾ ਕਾਤਲ ਨਾ ਫੜੇ ਜਾਣ 'ਤੇ ਕਾਂਗਰਸ ਨੇ ਲਾਇਆ ਧਰਨਾ

  • Edited By Anmol Tagra,
  • Updated: 31 Mar, 2026 01:02 PM
Ludhiana-Khanna
congress protest in ludhiana
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ)- ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਕਤਲ ਹੋਏ ਨੂੰ 2 ਦਿਨ ਬੀਤ ਜਾਣ ਦੇ ਬਾਵਜੂਦ ਕੂੰਮਕਲਾਂ ਪੁਲਸ ਮੁੱਖ ਮੁਲਜ਼ਮ ਵਿਜੈ ਕੁਮਾਰ ਨੂੰ ਫੜਨ ਵਿਚ ਅਸਫ਼ਲ ਰਹੀ, ਜਿਸ ਕਾਰਨ ਅੱਜ ਕਾਂਗਰਸ ਪਾਰਟੀ, ਪਰਿਵਾਰ ਅਤੇ ਹੋਰ ਸਿਆਸੀ ਪਾਰਟੀਆਂ ਵੱਲੋਂ ਮਾਛੀਵਾੜਾ-ਕੁਹਾੜਾ ਰੋਡ ’ਤੇ ਚੱਕਾ ਜਾਮ ਕਰ ਧਰਨਾ ਲਗਾਇਆ ਗਿਆ। ਮਾਲਵਾ ਚੌਂਕ ’ਚ ਲਗਾਏ ਧਰਨੇ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਤੋਂ ਇਲਾਵਾ ਕਿਸਾਨ ਯੂਨੀਅਨ, ਪਰਿਵਾਰ, ਆਮ ਲੋਕ ਅਤੇ ਹੋਰਨਾਂ ਸਿਆਸੀ ਆਗੂਆਂ ਨੇ ਵੀ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। 

ਲੋਕਾਂ ਵਲੋਂ ਉੱਥੇ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਮੰਗ ਕੀਤੀ ਕਿ ਜਦੋਂ ਤੱਕ ਕਤਲ ਦਾ ਮੁੱਖ ਮੁਲਜ਼ਮ ਤੇ ਇਸ ਦੇ ਪਿੱਛੇ ਜੋ ਸਾਜਿਸ਼ਕਰਤਾ ਹਨ, ਉਹ ਗ੍ਰਿਫ਼ਤਾਰ ਨਹੀਂ ਹੁੰਦੇ ਉਦੋਂ ਤੱਕ ਪਰਮਿੰਦਰ ਤਿਵਾੜੀ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਅੱਜ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਇੰਚਾਰਜ ਰਾਜਾ ਗਿੱਲ ਨੇ ਕਿਹਾ ਕਿ 2 ਦਿਨ ਬੀਤ ਗਏ ਪਰ ਅਜੇ ਤੱਕ ਪੁਲਸ ਤੋਂ ਮੁੱਖ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੂੰਮਕਲਾਂ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਇੱਥੋਂ ਸਾਬਿਤ ਹੁੰਦੀ ਹੈ ਕਿ ਕਤਲ ਦੇ ਕਈ ਘੰਟੇ ਬਾਅਦ ਵੀ ਪੁਲਸ ਨਹੀਂ ਪੁੱਜੀ ਅਤੇ ਕਾਤਲ ਨੂੰ ਭੱਜਣ ਦਾ ਮੌਕਾ ਮਿਲ ਗਿਆ। ਰਾਜਾ ਗਿੱਲ ਨੇ ਕਿਹਾ ਕਿ ਜਦੋਂ ਤੱਕ ਮੁੱਖ ਮੁਲਜ਼ਮ ਨਹੀਂ ਫੜਿਆ ਜਾਂਦਾ ਉਦੋਂ ਤੱਕ ਪਰਿਵਾਰ ਦੀ ਸਹਿਮਤੀ ਹੈ ਕਿ ਪਰਮਿੰਦਰ ਤਿਵਾੜੀ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਰਾਜਾ ਗਿੱਲ ਨੇ ਨਾਲ ਇਹ ਵੀ ਚਿਤਾਵਨੀ ਦਿੱਤੀ ਕਿ ਕਾਂਗਰਸ ਹਾਈਕਮਾਂਡ ਦੇ ਇਹ ਵੀ ਨਿਰਦੇਸ਼ ਹਨ ਕਿ ਪੁਲਸ ਕਾਤਲਾਂ ਤੇ ਸਾਜਿਸ਼ਕਰਤਾਵਾਂ ਨੂੰ ਫੜਨ ਵਿਚ ਨਾਕਾਮਯਾਬ ਰਹਿੰਦੀ ਹੈ ਤਾਂ ਫਿਰ ਸੰਘਰਸ਼ ਨੂੰ ਤੇਜ਼ ਕਰਦਿਆਂ ਪੁਲਸ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਸ਼ਹਿਰ ਦੀਆਂ ਸੜਕਾਂ ’ਤੇ ਚੱਕਾ ਜਾਮ ਕੀਤਾ ਜਾਵੇਗਾ। 

ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਕਤਲ ਦੀਆਂ ਘਟਨਾਵਾਂ ਰੋਕਣ ਵਿਚ ਪੂਰੀ ਤਰ੍ਹਾਂ ਅਸਫ਼ਲ ਹੋ ਚੁੱਕਾ ਹੈ। ਲੱਖਾ ਪਾਇਲ ਨੇ ਕਿਹਾ ਕਿ ਪੁਲਸ ਜਿੱਥੇ ਕਾਤਲਾਂ ਨੂੰ ਫੜਨ ਵਿਚ ਅਸਫ਼ਲ ਹੋਈ ਹੈ ਉੱਥੇ ਗੁੰਮਰਾਹਕੁੰਨ ਬਿਆਨ ਦੇ ਰਹੀ ਹੈ ਕਿ ਪੰਚਾਇਤੀ ਜਮੀਨ ਕਾਰਨ ਇਹ ਕਤਲ ਹੋਇਆ ਕਿਉਂਕਿ ਇਸ ਪਿੱਛੇ ਵੱਡੀ ਸਾਜਿਸ਼ ਹੈ ਅਤੇ ਸਾਜਿਸ਼ਕਰਤਾ ਨੂੰ ਵੀ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਹਲਕਾ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ, ਜ਼ਿਲਾ ਉਪ ਪ੍ਰਧਾਨ ਜੇ.ਪੀ. ਮੱਕੜ, ਸਾਬਕਾ ਚੇਅਰਮੈਨ ਦਰਸ਼ਨ ਕੁੰਦਰਾ, ਅਜਮੇਰ ਸਿੰਘ ਪੂਰਬਾ, ਸ਼ਹਿਰੀ ਪ੍ਰਧਾਨ ਕਾਂਗਰਸ ਕਪਿਲ ਆਨੰਦ, ਜਸਪ੍ਰੀਤ ਸਿੰਘ ਸਹਿਜੋ ਮਾਜਰਾ, ਅੰਮ੍ਰਿਤਪਾਲ ਸਿੰਘ, ਸੁਖਦੀਪ ਸਿੰਘ ਸੋਨੀ, ਨੰਦ ਕਿਸ਼ੋਰ, ਸ਼ੰਮੀ ਪਹਿਲਵਾਨ, ਜਗਜੀਤ ਪ੍ਰਿਥੀਪੁਰ, ਅਸ਼ੋਕ ਸੂਦ, ਸੁਰਿੰਦਰ ਛਿੰਦੀ (ਦੋਵੇਂ ਕੌਂਸਲਰ), ਮਹਿਲਾ ਵਿੰਗ ਪ੍ਰਧਾਨ ਮਨਜੀਤ ਕੁਮਾਰੀ, ਸੁਭਾਸ਼ ਬੀਟਨ, ਚੇਤਨ ਕੁਮਾਰ, ਵਿਨੀਤ ਕੁਮਾਰ ਝੜੌਦੀ, ਯੁਵਰਾਜਜੀਤ ਰਾਏ, ਗੁਰਮੁਖ ਸਿੰਘ, ਹਰਚੰਦ ਸਿੰਘ, ਸਰਪੰਚ ਜਗਦੀਸ਼ ਸਿੰਘ ਵੀ ਮੌਜੂਦ ਸਨ।

  • Punjab
  • Ludhiana
  • Protest
  • Punjab Congress
  • Parminder Tiwary

ਲੁਧਿਆਣਾ ਦੇ ਸਫ਼ਾਈ ਕਰਮਚਾਰੀਆਂ ਨੇ ਦਿੱਤਾ ਧਰਨਾ, ਪ੍ਰਤਾਪ ਚੌਕ ਵਿਚ ਜਾਮ ਕੀਤਾ ਟ੍ਰੈਫ਼ਿਕ

NEXT STORY

Stories You May Like

  • recruitment exam congress protest protest in faridkot
    ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ ਲਾਏ ਵੱਡੇ ਦੋਸ਼
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ ਜਾਮ
  • punjab youth congress president arrested
    ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਦਿੱਤੀ ਚੇਤਾਵਨੀ
  • america imposed 10  tariff on 17 countries including india
    ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10% ਟੈਰਿਫ, ਪਾਕਿਸਤਾਨ ਤੇ ਬੰਗਲਾਦੇਸ਼ ਵੀ ਨਾ ਬਚਿਆ
  • manish tewari statement
    ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
  • meta summoned for blocking prime minister s post
    ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ ਅਸੰਤੁਸ਼ਟ
  • 15 day block at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +