ਵੈੱਬ ਡੈਸਕ: ਚੰਡੀਗੜ੍ਹ ਪੁਲਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਸੈਕਟਰ-43 ਦੇ ਬੱਸ ਸਟੈਂਡ ਦੇ ਪਿੱਛੋਂ ਇੱਕ ਆਈ.ਈ.ਡੀ. (IED) ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੇ ਸਬੰਧ ਵਿੱਚ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
In a major operation, the police recovered an IED and weapons from behind the Sector-43 bus stand in Chandigarh. Chandigarh Police have arrested three individuals in connection with the case. The police have registered an FIR and initiated an investigation. Security arrangements…
— ANI (@ANI) August 23, 2026
ਪੁਲਸ ਵੱਲੋਂ ਮਾਮਲੇ ਦੀ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਘਟਨਾ ਵਾਲੀ ਥਾਂ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ ਅਤੇ ਜਾਂਚ ਏਜੰਸੀਆਂ ਬਰਾਮਦ ਕੀਤੇ ਗਏ ਸਾਮਾਨ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਚੰਡੀਗੜ੍ਹ ਪੁਲਸ ਅਨੁਸਾਰ ਮਾਮਲੇ ਦੀ ਜਾਂਚ ਫਿਲਹਾਲ ਜਾਰੀ ਹੈ ਅਤੇ ਜਲਦੀ ਹੀ ਇਸ ਸਬੰਧੀ ਹੋਰ ਵੇਰਵੇ ਸਾਂਝੇ ਕੀਤੇ ਜਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਭਿਆਨਕ ਹਾਦਸਾ! ਤਿੰਨ ਲੋਕਾਂ ਦੀ ਦਰਦਨਾਕ ਮੌਤ
NEXT STORY