Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    4:14:57 PM

  • bhupesh baghel holds important meeting with district presidents

    ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ,...

  • indian youth in canada

    ਕੈਨੇਡਾ 'ਚ ਪੰਜਾਬਣ ਮੁਟਿਆਰ ਅਤੇ ਭਾਰਤੀ ਨੌਜਵਾਨ ਦੀ...

  • women accounts rs 2500 every month

    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ,...

  • sikh man stopped a foreign couple who came pay obeisance at sri harmandir sahib

    ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵੱਡੇ ਭਰਾ ਨੇ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਦਾਤਰ ਨਾਲ ਵੱਢਿਆ

PUNJAB News Punjabi(ਪੰਜਾਬ)

ਵੱਡੇ ਭਰਾ ਨੇ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਦਾਤਰ ਨਾਲ ਵੱਢਿਆ

  • Edited By Gurminder Singh,
  • Updated: 25 Jun, 2019 06:33 PM
Amritsar
controversy brother murder
  • Share
    • Facebook
    • Tumblr
    • Linkedin
    • Twitter
  • Comment

ਰਾਮ ਤੀਰਥ/ਅੰਮ੍ਰਿਤਸਰ (ਸੰਜੀਵ, ਸੂਰੀ) : ਅਟਾਰੀ ਹਲਕੇ ਦੇ ਅਧੀਨ ਆਉਂਦੇ ਪਿੰਡ ਗੌਸਾਂਬਾਦ ਦੇ ਇਕ ਜਿੰਮੀਦਾਰ ਪਰਿਵਾਰ ਵਿਚ ਵੱਡੇ ਭਰਾ ਵੱਲੋਂ ਸਕੇ ਛੋਟੇ ਭਰਾ ਉਪਰ ਗੋਲੀਆਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਛੋਟੇ ਭਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੰਬੋਅ ਦੇ ਅਧੀਨ ਰਾਮ ਤੀਰਥ ਰੋਡ 'ਤੇ ਪੈਂਦੇ ਪਿੰਡ ਗੌਸਾਂਬਾਦ ਦੇ ਮ੍ਰਿਤਕ ਹਰਜਿੰਦਰ ਸਿੰਘ ਸੋਹਲ ਦਾ ਸੁਰਿੰਦਰਾ ਪਬਲਿਕ ਸਕੂਲ ਹੈ ਅਤੇ ਉਸ ਦਾ ਵੱਡਾ ਭਰਾ ਸੁਖਦੇਵ ਸਿੰਘ ਸੋਹਲ ਕਾਂਗਰਸੀ ਲੀਡਰ ਦੇ ਨਾਲ-ਨਾਲ ਦਾਣਾ ਮੰਡੀ ਭਗਤਾਂ ਵਾਲਾ 'ਚ ਆੜਤੀ ਐਸੋਸੀਏਸ਼ਨ ਦਾ ਪ੍ਰਧਾਨ ਵੀ ਹੈ, ਮ੍ਰਿਤਕ ਹਰਜਿੰਦਰ ਸਿੰਘ ਸੋਹਲ ਆਪਣੀ ਗੱਡੀ ਨੰਬਰ ਪੀ. ਬੀ. 02 ਡੀ. ਐੱਨ 7557 'ਤੇ ਆਪਣੀ ਜ਼ਮੀਨ ਵੱਲ ਨੂੰ ਗਿਆ, ਜਿੱਥੇ ਪੈਲੀ ਵਿਚ ਟਰੈਕਟਰ ਵਾਹ ਰਹੇ ਵੱਡੇ ਭਰਾ ਸੁਖਦੇਵ ਸਿੰਘ ਸੋਹਲ ਨਾਲ ਝਗੜਾ ਹੋ ਗਿਆ।

PunjabKesari

ਬਾਅਦ 'ਚ ਹਰਜਿੰਦਰ ਸਿੰਘ ਸੋਹਲ ਆਪਣੀ ਗੱਡੀ ਵਿਚ ਬੈਠ ਕੇ ਵਾਪਸ ਜਾਣ ਲੱਗਾ ਤਾਂ ਸੁਖਦੇਵ ਸਿੰਘ ਸੋਹਲ ਨੇ ਸਾਹਮਣੇ ਤੋਂ ਟਰੈਕਟਰ ਲਿਆ ਕੇ ਹਰਜਿੰਦਰ ਦੀ ਗੱਡੀ ਵਿਚ ਮਾਰਿਆ ਅਤੇ ਨਾਲ ਹੀ ਪਿਸਤੌਲ ਨਾਲ ਉਸ ਦੀ ਗੱਡੀ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਹਰਜਿੰਦਰ ਦੀ ਛਾਤੀ ਵਿਚ ਜਾ ਲੱਗੀਆਂ।

PunjabKesari
ਮੌਕੇ 'ਤੇ ਗਵਾਹਾਂ ਅਨੁਸਾਰ ਕਾਤਲ ਦੇ ਨਾਲ ਆਏ ਗੱਡੀ ਦੇ ਡਰਾਈਵਰ ਨੇ ਮ੍ਰਿਤਕ ਦੀ ਗੱਡੀ ਦਾ ਸ਼ੀਸ਼ਾ ਦਾਤਰ ਮਾਰ ਕੇ ਤੋੜ ਦਿੱਤਾ ਅਤੇ ਦਾਤਰ ਨਾਲ ਕਈ ਵਾਰ ਕੀਤੇ। ਉਪਰੰਤ ਕਾਤਲ ਨੇ ਨਾਲ ਲਿਆਂਦੀ 315 ਬੋਰ ਦੀ ਬੰਦੂਕ ਦੀਆਂ ਦੋ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਮਾਰ ਮੁਕਾਇਆ, ਉਪਰੰਤ ਫਰਾਰ ਹੋ ਗਿਆ।

PunjabKesari

ਇਹ ਪਰਿਵਾਰ ਕੁਝ ਸਮਾਂ ਪਹਿਲੋ ਤਰਨਤਾਰਨ ਜ਼ਿਲੇ ਦੇ ਪੈਂਦੇ ਪਿੰਡ ਸੋਹਲ ਤੋਂ ਇਥੇ ਆਇਆ ਸੀ ਅਤੇ ਇਨ੍ਹਾਂ ਦੇ ਪਿਤਾ ਨੇ ਇਥੇ ਜ਼ਮੀਨ ਖਰੀਦੀ ਸੀ, ਜ਼ਮੀਨ ਦੇ ਵਿਵਾਦ ਕਰਕੇ ਦੋਵਾਂ ਭਰਾਵਾਂ ਵਿਚ ਕਾਫੀ ਕੁੜੱਤਨ ਸੀ ਅਤੇ ਸਬੰਧ ਵੀ ਚੰਗੇ ਨਹੀਂ ਸਨ।

PunjabKesari
ਕੀ ਕਹਿਣਾ ਹੈ ਪੁਲਸ ਦਾ
ਘਟਨਾ ਸਥਾਨ 'ਤੇ ਐੱਸ. ਪੀ. ਡੀ. ਹਰਪਾਲ ਸਿੰਘ, ਡੀ. ਐੱਸ. ਪੀ. ਮੈਡਮ ਮਨਪ੍ਰੀਤ, ਐੱਸ. ਐਚ. ਓ. ਥਾਣਾ ਕੰਬੋਅ ਸਮੇਤ ਆਲਾ ਅਧਿਕਾਰੀ ਪਹੁੰਚੇ ਅਤੇ ਮੀਡੀਆ ਨੂੰ ਦੱਸਿਆ ਕਿ ਕਾਤਲਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

PunjabKesari

  • Controversy
  • Brother
  • Murder
  • ਵਿਵਾਦ
  • ਭਰਾ
  • ਕਤਲ

...ਤੇ ਸਿਰੇ ਨਾ ਚੜ੍ਹ ਸਕੀ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਨ ਦੀ ਯੋਜਨਾ

NEXT STORY

Stories You May Like

  • aunt  military friend  land dispute
    ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਕੀਤੀ ਖ਼ੁਦਕੁਸ਼ੀ
  • sri sahib two brother
    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ ਹਾਲਤ ਗੰਭੀਰ
  • vaibhav suryavanshi s younger brother played another stormy innings
    19 ਚੌਕੇ, 6 ਛੱਕੇ ਤੇ ਦੌੜਾਂ ਦਾ ਪਹਾੜ, ਵੈਭਵ ਸੂਰਿਆਵੰਸ਼ੀ ਦੇ ਛੋਟੇ ਭਰਾ ਨੇ ਫਿਰ ਵਰ੍ਹਾਇਆ ਕਹਿਰ, ਲਗਾਤਾਰ ਦੂਜਾ ਸੈਂਕੜਾ
  • indonesia  rebels in papua shoot dead us pilot
    ਇੰਡੋਨੇਸ਼ੀਆ: ਪਾਪੂਆ 'ਚ ਬਾਗੀਆਂ ਨੇ ਅਮਰੀਕੀ ਪਾਇਲਟ ਨੂੰ ਗੋਲੀਆਂ ਨਾਲ ਭੁੰਨਿਆ, ਜਹਾਜ਼ ਨੂੰ ਲਾਈ ਅੱਗ
  • wave of mourning in the cricket world
    ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖਤਰ ਦੇ ਵੱਡੇ ਭਰਾ ਦਾ ਦੇਹਾਂਤ
  • manisha mittal  murder  brother  arrested  shimla police
    ਮਨੀਸ਼ਾ ਮਿੱਤਲ ਕਤਲਕਾਂਡ 'ਚ ਸਨਸਨੀਖੇਜ਼ ਖੁਲਾਸਾ ! ਭਰਾ ਹੀ ਨਿਕਲਿਆ ਮਾਸਟਰਮਾਈਂਡ
  • ketan agarwal  murder  siya goyal  lawyer  brother sahil  notice
    ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ
  • big incident in punjab
    ਪੰਜਾਬ: ਤਿੰਨ ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ ਅਣਹੋਣੀ, 18 ਘੰਟਿਆਂ ਬਾਅਦ ਲੱਭੀ ਲਾਸ਼
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
Trending
Ek Nazar
heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring s big statement before meeting with bhupesh baghel
      ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ਰਾਜਾ ਵੜਿੰਗ
    • mohali court sentences sonu murder accused to life imprisonment
      ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ
    • bhupesh baghel on punjab congress
      ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ
    • rumor of gas cylinder leak in civil hospital
      ਸਿਵਲ ਹਸਪਤਾਲ ’ਚ ਗੈਸ ਸਿਲੰਡਰ ਲੀਕ ਹੋਣ ਦੀ ਅਫ਼ਵਾਹ ਨੇ ਮਰੀਜ਼ਾਂ ਨੂੰ ਪਾਈਆਂ...
    • ban on promotions lifted
      ਪ੍ਰਮੋਸ਼ਨਾਂ 'ਤੇ ਲੱਗੀ ਰੋਕ ਖ਼ਤਮ! ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ...
    • akali dal  new political party  punjab elections
      ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ...
    • bhabhi ranjit kaur fir
      'ਭਾਬੀ' ਰਣਜੀਤ ਕੌਰ ਦੇ ਖ਼ਿਲਾਫ਼ ਪਰਚਾ ਦਰਜ
    • 18 year old youth dies due to drug addiction
      ਚਿੱਟੇ ਦਾ ਨਸ਼ਾ ਕਰਨ ਕਾਰਨ 18 ਸਾਲਾ ਨੌਜਵਾਨ ਦੀ ਮੌਤ
    • the mid day meal is a mess
      ਮਿਡ-ਡੇਅ-ਮੀਲ ਨੂੰ ਲੈ ਕੇ ਪਿਆ ਪੰਗਾ! ਸਰਕਾਰੀ ਸਕੂਲ ਤੋਂ ਹੈਰਾਨ ਕਰਦੀ ਘਟਨਾ ਆਈ...
    • three days of rain meteorological department
      ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +