Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    12:32:04 PM

  • shiromani akali dal s constituency in charge hs walia s vehicle attacked

    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ...

  • sukhpal singh khaira statement

    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ:...

  • ssp s statement on the suspicious death of punjab police personnel

    ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ...

  • bhu campus student attack

    BHU ਕੈਂਪਸ 'ਚ ਖ਼ੂਨੀ ਖੇਡ: ਹੋਸਟਲ ਦੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੈਰ-ਕਾਨੂੰਨੀ ਦਵਾਈਆਂ ਸਬੰਧੀ ਇਨ੍ਹਾਂ ਨੰਬਰਾਂ 'ਤੇ ਕਰੋ ਸੰਪਰਕ

PUNJAB News Punjabi(ਪੰਜਾਬ)

ਗੈਰ-ਕਾਨੂੰਨੀ ਦਵਾਈਆਂ ਸਬੰਧੀ ਇਨ੍ਹਾਂ ਨੰਬਰਾਂ 'ਤੇ ਕਰੋ ਸੰਪਰਕ

  • Updated: 30 Jun, 2019 07:47 PM
Chandigarh
contact these numbers on illegal medicines
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ)- ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ-ਪੱਧਰੀ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਦਿੰਦਿਆਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰੇਟ ਵਲੋਂ ਮੈਡੀਕਲ ਸਟੋਰਾਂ 'ਚ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਦੀ ਸੂਚਨਾ ਦੇਣ ਲਈ ਟੈਲੀਫੋਨ ਨੰਬਰ ਅਤੇ ਈ-ਮੇਲ ਐਡਰੈਸ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਕੇ.ਐਸ. ਪੰਨੂੰ, ਸੀ.ਐੱਫ.ਡੀ.ਏ. ਪੰਜਾਬ ਨੇ ਦਿੱਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਨੂੰ ਨੇ ਦੱÎਸਿਆ ਕਿ ਕੈਮਿਸਟਾਂ ਦੁਆਰਾ ਪਾਬੰਦੀਸ਼ੁਦਾ/ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸਬੰਧੀ ਸੂਚਨਾ ਦੇਣ ਲਈ ਮੋਬਾਇਲ ਟੈਲੀਫੋਨ ਨੰਬਰ 098152-06006 ਅਤੇ ਈ-ਮੇਲ ਆਈ.ਡੀ punjabdrugscontrolorg@gmail.com ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪੱਛਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

ਲੋਕਾਂ ਨੂੰ ਨਸ਼ਿਆਂ ਵਿਰੁਧ ਲੜਾਈ 'ਚ ਹਿੱਸਾ ਲੈਣ ਦੀ ਬੇਨਤੀ ਕਰਦਿਆਂ, ਉਨ੍ਹਾਂ ਕਿਹਾ ਕਿ ਸੂਬੇ 'ਚ ਲੋਕਾਂ ਨੂੰ ਦਵਾਈਆਂ ਵੇਚਣ ਵਾਲੇ ਕਰੀਬ 16,000 ਮੈਡੀਕਲ ਸਟੋਰ ਹਨ। ਇਨ੍ਹਾਂ ਮੈਡੀਕਲ ਸਟੋਰਾਂ 'ਚੋਂ ਜ਼ਿਆਦਾਤਰ ਕਮਿਸ਼ਨਰੇਟ ਆਫ਼ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਵਲੋਂ ਨਿਰਧਾਰਿਤ ਨਿਯਮਾਂ ਅਨੁਸਾਰ ਕਾਨੂੰਨੀ ਤੌਰ 'ਤੇ ਪ੍ਰਮਾਣਿਤ ਦਵਾਈਆਂ ਦੀ ਵਿਕਰੀ ਕਰਦੇ ਹਨ। ਆਦੀ ਬਣਾਉਣ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ 'ਤੇ ਰੋਕ ਲਈ ਕਮਿਸ਼ਨਰੇਟ ਦੀਆਂ ਟੀਮਾਂ ਵੱਲੋਂ ਨਿਯਮਿਤ ਤੌਰ 'ਤੇ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਜਾਂਦੀ ਹੈ। ਪਰ ਇਸ ਧੰਦੇ ਵਿਚਲੀਆਂ ਕੁਝ ਕਾਲੀਆਂ ਭੇਡਾਂ ਸਿਸਟਮ ਨੂੰ ਚਕਮਾ ਦੇ ਕੇ ਮੈਡੀਕਲ ਸਟੋਰਾਂ ਦੀ ਆੜ 'ਚ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕਰਦੀਆਂ ਹਨ। ਇਸ ਲਈ ਮੈਡੀਕਲ ਸਟੋਰਾਂ 'ਚੋਂ ਆਦੀ ਬਣਾਉਣ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦੇ ਵਰਤਾਰੇ ਨੂੰ ਖ਼ਤਮ ਕਰਨ ਲਈ ਲੋਕਾਂ ਦੀ ਸਹਾਇਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਜੇ ਡਰੱਗਜ਼ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਦਿਆਂ ਇਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਦਾ ਕੋਈ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਉਂਦਾ ਹੈ ਤਾਂ ਉਹ ਇਸ ਦੀ ਸੂਚਨਾ ਸ਼ਿਕਾਇਤ ਲਈ ਨਵੇਂ ਸਥਾਪਿਤ ਕੀਤੇ ਗਏ ਨੰਬਰ 'ਤੇ ਦੇਣ ਜਾਂ ਈ-ਮੇਲ ਆਈ.ਡੀ.'ਤੇ ਸੂਚਿਤ ਕਰਨ।

  • telephone numbers
  • E-mail
  • issued
  • ਟੈਲੀਫੋਨ ਨੰਬਰ
  • ਈ-ਮੇਲ
  • ਜਾਰੀ

ਸਕੂਲਾਂ 'ਚ ਛੁੱਟੀਆਂ ਖਤਮ ਪਰ ਗਰਮੀ ਦਾ ਕਹਿਰ ਜਾਰੀ

NEXT STORY

Stories You May Like

  • low quality cigarettes tobacco are dangerous to health
    ਘਟੀਆ ਕੁਆਲਿਟੀ ਦੀ ਗੈਰ-ਕਾਨੂੰਨੀ ਸਿਗਰਟ ਅਤੇ ਤੰਬਾਕੂ ਸਿਹਤ ਲਈ ਜ਼ਿਆਦਾ ਖਤਰਨਾਕ
  • outrage in punjab  s nangal over illegal felling of century old banyan tree
    ਨੰਗਲ 'ਚ ਸਦੀ ਪੁਰਾਣੇ ਬੋਹੜ ਦੇ ਦਰੱਖ਼ਤ ਦੀ ਕੀਤੀ ਗਈ ਗੈਰ-ਕਾਨੂੰਨੀ ਕਟਾਈ, ਲੋਕਾਂ 'ਚ ਭਾਰੀ ਰੋਸ
  • bulldozer action against mosque built on government land in bareilly
    ਬਰੇਲੀ ’ਚ ਗੈਰ-ਕਾਨੂੰਨੀ ਮਸਜਿਦ ’ਤੇ ਚੱਲਿਆ ਬੁਲਡੋਜ਼ਰ, ਅਦਾਲਤ ਦੇ ਹੁਕਮ ’ਤੇ ਹੋਈ ਕਾਰਵਾਈ
  • britain  s high court says illegal to outlaw protest group palestine action
    ਬ੍ਰਿਟੇਨ ਹਾਈ ਕੋਰਟ ਦਾ ਵੱਡਾ ਫੈਸਲਾ, 'ਫਲਸਤੀਨ ਐਕਸ਼ਨ' ਗਰੁੱਪ 'ਤੇ ਲਗਾਈ ਪਾਬੰਦੀ ਨੂੰ ਦੱਸਿਆ ਗੈਰ-ਕਾਨੂੰਨੀ
  • sheikh hasina rejects bangladesh election attacks yunus
    ਬੰਗਲਾਦੇਸ਼ ਚੋਣਾਂ ਨੂੰ ਸ਼ੇਖ ਹਸੀਨਾ ਨੇ ਦੱਸਿਆ 'ਗੈਰ-ਕਾਨੂੰਨੀ, ਰੱਖੀਆਂ 6 ਵੱਡੀਆਂ ਮੰਗਾਂ
  • land mafia is illegally selling plots   vineet joshi
    ਮਿਰਜ਼ਾਪੁਰ 'ਚ ਪਹਾੜ-ਜੰਗਲ ਕੱਟ ਗੈਰ-ਕਾਨੂੰਨੀ ਪਲਾਟ ਤੇ ਫਾਰਮ ਹਾਊਸ ਵੇਚ ਰਿਹਾ ਹੈ ਭੂ-ਮਾਫੀਆ : ਵਿਨੀਤ ਜੋਸ਼ੀ
  • trump gets a big blow from the us supreme court
    ਟਰੰਪ ਨੂੰ ਅਮਰੀਕੀ ਸੁਪਰੀਮ ਕੋਰਟ ਤੋਂ ਵੱਡਾ ਝਟਕਾ: ਦੁਨੀਆ ਭਰ 'ਤੇ ਲਗਾਏ ਗਏ ਟੈਰਿਫ ਨੂੰ ਐਲਾਨਿਆ ਗੈਰ-ਕਾਨੂੰਨੀ
  • fugitive arrested for failing to appear in court
    ਅਦਾਲਤ 'ਚ ਗੈਰ-ਹਾਜ਼ਰ ਹੋਣ 'ਤੇ ਭਗੌੜਾ ਗ੍ਰਿਫ਼ਤਾਰ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • c  i  a  staff nabs drug smuggler along with female accomplice
      ਸੀ. ਆਈ. ਏ. ਸਟਾਫ ਨੇ ਮਹਿਲਾ ਸਾਥੀ ਸਣੇ ਨਸ਼ਾ ਸਮੱਗਲਰ ਨੂੰ ਕੀਤਾ ਕਾਬੂ, 200...
    • government  s claims come to light
      ਸਰਕਾਰ ਦੇ ਦਾਅਵਿਆਂ ਦੀ ਨਿਕਲੀ ਹਵਾ, ਰਜਿਸਟਰੀਆਂ ਨਾ ਹੋਣ ਕਾਰਨ ਪ੍ਰਾਪਰਟੀ ਕਾਰੋਬਾਰ...
    • bad news for those who don t pay electricity bills in punjab
      ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ...
    • accident case
      ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ
    • power outage in punjab till 5 pm today
      ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
    • ashwani sharma statement
      ਜਦੋਂ ਪੁਲਸ ਹੀ ਸੁਰੱਖਿਅਤ ਨਹੀਂ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਗਾਰੰਟੀ ਕੌਣ...
    • punjabi man in usa
      ਚੰਗੇ ਭਵਿੱਖ ਦੀ ਭਾਲ 'ਚ ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ ! ਭਿਆਨਕ...
    • two arrested for committing robberies
      ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਕਾਬੂ, ਫ਼ਰਾਰ ਤੀਜੇ...
    • tarn taran encounter sarpanch
      Big Breaking: ਤਰਨਤਾਰਨ 'ਚ ਵਿਆਹ ਸਮਾਗਮ ਦੌਰਾਨ 'ਆਪ' ਸਰਪੰਚ ਦਾ ਕਤਲ ਕਰਨ...
    • ied found near police post is clear proof of mann government s failure
      ਪੁਲਸ ਚੌਂਕੀ ਨੇੜੇ IED ਮਿਲਣਾ ਮਾਨ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ : ਅਸ਼ਵਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +