Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    5:09:30 AM

  • aap government looted punjab and put it under the debt

    'ਆਪ' ਸਰਕਾਰ ਨੇ ਪੰਜਾਬ ਨੂੰ ਲੁੱਟ ਕੇ ਕਰਜ਼ੇ ਦੀ...

  • shiromani akali dal assigns new responsibilities to 20 leaders

    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ...

  • punjab weather change

    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ...

  • sukhbir badal said a big thing about balvinder bhundar

    ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਾਂਗਰਸੀਆਂ ਮੋਦੀ ਖਿਲਾਫ ਕੀਤਾ ਰੋਸ ਮੁਜ਼ਾਹਰਾ ਤੇ ਦਿੱਤਾ ਧਰਨਾ

PUNJAB News Punjabi(ਪੰਜਾਬਂ)

ਕਾਂਗਰਸੀਆਂ ਮੋਦੀ ਖਿਲਾਫ ਕੀਤਾ ਰੋਸ ਮੁਜ਼ਾਹਰਾ ਤੇ ਦਿੱਤਾ ਧਰਨਾ

  • Updated: 16 Jun, 2018 05:58 AM
Punjab
congress protests protest against modi  dharna
  • Share
    • Facebook
    • Tumblr
    • Linkedin
    • Twitter
  • Comment

ਚੋਹਲਾ ਸਾਹਿਬ, (ਮਨਜੀਤ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਹੁਕਮਾਂ ’ਤੇ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਚੇਅਰਮੈਨ ਗੁਰਮਹਾਵੀਰ ਸਿੰਘ ਸਰਹਾਲੀ ਤੇ ਜਥੇਦਾਰ ਬਲਕਾਰ ਸਿੰਘ ਢਿੱਲੋਂ ਮੁਖੀ ਸਮਾਜ ਬਚਾਊ ਮਿਸ਼ਨ ਕਮੇਟੀ (ਰਜਿ.) ਦੀ ਰਹਿਨੁਮਾਈ ਹੇਠ ਸਥਾਨਕ ਕਸਬੇ ਦੇ ਸਰਗਰਮ ਕਾਂਗਰਸੀ ਆਗੂ ਰਾਕੇਸ਼ ਕੁਮਾਰ ਬਿੱਲਾ, ਪਹਿਲਵਾਨ ਲੱਖਾ ਸਿੰਘ, ਬਲਵਿੰਦਰ ਸਿੰਘ ਚੋਹਲਾ, ਮਨਦੀਪ ਸਿੰਘ ਮਨੀ, ਕੁਲਵੰਤ ਸਿੰਘ ਲਹਿਰ, ਜਥੇਦਾਰ ਅਜੀਤ ਸਿੰਘ ਪ੍ਰਧਾਨ, ਅੰਮ੍ਰਿਤ ਨਈਅਰ, ਗੁਰਦੇਵ ਸਿੰਘ, ਬਾਬਾ ਦਵਿੰਦਰ ਸਿੰਘ, ਤਰਸੇਮ ਸਿੰਘ, ਕਾਰਜ ਸਿੰਘ, ਬਾਜ ਸਿੰਘ, ਬਿਕਰਮਜੀਤ ਸਿੰਘ ਪੰਨੂੰ, ਪੂਰਨ ਸਿੰਘ, ਸੋਨੂੰ ਮੁਨੀਮ, ਅਸ਼ੋਕ ਕੁਮਾਰ ਕੁੱਕੂ ਸ਼ਾਹ, ਹਰਚਰਨ ਸਿੰਘ ਸੇਖੋਂ ਆਦਿ ਕਾਂਗਰਸੀ ਆਗੂਆਂ ਤੋਂ ਇਲਾਵਾ ਸੈਂਕਡ਼ੇ ਵਰਕਰਾਂ ਨੇ ਹੱਥਾਂ ਵਿਚ ਤਖਤੀਆਂ ਫਡ਼ ਕੇ ਬਾਜ਼ਾਰ ਵਿਚ ਨਰਿੰਦਰ ਮੋਦੀ ਦੇ ਖਿਲਾਫ ਪੈਟਰੋਲ, ਡੀਜ਼ਲ ਅਤੇ ਹੋਰ ਵਰਤਣ ਅਤੇ ਖਾਣ ਵਾਲੀਆਂ ਚੀਜ਼ਾਂ ਦੇ ਹੱਦੋਂ ਵੱਧ ਰੇਟ ਵਧਾਉਣ ’ਤੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ। 
ਅਖੀਰ ਸਥਾਨਕ ਗੁ. ਦੂਖ ਨਿਵਾਰਨ ਸਾਹਿਬ ਵਿਖੇ ਵੱਡੇ ਬੋਹਡ਼ ਦੇ ਥਡ਼੍ਹੇ ’ਤੇ ਬੈਠੇ ਵਰਕਰਾਂ  ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਸਰਹਾਲੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਅੱਜ ਤੋਂ 4 ਸਾਲ ਪਹਿਲਾਂ ਭਾਰਤ ਵਾਸੀਆਂ ਨੂੰ ਝੂਠੇ ਸਬਜ਼ਬਾਗ ਵਿਖਾ ਕੇ ਗੱਲਾਂ -ਬਾਤਾਂ ਦਾ ਸਹਾਰਾ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਬਡ਼ੀ ਚਲਾਕੀ ਅਤੇ ਹੁਸ਼ਿਆਰੀ ਨਾਲ ਸਾਂਭ ਲਿਆ ਅਤੇ ਰਾਜ ਭਾਗ ਸਾਂਭਦਿਆਂ ਹੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਭੁਲਾ ਕੇ ਉਲਟਾ ਭਾਰਤ ਵਾਸੀਆਂ ’ਤੇ ਤਰ੍ਹਾਂ ਤਰ੍ਹਾਂ  ਦੇ ਟੈਕਸ ਲਾ ਕੇ ਦੋਵੇਂ ਹੱਥੀਂ ਲੁੱਟਣਾ ਸ਼ੁਰੂ ਕਰ ਦਿੱਤਾ। ਇਸ ਕਰਕੇ ਅੱਜ ਪੈਟਰੋਲ, ਡੀਜ਼ਲ ਅਤੇ ਹੋਰ ਬਹੁਤ ਸਾਰੀਆਂ ਵਸਤਾਂ ਦੇ ਰੇਟ ਦੁੱਗਣੇ ਤਿੱਗਣੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸਾਨੂੰ 2019 ਵਿਚ ਪੰਜਾਬ ਵਿਚੋਂ ਖਾਸ ਕਰਕੇ ਪੂਰੇ ਭਾਰਤ ਵਿਚ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਦੇਸ਼ ਵਿਚ ਮੁਡ਼ ਆਪਣੀ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣੀ ਚਾਹੀਦੀ ਹੈ ਤਾਂ ਜੋ ਦੇਸ਼ ਦੇ ਲੋਕਾਂ ਦਾ ਭਲਾ ਹੋ ਸਕੇ। ਅਖੀਰ ਵਿਚ ਚੇਅਰਮੈਨ ਸਰਹਾਲੀ ਨੇ ਕਾਂਗਰਸੀਅਾਂ ਨੂੰ ਮੋਦੀ ਖਿਲਾਫ ਕਮਰਕੱਸੇ ਕੱਸਣ ਲਈ ਕਿਹਾ। 
ਪੱਟੀ,  (ਪਾਠਕ)-ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲਡ਼ੀ ਤਹਿਤ ਸ਼ੁੱਕਰਵਾਰ ਨੂੰ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਪਿੰਡ ਚੂਸਲੇਵਡ਼ ਵਿਖੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ’ਚ ਪਿੰਡ ਧਰਨਾ ਦਿੱਤਾ ਗਿਆ।  ਇਸ ਸਮੇਂ  ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਯੂਥ ਕਾਂਗਰਸ ਅਤੇ ਸੁਖਵਿੰਦਰ ਸਿੰਘ ਸਿੰਧੂ ਨੇ  ਆਖਿਆ ਕਿ ਭਾਜਪਾ ਸਰਕਾਰ ਸਭ ਤੋਂ ਨਿਕੰਮੀ ਸਾਬਿਤ ਹੋਈ ਹੈ। ਪਹਿਲਾਂ ਨੋਟਬੰਦੀ ਦੇ ਲਏ ਗਏ ਫੈਸਲੇ ਨੇ ਮੱਧ ਵਰਗ ਦਾ ਲੱਕ ਤੋਡ਼ ਕੇ ਰੱਖ ਦਿੱਤਾ ਸੀ, ਫਿਰ ਜੀ. ਐੱਸ. ਟੀ. ਦਾ ਬੋਝ ਲੋਕਾਂ ’ਤੇ ਪਾਇਆ ਤੇ ਹੁਣ ਤੇਲ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਕਰ ਰਹੀ ਹੈ, ਜਿਸ ਨੇ ਆਮ ਵਰਗ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕਰ ਕੇ ਰੱਖ ਦਿੱਤਾ ਹੈ। 
 ਇਸ ਮੌਕੇ   ਬਾਬਾ ਬਲਜਿੰਦਰ ਸਿੰਘ ਚੂਸਲੇਵਡ਼, ਗੁਰਵਿੰਦਰ ਸਿੰਘ, ਨਿੰਦਰ ਸਿੰਘ, ਅਜੀਤ ਸਿੰਘ, ਹਰਜਿੰਦਰ ਸਿੰਘ, ਰਾਜ ਸਿੰਘ, ਪਰਮਜੀਤ ਸਿੰਘ ਜੇ. ਈ., ਪ੍ਰੀਤਮ ਸਿੰਘ, ਰਾਜਕਰਨ ਸਿੰਘ, ਨਛੱਤਰ ਸਿੰਘ, ਜਸਬੀਰ ਸਿੰਘ ਚੀਮਾ, ਵਿਰਸਾ ਸਿੰਘ ਗਿੱਲ, ਹੀਰਾ ਸਿੰਘ ਤੇ ਰਣਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।   
 

