Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    7:14:08 PM

  • trump announces strait of hormuz naval blockade

    'Strait of Hormuz' ਮੁਕੰਮਲ ਬੰਦ! ਗੱਲਬਾਤ ਅਸਫਲ...

  • punjab weather changes raining

    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ...

  • ceasefire violation on first day

    ਪਹਿਲੇ ਦਿਨ ਹੀ ਜੰਗਬੰਦੀ ਦੀਆਂ ਉੱਡੀਆਂ ਧੱਜੀਆਂ!...

  • big incident in punjab

    ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ, ਉਮੀਦਵਾਰ ਨੂੰ ਲੈ ਕੇ ਕੀਤਾ ਅਹਿਮ ਫ਼ੈਸਲਾ

PUNJAB News Punjabi(ਪੰਜਾਬ)

ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ, ਉਮੀਦਵਾਰ ਨੂੰ ਲੈ ਕੇ ਕੀਤਾ ਅਹਿਮ ਫ਼ੈਸਲਾ

  • Updated: 02 Apr, 2023 06:03 AM
Chandigarh
core committee handed over powers to sukhbir badal for jalandhar by election
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸ਼ਾਂਤੀ, ਫਿਰਕੂ ਸਦਭਾਵਨਾ ਦੇ ਮੁੱਦੇ ’ਤੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲੜਨ ਦੇ ਨਾਲ-ਨਾਲ ਸਮਾਜ ਦੇ ਉਨ੍ਹਾਂ ਕਮਜ਼ੋਰ ਵਰਗਾਂ ਲਈ ਨਿਆਂ ਯਕੀਨੀ ਬਣਾਉਣ ਦਾ ਸੰਕਲਪ ਲਿਆ, ਜਿਨ੍ਹਾਂ ਨੂੰ ਮਿਲਣ ਵਾਲੇ ਲਾਭ ਸਰਕਾਰ ਨੇ ਖੋਹ ਲਏ ਹਨ। ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਜਲੰਧਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਚੁਣਨ ਦੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦਿੱਤੇ ਗਏ। ਇਹ ਵੀ ਐਲਾਨ ਕੀਤਾ ਗਿਆ ਕਿ ਇਸ ਸਬੰਧੀ ਅਕਾਲੀ ਦਲ ਤੇ ਬਸਪਾ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਜਲਦੀ ਹੋਵੇਗੀ।

ਇਹ ਵੀ ਪੜ੍ਹੋ : ਸਿੱਧੂ ਦੇ ਜੇਲ੍ਹ 'ਚੋਂ ਬਾਹਰ ਆਉਂਦੇ ਹੀ ਗਰਮਾਈ ਸਿਆਸਤ, 'ਆਪ' ਨੇ ਕੀਤਾ 'ਪਲਟਵਾਰ'

ਕੋਰ ਕਮੇਟੀ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤੇ ਆਮ ਆਦਮੀ ਪਾਰਟੀ ਸੂਬੇ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਬਣੀ ਹੋਈ ਹੈ। ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਮੌਜੂਦਾ ਹਾਲਾਤ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ ਅਤੇ ਪਾਰਟੀ ਨੇ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਅਪਮਾਨ ਕਰਨ, ਬੁੱਧੀਜੀਵੀਆਂ ਤੇ ਕਲਾਕਾਰਾਂ ਦੀ ਆਵਾਜ਼ ਕੁਚਲਣ ਦੀ ਵੀ ਨਿਖੇਧੀ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਸੂਬੇ ਦੀ ਫਿਰਕੂ ਸਦਭਾਵਨਾ ਕਾਇਮ ਰੱਖਣ ਵਾਸਤੇ ਕੋਈ ਵੀ ਸ਼ਹਾਦਤ ਦੇਣ ਲਈ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਉਨ੍ਹਾਂ ਸਾਰੇ ਨਿਰਦੋਸ਼ ਸਿੱਖ ਨੌਜਵਾਨਾਂ ਲਈ ਨਿਆਂ ਹਾਸਲ ਕਰੇਗੀ, ਜਿਨ੍ਹਾਂ ਨੂੰ ਸਰਕਾਰ ਨੇ ਮਨਘੜਤ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਾਰੇ ਨਿਰਦੋਸ਼ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਇਹ ਵੀ ਪੜ੍ਹੋ : ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ ਭਾਰਤੀ ਵਿਅਕਤੀ ਦੀ ਮੌਤ

ਕੋਰ ਕਮੇਟੀ ਨੇ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਹੋਰ ਕਮਜ਼ੋਰ ਵਰਗਾਂ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਗੰਭੀਰ ਨੋਟਿਸ ਲਿਆ। ਕਮੇਟੀ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਠੱਪ ਕਰ ਦਿੱਤੀਆਂ ਗਈਆਂ ਹਨ। ਕਮੇਟੀ ਨੇ ਪ੍ਰਣ ਲਿਆ ਕਿ ਸਰਕਾਰ ਦਾ ਸਮਾਜ ਭਲਾਈ ਸਕੀਮਾਂ ਦੇ ਲਾਭ ਦਾ ਰਿਕਾਰਡ ਜਲੰਧਰ ਜ਼ਿਮਨੀ ਚੋਣ ਵਿੱਚ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਕਮੇਟੀ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਆਟਾ-ਦਾਲ ਸਕੀਮ ਅਤੇ ਬੁਢਾਪਾ ਪੈਨਸ਼ਨ ਸਕੀਮ ਸਿਰਫ਼ ਅੰਸ਼ਿਕ ਤੌਰ ’ਤੇ ਚਲਾਈਆਂ ਜਾ ਰਹੀਆਂ ਹਨ ਤੇ ਸ਼ਗਨ ਸਕੀਮ ਦਾ ਲਾਭ ਠੱਪ ਕਰ ਦਿੱਤਾ ਗਿਆ ਹੈ।

PunjabKesari

ਕਮੇਟੀ ਨੇ ਕਿਹਾ ਕਿ ਸਸਤੇ ਰਾਸ਼ਨ ਦੇ ਹੱਕਦਾਰ ਲੱਖਾਂ ਲਾਭਪਾਤਰੀਆਂ ਦੇ ਕਾਰਡ ਡਿਲੀਟ ਕਰ ਦਿੱਤੇ ਗਏ ਹਨ, ਜਦੋਂ ਕਿ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ 5 ਕਰ ਦਿੱਤੀ ਗਈ ਹੈ ਤੇ ਐੱਸ.ਸੀ. ਸਬ-ਪਲਾਨ ਮੁਤਾਬਕ ਅਨੁਸੂਚਿਤ ਜਾਤੀਆਂ ਦੀ ਭਲਾਈ ਵਾਸਤੇ ਫੰਡ ਨਹੀਂ ਖਰਚੇ ਜਾ ਰਹੇ।

ਇਹ ਵੀ ਪੜ੍ਹੋ : AAP ਵੱਲੋਂ ਜਲੰਧਰ ਉਪ ਚੋਣ ਦੀਆਂ ਤਿਆਰੀਆਂ ਜ਼ੋਰਾਂ 'ਤੇ, ਬਰਸਟ ਨੇ ਆਗੂਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਕੋਰ ਕਮੇਟੀ ਦੇ 13 ਫ਼ੈਸਲੇ/ਐਲਾਨ

1. ਜਲੰਧਰ ਪਾਰਲੀਮੈਂਟ ਦੀ ਉਪ ਚੋਣ ਸ਼ਾਂਤੀ, ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਤਬਕਿਆਂ (ਜਿਨ੍ਹਾਂ ਦੇ ਹੱਕ 'ਆਪ' ਸਰਕਾਰ ਨੇ ਖੋਹ ਲਏ) ਦੀ ਭਲਾਈ ਦੇ ਮੁੱਦਿਆਂ 'ਤੇ ਲੜਨ ਦਾ ਫ਼ੈਸਲਾ।
 
2. ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਲੰਧਰ ਲਈ ਪਾਰਟੀ ਉਮੀਦਵਾਰ ਚੁਣਨ ਦਾ ਪੂਰਨ ਅਧਿਕਾਰ।

3. ਕਮੇਟੀ ਵੱਲੋਂ ਜ਼ਿਮਨੀ ਚੋਣ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਨੂੰ ਪ੍ਰਵਾਨਗੀ।

4. ਜਲੰਧਰ ਜ਼ਿਮਨੀ ਚੋਣ ਲਈ ਅਕਾਲੀ-ਬਸਪਾ ਤਾਲਮੇਲ ਕਮੇਟੀ ਦੀ ਮੀਟਿੰਗ ਜਲਦ ਹੋਵੇਗੀ।

5. ਕਮੇਟੀ ਦਾ ਮੰਨਣਾ ਹੈ ਕਿ ਪੰਜਾਬ ਦੀ ਸ਼ਾਂਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ 'ਆਪ' ਉਸ ਮਿਸ਼ਨ ਦਾ ਹਿੱਸਾ ਹੈ।

6. ਸ਼੍ਰੋਮਣੀ ਅਕਾਲੀ ਦਲ ਮੌਜੂਦਾ ਤਣਾਅ ਦੀ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਮੰਨਦਾ ਹੈ।

7. ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਪਮਾਨ ਕਰਨ ਅਤੇ ਮੀਡੀਆ, ਬੁੱਧੀਜੀਵੀਆਂ ਅਤੇ ਕਲਾਕਾਰਾਂ ਦੀ ਆਵਾਜ਼ ਨੂੰ ਦਬਾਉਣ ਲਈ ਭਗਵੰਤ ਮਾਨ ਦੀ ਸਖ਼ਤ ਨਿੰਦਾ ਕਰਦਾ ਹੈ।

8. ਸ਼੍ਰੋਮਣੀ ਅਕਾਲੀ ਦਲ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਹੈ।

9. ਸ਼੍ਰੋਮਣੀ ਅਕਾਲੀ ਦਲ 'ਆਪ' ਸਰਕਾਰ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਸਾਰੇ ਨਿਰਦੋਸ਼ ਸਿੱਖ ਨੌਜਵਾਨਾਂ ਲਈ ਇਨਸਾਫ਼ ਅਤੇ ਤੁਰੰਤ ਰਿਹਾਈ ਦੀ ਮੰਗ ਕਰਦਾ ਹੈ।

10. ਸ਼੍ਰੋਮਣੀ ਅਕਾਲੀ ਦਲ ਨੇ ਗਿਰਦਾਵਰੀ ਤੋਂ ਪਹਿਲਾਂ ਫ਼ਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੇ ਆਪਣੇ ਚੋਣ ਮੈਨੀਫੈਸਟੋ ਦੇ ਵਾਅਦੇ ਤੋਂ ਮੁੱਕਰਨ ਲਈ 'ਆਪ' ਸਰਕਾਰ ਦੀ ਨਿੰਦਾ ਕੀਤੀ।

11. ਮੁੱਖ ਮੰਤਰੀ ਨੂੰ 20,000 ਰੁਪਏ ਪ੍ਰਤੀ ਏਕੜ ਫੌਰੀ ਮੁਆਵਜ਼ਾ ਜਾਰੀ ਕਰਨ ਲਈ ਕਿਹਾ ਅਤੇ ਕੁਲ 50,000 ਰੁਪਏ ਪ੍ਰਤੀ ਏਕੜ ਯਕੀਨੀ ਬਣਾਉਣ ਦੀ ਮੰਗ ਕੀਤੀ।

12. ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਨੂੰ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਵਸ ਸਮਾਗਮਾਂ ਵਿੱਚ ਤਨ-ਮਨ ਨਾਲ ਸ਼ਾਮਲ ਹੋਣ ਦਾ ਸੱਦਾ ਦਿੰਦਾ ਹੈ।

13. ਰਾਜ ਭਰ ਵਿੱਚ ਸਮਾਗਮ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਕਮੇਟੀਆਂ ਦਾ ਗਠਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Shiromani Akali Dal
  • Core Committee
  • Jalandhar
  • Lok Sabha ByElection
  • Sukhbir Singh Badal
  • ਸ਼੍ਰੋਮਣੀ ਅਕਾਲੀ ਦਲ
  • ਕੋਰ ਕਮੇਟੀ
  • ਜਲੰਧਰ
  • ਲੋਕ ਸਭਾ ਜ਼ਿਮਨੀ ਚੋਣ
  • ਸੁਖਬੀਰ ਸਿੰਘ ਬਾਦਲ

ਨੌਕਰੀਆਂ ਦੇਣ ਦੇ ਮਾਮਲੇ ’ਚ ‘ਆਪ’ ਸਰਕਾਰ ਨੇ ਸਥਾਪਿਤ ਕੀਤਾ ਨਵਾਂ ਕੀਰਤੀਮਾਨ : CM ਮਾਨ

NEXT STORY

Stories You May Like

  • shiromani akali dal core committee meeting
    ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਦੀਆਂ ਲਾਈਆਂ ਡਿਊਟੀਆਂ, ਕੋਰ ਕਮੇਟੀ 'ਚ ਲਿਆ ਅਹਿਮ ਫ਼ੈਸਲਾ
  • important meeting of doaba kisan committee punjab held
    ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ, ਅਫ਼ੀਮ ਦੀ ਖੇਤੀ ਸ਼ੁਰੂ ਕਰਵਾਉਣ ਦੀ ਉੱਠੀ ਮੰਗ
  • shiromani akali dal gains strength in fatehgarh sahib constituency
    ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫਤਿਹਗੜ੍ਹ ਸਾਹਿਬ 'ਚ ਮਿਲਿਆ ਬੱਲ
  • shiromani akali dal announces candidate from chabbewal constituency
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
  • shiromani akali dal punar surjit senior leader
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
  • sgpc to hold meeting of panthic organizations today regarding sacrilege law
    ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ
  • block samiti election  shiromani akali dal
    ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
  • akali dal rally
    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਕੁਰੜ ਵਿਖੇ ਭਰਵੀਂ ਮੀਟਿੰਗ, ਜਥੇਦਾਰ ਨਾਥ ਸਿੰਘ ਹਮੀਦੀ ਦਾ ਸ਼ਾਨਦਾਰ ਸਵਾਗਤ
  • punjab weather changes raining
    5 ਦਿਨਾਂ 'ਚ ਮੁੜ ਬਦਲੇਗਾ ਮੌਸਮ! 17 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਦੀ ਹੋਈ ਵੱਡੀ...
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ...
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • mechanic electrocuted on national highway in phillaur
    ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
Trending
Ek Nazar
fire started by pakistan enters india

ਪੰਜਾਬ ਦਾ ਹੋ ਜਾਣਾ ਸੀ ਵੱਡਾ ਨੁਕਸਾਨ: ਪਾਕਿ ਵੱਲ ਲੱਗੀ ਅੱਗ ਕਿਸਾਨਾਂ ਦੇ ਖੇਤਾਂ...

arshdeep singh spotted with girlfriend

ਅਰਸ਼ਦੀਪ ਸਿੰਘ ਦੀ ਗਰਲਫ੍ਰੈਂਡ ਨਾਲ ਵੀਡੀਓ ਵਾਇਰਲ! ਛਿੜੀ ਨਵੀਂ ਚਰਚਾ

vrindavan boat accident  radha arora of ludhiana reaches home safely

ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ

ageing be reversed new human trial to test cell rejuvenation

ਮੁੜ ਜਵਾਨ ਹੋਣਗੇ ਬੁੱਢੇ! ਵਿਗਿਆਨੀ ਕਰਨ ਜਾ ਰਹੇ 'ਸੈੱਲ ਰੀਜੁਵਨੇਸ਼ਨ' ਦਾ ਪਹਿਲਾ...

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big incident in punjab
      ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ...
    • vrindavan boat accident  radha arora of ludhiana reaches home safely
      ਵ੍ਰਿੰਦਾਵਨ ਕਿਸ਼ਤੀ ਹਾਦਸਾ: ਲੁਧਿਆਣਾ ਦੀ ਰਾਧਾ ਅਰੋੜਾ ਸੁਰੱਖਿਅਤ ਘਰ ਪਹੁੰਚੀ
    • vrindavan boat incident abohar
      ਹਾਏ ਓ ਰੱਬਾ! ਜਿਸ ਪੁੱਤ ਦੇ ਵਿਆਹ ਦੀਆਂ ਤਿਆਰੀਆਂ 'ਚ ਲੱਗਿਆ ਸੀ ਪਰਿਵਾਰ, ਉਸੇ ਦੀ...
    • transfer of sho and 3 asi officers of 4 police stations in punjab
      ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...
    • barnala liqour shops
      ਸ਼ਰਾਬ ਦੇ 4 ਠੇਕਿਆਂ 'ਤੇ ਹਮਲਾ, ਚਲਾਏ ਹਥੌੜੇ, ਕਰਿੰਦਿਆਂ ਨੇ ਬੋਤਲਾਂ ਨਾਲ ਕੀਤਾ...
    • learn punjabi numbers song for kids pinkoo tv video
      ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
    • mechanic electrocuted on national highway in phillaur
      ਫਿਲੌਰ ਵਿਖੇ ਨੈਸ਼ਨਲ ਹਾਈਵੇਅ 'ਤੇ ਬਿਜਲੀ ਦਾ ਕਰੰਟ ਲੱਗਣ ਨਾਲ ਮਕੈਨਿਕ ਝੁਲਸਿਆ
    • transfer in punjab
      ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
    • a unique case in punjab husband reaches home after 25 years
      ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ...
    • shocking incident in ludhiana
      ਸੱਸ ਤੇ ਨਨਾਣ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਫਾਹਾ ਲਾ ਕੇ ਖੁਦਕੁਸ਼ੀ ਦੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +