Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    1:01:43 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਬਲਾਕ ਸੰਮਤੀ, ਜ਼ਿਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ 'ਚ ਕਾਂਗਰਸ ਦੀ ਇਤਿਹਾਸਕ ਜਿੱਤ ਹੋਵੇਗੀ

PUNJAB News Punjabi(ਪੰਜਾਬਂ)

ਬਲਾਕ ਸੰਮਤੀ, ਜ਼ਿਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ 'ਚ ਕਾਂਗਰਸ ਦੀ ਇਤਿਹਾਸਕ ਜਿੱਤ ਹੋਵੇਗੀ

  • Updated: 21 Jul, 2018 07:46 AM
Punjab
congress will win
  • Share
    • Facebook
    • Tumblr
    • Linkedin
    • Twitter
  • Comment

ਨਾਭਾ  (ਭੁਪਿੰਦਰ ਭੂਪਾ) - ਹਲਕੇ ਦੇ ਸਮੁੱਚੇ ਕਾਂਗਰਸੀ ਵਰਕਰ ਤੇ ਅਹੁਦੇਦਾਰ ਇਕਜੁੱਟ ਹੋ ਕੇ ਪੰਚਾÎਇਤੀ, ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਜਿੱਤਣ ਦੀਆਂ ਤਿਆਰੀਆਂ ਕਰ ਚੁੱਕੇ ਹਨ। ਪਾਰਟੀ ਵਿਕਾਸ ਦੇ ਮੁੱਦੇ ਨੂੰ ਮੁੱਖ ਰਖਦਿਆਂ ਆਪਣੀ ਇਕ ਸਾਲ ਦੀ ਸ਼ਾਨਦਾਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਇਨ੍ਹਾਂ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕ ਤੇ ਸੂਬੇ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਆਪਣੇ ਗ੍ਰਹਿ ਸ਼ਾਂਤੀ ਐਨਕਲੇਵ ਵਿਖੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹੁਣ ਤੱਕ ਦੀਆਂ ਹੋਈਆਂ ਸਾਰੀਆਂ ਚੋਣਾਂ 'ਚ ਇਤਿਹਾਸਕ ਜਿੱਤਾਂ ਦਰਜ ਕਰ ਚੁੱਕੀ ਹੈ। ਪੰਚਾਇਤੀ ਚੋਣਾਂ 'ਚ ਨਵਾਂ ਇਤਿਹਾਸ ਰਚ ਕੇ ਪਿੰਡਾਂ 'ਚ ਅਸਲ ਲੋਕ-ਰਾਜ ਕਾਇਮ ਕਰੇਗੀ। ਆਉਣ ਵਾਲੀਆਂ ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਵੱਲੋਂ ਈਮਾਨਦਾਰ ਅਤੇ ਮਿਹਨਤੀ ਆਗੂਆਂ ਨੂੰ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ। ਪਿੰਡਾਂ ਦੇ ਵਿਕਾਸ ਲਈ ਧੜੇਬੰਦੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਆਗੂਆਂ ਦੀ ਚੋਣ ਕੀਤੀ ਜਾਵੇਗੀ। ਸਰਕਾਰ ਵੱਲੋਂ ਦਿਹਾਤੀ ਖੇਤਰਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਸਰਕਾਰ ਨੇ ਆਪਣੇ ਬਜਟ 'ਚ ਪਿੰਡਾਂ ਦੇ ਵਿਕਾਸ ਲਈ ਰਾਸ਼ੀ 'ਚ ਵਾਧਾ ਕੀਤਾ ਹੈ।
ਇਸ ਦੌਰਾਨ ਨਗਰ ਕੌਂਸਲ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੀ ਅਗਵਾਈ ਹੇਠ ਰਿਆਸਤੀ ਸ਼ਹਿਰ ਨਾਭਾ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ। ਪਿੰਡਾਂ ਦੇ ਵਿਕਾਸ ਦੇ ਨਾਲ ਇਤਿਹਾਸਕ ਸਥਾਨਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਗੁਰਪ੍ਰੀਤ ਸਿੰਘ ਧਰਮਸੌਤ, ਨਰਿੰਦਰਜੀਤ ਸਿੰਘ ਭਾਟੀਆ, ਪ੍ਰਮੋਦ ਜਿੰਦਲ, ਅਮਰਦੀਪ ਖੰਨਾ, ਐਡ. ਯਸ਼ਪ੍ਰੀਤ ਭੰਦੋਹਲ, ਦਲੀਪ ਬਿੱਟੂ, ਕ੍ਰਿਸ਼ਨਾ ਰਾਣੀ, ਜਗਵਿੰਦਰ ਕੌਰ (ਸਾਰੇ ਕੌਂਸਲਰ) ਮਹਿਲਾ ਕੌਂਸਲਰ ਦੇ ਪਤੀ ਅਨਿਲ ਰਾਣਾ, ਮੁਸਲਿਮ ਵੈੱਲਫੇਅਰ ਐਸੋਸੀਏਸ਼ਨ ਪ੍ਰਧਾਨ ਮੁਸ਼ਤਾਕ ਅਲੀ ਕਿੰਗ, ਮਾਨਵ ਤੇ ਸੁਮਿਤ ਤਲਵਾੜ, ਛਿੰਦੀ ਹੀਰਾ ਮਹਿਲ ਆਦਿ ਹਾਜ਼ਰ ਸਨ।

  • ਪੰਚਾਇਤੀ ਚੋਣਾਂ
  • ਕਾਂਗਰਸ
  • Congress

ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਪੁਲਸ, ਸਮੱਗਲਰਾਂ ਤੇ ਸਿਆਸਤਦਾਨਾਂ ਦੇ ਗਠਜੋੜ ਨੂੰ ਤੋੜਨ ਦੀ ਲੋੜ

NEXT STORY

Stories You May Like

  • odisha  student union elections amit shah
    ਓਡੀਸ਼ਾ ਵਿਦਿਆਰਥੀ ਯੂਨੀਅਨ ਚੋਣਾਂ 'ਚ ਏਬੀਵੀਪੀ ਦੀ ਜਿੱਤ 'ਦੇਸ਼ ਵਿਰੋਧੀ ਤਾਕਤਾਂ' ਨੂੰ ਢੁਕਵਾਂ ਜਵਾਬ: ਅਮਿਤ ਸ਼ਾਹ
  • up panchayat elections
    UP ਪੰਚਾਇਤੀ ਚੋਣਾਂ: ਇਲਾਹਾਬਾਦ ਹਾਈ ਕੋਰਟ ਨੇ ਤੈਅ ਕੀਤੀ 3 ਮਹੀਨਿਆਂ ਦੀ ਡੈੱਡਲਾਈਨ
  • congress  s new initiative in jalandhar
    ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ ਮੁਹੱਬਤ ਦੀ ਦੁਕਾਨ'
  • assembly elections congress war room
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਕਦਮ, ਸਪੈਸ਼ਲ ਵਾਰ ਰੂਮ ਸਥਾਪਤ
  • k c venugopal will reach chandigarh on october 25
    2027 ਚੋਣਾਂ ਦੀ ਕਾਂਗਰਸ ਨੇ ਖਿੱਚੀ ਤਿਆਰੀ, 25 ਅਕਤੂਬਰ ਨੂੰ ਚੰਡੀਗੜ੍ਹ ਪੁੱਜਣਗੇ ਕੇ. ਸੀ. ਵੇਣੂਗੋਪਾਲ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • lakhowal kalan  panchayat funds
    ਲੱਖੋਵਾਲ ਕਲਾਂ ਦੇ ਪੰਚਾਇਤੀ ਫੰਡਾਂ ਵਿਚ ਦੁਰਵਰਤੋ ਕਰਨ ਦੇ ਦੋਸ਼
  • government  s stake in idbi bank to be limited
    IDBI ਬੈਂਕ ਤੇ ਹੁਣ ਫੇਅਰਫੈਕਸ ਦਾ ਕੰਟਰੋਲ, ਸਰਕਾਰ ਅਤੇ LIC ਦੀ ਹਿੱਸੇਦਾਰੀ ਰਹੇਗੀ ਸੀਮਤ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • big breaking notorious gangster bhuvnesh chopra dies in hoshiarpur jail
      Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
    • duster vehicle young man tarn taran
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ...
    • inspector raid ludhiana
      ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ
    • bikram singh majithia press confrence
      ਬਿਕਰਮ ਮਜੀਠੀਆ ਨੇ ਡਰੱਗ ਮਾਮਲੇ 'ਚ ਘੇਰੀ ਪੰਜਾਬ ਸਰਕਾਰ, ਚਾਰਜਸ਼ੀਟ 'ਤੇ ਦਿੱਤਾ...
    • ashwani kumar the killer of parvinder jhota sent to judicial custody
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ
    • punjab weather raining
      ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
    • cabinet approves manufacturing plan for sports goods
      ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
    • nhrc takes strict action on suspicious death of daljit singh in mansa
      ਮਾਨਸਾ 'ਚ ਹੋਈ ਦਲਜੀਤ ਸਿੰਘ ਦੀ ਸ਼ੱਕੀ ਮੌਤ 'ਤੇ NHRC ਸਖ਼ਤ, ਨੋਟਿਸ ਜਾਰੀ ਕਰਕੇ...
    • akali dal waris punjab de  organizational structure  party
      ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ...
    • highway police force
      ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ ਰੋਕਾਂ, ਮਹਿਲਾ ਪੁਲਸ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +