ਫਗਵਾੜਾ, (ਹਰਜੋਤ)- ਅਰਬਨ ਅਸਟੇਟ ਪੁਸ ਨੇ ਅਰਬਨ ਅਸਟੇਟ ਨੇੜਿਓ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਗੌਰਵ ਪੁੱਤਰ ਸੁਰਿੰਦਰਪਾਲ ਵਾਸੀ ਖਲਵਾੜਾ ਵਜੋਂ ਹੋਈ ਹੈ।
ਇਸੇ ਤਰ੍ਹਾਂ ਇਕ ਹੋਰ ਨੌਜਵਾਨ ਨੂੰ ਬੀੜ ਪੁਆਂਦ ਨੇੜਿਓਂ ਕਾਬੂ ਕਰਕੇ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਛਾਣ ਅਸ਼ਵਨੀ ਕੁਮਾਰ ਪੁੱਤਰ ਮਹਿੰਦਰਪਾਲ ਵਾਸੀ ਢੱਕ ਪੰਡੋਰੀ ਵਜੋਂ ਹੋਈ ਹੈ।
ਆਂਗਣਵਾੜੀ ਵਰਕਰਾਂ ਨੇ ਸਾੜੀਆਂ ਬਜਟ ਦੀਆਂ ਕਾਪੀਆਂ
NEXT STORY