Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    6:08:51 PM

  • punjab big news for drinkers

    ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ...

  • prices of medicines increase

    500% ਤੱਕ ਮਹਿੰਗੀਆਂ ਹੋ ਗਈਆਂ ਦਵਾਈਆਂ! ਗੁਆਂਢੀ...

  • power cut will be implemented in these areas of punjab from morning

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰ ਤੋਂ ਹੀ ਲੱਗ...

  • two lpg carriers lpg cargo 94 000 mt enroute india  govt

    ਵੱਡੀ ਖਬਰ! 94,000 ਮੀਟ੍ਰਿਕ ਟਨ LPG ਲੈ ਕੇ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗੈਂਗਸਟਰਾਂ ਸਹਾਰੇ 2022 ਦੀਆਂ ਚੋਣਾਂ ਲੜਨਾ ਚਾਹੁੰਦੀ ਹੈ ਕਾਂਗਰਸ: ਮਜੀਠੀਆ

PUNJAB News Punjabi(ਪੰਜਾਬ)

ਗੈਂਗਸਟਰਾਂ ਸਹਾਰੇ 2022 ਦੀਆਂ ਚੋਣਾਂ ਲੜਨਾ ਚਾਹੁੰਦੀ ਹੈ ਕਾਂਗਰਸ: ਮਜੀਠੀਆ

  • Updated: 26 Feb, 2021 07:34 PM
Punjab
congress wants to contest 2022 elections with the help of gangsters  majithia
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ) - ਕਾਂਗਰਸ ਸਰਕਾਰ 2022 ਦੀਆਂ ਚੋਣਾਂ ਗੈਂਗਸਟਰਾਂ ਸਹਾਰੇ ਲੜਨਾ ਚਾਹੁੰਦੀ ਹੈ ਅਤੇ ਇਸੇ ਕਾਰਨ ਹੀ ਪੁਲਸ ਗੈਂਗਸਟਰਾਂ ਨੂੰ ਫੜਨ ਦੀ ਬਜਾਏ ਉਲਟਾ ਸੁਰੱਖਿਆ ਮੁਹੱਈਆ ਕਰਵਾ ਰਹੀ ਹੈ। ਇਹ ਵਿਚਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਮਿਹਰਬਾਨੀ ਸਦਕਾ ਪੰਜਾਬ ’ਚ ਗੈਂਗਸਟਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਸ਼ਰੇਆਮ ਕਤਲ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਵੀ ਨਹੀ ਝਿਜਕ ਰਹੇ। ਜਿਸ ਦੀ ਤਾਜ਼ਾ ਮਿਸਾਲ ਪਿੰਡ ਮੀਆਂਵਿੰਡ ਤੋਂ ਮਿਲਦੀ ਹੈ ਜਿਥੇ 24 ਫਰਵਰੀ ਨੂੰ ਸਾਬਕਾ ਅਕਾਲੀ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਘਰ ਦੇ ਬਾਹਰ ਆ ਕੇ ਗੈਂਗਸਟਰ ਸਰਬਜੀਤ ਸਿੰਘ ਸੱਬਾ, ਜੋਰਾਵਰ ਸਿੰਘ ਤੇ ਉਨ੍ਹਾਂ ਦਾ ਸਾਥੀ ਗਾਲੀ ਗਲੋਚ ਕਰਨ ਲੱਗ ਪਏ ਜਦੋਂ ਮੰਨਾ ਦੇ ਭਰਾ ਸਾਬਕਾ ਚੇਅਰਮੈਨ ਰਣਜੀਤ ਸਿੰਘ, ਨਿੱਜੀ ਸਹਾਇਕ ਹਰਜੀਤ ਸਿੰਘ ਮੀਆਂਵਿੰਡ ਅਤੇ ਇਕ ਬਜ਼ੁਰਗ ਸੁੱਚਾ ਸਿੰਘ ਨੇ ਉਨ੍ਹਾਂ ਗੈਂਗਸਟਰਾਂ ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ਨੇ ਅੱਗੋਂ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਰਣਜੀਤ ਸਿੰਘ, ਹਰਜੀਤ ਸਿੰਘ ਅਤੇ ਸੁੱਚਾ ਸਿੰਘ ਨੇ ਭੱਜ ਕੇ ਬੜੀ ਮੁਸ਼ਕਿਲਾ ਨਾਲ ਜਾਨ ਬਚਾਈ।

ਮਜੀਠੀਆ ਨੇ ਕਿਹਾ ਕਿ ਜੇਕਰ ਗੈਂਗਸਟਰ ਇਕ ਸਾਬਕਾ ਵਿਧਾਇਕ ਦੇ ਘਰ ਦੇ ਬਾਹਰ ਸ਼ਰੇਆਮ ਆ ਕੇ ਗੁੰਡਾਗਰਦੀ ਕਰਦਿਆਂ ਗੋਲੀਆਂ ਚਲਾ ਕੇ ਜਾਨ ਲੇਵਾ ਹਮਲਾ ਕਰ ਸਕਦੇ ਹਨ ਤਾਂ ਫਿਰ ਆਮ ਵਿਅਕਤੀ ਦਾ ਤਾਂ ਰੱਬ ਹੀ ਰਾਖਾ ਹੈ। ਮਜੀਠੀਆ ਨੇ ਕਿਹਾ ਕਿ ਉਕਤ ਹਮਲਾਵਰਾਂ ’ਚੋਂ ਗੈਂਗਸਟਰ ਸਰਬਜੀਤ ਸਿੰਘ ਸੱਬਾ ’ਤੇ ਪਹਿਲਾਂ ਵੀ 10 ਦੇ ਕਰੀਬ ਵੱਖ-ਵੱਖ ਧਰਾਵਾਂ ਤਹਿਤ ਪਰਚੇ ਦਰਜ ਹਨ ਅਤੇ ਇਸ ਘਟਨਾ ਤੋਂ ਬਾਅਦ ਵੀ ਪੁਲਸ ਨੇ ਉਸ ਦੇ ਖ਼ਿਲਾਫ਼ ਪਰਚਾ ਤਾਂ ਦਰਜ ਕਰ ਲਿਆ ਹੈ ਪਰ ਅਜੇ ਤੱਕ ਹਮਲਾਵਰਾਂ ਨੂੰ ਇਕ ਕਾਂਗਰਸੀ ਵਿਧਾਇਕ ਦੇ ਸਿਆਸੀ ਦਬਾਅ ਕਾਰਨ ਗ੍ਰਿਫਤਾਰ ਨਹੀ ਕੀਤਾ ਜਾ ਰਿਹਾ ਜਿਸ ਕਾਰਨ ਉਹ ਸ਼ਰੇਆਮ ਘੁੰਮ ਫਿਰ ਰਹੇ ਹਨ।

ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਵਿਰੋਧੀਆਂ ਨੂੰ ਗੈਂਗਸਟਰਾਂ ਦਾ ਸਹਾਰਾ ਲੈ ਕੇ ਦਬਾਉਣਾ ਚਾਹੁੰਦੀ ਹੈ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਮੰਨਾ, ਉਸ ਦੇ ਪਰਿਵਾਰਕ ਮੈਂਬਰਾ ਜਾਂ ਕਿਸੇ ਸਾਥੀ ਦਾ ਨੁਕਸਾਨ ਹੋਇਆ ਤਾਂ ਉਸ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸ਼ਨ ਜ਼ਿੰਮੇਵਾਰ ਹੋਣਗੇ। ਇਸ ਸਮੇਂ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਅਕਾਲੀ ਦਲ ਬੀ.ਸੀ.ਵਿੰਗ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਬਿੱਟੂ ਐਮ.ਆਰ., ਅਮਰਪ੍ਰੀਤ ਸਿੰਘ ਅੰਮੂ ਗੁੰਮਟਾਲਾ, ਕੁਲਦੀਪ ਸਿੰਘ ਸੰਧੂ, ਦਿਲਬਾਗ ਸਿੰਘ ਅੰਨਗੜ, ਬਲਜਿੰਦਰ ਸਿੰਘ ਛੀਨਾ ਅਤੇ ਹੋਰ ਵੀ ਹਾਜ਼ਰ ਸਨ। 

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।

  • Congress Government
  • Elections
  • Gangster
  • Bikram Singh Majithia
  • ਕਾਂਗਰਸ ਸਰਕਾਰ
  • ਚੋਣਾਂ
  • ਗੈਂਗਸਟਰ
  • ਬਿਕਰਮ ਸਿੰਘ ਮਜੀਠੀਆ

ਰੂਪਨਗਰ: ਮਹਾਰਾਜਾ ਰਣਜੀਤ ਸਿੰਘ ਦਾ ਬਾਗ ਬਣਿਆ ਆਸ਼ਿਕੀ ਦਾ ਅੱਡਾ, ਬੁੱਤਾਂ ਦੀ ਹੋਈ ਭੰਨਤੋੜ

NEXT STORY

Stories You May Like

  • amarinder singh raja warring  punjab congress
    ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ
  • haryana  rajya sabha elections  bjp  congress  winner
    ਹਰਿਆਣਾ ਰਾਜ ਸਭਾ ਚੋਣਾਂ: ਭਾਜਪਾ ਦੇ ਸੰਜੇ ਭਾਟੀਆ ਅਤੇ ਕਾਂਗਰਸ ਦੇ ਕਰਮਵੀਰ ਬੌਧ ਜੇਤੂ
  • is punjab turning into a police state
    ਕੀ ਹੁਣ ਇਕ ਵਿਦਿਆਰਥੀ ਤੋਂ ਵੀ ਡਰਨ ਲੱਗ ਪਈ ਹੈ ਪੁਲਸ? : ਮਜੀਠੀਆ
  • bikram majithia s big attack on aap government
    'ਆਪ' ਸਰਪੰਚ ਡਰੱਗਸ ਮਾਮਲੇ ਦੀ NCB ਵੱਲੋਂ ਹੋਣੀ ਚਾਹੀਦੀ ਹੈ ਜਾਂਚ : ਮਜੀਠੀਆ
  • is this the colorful punjab of bhagwant mann and kejriwal
    'ਭਗਵੰਤ ਮਾਨ ਤੇ ਕੇਜਰੀਵਾਲ ਦਾ ਰੰਗਲਾ ਪੰਜਾਬ ਇਹੀ ਹੈ?', ਮਜੀਠੀਆ ਨੇ ਘੇਰੀ ਪੰਜਾਬ ਸਰਕਾਰ
  • kerala congress closes ranks as 2 mps
    ਕੇਰਲ : ਕਾਂਗਰਸ 'ਚ ਛਿੜੀ ਜੰਗ ਹੋਈ ਸ਼ਾਂਤ! ਚੋਣਾਂ ਤੋਂ ਪਹਿਲਾਂ ਦਿੱਗਜ ਨੇਤਾਵਾਂ ਨੇ ਦਿਖਾਈ ਇਕਜੁੱਟਤਾ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • bikram singh majithia punjab bachao rally
    ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ
  • power cut will be implemented in these areas of punjab from morning
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰ ਤੋਂ ਹੀ ਲੱਗ ਜਾਵੇਗਾ POWER CUT!, ਲੰਬਾ...
  • police raid at galaxy spa center in jalandhar
    ਜਲੰਧਰ ਦੇ ਇਸ ਸਪਾ ਸੈਂਟਰ 'ਚ ਪੁਲਸ ਦਾ ਛਾਪਾ, ਇੰਝ ਚੱਲਦਾ ਸੀ ਦੇਹ ਵਪਾਰ ਦਾ ਧੰਦਾ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ ਇਲਾਕਾ
  • punjabis   phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ
  • beautiful view mountains of himachal pradesh was seen again from jalandhar
    ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ...
  • weather conditions in punjab have changed from today
    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ...
  • associates of goldy brar arrested demanding rs 2 crore ransom elderly nri couple
    NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਗੋਲਡੀ ਬਰਾੜ ਦੇ ਦੋ ਸਾਥੀ...
  • boy dies in road accident in jalandhar  was the only brother of 3 sisters
    Punjab: ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਉਜਾੜ 'ਤਾ ਘਰ, 3 ਭੈਣਾਂ ਦੇ ਇਕਲੌਤੇ...
Trending
Ek Nazar
russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • body of unidentified woman recovered from the well of thermal plant
      ਥਰਮਲ ਪਲਾਂਟ ਦੇ ਸੂਏ 'ਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ
    • punjabis   phones suddenly started ringing
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ
    • sukhbir badal statement
      ਅਕਾਲੀ ਦਲ ਦੇ ਰਾਜ 'ਚ ਹੋਇਆ ਪੰਜਾਬ ਦਾ ਅਸਲ ਵਿਕਾਸ, ਸੁਖਬੀਰ ਬਾਦਲ ਦਾ ਵੱਡਾ ਬਿਆਨ
    • harmeet singh pathanmajra s remand extended
      ਹਰਮੀਤ ਸਿੰਘ ਪਠਾਣਮਾਜਰਾ ਦਾ ਵਧਿਆ ਰਿਮਾਂਡ, ਜਬਰ-ਜ਼ਿਨਾਹ ਮਾਮਲੇ 'ਚ ਹੋਈ ਹੈ...
    • beautiful view mountains of himachal pradesh was seen again from jalandhar
      ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ...
    • weather conditions in punjab have changed from today
      ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ...
    • amritsar police recovers consignment of illegal weapons
      ਅੰਮ੍ਰਿਤਸਰ ਪੁਲਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ, ਗੈਂਗਸਟਰ ਗੋਲਡੀ...
    • one arrested with 800 banned capsules
      ਪਾਬੰਦੀਸ਼ੁਦਾ 800 ਕੈਪਸੂਲ ਸਮੇਤ ਇਕ ਗ੍ਰਿਫ਼ਤਾਰ
    • laljit bhullar appears in amritsar court
      ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼
    • patient dies due to lack of ventilator in faridkot medical hospital
      ਫਰੀਦਕੋਟ ਮੈਡੀਕਲ ਹਸਪਤਾਲ ’ਚ ਵੈਂਟੀਲੇਟਰ ਦੀ ਘਾਟ ਕਾਰਨ ਮਰੀਜ਼ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +