ਤਰਨਤਾਰਨ, (ਰਾਜੂ)- ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਸਵਿੰਦਰ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਪਰਮਜੀਤ ਸਿੰਘ ਨੂੰ 9000 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਪਿੰਡ ਲਾਲਪੁਰਾ ਤੋਂ ਗ੍ਰਿਫਤਾਰ ਕੀਤਾ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ ਸ਼ਰਾਬ ਸਣੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
NEXT STORY