Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:58:47 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪਾਕਿਸਤਾਨੀ ਪੰਜਾਬ ’ਚ ਹਿੰਦੂ ਮੰਦਰਾਂ ’ਤੇ ਹਮਲਾ ਕਰਨ ਦੀ ਸਾਜ਼ਿਸ਼, 6 ਖ਼ਤਰਨਾਕ ਅੱਤਵਾਦੀ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪਾਕਿਸਤਾਨੀ ਪੰਜਾਬ ’ਚ ਹਿੰਦੂ ਮੰਦਰਾਂ ’ਤੇ ਹਮਲਾ ਕਰਨ ਦੀ ਸਾਜ਼ਿਸ਼, 6 ਖ਼ਤਰਨਾਕ ਅੱਤਵਾਦੀ ਗ੍ਰਿਫ਼ਤਾਰ

  • Edited By Anmol Tagra,
  • Updated: 21 Jun, 2023 01:01 AM
Gurdaspur
conspiracy to attack hindu temples in pakistani punjab
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਦੇ ਰਾਜ ਪੰਜਾਬ ਦੇ ਅੱਤਵਾਦ ਰੋਕੂ ਵਿਭਾਗ (ਸੀ. ਟੀ. ਡੀ.) ਨੇ ਅੱਤਵਾਦੀਆਂ ਦੇ ਇਕ 6 ਮੈਂਬਰੀ ਗਿਰੋਹ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜੋ ਸੂਬੇ ’ਚ ਹਿੰਦੂ ਮੰਦਰਾਂ ਤੇ ਹਮਲੇ ਕਰਕੇ ਤਣਾਅ ਦਾ ਵਾਤਾਵਰਣ ਬਣਾਉਣਾ ਚਾਹੁੰਦੇ ਸੀ। ਇਨ੍ਹਾਂ ਤੋਂ ਗੋਲੀ ਸਿੱਕਾ ਤੇ ਬਾਰੂਦ ਵੀ ਬਰਾਮਦ ਹੋਇਆ ਹੈ। ਉੱਥੇ ਹੀ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਸਾਡੇ ਬੱਚੇ ਲੰਮੇ ਸਮੇਂ ਤੋਂ ਸੀ. ਟੀ. ਡੀ. ਲਈ ਕੰਮ ਕਰਦੇ ਆ ਰਹੇ ਹਨ ਅਤੇ ਵਿਭਾਗ ਦੇ ਅਧਿਕਾਰੀਆਂ ਦੇ ਆਦੇਸ਼ ਅਨੁਸਾਰ ਗੈਰ-ਮੁਸਲਿਮ ਧਾਰਮਿਕ ਸਥਾਨਾਂ ’ਤੇ ਹਮਲੇ ਕਰਦੇ ਸੀ ਅਤੇ ਗੈਰ-ਮੁਸਲਿਮਾਂ 'ਤੇ ਹਮਲੇ ਕਰਦੇ ਸੀ।

ਇਹ ਖ਼ਬਰ ਵੀ ਪੜ੍ਹੋ - Big Breaking: ਜਲੰਧਰ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਫ਼ਾਇਰਿੰਗ, ਤਾੜ-ਤਾੜ ਚੱਲੀਆਂ ਗੋਲ਼ੀਆਂ

ਸੂਤਰਾਂ ਅਨੁਸਾਰ ਪਾਕਿਸਤਾਨ ਦੇ ਰਾਜ ਪੰਜਾਬ ਦੇ ਅੱਤਵਾਦ ਰੋਕੂ ਵਿਭਾਗ ਨੇ ਛਾਪਾਮਾਰੀ ਕਰਕੇ ਜਿਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਉਨ੍ਹਾਂ ਦੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਤਿੰਨ ਮੈਂਬਰ ਸ਼ਾਮਲ ਹਨ, ਜਿਨ੍ਹਾਂ ਦੀ ਪਛਾਣ ਲਿਆਕਤੁੱਲਾ, ਨਦੀਮ ਖਾਨ ਅਤੇ ਇਨਾਇਤੁੱਲਾ ਸ਼ਾਮਲ ਹਨ। ਇਸ ਤੋਂ ਇਲਾਵਾ ਪਾਬੰਦੀਸ਼ੁਦਾ ਸਿਪਾਹੀ ਸਾਹਿਬ ਪਾਕਿਸਤਾਨ ਦਾ ਇਕ ਮੈਂਬਰ ਮੁਹੰਮਦ ਯੂਨਸ, ਇਸਲਾਮਿਕ ਸਟੇਟ ਅੱਤਵਾਦੀ ਸੰਗਠਨ ਦਾ ਮੁਹੰਮਦ ਅੰਸਾਰ ਅਤੇ ਲਸ਼ਕਰ-ਏ-ਝਾਂਗਵੀ ਦਾ ਇਜਾਜ ਅਹਿਮਦ ਸ਼ਾਮਲ ਹੈ। ਪੁਲਸ ਨੇ ਦਾਅਵਾ ਕੀਤਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 1 ਕਿਲੋ 358 ਗ੍ਰਾਮ ਵਿਸਫੋਟਕ , ਹੈਂਡ ਗ੍ਰਨੇਡ-1, ਪ੍ਰਾਈਮਾ ਕਾਰਡ 6.53 ਫੁਟ, ਲੈਪਟਾਪ -1, ਹਿੰਦੂ ਵਿਰੋਧੀ ਪੰਫਲੈਟ 82, ਸਟੀਕਰ 45 , ਝੰਡੇ 6 ਅਤੇ 18800 ਰੁਪਏ ਕਗਦ ਬਰਾਮਦ ਹੋਏ।

ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਜਾਂਦਾ ਭਾਰਤੀ ਜੋੜਾ ਪਹੁੰਚਿਆ ਪਾਕਿਸਤਾਨੀ ਵਿਅਕਤੀ ਦੀ ਕੈਦ 'ਚ, ਰਿਹਾਈ ਲਈ ਰੱਖੀ ਗਈ ਇਹ ਸ਼ਰਤ

ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਹ ਸਾਰੇ ਹਿੰਦੂਆਂ ਦੇ ਧਾਰਮਿਕ ਸਥਾਨਾਂ ’ਤੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸੀ। ਇਨ੍ਹਾਂ ਤੋਂ ਬਰਾਮਦ ਸਮੱਗਰੀ ਹਿੰਦੂ ਵਿਰੋਧੀ ਹੈ ਪਰ ਦੂਜੇ ਪਾਸੇ ਗ੍ਰਿਫਤਾਰ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪੁਲਸ ਸਾਡੇ ਬੱਚਿਆਂ ਨਾਲ ਦੋਹਰੀ ਨੀਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੇ ਬੱਚੇ ਲੰਮੇ ਤੋਂ ਅੱਤਵਾਦ ਵਿਰੋਧੀ ਵਿਭਾਗ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਲਈ ਕੰਮ ਕਰਦੇ ਆ ਰਹੇ ਹਨ। ਆਈ.ਐੱਸ.ਆਈ ਅਧਿਕਾਰੀਆਂ ਦੇ ਕਹਿਣ ’ਤੇ ਕਈ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਜਿਸ ਵਿਚ ਬਦਲੇ ਵਿਚ ਨੌਜਵਾਨਾਂ ਨੂੰ ਚੰਗੀ ਰਾਸ਼ੀ ਮਿਲਦੀ ਸੀ, ਪਰ ਕੁਝ ਸਮੇਂ ਤੋਂ ਨੌਜਵਾਨਾਂ ਨੇ ਇਹ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Pakistan
  • Pakistani Punjab
  • Conspiracy
  • Attack
  • Hindu
  • Temples
  • Terrorists
  • ਪਾਕਿਸਤਾਨ
  • ਪਾਕਿਸਤਾਨੀ ਪੰਜਾਬ
  • ਸਾਜ਼ਿਸ਼
  • ਹਮਲਾ
  • ਅੱਤਵਾਦੀ

8.49 ਕਰੋੜ ਲੁੱਟ ਦਾ ਮਾਮਲਾ : 16 ਮੁਲਜ਼ਮਾਂ ਤੋਂ 6.96 ਕਰੋੜ ਦੀ ਰਿਕਵਰੀ, ਡੇਢ ਕਰੋੜ ਦਾ ਰਹੱਸ ਅਜੇ ਵੀ ਬਰਕਰਾਰ!

NEXT STORY

Stories You May Like

  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ ਥਾਣਿਆਂ ਨੂੰ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • major accident involving 6 boys from punjab on the way to dalhousie
    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ
  • 2 isi modules exposed 9 terrorists arrested
    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
  • tarn taran bsf bus overturns in fields 6 jawans injured
    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ ਨਹੀਂ : ਪੰਜਾਬ ਪੁਲਸ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • khunde halal news
      ਪਿੰਡ ਖੁੰਡੇ ਹਲਾਲ 'ਚ ਘਰ 'ਚ ਦਫ਼ਨਾ ਦਿੱਤੀ ਬਜ਼ੁਰਗ ਦੀ ਮ੍ਰਿਤਕ ਦੇਹ! ਪ੍ਰਸ਼ਾਸਨ...
    • suicide case
      ਮਾਂ-ਧੀ ਤੋਂ ਪਰੇਸ਼ਾਨ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਕੀਤੀ ਖ਼ਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +