Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:12:12 AM

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ ਰੂਮ

PUNJAB News Punjabi(ਪੰਜਾਬ)

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ ਰੂਮ

  • Edited By Shivani Bassan,
  • Updated: 10 Oct, 2026 06:24 PM
Gurdaspur
control room set up in gurdaspur action will be taken if stubble fire
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ,ਗੋਰਾਇਆ)- ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਅਤੇ ਪ੍ਰਾਪਤ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਕੰਟਰੋਲ ਰੂਮ ਦਾ ਸੰਪਰਕ ਨੰਬਰ 98781-66525 ਹੈ।

ਇਹ ਵੀ ਪੜ੍ਹੋ- ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ

ਕੋਈ ਵੀ ਕਿਸਾਨ ਜਾਂ ਆਮ ਨਾਗਰਿਕ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਬੰਧੀ ਇਸ ਨੰਬਰ ’ਤੇ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਸ਼ਿਕਾਇਤ ਪ੍ਰਾਪਤ ਹੋਣ ਉਪਰੰਤ ਇਸ ਨੂੰ ਤੁਰੰਤ ਸਬੰਧਤ ਨੋਡਲ ਅਫ਼ਸਰ, ਕਲੱਸਟਰ ਅਫ਼ਸਰ ਅਤੇ ਬਲਾਕ ਕੋਆਰਡੀਨੇਟਰ ਨੂੰ ਭੇਜਿਆ ਜਾਵੇਗਾ, ਤਾਂ ਜੋ ਮੌਕੇ ’ਤੇ ਜਲਦ ਤੋਂ ਜਲਦ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ

ਇਸ ਮੌਕੇ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਵਾਤਾਵਰਣ ਦੀ ਸੰਭਾਲ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸਿਹਤ ਦੀ ਰੱਖਿਆ ਵਿੱਚ ਮਦਦ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਅਤੇ ਆਮ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਕਿਸੇ ਵੀ ਘਟਨਾ ਦੀ ਸੂਚਨਾ ਤੁਰੰਤ ਕੰਟਰੋਲ ਰੂਮ ਨੂੰ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ-ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਹਥਿਆਰ ਵੀ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • stubble
  • fire
  • control room
  • Gurdaspur
  • ਪਰਾਲੀ
  • ਅੱਗ
  • ਕੰਟਰੋਲ ਰੂਮ
  • ਗੁਰਦਾਸਪੁਰ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ

NEXT STORY

Stories You May Like

  • direct fir to be registered for stubble burning
    ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
  • stubble burning case
    ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ ਤਾਇਨਾਤ, ਹੁਣ ਹੋਵੇਗੀ ਸਖ਼ਤ ਕਾਰਵਾਈ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • school heads will be held responsible if filth is found in government schools
    ਸਰਕਾਰੀ ਸਕੂਲਾਂ 'ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ: ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ
  • lucknow airport  labour room  fire
    ਲਖਨਊ ਹਵਾਈ ਅੱਡੇ ਦੇ ਲੇਬਰ ਰੂਮ 'ਚ ਭਿਆਨਕ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • major accident in gurdaspur
    ਗੁਰਦਾਸਪੁਰ 'ਚ ਵੱਡਾ ਹਾਦਸਾ: ਪਰਾਲੀ ਨਾਲ ਲੱਦੇ ਟਰੈਕਟਰ ਨੇ ਅਚਾਨਕ ਮਾਰੀ ਬ੍ਰੇਕ, SBI ਦੇ ਸਹਾਇਕ ਮੈਨੇਜਰ ਦੀ ਮੌਤ
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhagwant mann  manjit sidhu  congress
      CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +