ਤਰਨਤਾਰਨ, (ਜ.ਬ)- ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 15000 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਦੋਸ਼ੀ ਦਾ ਨਾਂ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਚੰਬਾ ਕਲਾਂ ਹੈ। ਏ. ਐੱਸ. ਆਈ. ਕੇਵਲ ਸਿੰਘ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੀਲੀਆਂ ਗੋਲੀਆਂ ਸਣੇ ਕਾਬੂ, ਕੇਸ ਦਰਜ
NEXT STORY