  • ਕਾਂਗਰਸੀਆਂ
  • ਦਿੱਤਾ ਧਰਨਾ
  • Modi
  • dharna

ਡਾ. ਜਸਪਾਲ ਸਿੰਘ ਕੌਮੀ ਘੱਟਗਿਣਤੀ ਵਿਦਿਅਕ ਸੰਸਥਾ ਕਮਿਸ਼ਨ ਦੇ ਮੈਂਬਰ ਨਿਯੁਕਤ

NEXT STORY

Stories You May Like

  • protest march in bathinda against us attack on iran
    ਈਰਾਨ 'ਤੇ ਅਮਰੀਕੀ ਹਮਲੇ ਖਿਲਾਫ ਬਠਿੰਡਾ 'ਚ ਰੋਸ ਮਾਰਚ
  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • protest against illegal mining in handwal village on february 28
    ਪਿੰਡ ਹੰਦਵਾਲ ਵਿਖੇ ਨਜਾਇਜ਼ ਮਾਈਨਿੰਗ ਵਿਰੁੱਧ ਰੋਸ ਮੁਜ਼ਾਹਰਾ 28 ਫਰਵਰੀ ਨੂੰ
  • workers   kisan union warns government
    ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ, ਸਰਕਾਰ ਨੂੰ ਦਿੱਤੀ ਚਿਤਾਵਨੀ
  • small traders and fintech companies  rbi gives clarification on upi transactions
    ਛੋਟੇ ਵਪਾਰੀਆਂ ਤੇ ਫਿਨਟੈੱਕ ਕੰਪਨੀਆਂ ਲਈ ਵੱਡੀ ਰਾਹਤ: UPI ਲੈਣ-ਦੇਣ 'ਤੇ RBI ਨੇ ਦਿੱਤਾ ਵੱਡਾ ਸਪੱਸ਼ਟੀਕਰਨ
  • 10 important agreements between india and brazil
    ਭਾਰਤ-ਬ੍ਰਾਜ਼ੀਲ ਵਿਚਾਲੇ 10 ਅਹਿਮ ਸਮਝੌਤੇ, PM ਮੋਦੀ ਤੇ ਰਾਸ਼ਟਰਪਤੀ ਲੂਲਾ ਨੇ ਅੱਤਵਾਦ ਖਿਲਾਫ ਜਤਾਈ ਵਚਨਬੱਧਤਾ
  • toll plaza  kisan detention
    ਪੁਲਸ ਨੇ ਟੋਲ ਪਲਾਜ਼ਾ 'ਤੇ ਧਰਨਾ ਦੇਣ ਜਾ ਰਹੇ ਕਿਸਾਨਾਂ ਨੂੰ ਕੀਤਾ ਡਿਟੇਨ
  • tower morcha  dharna protest continues
    ਟਾਵਰ ਮੋਰਚੇ ਦੇ ਆਗੂਆਂ ਵੱਲੋਂ ਦੂਜੇ ਦਿਨ ਵੀ ਧਰਨਾ ਪ੍ਰਦਰਸ਼ਨ
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
Trending
Ek Nazar
there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • ashwani sharma besieges punjab government
      'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ ਸੌਦਾ', ਅਸ਼ਵਨੀ ਸ਼ਰਮਾ ਨੇ ਘੇਰੀ...
    • sukhpal khaira said aap government looted crores rupees selling potatoes
      'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
    • hola mohalla decorated by sri guru singh sabha from sri akal takht sahib
      ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ...
    • ranjit singh re postmortem
      ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ, ਦੁਬਾਰਾ ਪੋਸਟਮਾਰਟਮ ਦੀ ਮੰਗ ਲੈ...
    • kuldeep singh gargaj statement
      ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ...
    • budget session punjab vidhan sabha
      ਮੁਲਾਜ਼ਮਾਂ ਵੱਲੋਂ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ
    • lychee farmers concern grows huge losses may occur
      ​​​​​​​ਦੇਸ਼ ਦੇ ਕੁੱਲ ਉਤਪਾਦਨ 'ਚ 12% ਹਿੱਸਾ ਪਾਉਣ ਵਾਲੇ 'ਲੀਚੀ ਕਿਸਾਨਾਂ' ਦੀ...
    • punjab police revelations
      ਪੰਜਾਬ ਪੁਲਸ 'ਤੇ AK-47 ਨਾਲ ਹਮਲਾ! ਤਾੜ-ਤਾੜ ਚੱਲੀਆਂ ਗੋਲ਼ੀਆਂ
    • accident in ludhiana
      ਸੰਤੁਲਨ ਵਿਗੜਣ ਨਾਲ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ
    • two parties clashed in ppr market jaladhar weapons recovered police round up
      ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +