Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    3:31:30 AM

  • jalandhar woman

    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ...

  • punjab power cut

    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ...

  • india vs south africa t20 world cup

    T20 WC : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 76 ਦੌੜਾਂ...

  • aap government has returned to protect the saints of nanaksar sukhbir badal

    ਅਕਾਲੀ ਦਲ ਨੂੰ ਸਮਰਥਨ ਦੇਣ ਮਗਰੋਂ 'ਆਪ' ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਧਾਇਕ ਢਿੱਲੋਂ ਨੇ ਸਰਪੰਚਾਂ ਦੀ ਸਹਿਮਤੀ ਨਾਲ ਮਨਜੀਤ ਭੱਟੀਆ ਨੂੰ ਪ੍ਰਧਾਨ ਅਤੇ ਸੁਖਦੀਪ ਨੂੰ ਉਪ ਪ੍ਰਧਾਨ ਬਣਾਇਆ

PUNJAB News Punjabi(ਪੰਜਾਬ)

ਵਿਧਾਇਕ ਢਿੱਲੋਂ ਨੇ ਸਰਪੰਚਾਂ ਦੀ ਸਹਿਮਤੀ ਨਾਲ ਮਨਜੀਤ ਭੱਟੀਆ ਨੂੰ ਪ੍ਰਧਾਨ ਅਤੇ ਸੁਖਦੀਪ ਨੂੰ ਉਪ ਪ੍ਰਧਾਨ ਬਣਾਇਆ

  • Edited By Anuradha,
  • Updated: 17 Dec, 2021 02:58 PM
Chandigarh
consent of sarpanch  mla dhillon appointed manjit bhatti sukhdeep vice president
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜ੍ਹਾ ਸਾਹਿਬ,(ਟੱਕਰ) – ਮਾਛੀਵਾੜ੍ਹਾ ਬਲਾਕ ਦੀ ਸਰਪੰਚ ਯੂਨੀਅਨ ਦੇ ਪ੍ਰਧਾਨ ਨੂੰ ਲੈ ਕੇ ਕਾਂਗਰਸ ਵਿਚ ਨਵਾਂ ਵਿਵਾਦ ਛਿੜ ਪਿਆ ਹੈ ਕਿਉਂਕਿ ਇੱਕ ਦਿਨ ਪਹਿਲਾਂ ਹੋਈ ਮੀਟਿੰਗ ’ਚ ਕਾਂਗਰਸ ਦੇ ਆਗੂ ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ ਰਾਣਵਾਂ ਦੀ ਪਤਨੀ ਜਸਪ੍ਰੀਤ ਕੌਰ ਗੁਰੋਂ ਨੂੰ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ ਸੀ ਪਰ ਅੱਜ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਸਰਪੰਚਾਂ ਵਲੋਂ ਮਨਜੀਤ ਸਿੰਘ ਭੱਟੀਆਂ ਨੂੰ ਨਵਾਂ ਪ੍ਰਧਾਨ ਅਤੇ ਸੁਖਦੀਪ ਸਿੰਘ ਬਾਜਵਾ ਨੂੰ ਉਪ ਪ੍ਰਧਾਨ ਚੁਣ ਲਿਆ ਗਿਆ। ਬਲਾਕ ਪੰਚਾਇਤ ਦਫ਼ਤਰ ਵਿਖੇ ਹੋਈ ਮੀਟਿੰਗ ’ਚ ਮਾਛੀਵਾੜ੍ਹਾ ਇਲਾਕੇ ਦੇ 81 ਸਰਪੰਚਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਅਧਿਕਾਰ ਦਿੱਤੇ ਕਿ ਉਹ ਜਿਸ ਨੂੰ ਚਾਹੇ ਪ੍ਰਧਾਨ ਬਣਾ ਸਕਦੇ ਹਨ ਜਿਸ ’ਤੇ ਮਨਜੀਤ ਸਿੰਘ ਭੱਟੀਆਂ ਅਤੇ ਸੁਖਦੀਪ ਸਿੰਘ ਬਾਜਵਾ ਨੂੰ ਅਹੁਦੇ ਦੇ ਕੇ ਨਿਵਾਜ਼ਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਢਿੱਲੋਂ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਜੋ ਸਰਪੰਚ ਯੂਨੀਅਨ ਦੀ ਚੋਣ ਹੋਈ ਸੀ ਉਸ ਵਿਚ ਕੁਝ ਕੁ ਸਰਪੰਚਾਂ ਨੂੰ ਗੁੰਮਰਾਹ ਕਰਕੇ ਮੀਟਿੰਗ ’ਚ ਬੁਲਾਇਆ ਗਿਆ ਜਿਸਦੇ ਜਵਾਬ ਵਜੋਂ ਨਵੀਂ ਮੀਟਿੰਗ ਬੁਲਾ ਸਰਬ ਸੰਮਤੀ ਨਾਲ ਇਹ ਨਵੇਂ ਅਹੁਦੇਦਾਰ ਚੁਣੇ ਗਏ ਹਨ।

ਇਹ ਵੀ ਪੜ੍ਹੋ : ਉਮੀਦਵਾਰਾਂ ਵਲੋਂ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ’ਤੇ ਰਹੇਗੀ ਚੋਣ ਕਮਿਸ਼ਨ ਦੀ ਨਜ਼ਰ

ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਮਾਛੀਵਾੜਾ ਬਲਾਕ ਸਰਪੰਚ ਯੂਨੀਅਨ ਦੇ ਬਾਕੀ ਅਹੁਦੇਦਾਰ ਅਤੇ ਕਾਰਜਕਾਰਨੀ ਕਮੇਟੀ ਗਠਨ ਕਰਨ ਦਾ ਅਧਿਕਾਰ ਦਿੱਤਾ ਗਿਆ। ਬਲਾਕ ਦੇ ਸਰਪੰਚ ਯੂਨੀਅਨ ਦੀ ਚੋਣ ’ਚ ਚੁਣੀ ਗਈ ਪਹਿਲੀ ਪ੍ਰਧਾਨ ਵੀ ਕਾਂਗਰਸੀ ਆਗੂ ਦੀ ਪਤਨੀ ਹੈ ਅਤੇ ਹੁਣ ਵੀ ਕਾਂਗਰਸ ਪੱਖੀ ਹੀ ਪ੍ਰਧਾਨ ਚੁਣਿਆ ਗਿਆ ਪਰ ਪਹਿਲੀ ਯੂਨੀਅਨ ’ਚ ਕੁਝ ਅਜਿਹੇ ਵਿਅਕਤੀਆਂ ਨੂੰ ਅਹੁਦੇ ਦਿੱਤੇ ਗਏ ਜਿਨ੍ਹਾਂ ’ਚ ਕੁਝ ਅਕਾਲੀ ਸਮਰਥਕ ਸ਼ਾਮਲ ਸਨ। ਹੋਰ ਤਾਂ ਹੋਰ ਪਹਿਲੀ ਯੂਨੀਅਨ ’ਚ ਕੁਝ ਅਜਿਹੇ ਅਹੁਦੇਦਾਰ ਵੀ ਸਨ ਜਿਨ੍ਹਾਂ ਦਾ ਵਿਧਾਇਕ ਢਿੱਲੋਂ ਨਾਲ 36 ਦਾ ਅੰਕੜਾ ਚੱਲਦਾ ਆ ਰਿਹਾ ਹੈ। ਇਸ ਮੌਕੇ ਯੂਨੀਅਨ ਦੇ ਨਵੇਂ ਚੁਣੇ ਗਏ ਪ੍ਰਧਾਨ ਮਨਜੀਤ ਸਿੰਘ ਭੱਟੀਆਂ ਅਤੇ ਉਪ ਪ੍ਰਧਾਨ ਸੁਖਦੀਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਡਾਇਰੈਕਟਰ ਕਰਨਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਚਾਇਤਾਂ ਦੀਆਂ ਮੁਸ਼ਕਿਲਾਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ। ਵਿਧਾਇਕ ਢਿੱਲੋਂ ਵਲੋਂ ਨਵੇਂ ਅਹੁਦੇਦਾਰਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ, ਚੇਅਰਮੈਨ ਸਿਮਰਨਜੀਤ ਕੌਰ, ਕਾਰਜਕਾਰੀ ਪ੍ਰਧਾਨ ਕੁਲਵਿੰਦਰ ਸਿੰਘ ਮਾਣੇਵਾਲ, ਛਿੰਦਰਪਾਲ ਹਿਯਾਤਪੁਰ, ਸੁਖਦੀਪ ਸਿੰਘ ਸੋਨੀ, ਗੁਰਦੀਪ ਸਿੰਘ ਰੋਹਲੇ, ਜਸਦੇਵ ਸਿੰਘ ਬਿੱਟੂ, ਮਨਜੀਤ ਸਿੰਘ ਡੱਲ੍ਹਾ (ਸਾਰੇ ਸਰਪੰਚ), ਚੇਅਰਮੈਨ ਸੁਖਵੀਰ ਸਿੰਘ ਪੱਪੀ, ਪੀਏ ਰਾਜੇਸ਼ ਬਿੱਟੂ, ਰਜਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।
ਸਰਪੰਚਾਂ ਨੇ ਕਰਨਵੀਰ ਢਿੱਲੋਂ ਨੂੰ ਕਾਂਗਰਸ ਉਮੀਦਵਾਰ ਵਜੋਂ ਕੀਤਾ ਪ੍ਰਵਾਨ

ਇਹ ਵੀ ਪੜ੍ਹੋ : ਸਰਕਾਰ ਵੱਲੋਂ ਤੈਅ ਕੀਤੇ ਰੇਟਾਂ ਅਨੁਸਾਰ ਹੀ ਰੇਤਾ ਵੇਚਿਆ ਜਾਵੇ : ਡੀ. ਐੱਸ. ਪੀ. ਖਹਿਰਾ

ਬਲਾਕ ਪੰਚਾਇਤ ਦਫ਼ਤਰ ਵਿਖੇ ਹੋਈ ਮੀਟਿੰਗ ’ਚ ਸ਼ਾਮਲ ਸਰਪੰਚਾਂ ਅੱਗੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਮਤਾ ਪੇਸ਼ ਕੀਤਾ ਕਿ ਉਹ ਇਸ ਵਾਰ ਆਪਣੇ ਪੋਤਰੇ ਪੰਜਾਬ ਸਟੇਟ ਟਰਾਂਸ਼ਮਿਸ਼ਨ ਕਾਰਪੋਰੇਸ਼ਨ ਦੇ ਡਾਇਰੈਕਟਰ ਕਰਨਵੀਰ ਸਿੰਘ ਢਿੱਲੋਂ ਨੂੰ ਕਾਂਗਰਸੀ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਾਰਨਾ ਚਾਹੁੰਦੇ ਹਨ ਜਿਸ ਸਬੰਧੀ ਉਨ੍ਹਾਂ ਮੀਟਿੰਗ ’ਚ ਸ਼ਾਮਲ ਸਰਪੰਚ ਤੋਂ ਇਸ ਸਬੰਧੀ ਰਾਏ ਮੰਗੀ। ਵਿਧਾਇਕ ਢਿੱਲੋਂ ਦੇ ਇਸ ਮਤੇ ’ਤੇ ਸਾਰੇ ਸਰਪੰਚਾਂ ਨੇ ਹੱਥ ਖੜ੍ਹੇ ਕਰ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਉਹ ਕਰਨਵੀਰ ਢਿੱਲੋਂ ਦੀ ਡਟ ਕੇ ਹਮਾਇਤ ਕਰ ਭਾਰੀ ਬਹੁਮਤ ਨਾਲ ਜਿਤਾਉਣਗੇ। ਵਿਧਾਇਕ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਵੀ ਬੇਨਤੀ ਕਰ ਦਿੱਤੀ ਹੈ ਕਿ ਇਸ ਵਾਰ ਉਨ੍ਹਾਂ ਦਾ ਪੋਤਰਾ ਕਰਨਵੀਰ ਢਿੱਲੋਂ ਨੂੰ ਕਾਂਗਰਸੀ ਦੀ ਟਿਕਟ ਦੇਣ ਅਤੇ ਨਾਲ ਹੀ ਇਹ ਵੀ ਕਿਹਾ ਕਿ ਹਾਈਕਮਾਂਡ ਉਨ੍ਹਾਂ ਨੂੰ ਜੋ ਵੀ ਸੇਵਾ ਸੌਂਪੇਗੀ ਉਸ ਨੂੰ ਖਿੜ੍ਹੇ ਮੱਥੇ ਪ੍ਰਵਾਨ ਕਰਨਗੇ।

  • Sarpanch
  • MLA
  • President
  • Vice President
  • Congress
  • Akali Dal
  • ਸਰਪੰਚ
  • ਵਿਧਾਇਕ
  • ਪ੍ਰਧਾਨ
  • ਉਪ ਪ੍ਰਧਾਨ
  • ਕਾਂਗਰਸ
  • ਅਕਾਲੀ ਦਲ

ਪੁੱਤ ਦੇ ਵਿਆਹ ਲਈ ਕੈਨੇਡਾ ਤੋਂ ਪਰਤੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਮਹੀਨੇ ਦੇ ਬੱਚੇ ਸਣੇ 4 ਦੀ ਮੌਤ

NEXT STORY

Stories You May Like

  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ ਮਿਲੀ ਧਮਕੀ
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • under the leadership of prime minister modi country is touching height
    ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਉਚਾਈਆਂ ਨੂੰ ਛੂਹ ਰਿਹੈ : ਫਤਿਹਜੰਗ ਬਾਜਵਾ
  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • big relief for those traveling in buses
    ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ, ਪ੍ਰਧਾਨ ਮੰਤਰੀ ਮੋਦੀ ਅੱਜ ਦੇਣਗੇ ਚੰਡੀਗੜ੍ਹੀਆਂ ਨੂੰ ਤੋਹਫ਼ਾ
  • sbi takes a big leap  surpasses icici bank  valuation gap with hdfc narrows
    SBI ਨੇ ਮਾਰੀ ਵੱਡੀ ਛਾਲ, ICICI ਬੈਂਕ ਨੂੰ ਪਛਾੜਿਆ, HDFC ਨਾਲ ਘਟਿਆ ਮੁੱਲਾਂਕਣ ਪਾੜਾ
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ 'ਤੇ ਰੋਕ, ਸਿਆਸਤਦਾਨਾਂ ਨੂੰ ਸੰਦੇਸ਼
  • threats to fortis hospital  schools
    ਮੋਹਾਲੀ : ਫੋਰਟਿਸ ਹਸਪਤਾਲ ਸਣੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • app government preparing to shock electricity consumers
      ਬਿਜਲੀ ਖਪਤਕਾਰਾਂ ਨੂੰ ਝਟਕਾ ਦੇਣ ਦੀ ਤਿਆਰੀ 'ਚ APP ਸਰਕਾਰ ! ਪ੍ਰਾਪਰਟੀ ਟੈਕਸ...
    • national president of human rights and bjp leader aarti rajput received a threat
      ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
    • partap bajwa statement on floods victims families
      ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
    • sukhpal singh khaira statement
      ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ...
    • raja warring expressed concern over the death of 2 punjab police personnel
      ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ,...
    • sukhpal singh khaira statement
      CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
    • shiromani akali dal s constituency in charge hs walia s vehicle attacked
      ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
    • sukhpal singh khaira statement
      ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
    • sri anandpur sahib chandigarh road blocked
      ਭੜਕੇ ਅਧਿਆਪਕਾਂ ਨੇ ਸ੍ਰੀ ਅਨੰਦਪੁਰ ਸਾਹਿਬ-ਚੰਡੀਗੜ੍ਹ ਮਾਰਗ ਕੀਤਾ ਜਾਮ! ਕਿਹਾ ਜੇਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +