Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    1:54:29 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੋਸਟਰ ਵਿਵਾਦ 'ਤੇ 'ਆਪ' ਦਾ ਕੇਂਦਰ 'ਤੇ ਵੱਡਾ ਹਮਲਾ, ਕਿਹਾ- 'ਕਾਰਵਾਈ ਕਰੇ SGPC'

PUNJAB News Punjabi(ਪੰਜਾਬ)

ਪੋਸਟਰ ਵਿਵਾਦ 'ਤੇ 'ਆਪ' ਦਾ ਕੇਂਦਰ 'ਤੇ ਵੱਡਾ ਹਮਲਾ, ਕਿਹਾ- 'ਕਾਰਵਾਈ ਕਰੇ SGPC'

  • Edited By Shivani Bassan,
  • Updated: 23 Dec, 2025 02:13 PM
Amritsar
controversy erupts over guru sahib s cartoon
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਚੰਡੀਗੜ੍ਹ (ਵੈੱਬ ਡੈਸਕ)- ਗੁਰੂ ਸਾਹਿਬ ਦੇ ਕਾਰਟੂਨ ਨੂੰ ਲੈ ਕੇ ਸਿਆਸਤ ਅਤੇ ਸਿੱਖ ਸਮਾਜ ਵਿੱਚ ਭਾਰੀ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ‘ਤੇ 'ਆਪ' ਬੁਲਾਰਾ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਜਪਾ ਨੇ ਬਹੁਤ ਹੀ ਕੋਝੀ ਹਰਕਤ ਕੀਤੀ ਹੈ। ਉਨ੍ਹਾਂ ਕਿਹਾ ਇਸ ਵਕਤ ਸ਼ਹੀਦੀ ਦਿਹਾੜੇ ਮਨਾਏ ਜਾ ਰਹੇ ਹਨ ਤੇ ਸਿੱਖਾਂ 'ਚ ਬਹੁਤ ਹੀ ਜ਼ਜਬਾਤੀ ਮਾਹੌਲ ਹੁੰਦਾ ਹੈ, ਪਰ ਭਾਜਪਾ ਨੇ ਆਪਣੇ ਪੇਜ਼ 'ਤੇ ਇਕ ਕਾਰਟੂਨ ਪਾਇਆ ਹੈ, ਜੋ ਚਾਰ ਸਾਹਿਬਜ਼ਾਦੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਹੈ। ਉਨ੍ਹਾਂ ਕਿਹਾ ਇਹ ਭਾਜਪਾ ਦੀ ਬਹੁਤ ਹੀ ਘਟੀਆ ਅਤੇ ਨੀਵੇਂ ਲੈਵਲ ਦੀ ਹਰਕਤ ਹੈ। ਇਹ ਕੰਮ ਕਰਕੇ ਉਨ੍ਹਾਂ ਨੇ ਸਾਡੇ ਪ੍ਰਤੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਇਸ ਤਰ੍ਹਾਂ ਦੀਆਂ ਹਰਕਤਾਂ ਸਿੱਖ ਕੌਮ ਦੇ ਜਜ਼ਬਾਤਾਂ ਨਾਲ ਖੇਡਣ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਾਣ-ਬੁੱਝ ਕੇ ਸਾਡੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਐਲਾਨਣ ਮਗਰੋਂ ਪ੍ਰਸ਼ਾਸਨ ਦਾ ਵੱਡਾ ਫੈਸਲਾ, ਮੀਟ ਤੇ ਸ਼ਰਾਬ ਦੀਆਂ ਦੁਕਾਨਾਂ...

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਵੱਲੋਂ ਇਹ ਬਹੁਤ ਵੱਡਾ ਗੁਨਾਹ ਕੀਤਾ ਗਿਆ ਹੈ ਅਤੇ ਇਸ ਲਈ ਭਾਜਪਾ ਹਾਈਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮੀਤ ਸ਼ਾਹ ਸਮੇਤ ਸਬੰਧਤ ਆਗੂਆਂ ਨੂੰ ਸਿੱਖ ਕੌਮ ਤੇ ਪੰਜਾਬੀਆਂ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਬੰਧਿਤ ਕਾਰਟੂਨ ਨੂੰ ਤੁਰੰਤ ਆਪਣੇ ਸੋਸ਼ਲ ਮੀਡੀਆ ਪੇਜ਼ਾਂ ਤੋਂ ਹਟਾਇਆ ਜਾਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੀ ਗਲਤੀ ਕਰਨ ਦੀ ਹਿੰਮਤ ਨਾ ਕਰੇ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਇਕ ਵਾਰ ਫਿਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ’ਚ ਆਏ

ਧਾਲੀਵਾਲ ਨੇ ਸਵਾਲ ਉਠਾਇਆ ਕਿ ਇਸ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਵੱਲੋਂ ਹੁਣ ਤੱਕ ਖੁੱਲ੍ਹ ਕੇ ਵਿਰੋਧ ਕਿਉਂ ਨਹੀਂ ਕੀਤਾ ਗਿਆ ? ਉਨ੍ਹਾਂ ਕਿਹਾ ਕਿ ਜਥੇਦਾਰ ਵੱਲੋਂ ਇਸ ਮਸਲੇ ‘ਤੇ ਸਖ਼ਤ ਅਤੇ ਸਪੱਸ਼ਟ ਟਿੱਪਣੀ ਆਉਣੀ ਚਾਹੀਦੀ ਸੀ ਅਤੇ ਕਿਉਂਕਿ ਇਹ ਮਾਮਲਾ ਸਿੱਖ ਕੌਮ ਦੀ ਆਤਮਿਕ ਅਸਥਾ ਨਾਲ ਸਿੱਧਾ ਜੁੜਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਨਾ ਹੋਵੇ। ਧਾਲੀਵਾਲ ਨੇ ਸਪਸ਼ਟ ਕੀਤਾ ਕਿ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਜਿਸ ਨਾਲ ਸਿੱਖ ਕੌਮ ਤੇ ਪੰਜਾਬੀਆਂ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ: ਭਲਾਈ ਦਾ ਕੋਈ ਜ਼ਮਾਨਾ ਨਹੀਂ, ਦੋ ਨੌਜਵਾਨਾਂ ‘ਤੇ ਕੀਤਾ ਕਾਤਲਾਨਾ ਹਮਲਾ, ਵਜ੍ਹਾ ਕਰੇਗੀ ਹੈਰਾਨ

  • Controversy
  • Guru Sahib
  • cartoon
  • Kuldeep Singh Dhaliwal
  • ਵਿਵਾਦ
  • ਗੁਰੂ ਸਾਹਿਬ
  • ਕਾਰਟੂਨ
  • ਕੁਲਦੀਪ ਸਿੰਘ ਧਾਲੀਵਾਲ

ਹੁਣ ਗਿੱਲਾ-ਸੁੱਕਾ ਕੂੜਾ ਵੱਖ-ਵੱਖ ਦੇਣਾ ਲਾਜ਼ਮੀ, ਨਿਯਮ ਤੋੜਨ ’ਤੇ ਲੱਗੇਗਾ 13,500 ਰੁਪਏ ਜੁਰਮਾਨਾ

NEXT STORY

Stories You May Like

  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ ਪਾੜੀ
  • sgpc s letter to sit objection to unnecessary information 328 sacred forms
    SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ, ਲਿਖੀ ਚਿੱਠੀ
  • sgpc president dhami reaches hospital after accident in gurdwara sahib
    ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ
  • us launches major attack on iran
    ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ: ਹੋਰਮੁਜ਼ ਨੇੜੇ ਬਾਰੂਦੀ ਸੁਰੰਗਾਂ ਵਿਛਾ ਰਹੀਆਂ ਕਿਸ਼ਤੀਆਂ ਕੀਤੀਆਂ ਤਬਾਹ
  • attack on person  incident in ferozepur  punjab police
    ਵੱਡੀ ਵਾਰਦਾਤ, ਵਿਅਕਤੀ 'ਤੇ ਕਿਰਚਾਂ ਨਾਲ ਹਮਲਾ
  • sgpc puts up flex boards outside gurdwaras regarding the sacrilege act
    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ
  • neet paper leak case rahul gandhi  s big attack on the center
    ਨੀਟ ਪੇਪਰ ਲੀਕ ਮਾਮਲਾ: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਹਮਲਾ; ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ
  • supreme court  aravalli dispute  mining  environment
    SC ਨੇ ਅਰਾਵਲੀ ਵਿਵਾਦ ’ਤੇ ਕਿਹਾ- ਫਿਲਹਾਲ ਮਾਈਨਿੰਗ ਪੱਟਾ ਧਾਰਕਾਂ ਦੇ ਹੱਕ ਵਿਚ ਕੋਈ ਆਦੇਸ਼ ਨਹੀਂ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sujanpur municipal council
      ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ', ਕਾਂਗਰਸ ਤੇ ਭਾਜਪਾ ਨੇ...
    • nurmahal municipal council election results
      ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
    • doraha nagar council elections
      ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਏ ਸਾਹਮਣੇ
    • new orders in ludhiana
      ਪੰਜਾਬ 'ਚ ਤਪਦੀ ਗਰਮੀ ਵਿਚਾਲੇ ਨਵੇਂ ਹੁਕਮ ਜਾਰੀ! ਲੱਗੇਗਾ ਮੋਟਾ ਜੁਰਮਾਨਾ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +