Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    8:43:12 PM

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • sho tanda gurinderjit singh nagra line present complaint of us attorney general

    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਸੁਨੀਲ ਜਾਖੜ ਦੇ ਹੱਕ ’ਚ ਆਏ ਨਵਜੋਤ ਸਿੱਧੂ, ਦਿੱਤਾ ਵੱਡਾ ਬਿਆਨ

PUNJAB News Punjabi(ਪੰਜਾਬ)

ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਸੁਨੀਲ ਜਾਖੜ ਦੇ ਹੱਕ ’ਚ ਆਏ ਨਵਜੋਤ ਸਿੱਧੂ, ਦਿੱਤਾ ਵੱਡਾ ਬਿਆਨ

  • Edited By Gurminder Singh,
  • Updated: 14 May, 2022 03:14 PM
Chandigarh
congress sunil jakhar navjot sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੁਨੀਲ ਜਾਖੜ ਵਲੋਂ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਹਾਈਕਮਾਨ ਨੂੰ ਸਲਾਹ ਦਿੱਤੀ ਹੈ। ਸੁਨੀਲ ਜਾਖੜ ਨੂੰ ਸੋਨੇ ਵਰਗੀ ਸੰਪਤੀ ਦੱਸਦੇ ਹੋਏ ਕਾਂਗਸ ਹਾਈਕਮਾਨ ਨੂੰ ਜਾਖੜ ਵਰਗੇ ਆਗੂ ਨੂੰ ਨਾ ਗੁਆਉਣ ਦੀ ਨਸੀਹਤ ਦਿੱਤੀ ਹੈ। ਟਵੀਟ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਨੂੰ ਸੁਨੀਲ ਜਾਖੜ ਨੂੰ ਗੁਆਉਣਾ ਨਹੀਂ ਚਾਹੀਦਾ। ਸੁਨੀਲ ਜਾਖੜ ਕਾਂਗਰਸ ਕੋਲ ਸੋਨੇ ਵਰਗੇ ਸੰਪਤੀ ਵਾਂਗ ਹੈ। ਗੱਲਬਾਤ ਕਰਕੇ ਹਰ ਮਸਲੇ ਦਾ ਹੱਲ ਨਿਕਲ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਸੁਨੀਲ ਜਾਖੜ ’ਤੇ ਕਾਂਗਰਸ ਨੇ ਅਨੁਸ਼ਾਸਨੀ ਕਾਰਵਾਈ ਕੀਤੀ ਸੀ, ਉਥੇ ਹੀ ਨਵਜੋਤ ਸਿੱਧੂ ’ਤੇ ਅਨੁਸ਼ਾਸਨ ਭੰਗ ਕਰਨ ਦੇ ਚੱਲਦੇ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਇਸ ਬਾਬਤ ਬਕਾਇਦਾ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੋਧਰੀ ਨੇ ਮੌਜੂਦਾ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਸਿਫਾਰਿਸ਼ ’ਤੇ ਹਾਈਕਮਾਨ ਨੂੰ ਸਿੱਧੂ ’ਤੇ ਕਾਰਵਾਈ ਕਰਨ ਲਈ ਪੱਤਰ ਵੀ ਲਿਖਿਆ ਸੀ, ਜਿਸ ’ਤੇ ਫਿਲਹਾਲ ਕਾਂਗਰਸ ਹਾਈਕਮਾਨ ਨੇ ਅਜੇ ਕੋਈ ਕਾਰਵਾਈ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ : ਮੋਹਾਲੀ ਧਮਾਕਾ ਮਾਮਲੇ ’ਚ ਨਵਾਂ ਮੋੜ, ਗਾਇਕ ਕਰਨ ਔਜਲਾ ਦਾ ਨੇੜਲਾ ਸਾਥੀ ਗ੍ਰਿਫ਼ਤਾਰ

PunjabKesari

ਜਾਖੜ ਨੇ ਕਾਂਗਰਸ ਨੂੰ ਕਿਹਾ ‘ਗੁੱਡ ਬਾਏ’
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਕਾਂਗਰਸ 'ਤੇ ਤਰਸ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੱਜ ਇਕ ਮੁੱਖ ਵਿਰੋਧੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਉਦੈਪੁਰ 'ਚ ਲਾਇਆ ਗਿਆ ਚਿੰਤਨ ਕੈਂਪ ਅਸਲ 'ਚ ਚਿੰਤਾ ਵਾਲਾ ਕੈਂਪ ਹੋਣਾ ਚਾਹੀਦਾ ਸੀ। ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪੰਜਾਬ 'ਚ ਚੋਣਾਂ ਦੇ ਸਮੇਂ ਹਰੀਸ਼ ਰਾਵਤ ਨੂੰ ਇਕ ਪਾਸੇ ਪੰਜਾਬ ਦਾ ਮੁਖੀ ਬਣਾ ਦਿੱਤਾ ਗਿਆ, ਦੂਜੇ ਪਾਸੇ ਉੱਤਰਾਖੰਡ 'ਚ ਚੋਣਾਂ ਸਨ। ਉਨ੍ਹਾਂ ਨੇ ਕਾਂਗਰਸ ਹਾਈਕਮਾਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਇਹ ਕਿਹਾ ਗਿਆ ਕਿ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਮੁਅੱਤਲ ਕੀਤਾ ਜਾਂਦਾ ਪਰ ਉਸ ਸਮੇਂ ਤਾਂ ਉਨ੍ਹਾਂ ਕੋਲ ਕੋਈ ਅਹੁਦਾ ਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਕਰ ਮੈਂ ਪਾਰਟੀ ਦੇ ਖ਼ਿਲਾਫ਼ ਗਿਆ ਸੀ ਤਾਂ ਫਿਰ ਮੈਨੂੰ ਪਾਰਟੀ 'ਚੋਂ ਕੱਢਿਆ ਕਿਉਂ ਨਹੀਂ ਗਿਆ। ਜਾਖੜ ਨੇ ਕਿਹਾ ਕਿ ਦਿਲ ਤੋੜਨ ਦਾ ਵੀ ਇਕ ਸਲੀਕਾ ਹੁੰਦਾ ਹੈ ਪਰ ਜਿਸ ਤਰ੍ਹਾਂ ਕਾਂਗਰਸ ਨੇ ਉਨ੍ਹਾਂ ਦਾ ਦਿਲ ਤੋੜਿਆ ਹੈ, ਇਹ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਮੈਂ ਜਿੱਥੇ ਹਾਂ, ਉੱਥੇ ਹੀ ਖੜ੍ਹਾ ਰਹਾਂਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਮੈਨੂੰ ਨੋਟਿਸ ਤਾਂ ਦੇ ਦਿੱਤਾ ਪਰ ਨੋਟਿਸ ਦੇਣ ਦਾ ਕਾਰਨ ਤਾਂ ਦੱਸੋ, ਮੇਰਾ ਕਸੂਰ ਤਾਂ ਦੱਸੋ ਕੀ ਸੀ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਕਿਹਾ ਕਿ ਕਾਂਗਰਸ ਤੁਹਾਡੇ ਤੋਂ ਬਿਨਾਂ ਨਹੀਂ ਚੱਲ ਸਕਦੀ ਅਤੇ ਇਹ ਤੁਹਾਨੂੰ ਦੇਖਣਾ ਪਵੇਗਾ ਕਿ ਪਾਰਟੀ ਨੂੰ ਕਿਵੇਂ ਚਲਾਉਣਾ ਹੈ।

ਇਹ ਵੀ ਪੜ੍ਹੋ : ਪੁਲਸ ਨੇ ਨਾਕੇ ’ਤੇ ਗ੍ਰਿਫ਼ਤਾਰ ਕੀਤੇ ਪਤੀ-ਪਤਨੀ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਮੌਕੇ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਬਹੁਤ ਚੰਗੇ ਇਨਸਾਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਚਲਾਉਣ ਲਈ ਚਾਪਲੂਸ ਲੋਕਾਂ ਤੋਂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਕਮਾਨ ਖ਼ੁਦ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਜਿਸ ਦਿਨ ਦਾ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ, ਉਸੇ ਦਿਨ ਤੋਂ ਉਨ੍ਹਾਂ ਦਾ ਕਾਂਗਰਸ ਨਾਲ ਰਿਸ਼ਤਾ ਖ਼ਤਮ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਚੰਗੇ ਵਿਅਕਤੀਆਂ ਨੂੰ ਪਛਾਨਣਾ ਪਵੇਗਾ। ਸੁਨੀਲ ਜਾਖੜ ਨੇ ਇਸ ਮੌਕੇ ਅੰਬਿਕਾ ਸੋਨੀ 'ਤੇ ਵੀ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਅੰਬਿਕਾ ਸੋਨੀ ਨੇ ਹਿੰਦੂਆਂ ਨੂੰ ਬਦਨਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਬਿਕਾ ਵੱਲੋਂ ਪੰਜਾਬ ਕਾਂਗਰਸ 'ਚ ਦਰਾਰ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੰਬਿਕਾ ਸੋਨੀ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਇਸ ਦਾ ਅੰਜਾਮ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਕੀ ਸਟੈਂਡ ਹੈ। ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਾਇਆ ਗਿਆ ਅਤੇ ਫਿਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਫਿਰ ਪਾਰਟੀ ਇਸ ਕੋਸ਼ਿਸ਼ 'ਚ ਲੱਗੀ ਰਹੀ ਕਿ ਇਹ ਦੋਵੇਂ ਮਿਲ ਕੇ ਕੰਮ ਕਰਨ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਕਾਂਗਰਸ ਨੂੰ ਗੁੱਡ ਲੱਕ ਵੀ ਕਿਹਾ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਅਪੀਲ ਕੀਤੀ ਕਿ ਭਾਵੇਂ ਉਹ ਸਾਰੇ ਦੇਸ਼ 'ਚ ਸਿਆਸਤ ਕਰ ਲੈਣ ਪਰ ਪੰਜਾਬ ਨੂੰ ਬਖ਼ਸ਼ ਦੇਣ ਕਿਉਂਕਿ ਪੰਜਾਬ ਨੇ ਬਹੁਤ ਕਾਲੇ ਦਿਨ ਦੇਖੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੇੜਾ ਗਰਕ ਦਿੱਲੀ ਬੈਠੇ ਉਨ੍ਹਾਂ ਆਗੂਆਂ ਨੇ ਕੀਤਾ ਹੈ, ਜਿਨ੍ਹਾਂ ਨੂੰ ਪੰਜਾਬ, ਪੰਜਾਬੀਆਂ ਅਤੇ ਸਿੱਖੀ ਬਾਰੇ ਕੁੱਝ ਵੀ ਪਤਾ ਨਹੀਂ ਹੈ ਪਰ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਹ ਪੰਜਾਬੀ ਹਨ।

ਇਹ ਵੀ ਪੜ੍ਹੋ : ਲੁਧਿਆਣਾ ’ਚ ਗੁੰਡਾ-ਗਰਦੀ ਦਾ ਨੰਗਾ ਨਾਚ, ਇੰਡੋ ਕੈਨੇਡੀਅਨ ਸਕੂਲ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Congress
  • Sunil Jakhar
  • Navjot Sidhu
  • ਕਾਂਗਰਸ
  • ਸੁਨੀਲ ਜਾਖੜ
  • ਨਵਜੋਤ ਸਿੱਧੂ

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਲੱਗੀ ਭਿਆਨਕ ਅੱਗ, ਸੜਕ ’ਤੇ ਬਿਠਾਏ ਮਰੀਜ਼ (ਤਸਵੀਰਾਂ)

NEXT STORY

Stories You May Like

  • raja warring  s big statement amid news of factionalism in punjab congress
    ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ, ਬੋਲੋ ਹਰ ਮੀਟਿੰਗ...
  • ravneet bittu s statement regarding punjab congress
    ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ
  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • big announcement by sarpanches of 7 villages across ravi river
    ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
  • balbir singh sidhu statement
    ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ
  • will there be an akali bjp alliance in punjab or not
    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • amit shah punjab congress sukhjinder randhawa
    ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • theft by breaking the wall of a grocery shop in fazilka
      ਫਾਜ਼ਿਲਕਾ ’ਚ ਕਰਿਆਨਾ ਦੁਕਾਨ ਦੀ ਕੰਧ ਤੋੜ ਕੇ ਕੀਤੀ ਚੋਰੀ
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • clash in village chaunta
      ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +