Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    10:01:13 AM

  • warning of thunderstorms and heavy rain in punjab until the 17th

    ਪੰਜਾਬ 'ਚ 17 ਤਾਰੀਖ਼ ਤੱਕ ਬਿਜਲੀ-ਗਰਜ ਤੇ ਭਾਰੀ...

  • ganga aarti

    ਲੰਡਨ 'ਚ ਥੇਮਸ ਨਦੀ ਦੇ ਕੰਢੇ ਪਹਿਲੀ ਵਾਰ 'ਗੰਗਾ...

  • ganesh chaturthi  pm modi

    ਗਣੇਸ਼ ਚਤੁਰਥੀ ਦੇ ਮੌਕੇ 'ਤੇ PM ਮੋਦੀ ਨੇ ਦੇਸ਼...

  • oman ship

    ਓਮਾਨ ਨੇੜੇ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹਮਲਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੋਹਾਲੀ ਨਗਰ ਨਿਗਮ ਚੋਣਾਂ 2026 : ਕਾਂਗਰਸ ਨੇ 49 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

PUNJAB News Punjabi(ਪੰਜਾਬ)

ਮੋਹਾਲੀ ਨਗਰ ਨਿਗਮ ਚੋਣਾਂ 2026 : ਕਾਂਗਰਸ ਨੇ 49 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

  • Edited By Babita,
  • Updated: 14 May, 2026 05:20 PM
Chandigarh
congress releases list of 50 candidates
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਰਣਬੀਰ) : ਇੱਥੇ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਐੱਸ. ਏ. ਐੱਸ. ਨਗਰ (ਮੋਹਾਲੀ) ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ‘ਤੇ ਹਨ। ਇਸੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਨਗਰ ਨਿਗਮ ਮੋਹਾਲੀ ਲਈ ਆਪਣੇ ਉਮੀਦਵਾਰਾਂ ਦੀ ਅਧਿਕਾਰਕ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਰੀ ਕੀਤੀ ਗਈ ਇਸ ਸੂਚੀ 'ਚ ਕੁੱਲ 49 ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ 'ਚ ਵਾਰਡ ਨੰਬਰ-1 ਤੋਂ ਚਰਨਜੀਤ ਕੌਰ, ਵਾਰਡ ਨੰਬਰ-2 ਤੋਂ ਹਰਵਿੰਦਰ ਸਿੰਘ ਧਾਲੀਵਾਲ, ਵਾਰਡ ਨੰਬਰ-3 ਤੋਂ ਜਸਪ੍ਰੀਤ ਕੌਰ, ਵਾਰਡ ਨੰਬਰ-4 ਤੋਂ ਰਘਬੀਰ ਸਿੰਘ, ਵਾਰਡ ਨੰਬਰ-5 ਤੋਂ ਸੁਰਿੰਦਰ ਕੌਰ, ਵਾਰਠ ਬਿਕਰਮਜੀਤ ਸਿੰਘ ਹੁੰਜਨਵਾਰਡ ਨੰਬਰ-7 ਤੋਂ ਤਰਨਜੀਤ ਕੌਰ ਗਿੱਲ, 8 ਤੋਂ ਰੁਪਿੰਦਰ ਕੌਰ, 9 ਤੋਂ ਭੁਪਿੰਦਰ ਕੌਰ, ਵਾਰਡ ਨੰਬਰ-10 ਤੋਂ ਕਨਵਰਬੀਰ ਸਿੰਘ ਸਿੱਧੂ, 11 ਤੋਂ ਲਖਵਿੰਦਰ ਕੌਰ, 12 ਤੋਂ ਅਨੁਰਾਧਾ ਅਨੰਦ, 13 ਤੋਂ ਨਮਰਤਾ ਢਿੱਲੋਂ, ਵਾਰਡ ਨੰਬਰ-14 ਤੋਂ ਕਮਲਪ੍ਰੀਤ ਸਿੰਘ ਬੰਨੀ, 15 ਜਤਿੰਦਰ ਕੌਰ, 16 ਤੋਂ ਕਰਨਦੀਪ ਸਿੰਘ ਢਿੱਲੋਂ, 17 ਤੋਂ ਅਮਰਜੀਤ ਕੌਰ, 18 ਤੋਂ ਨਰਪਿੰਦਰ ਸਿੰਘ ਰੰਗੀ, 19 ਤੋਂ ਰਮਨਪ੍ਰੀਤ ਕੌਰ, ਵਾਰਡ ਨੰਬਰ-20 ਤੋਂ ਗੌਰਵ ਜੈਨ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਬੁੱਧਵਾਰ ਨੂੰ ਨਹੀਂ ਚੱਲਣਗੀਆਂ ਗੱਡੀਆਂ! ਪੈਟਰੋਲ-ਡੀਜ਼ਲ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ (ਵੀਡੀਓ)

ਇਸੇ ਤਰ੍ਹਾਂ ਵਾਰਡ ਨੰਬਰ-21 ਤੋਂ ਰਾਜ ਰਾਣੀ, 22 ਤੋਂ ਬਸੰਤ ਸਿੰਘ, 23 ਤੋਂ ਮਨਿੰਦਰ ਕੌਰ, 24 ਤੋਂ ਅਮਨਦੀਪ ਸਿੰਘ, 25 ਤੋਂ ਮਨਜੀਤ ਕੌਰ, 26 ਤੋਂ ਗੁਰਦੀਪ ਸਿੰਘ, 27 ਤੋਂ ਪਰਵਿੰਦਰ ਕੌਰ, 28 ਨੰਬਰ ਖ਼ਾਲੀ, 29 ਤੋਂ ਵਿਵੇਕ ਕੈਥੀਆ, 30 ਤੋਂ ਹਰਜੀਤ ਸਿੰਘ ਬੈਦਵਾਣ, 31 ਤੋਂ ਮਨਸੀਰਤ ਕੌਰ, ਵਾਰਡ ਨੰਬਰ-32 ਤੋਂ ਸੁਰਿੰਦਰ ਰਾਜਪੂਤ, 33 ਤੋਂ ਸੁਰਿੰਦਰ ਪਾਲ ਕੌਰ, ਵਾਰਡ ਨੰਬਰ-34 ਤੋਂ ਸ਼ੁਭਮ ਸਿੰਘ ਸ਼ੇਖੋਂ, 35 ਤੋਂ ਹਰਜੀਤ ਕੌਰ, 36 ਤੋਂ ਮਲਕੀਤ ਸਿੰਘ, 37 ਤੋਂ ਬਲਜੀਤ ਕੌਰ, 38 ਤੋਂ ਮਨਜੀਤ ਸਿੰਘ ਗਰੇਵਾਲ, 39 ਤੋਂ ਦਵਿੰਦਰ ਕੌਰ, 40 ਤੋਂ ਲਖਵਿੰਦਰ ਸਿੰਘ, 41 ਤੋਂ ਸਵਰਨਜੀਤ ਕੌਰ, ਵਾਰਡ ਨੰਬ- 42 ਤੋਂ ਜਸਦੀਪ ਸਿੰਘ ਸ਼ੇਰਗਿੱਲ, 43 ਤੋਂ ਭੁਪਿੰਦਰ ਕੌਰ, 44 ਤੋਂ ਅਮਨਦੀਪ ਸਿੰਘ ਸਲੈਚ, 45 ਤੋਂ ਸਤਵਿੰਦਰ ਕੌਰ, ਵਾਰਡ ਨੰਬਰ-46 ਤੋਂ ਅਮਨ ਕੁਮਾਰ ਪਾਸਵਾਨ,  47 ਤੋਂ ਨਵਜੋਤ ਕੌਰ, 48 ਤੋਂ ਇੰਦਰਜੀਤ ਸਿੰਘ, 49 ਤੋਂ ਰਿੰਪਲ ਅਤੇ ਵਾਰਡ ਨੰਬਰ-50 ਤੋਂ ਗੁਰਸਾਹਿਬ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ
ਚੋਣ ਮੈਦਾਨ 'ਚ ਉਤਰ ਰਹੇ ਉਮੀਦਵਾਰਾਂ ਨੇ ਆਪਣੀਆਂ ਚੋਣ ਮੁਹਿੰਮਾਂ ਨੂੰ ਤੇਜ਼ ਕਰ ਦਿੱਤਾ ਹੈ ਅਤੇ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਇਸ ਵਾਰ ਪਾਰਟੀ ਮੋਹਾਲੀ ਨਗਰ ਨਿਗਮ ਤੋਂ ਮਜ਼ਬੂਤ ਵਾਪਸੀ ਕਰੇਗੀ। ਇਹ ਸੂਚੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਇੰਚਾਰਜ (ਸੰਗਠਨ) ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਜਾਰੀ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 

  • Mohali Municipal Corporation Elections
  • Congress
  • Candidates
  • List
  • ਮੋਹਾਲੀ ਨਗਰ ਨਿਗਮ ਚੋਣਾਂ
  • ਕਾਂਗਰਸ
  • ਉਮੀਦਵਾਰ
  • ਸੂਚੀ

ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ

NEXT STORY

Stories You May Like

  • rajasthan municipal corporation elections  voting
    ਰਾਜਸਥਾਨ ਨਗਰ ਨਿਗਮ ਚੋਣਾਂ: ਪਹਿਲੇ ਪੜਾਅ ਲਈ ਵੋਟਿੰਗ ਜਾਰੀ
  • municipal corporation elections  voting  evm
    ਰਾਜਸਥਾਨ: ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ, ਕਈ ਥਾਵਾਂ 'ਤੇ EVM ਖਰਾਬ ਹੋਣ ਦੇ ਦੋਸ਼
  • neet pg   2026 exam will not be held again
    ਮੁੜ ਨਹੀਂ ਹੋਵੇਗੀ ‘ਨੀਟ PG’ 2026 ਪ੍ਰੀਖਿਆ, ਸੁਪਰੀਮ ਕੋਰਟ ਨੇ ਖਾਰਿਜ ਕੀਤੀ ਪਟੀਸ਼ਨ
  • iffjk 2026
    IFFJK 2026 ਦਾ ਸ਼ਾਨਦਾਰ ਆਗਾਜ਼: ਫਿਲਮਾਂ, ਮਾਸਟਰਕਲਾਸਾਂ ਅਤੇ ਸਿਤਾਰਿਆਂ ਨਾਲ ਸਜੇਗੀ ਮਹਿਫ਼ਿਲ
  • summons issued to mohali ssp
    ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ
  • brics summit 2026 amit shah
    ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ
  • india to host afc women  s champions league 2026 27
    ਭਾਰਤ AFC ਮਹਿਲਾ ਚੈਂਪੀਅਨਸ ਲੀਗ 2026-27 ਦੀ ਕਰੇਗਾ ਮੇਜ਼ਬਾਨੀ
  • preparations for iffjk 2026 complete
    ‘IFFJK 2026’ ਦੀਆਂ ਤਿਆਰੀਆਂ ਮੁਕੰਮਲ; ਫਿਲਮ ਉਤਸਵ ਸ਼ੁਰੂ ਹੋਣ 'ਚ ਸਿਰਫ਼ 3 ਦਿਨ ਬਾਕੀ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tarn taran  sho of kacha pakka police station arrested
      ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ 'ਚ ਥਾਣਾ ਕੱਚਾ ਪੱਕਾ ਦਾ...
    • sukhbir singh badal has constituted a 9 member manifesto
      ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ...
    • punjab university advocate dhami
      ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ...
    • chandigarh sanatan sanman samaroh
      ਚੰਡੀਗੜ੍ਹ ਵਿਖੇ ਸਨਾਤਨ ਸਨਮਾਨ ਸਮਾਰੋਹ 16 ਸਤੰਬਰ ਨੂੰ
    • punjab boy jackpot
      ਪੰਜਾਬ: ਭੂਆ ਘਰ ਆਏ ਮੁੰਡੇ ਦੀ ਲੱਗ ਗਈ ਲਾਟਰੀ, ਹੋ ਗਿਆ ਮਾਲੋਮਾਲ
    • accident in sirhind
      ਸਰਹਿੰਦ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ! 2 ਨੌਜਵਾਨਾਂ ਦੀ ਦਰਦਨਾਕ ਮੌਤ
    • viral threatening poster from tehreek e taliban hindustan
      ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ...
    • major incident in abohar veterinary doctor murdered
      ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ...
    • firing in zira
      ਜ਼ੀਰਾ 'ਚ ਫ਼ਾਇਰਿੰਗ! ਮੋਟਰਸਾਈਕਲ ਸਵਾਰਾਂ ਨੇ ਚਲਾਈ ਗੋਲ਼ੀ
    • top congress leaders to appear on the same stage amidst infighting
      ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +