ਫਗਵਾੜਾ, (ਹਰਜੋਤ)- ਸਤਨਾਮਪੁਰਾ ਪੁਲਸ ਨੇ ਇਕ ਵਿਅਕਤੀ ਨੂੰ ਅਰੋੜਾ ਕਾਲੋਨੀ ਲਾਗਿਓਂ ਕਾਬੂ ਕਰ ਕੇ ਉਸ ਤੋਂ 210 ਨਸ਼ੀਲੀਆਂ ਗੋਲੀਆਂ ਅਤੇ 290 ਨਸ਼ੀਲੇ ਕੈਪਸੂਲ ਬਰਾਮਦ ਕਰ ਕੇ ਧਾਰਾ 22-61-85 ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਨੀ ਭੰਮਰਾ ਪੁੱਤਰ ਜਰਨੈਲ ਸਿੰਘ ਵਾਸੀ ਗਲੀ ਨੰਬਰ 12, ਨਿਊ ਮਨਸਾ ਦੇਵੀ ਨਗਰ ਸਤਨਾਮਪੁਰਾ ਵਜੋਂ ਹੋਈ ਹੈ।
ਚੋਰਾਂ ਨੇ ਤਿੰਨ ਦੁਕਾਨਾਂ 'ਚ ਸੰਨ੍ਹ ਲਾ ਕੇ ਪੁਲਸ ਨੂੰ ਦਿੱਤੀ ਚੁਣੌਤੀ
NEXT STORY