Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    5:16:01 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 26.3 ਫ਼ੀਸਦੀ ਵੋਟਾਂ ਨਾਲ ਪੰਜਾਬ ’ਚ ਕਾਂਗਰਸ ਨੇ ਜਿੱਤੀਆਂ ਸਭ ਤੋਂ ਵੱਧ 7 ਲੋਕ ਸਭਾ ਸੀਟਾਂ

PUNJAB News Punjabi(ਪੰਜਾਬ)

26.3 ਫ਼ੀਸਦੀ ਵੋਟਾਂ ਨਾਲ ਪੰਜਾਬ ’ਚ ਕਾਂਗਰਸ ਨੇ ਜਿੱਤੀਆਂ ਸਭ ਤੋਂ ਵੱਧ 7 ਲੋਕ ਸਭਾ ਸੀਟਾਂ

  • Edited By Anuradha,
  • Updated: 05 Jun, 2024 04:06 PM
Chandigarh
congress won maximum 7 lok sabha seats in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਝੱਲਣ ਵਾਲੀ ਕਾਂਗਰਸ ਨੇ ਲੋਕ ਸਭਾ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੀਆਂ 7 ਸੀਟਾਂ ’ਤੇ ਕਾਂਗਰਸ ਨੇ ਜਿੱਤ ਦਾ ਸਵਾਦ ਚੱਖਿਆ ਹੈ। ਬੇਸ਼ੱਕ 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਕਾਂਗਰਸ ਨੂੰ 1 ਸੀਟ ਦਾ ਨੁਕਸਾਨ ਹੋਇਆ ਹੈ ਪਰ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਕਾਂਗਰਸ ਦਾ ਪ੍ਰਦਰਸ਼ਨ ਤਸੱਲੀਬਖ਼ਸ਼ ਰਿਹਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਸਿਰਫ਼ 15.5 ਫ਼ੀਸਦੀ ਵੋਟਾਂ ਹੀ ਮਿਲੀਆਂ ਸਨ ਪਰ ਸਿਰਫ਼ ਦੋ ਸਾਲ ਬਾਅਦ 2024 ਦੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਨੇ ਆਪਣਾ ਵੋਟ ਬੈਂਕ ਵਧਾਇਆ ਹੈ ਅਤੇ ਇਸ ਵਾਰ ਉਸ ਨੂੰ ਕਰੀਬ 26.5 ਫ਼ੀਸਦੀ ਵੋਟਾਂ ਮਿਲੀਆਂ ਹਨ। ਪੰਜਾਬ ’ਚ ਇਸ ਵਾਰ ਪੰਜਕੋਣੀ ਮੁਕਾਬਲੇ ਦੌਰਾਨ ਕਾਂਗਰਸ ਦਾ ਇਹ ਪ੍ਰਦਰਸ਼ਨ ਪਾਰਟੀ ਅਹੁਦੇਦਾਰਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਲਿਆਉਣ ਵਾਲਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਨੂੰ 13 ’ਚੋਂ 7 ਸੀਟਾਂ ਮਿਲਣ ’ਤੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ’ਤੇ ਅਟੁੱਟ ਭਰੋਸਾ ਪ੍ਰਗਟਾਇਆ ਹੈ। ਕਾਂਗਰਸ ਪਾਰਟੀ ਇਸ ਸਹਿਯੋਗ ਨੂੰ ਸੇਵਾ ਤੇ ਵਚਨਬੱਧਤਾ ਨਾਲ ਸਵੀਕਾਰ ਕਰੇਗੀ। ਹਾਲਾਂਕਿ 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਕਾਂਗਰਸ ਲਈ ਵੋਟ ਪ੍ਰਤੀਸ਼ਤ ਵਧਾਉਣਾ ਅਜੇ ਵੀ ਵੱਡੀ ਚੁਣੌਤੀ ਰਹੇਗੀ। ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਰੀਬ 40 ਫ਼ੀਸਦੀ ਵੋਟਾਂ ਮਿਲੀਆਂ ਸਨ।

ਇਹ ਖ਼ਬਰ ਵੀ ਪੜ੍ਹੋ :  ਕਾਂਗਰਸ ਵੱਲੋਂ ਸੂਬਾ ਪ੍ਰਧਾਨ ਵੜਿੰਗ ਤੇ ਸਾਬਕਾ ਉੱਪ-ਮੁੱਖ ਮੰਤਰੀ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਨਾ ਰਿਹਾ ਫਾਇਦੇਮੰਦ

2019 ’ਚ ਜਿੱਤੇ 5 ਗੜ੍ਹ ਬਚਾਏ
2019 ਦੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਨੇ ਜਿਨ੍ਹਾਂ 8 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ, ਉਨ੍ਹਾਂ ਦੇ ਮੁਕਾਬਲੇ 2024 ’ਚ 5 ਲੋਕ ਸਭਾ ਸੀਟਾਂ ’ਤੇ ਕਾਂਗਰਸ ਨੇ ਆਪਣੀ ਜਿੱਤ ਬਰਕਰਾਰ ਰੱਖੀ ਹੈ। ਭਾਵੇਂ ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਆਦਿ ਥਾਵਾਂ ’ਤੇ ਕਾਂਗਰਸ ਨੂੰ ਕਦੇ ਆਪਣੀ ਹੀ ਪਾਰਟੀ ਦਾ ਚਿਹਰਾ ਰਹੇ ਉਮੀਦਵਾਰਾਂ ਨਾਲ ਸਿੱਧੀ ਟੱਕਰ ਦਾ ਸਾਹਮਣਾ ਕਰਨਾ ਪਿਆ ਪਰ ਕਾਂਗਰਸ ਨੇ ਇਨ੍ਹਾਂ ਥਾਵਾਂ ’ਤੇ ਉਮੀਦਵਾਰਾਂ ਨੂੰ ਹਰਾ ਕੇ ਜਿੱਤ ਦਾ ਝੰਡਾ ਲਹਿਰਾਇਆ ਹੈ। ਪਟਿਆਲਾ ਸੀਟ ’ਤੇ ਕਦੇ ਕਾਂਗਰਸ ਦਾ ਵੱਡਾ ਚਿਹਰਾ ਰਹੀ ਪ੍ਰਨੀਤ ਕੌਰ, ਲੁਧਿਆਣਾ ’ਚ ਰਵਨੀਤ ਸਿੰਘ ਬਿੱਟੂ ਅਤੇ ਫ਼ਤਹਿਗੜ੍ਹ ਸਾਹਿਬ ’ਚ ਗੁਰਪ੍ਰੀਤ ਸਿੰਘ ਜੀ.ਪੀ. ਕਾਂਗਰਸੀ ਉਮੀਦਵਾਰਾਂ ਨੂੰ ਸਿੱਧਾ ਮੁਕਾਬਲਾ ਦੇ ਰਹੇ ਸਨ। ਇਸ ਤੋਂ ਇਲਾਵਾ ਕਾਂਗਰਸ ਨੇ ਅੰਮ੍ਰਿਤਸਰ ਅਤੇ ਜਲੰਧਰ ਦੀਆਂ ਸੀਟਾਂ ’ਤੇ ਵੀ 2019 ਦੀ ਤਰ੍ਹਾਂ ਆਪਣੀ ਜਿੱਤ ਬਰਕਰਾਰ ਰੱਖੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਗੜ੍ਹ ਰਹੇ ਫ਼ਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਭਾਰਤੀ ਜਨਤਾ ਪਾਰਟੀ ਦੀ ਸੀਟ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੇ ਜਿੱਤ ਦਰਜ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ :  ਪੰਜਾਬ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ, ਇਨ੍ਹਾਂ ਮੰਤਰੀਆਂ 'ਤੇ ਡਿਗ ਸਕਦੀ ਹੈ ਗਾਜ

ਹਮੇਸ਼ਾ ਕਦਰਾਂ-ਕੀਮਤਾਂ ਨਾਲ ਜੁੜੀ ਰਹੇਗੀ ਕਾਂਗਰਸ : ਬਾਜਵਾ
7 ਸੀਟਾਂ ’ਤੇ ਕਾਂਗਰਸ ਦੀ ਜਿੱਤ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਚੋਣਾਂ ਤੋਂ ਪਹਿਲਾਂ ਹੀ ਕਿਹਾ ਸੀ ਕਿ ਪੰਜਾਬ ਦੇ ਲੋਕ ਕਿਸਾਨਾਂ ਦੇ ਸਮਰਥਨ ਅਤੇ ਸਮਾਜਿਕ, ਆਰਥਿਕ ਤੌਰ ’ਤੇ ਪਛੜੇ ਵਰਗਾਂ ਦੇ ਵਿਕਾਸ ਲਈ ਲਗਾਤਾਰ ਯਤਨਾਂ ਲਈ ਕਾਂਗਰਸ ਦੀ ਸ਼ਲਾਘਾ ਕਰਨਗੇ। ਗੁਰੂਆਂ ਦੀ ਧਰਤੀ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੰਦੀ ਹੈ ਅਤੇ ਕਾਂਗਰਸ ਹਮੇਸ਼ਾ ਇਨ੍ਹਾਂ ਕਦਰਾਂ-ਕੀਮਤਾਂ ਨਾਲ ਜੁੜੀ ਰਹੇਗੀ।

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • Lok Sabha Elections
  • Votes
  • Punjab
  • Congress
  • Lok Sabha Seats
  • ਲੋਕ ਸਭਾ ਚੋਣਾਂ
  • ਵੋਟਾਂ
  • ਪੰਜਾਬ
  • ਕਾਂਗਰਸ
  • ਲੋਕ ਸਭਾ ਸੀਟਾਂ

ਮੁੰਡੇ ਦੀ ਮਾਂ ਵੱਲੋਂ ਰਿਸ਼ਤੇ ਤੋਂ ਮਨ੍ਹਾਂ ਕਰਨ ’ਤੇ ਕੁੜੀ ਨੇ ਪੀਤੀ ਜ਼ਹਿਰੀਲੀ ਦਵਾਈ

NEXT STORY

Stories You May Like

  • delhi assembly monsoon session to begin on august 7
    ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 7 ਅਗਸਤ ਤੋਂ ਹੋਵੇਗਾ ਸ਼ੁਰੂ, ਕੈਬਨਿਟ ਬੈਠਕ 'ਚ ਲਿਆ ਫੈਸਲਾ
  • pok polls
    PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • 61 dead in assam floods so far over 7 05 lakh people affected
    ਆਸਾਮ ’ਚ ਹੜ੍ਹ ਨਾਲ ਹੁਣ ਤੱਕ 61 ਦੀ ਮੌਤ, 7.05 ਲੱਖ ਤੋਂ ਵੱਧ ਲੋਕ ਪ੍ਰਭਾਵਿਤ
  • a new discussion has arisen in punjab congress politics
    ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ ਚਰਚਾ, ਕੀ ਪਾਰਟੀ 'ਚ ਸਭ ਕੁੱਝ ਠੀਕ ਹੈ?
  • women mps  misbehavior kalyan banerjee suspension
    ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ
  • ind vs zim india beats zimbabwe by 7 wickets
    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ; ਵੈਭਵ ਸੂਰਿਆਵੰਸ਼ੀ ਨੇ ਖੇਡੀ ਤੂਫ਼ਾਨੀ ਪਾਰੀ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab boys news
      ਪੰਜਾਬ ਦੇ ਇੱਕੋ ਪਿੰਡ ਦੇ 2 ਮੁੰਡਿਆਂ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • wife caught with lover in objectionable circumstances
      ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • raja warring speach
      ਚਰਨਜੀਤ ਚੰਨੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਰਾਜਾ ਵੜਿੰਗ ਨੇ ਸਟੇਜ ਤੋਂ ਦਿੱਤੀ...
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +