Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    7:37:22 PM

  • harsimrat kaur badal said law and order failed in punjab

    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ...

  • giani raghbir singh s big statement after termination of services by sgpc

    SGPC ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਮਗਰੋਂ ਗਿਆਨੀ...

  • changing global economic outlook lower dollar

    ਵੱਡੇ ਉਛਾਲ ਦੀ ਤਿਆਰੀ 'ਚ Gold, ਬਂਣੇਗਾ ਨਵਾਂ...

  • majithia reaches home of martyred asi

    ਸ਼ਹੀਦ ASI ਗੁਰਨਾਮ ਸਿੰਘ ਦੇ ਘਰ ਪਹੁੰਚੇ ਮਜੀਠੀਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ 'ਚ ਚੋਟੀ 'ਤੇ ਪਹੁੰਚਿਆ ਕੋਰੋਨਾ, 23 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਅੰਮ੍ਰਿਤਸਰ 'ਚ ਚੋਟੀ 'ਤੇ ਪਹੁੰਚਿਆ ਕੋਰੋਨਾ, 23 ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

  • Edited By Gurminder Singh,
  • Updated: 23 Jun, 2020 06:38 PM
Amritsar
corona amritsar epidemic
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਅੰਮਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਚੋਟੀ 'ਤੇ ਪਹੁੰਚ ਗਈ ਹੈ। ਮੰਗਲਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਨਾਲ ਪੀੜਤ ਜਿੱਥੇ ਇਕ ਮਰੀਜ਼ ਦੀ ਮੌਤ ਹੋ ਗਈ, ਉਥੇ ਹੀ 23 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 831 ਹੋ ਕਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਜਿਨ੍ਹਾਂ ਵਿਚੋਂ 523 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 275 ਮਰੀਜ਼ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ ਜਦਕਿ 32 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਅਕਾਲੀ ਸਿਆਸਤ 'ਚ ਵੱਡਾ ਧਮਾਕਾ, ਰੱਖੜਾ ਨੇ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ

ਪੰਜਾਬ ਵਿਚ ਕੋਰੋਨਾ ਦਾ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4377 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 831, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 630, ਲੁਧਿਆਣਾ 'ਚ 589, ਤਰਨਤਾਰਨ 191, ਮੋਹਾਲੀ 'ਚ 219, ਹੁਸ਼ਿਆਰਪੁਰ 'ਚ 164, ਪਟਿਆਲਾ 'ਚ 227, ਸੰਗਰੂਰ 'ਚ 221 ਕੇਸ, ਨਵਾਂਸ਼ਹਿਰ 'ਚ 125, ਗੁਰਦਾਸਪੁਰ 'ਚ 191 ਕੇਸ,  ਮੁਕਤਸਰ 84,  ਮੋਗਾ 'ਚ 90, ਫਰੀਦਕੋਟ 98, ਫਿਰੋਜ਼ਪੁਰ 'ਚ 73, ਫਾਜ਼ਿਲਕਾ 75, ਬਠਿੰਡਾ 'ਚ 78, ਪਠਾਨਕੋਟ 'ਚ 188, ਬਰਨਾਲਾ 'ਚ 43, ਮਾਨਸਾ 'ਚ 39, ਫਤਿਹਗੜ੍ਹ ਸਾਹਿਬ 'ਚ 90, ਕਪੂਰਥਲਾ 65, ਰੋਪੜ 'ਚ 89 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2958 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1218 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 106 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਤਾਂਡਵ ਕਰਨ ਲੱਗਾ ਕੋਰੋਨਾ, ਦਿਨ ਚੜ੍ਹਦੇ 25 ਮਰੀਜ਼ਾਂ ਦੀ ਪੁਸ਼ਟੀ, ਇਕ ਦੀ ਮੌਤ

  • Corona
  • Amritsar
  • Epidemic
  • ਕੋਰੋਨਾ
  • ਅੰਮ੍ਰਿਤਸਰ
  • ਮਹਾਮਾਰੀ

ਕੋਰੋਨਾ ਕਾਰਨ ਸੰਗਰੂਰ ਜ਼ਿਲ੍ਹੇ 'ਚ ਇਕ ਹੋਰ ਮੌਤ

NEXT STORY

Stories You May Like

  • drugs worth rs 23 crore seized from 3 passengers from bangkok
    ਮੁੰਬਈ: ਬੈਂਕਾਕ ਤੋਂ ਆਏ 3 ਯਾਤਰੀਆਂ ਕੋਲੋਂ 23 ਕਰੋੜ ਦੀ 'ਡਰੱਗ' ਬਰਾਮਦ
  • groom files police complaint after bride goes missing
    ਅੰਮ੍ਰਿਤਸਰ : ਸ਼ਗਨ ਤੋਂ ਪਹਿਲਾਂ ਲਾੜੀ ਫਰਾਰ, ਲਾੜਾ ਪਹੁੰਚਿਆ ਥਾਣੇ!
  • sir process to start in 23 states including punjab
    ਪੰਜਾਬ ਸਮੇਤ 23 ਸੂਬਿਆਂ 'ਚ ਸ਼ੁਰੂ ਹੋਵੇਗੀ SIR ਪ੍ਰਕਿਰਿਆ ! ਚੋਣ ਕਮਿਸ਼ਨ ਦੀ ਵੱਡੀ ਤਿਆਰੀ
  • khelo india winter games second phase from february 23
    ਖੇਲੋ ਇੰਡੀਆ ਵਿੰਟਰ ਗੇਮਜ਼ ਦਾ ਦੂਜਾ ਪੜਾਅ 23 ਫਰਵਰੀ ਤੋਂ ਗੁਲਮਰਗ 'ਚ ਹੋਵੇਗਾ ਆਯੋਜਿਤ
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ 3-3 ਘੰਟੇ ਲੇਟ
  • yash seen in a clean shaven look in the new poster of toxic
    'Toxic' ਦੇ ਨਵੇਂ ਪੋਸਟਰ ਨੇ ਵਧਾਇਆ ਸਸਪੈਂਸ ! 'ਕਲੀਨ ਸ਼ੇਵ' ਲੁੱਕ 'ਚ ਨਜ਼ਰ ਆਏ ਯਸ਼
  • antf arrests 2 smugglers from firozpur with 2 kg 23 grams of heroin
    2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2 ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ
  • ranveer singh threat case
    ਰਣਵੀਰ ਸਿੰਘ ਨੂੰ ਮਿਲੀ ਧਮਕੀ ਮਾਮਲੇ 'ਚ ਵੱਡਾ ਖੁਲਾਸਾ, ਅਮਰੀਕੀ ਕਨੈਕਸ਼ਨ ਆਇਆ ਸਾਹਮਣੇ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • student commits suicide in private university of phagwara
      ਫਗਵਾੜਾ ਦੀ ਨਿੱਜੀ ਯੂਨੀਵਰਸਿਟੀ 'ਚ ਬਹੁ-ਮੰਜ਼ਿਲਾ ਇਮਾਰਤ ਤੋਂ ਵਿਦਿਆਰਥੀ ਨੇ ਛਾਲ...
    • industrialists meeting with aap mla
      AAP ਦੇ MLA ਦੇ ਸਾਹਮਣੇ ਦੁਹਾਈ ਪਾ ਰਹੇ ਲੋਕ, ਵਪਾਰੀਆਂ 'ਚ ਡਰ ਦਾ ਮਾਹੌਲ (ਵੀਡੀਓ)
    • punjab police arrested culprits
      ਭੈਣ ਦੀ Love Marriage ਤੋਂ ਭੜਕੇ ਭਰਾ ਨੇ ਕਰ'ਤਾ ਜੀਜੇ ਦਾ ਕਤਲ! ਪੁਲਸ ਨੇ...
    • death of a young man  death
      ਉਜੜ ਗਿਆ ਹੱਸਦਾ-ਵੱਸਦਾ ਪਰਿਵਾਰ, ਰਾਤੀ ਸੁੱਤਾ ਨੌਜਵਾਨ ਸਵੇਰੇ ਉਠਿਆ ਹੀ ਨਹੀਂ
    • gippy grewal security jordan sandhu
      'ਆਪ' ਸਰਕਾਰ ਵੱਲੋਂ ਗਿੱਪੀ ਗਰੇਵਾਲ ਤੇ ਜੌਰਡਨ ਸੰਧੂ ਦੀ ਸੁਰੱਖਿਆ ਵਾਪਸ ਲੈਣਾ ਬਦਲੇ...
    • record increase of crores of rupees in sgpc funds in last five years
      ਪਿਛਲੇ ਪੰਜ ਸਾਲਾਂ 'ਚ ਸ਼੍ਰੋਮਣੀ ਕਮੇਟੀ ਦੇ ਫੰਡਾਂ 'ਚ ਕਰੋੜਾਂ ਰੁਪਏ ਦਾ ਹੋਇਆ...
    • five girls missing in punjab
      ਪੰਜਾਬ: 3 ਦਿਨਾਂ 'ਚ 5 ਕੁੜੀਆਂ ਲਾਪਤਾ, ਪੇਪਰ ਦੇਣ ਗਈਆਂ ਵਿਦਿਆਰਥਣਾਂ ਦੀ ਨਹੀਂ...
    • sgpc terminates services of giani raghbir singh
      SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ
    • theft case
      ਫਿਰੋਜ਼ਪੁਰ ’ਚ ਕਸ਼ਮੀਰੀ ਵਪਾਰੀਆਂ ਦੇ ਕਮਰੇ ਦਾ ਤਾਲਾ ਤੋੜ ਕੇ ਹਜ਼ਾਰਾਂ ਦੀ ਨਕਦੀ ਚੋਰੀ
    • uncle drowned in canal while trying to save niece
      PUNJAB : ਭਾਣਜੀ ਨੂੰ ਬਚਾਉਂਦਿਆਂ ਨਹਿਰ 'ਚ ਰੁੜ੍ਹਿਆ ਮਾਮਾ! ਮੌਕੇ 'ਤੇ ਪਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +