Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    11:31:27 AM

  • big administrative reshuffle in punjab 4 ias and 30 pcs officers transferred

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ...

  • summer vacations orders for schools

    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ...

  • akali dal announces presidents of 83 assembly constituencies bc wing

    ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ...

  • punjabi boy in canada

    ਕੈਨੇਡਾ 'ਚ ਸ਼ਹੀਦ ਹੋਏ ਪੰਜਾਬੀ ਨੂੰ ਦਿੱਤਾ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼, ਕੋਰੋਨਾ ਕੇਸ ਪਾਏ ਜਾਣ 'ਤੇ ਸਿਹਤ ਮੰਤਰੀ ਵੱਲੋਂ ਹਦਾਇਤਾਂ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼, ਕੋਰੋਨਾ ਕੇਸ ਪਾਏ ਜਾਣ 'ਤੇ ਸਿਹਤ ਮੰਤਰੀ ਵੱਲੋਂ ਹਦਾਇਤਾਂ ਜਾਰੀ

  • Edited By Babita,
  • Updated: 06 Aug, 2021 10:45 AM
Chandigarh
corona cases in schools
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੋਵਿਡ ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਰੇ ਸਿਵਲ ਸਰਜਨਾਂ ਨੂੰ ਮਾਹਰ ਕਮੇਟੀ ਵੱਲੋਂ ਸਿਫ਼ਾਰਿਸ਼ ਕੀਤੇ ਐਸ. ਓ. ਪੀਜ਼. ਅਨੁਸਾਰ ਸਕੂਲਾਂ ਵਿੱਚ ਕੋਵਿਡ-19 ਦੀ ਨਿਗਰਾਨੀ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਿੱਧੂ ਨੇ ਸਪੱਸ਼ਟ ਕੀਤਾ ਕਿ ਜੇਕਰ ਇੱਕ ਕਲਾਸ ਵਿੱਚ ਕੋਵਿਡ-19 ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ 14 ਦਿਨਾਂ ਲਈ ਮੁਅੱਤਲ ਅਤੇ ਕੁਆਰੰਟਾਈਨ ਕਰ ਦਿੱਤਾ ਜਾਵੇ ਅਤੇ ਜੇਕਰ ਸਕੂਲ ਵਿੱਚ 2 ਜਾਂ ਦੋ ਤੋਂ ਵੱਧ ਕੋਵਿਡ-19 ਦੇ ਕੇਸ ਪਾਏ ਜਾਂਦੇ ਹਨ ਤਾਂ ਸਕੂਲ ਨੂੰ 14 ਦਿਨਾਂ ਲਈ ਬੰਦ ਰੱਖਿਆ ਜਾਵੇ।

ਇਹ ਵੀ ਪੜ੍ਹੋ : 'ਆਪ' ਦੇ ਸ਼ਹਿਰੀ ਰਾਜਪੁਰਾ ਦੇ ਪ੍ਰਧਾਨ ਦਿਨੇਸ਼ ਮਹਿਤਾ 'ਤੇ ਜਾਨਲੇਵਾ ਹਮਲਾ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹਿਰ ਜਾਂ ਕਸਬੇ ਜਾਂ ਬਲਾਕ ਦੇ ਇੱਕ ਤਿਹਾਈ ਸਕੂਲ ਬੰਦ ਹਨ ਤਾਂ ਉਸ ਖੇਤਰ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਜਾਣ। ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦਰਮਿਆਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸਿਵਲ ਸਰਜਨਾਂ ਨੂੰ ਸ਼ੱਕੀ ਮਾਮਲਿਆਂ ਸਬੰਧੀ ਅੰਕੜੇ ਪ੍ਰਦਾਨ ਕਰਨ ਅਤੇ ਆਪਣੇ ਸਬੰਧਿਤ ਜ਼ਿਲ੍ਹਿਆਂ ਵਿੱਚ ਕੋਵਿਡ ਟੈਸਟ ਕਰਵਾਉਣ ਸਬੰਧੀ ਇੱਕ ਮਾਈਕ੍ਰੋ-ਪਲਾਨ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਧੂ ਨੇ ਕਿਹਾ ਕਿ ਸਕੂਲਾਂ ਦੇ ਪ੍ਰਬੰਧਕਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਕੋਵਿਡ-19 ਦੀ ਰੋਕਥਾਮ ਦੇ ਉਪਾਵਾਂ ਬਾਰੇ ਜਾਗਰੂਕ ਕਰਨ।

ਇਹ ਵੀ ਪੜ੍ਹੋ : ...ਤੇ ਕਿਸੇ ਵੀ ਸਮੇਂ ਖੋਲ੍ਹਣੇ ਪੈ ਸਕਦੇ ਨੇ ਸੁਖਨਾ ਝੀਲ ਦੇ 'ਫਲੱਡ ਗੇਟ'

ਉਨ੍ਹਾਂ ਕਿਹਾ ਕਿ ਸਕੂਲ ਅਤੇ ਇਸ ਵਿਚਲੀਆਂ ਵਾਰ-ਵਾਰ ਛੂਹੀਆਂ ਵਾਲੀਆਂ ਚੀਜ਼ਾਂ ਦੀ ਰੋਜ਼ਾਨਾ ਸਫ਼ਾਈ ਅਤੇ ਰੋਗਾਣੂ-ਮੁਕਤ ਕਰਨ ਲਈ ਸਮਾਂ-ਸਾਰਣੀ ਤਿਆਰ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ 'ਬਿਮਾਰ ਹੋਣ ‘ਤੇ ਘਰ ਹੀ ਰਹਿਣ' ਸਬੰਧੀ ਨੀਤੀ ਲਾਗੂ ਕਰਨੀ ਚਾਹੀਦੀ ਹੈ ਅਤੇ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਿਹੜੇ ਵਿਦਿਆਰਥੀ ਜਾਂ ਸਟਾਫ਼ ਕੋਵਿਡ-19 ਮਰੀਜ਼ ਦੇ ਸੰਪਰਕ ਵਿੱਚ ਆਏ ਹਨ, ਉਹ 14 ਦਿਨ ਘਰ ਹੀ ਰਹਿਣ।

ਇਹ ਵੀ ਪੜ੍ਹੋ : ਪੰਜਾਬ ਦੇ ਹਾਕੀ ਖਿਡਾਰੀਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਕੈਪਟਨ ਤੇ ਖੇਡ ਮੰਤਰੀ ਨੇ ਦਿੱਤੀ ਵਧਾਈ

ਹਾਲਾਂਕਿ ਡੈਸਕਾਂ ਦੇ ਫਾਸਲੇ ਨਾਲ, ਰੀਸੈੱਸ, ਬ੍ਰੇਕ ਅਤੇ ਲੰਚ ਬਰੇਕ ਨੂੰ ਪੜਾਅਵਾਰ ਢੰਗ ਨਾਲ ਵਿਵਸਥਿਤ ਕਰਕੇ, ਕਲਾਸਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਕੇ ਹਰੇਕ ਵਿਚਕਾਰ ਘੱਟੋ-ਘੱਟ 6 ਫੁੱਟ ਦੀ ਸਰੀਰਕ ਦੂਰੀ ਬਣਾਈ ਜਾ ਸਕਦੀ ਹੈ ਅਤੇ ਕਲਾਸਰੂਮਾਂ ਵਿੱਚ ਚੰਗੀ ਹਵਾਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ ਵਾਰ-ਵਾਰ ਹੱਥਾਂ ਦੀ ਸਫ਼ਾਈ ਅਤੇ ਵਾਤਾਵਰਣ ਦੀ ਸਫ਼ਾਈ ਸਬੰਧੀ ਉਪਾਅ ਕਰਨੇ ਚਾਹੀਦੇ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Schools
  • Corona Cases
  • Directions
  • ਪੰਜਾਬ
  • ਸਕੂਲ
  • ਕੋਰੋਨਾ ਕੇਸ
  • ਦਿਸ਼ਾ ਨਿਰਦੇਸ਼

ਜੰਮੂ-ਕਸ਼ਮੀਰ ਦੇ ਸੁਚੇਤਗੜ੍ਹ ਵਿਚ ਵੰਡੀ ਗਈ 601ਵੇਂ ਟਰੱਕ ਦੀ ਰਾਹਤ ਸਮੱਗਰੀ

NEXT STORY

Stories You May Like

  • new orders for schools amid summer vacations
    ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ
  • municipal council elections to be held tomorrow
    ਕੱਲ੍ਹ 1500 ਪੁਲਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਹੋਣਗੀਆਂ ਨਗਰ ਕੌਂਸਲ ਚੋਣਾਂ, SSP ਵੱਲੋਂ ਸਖ਼ਤ ਹਦਾਇਤਾਂ ਜਾਰੀ
  • summer vacations  orders for schools
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20 ਜੂਨ ਤੱਕ ਦਾ ਦਿੱਤਾ ਸਮਾਂ
  • punjab gurdwara instructions
    ਪੰਜਾਬ 'ਚ ਗਰਮੀ ਵਿਚਾਲੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸੰਗਤ ਲਈ ਸਖ਼ਤ ਹਦਾਇਤਾਂ ਜਾਰੀ
  • special instructions issued for high risk pregnant women
    ਹਾਈ ਰਿਸਕ ਗਰਭਵਤੀ ਔਰਤਾਂ ਨੂੰ ਲੈ ਕੇ ਵਿਸ਼ੇਸ਼ ਹਦਾਇਤਾਂ ਜਾਰੀ
  • bhakra dam water level rises bbmb issued instructions
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ
  • punjab health data
    ਪੰਜਾਬ ਵਿਚ ਸਿਹਤ ਸਹੂਲਤਾਂ ਲਈ ਨਿੱਜੀ ਹਸਪਤਾਲਾਂ 'ਤੇ ਵਧੀ ਨਿਰਭਰਤਾ
  • punjab employees  election duty
    ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
  • former congress mla kushaldeep singh appeared ed in jalandhar
    ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
Trending
Ek Nazar
heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • eci director general paid obeisance at sri harmandir sahib
      ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
    • asia hockey cup bronze medallist rashmin kaur handa honoured
      ਏਸ਼ੀਆ ਹਾਕੀ ਕੱਪ 'ਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ...
    • 12 years of modi era
      ਮੋਦੀ ਯੁੱਗ ਦੇ 12 ਸਾਲ: ਪੰਜਾਬ ਦੀ ਸੱਭਿਆਚਾਰਕ ਪਛਾਣ, ਵਿਕਾਸ ਤੇ ਸੁਰੱਖਿਆ ਨੂੰ...
    • arguments in bikram majithia  s bail case complete
      ਬਿਕਰਮ ਮਜੀਠੀਆ ਦੀ ਜ਼ਮਾਨਤ ਮਾਮਲੇ 'ਚ ਬਹਿਸ ਹੋਈ ਮੁਕੰਮਲ, 15 ਜੂਨ ਨੂੰ ਅਦਾਲਤ...
    • sukhbir singh badal on giani raghbir singh
      ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
    • the weather has changed in punjab
      ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
    • new twist suicide case of a government female doctor in jalandhar
      ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
    • kewal singh dhillon  union minister  jp nadda
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ...
    • young man who went to see a fair was brutally murdered in punjab
      ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ ਕਰ 'ਤਾ ਕਤਲ
    • big news from jalandhar government female doctor commits suicide
      ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +