Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    2:50:40 PM

  • a unique case in punjab husband reaches home after 25 years

    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ...

  • pm modi and cm yogi on asha bhosle s demise

    ''ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ..!'', PM...

  • swami vivekananda statue in america

    ਅਮਰੀਕਾ 'ਚ ਸਵਾਮੀ ਵਿਵੇਕਾਨੰਦ ਦੇ ਪਹਿਲੇ ਆਦਮਕਦ...

  • lpg gas cylinder

    ਹੁਣ LPG ਸਿਲੰਡਰ ਭਰਵਾਉਣ ਦੀ ਟੈਨਸ਼ਨ ਖ਼ਤਮ! ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਕੇਸਾਂ ’ਚ ਫਿਰ ਇਜ਼ਾਫਾ, 59 ਪਾਜ਼ੇਟਿਵ

PUNJAB News Punjabi(ਪੰਜਾਬ)

ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਕੇਸਾਂ ’ਚ ਫਿਰ ਇਜ਼ਾਫਾ, 59 ਪਾਜ਼ੇਟਿਵ

  • Updated: 18 Nov, 2020 01:59 AM
Patiala
corona cases increase again in patiala  59 positive
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ,(ਪਰਮੀਤ)- ਜ਼ਿਲ੍ਹੇ ’ਚ ਕੋਰੋਨਾ ਪਾਜ਼ੇਟਿਵ ਕੇਸਾਂ ’ਚ ਫਿਰ ਇਜ਼ਾਫਾ ਹੁੰਦਾ ਨਜ਼ਰ ਆ ਰਿਹਾ ਹੈ। ਮੰਗਲਵਾਰ ਨੂੰ ਵੀ 59 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਾਪਤ ਹੋਈਆਂ 2050 ਦੇ ਕਰੀਬ ਰਿਪੋਰਟਾਂ ’ਚੋਂ 59 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਹੁਣ ਪਾਜ਼ੇਟਿਵ ਕੇਸਾਂ ਦੀ ਗਿਣਤੀ 13649 ਹੋ ਗਈ ਹੈ। ਅੱਜ 66 ਹੋਰ ਮਰੀਜ਼ ਕੋਵਿਡ ਤੋਂ ਠੀਕ ਵੀ ਹੋਏ ਹਨ। ਜ਼ਿਲ੍ਹੇ ’ਚ 2 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਕੁੱਲ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 404 ਹੋ ਗਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 442 ਹੈ।

ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਤੋਂ 43, ਨਾਭਾ ਤੋਂ 2, ਸਮਾਣਾ ਤੋਂ 2, ਰਾਜਪੁਰਾ ਤੋਂ 4, ਬਲਾਕ ਕੌਲੀ ਤੋਂ 1, ਬਲਾਕ ਕਾਲੋਮਾਜਰਾ ਤੋਂ 2, ਬਲਾਕ ਹਰਪਾਲਪੁਰ ਤੋਂ 1 ਅਤੇ ਬਲਾਕ ਸ਼ੁਤਰਾਣਾ ਤੋਂ 4 ਕੇਸ ਰਿਪੋਰਟ ਹੋਏ ਹਨ। ਇਨ੍ਹਾਂ ’ਚੋਂ 19 ਪਾਜ਼ੇਟਿਵ ਕੇਸਾਂ ਦੇ ਸੰਪਰਕ ਅਤੇ 40 ਮਰੀਜ਼ ਕੰਟੇਨਮੈਂਟ ਜ਼ੋਨ ਅਤੇ ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਗੈਰ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਿਲ ਹਨ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲੇ ’ਚ 2 ਕੋਵਿਡ ਪਾਜ਼ੇਟਿਵ ਔਰਤ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ’ਚੋਂ ਇਕ ਪਟਿਆਲਾ ਸ਼ਹਿਰ ਦੀ ਸਵਰਨ ਵਿਹਾਰ ਦੀ ਰਹਿਣ ਵਾਲੀ 66 ਸਾਲਾ ਔਰਤ ਸੀ। ਉਹ ਪੁਰਾਣੀ ਸ਼ੂਗਰ ਅਤੇ ਦਿਲ ਦੀ ਮਰੀਜ਼ ਸੀ, ਦੀ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦੂਸਰੀ ਪਿੰਡ ਘਨੌਰ (ਹਰਪਾਲਪੁਰ ਬਲਾਕ) ਦੀ ਰਹਿਣ ਵਾਲੀ 92 ਸਾਲਾ ਔਰਤ ਸੀ। ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਦੌਰਾਣ ਉਸ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਜ਼ਿਲੇ ’ਚ 2300 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।

  • Patiala
  • corona
  • ਪਟਿਆਲਾ
  • ਪਾਜ਼ੇਟਿਵ

ਦੁਬਈ-ਅੰਮ੍ਰਿਤਸਰ ਫਲਾਈਟ 'ਚੋਂ 65 ਲੱਖ ਦਾ ਸੋਨਾ ਜ਼ਬਤ

NEXT STORY

Stories You May Like

  • share market in the month of march  investors loss
    ਮਾਰਚ ਮਹੀਨੇ 'ਚ ਸ਼ੇਅਰ ਬਾਜ਼ਾਰ 'ਚ ਆਇਆ ਭੂਚਾਲ: ਨਿਵੇਸ਼ਕਾਂ ਦੇ ਡੁੱਬੇ ਕਰੋੜਾਂ ਰੁਪਏ
  • assam elections women numbers decline
    ਅਸਾਮ ਚੋਣਾਂ: ਸਿਆਸੀ ਦੰਗਲ 'ਚ ਔਰਤਾਂ ਦੀ ਪੈੜ ਹੋਈ ਮੱਧਮ, 91 ਤੋਂ ਘਟ ਕੇ 59 'ਤੇ ਪਹੁੰਚੀ ਗਿਣਤੀ!
  • difficulties of farmers increased due to indifference of weather
    ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ
  • 4 members same family die in a horrific accident himachal
    Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ
  • half day holiday declared in schools on april 7  pathankot dc issues order
    ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ
  • lpg petrol and diesel availability in malerkotala
    ਜ਼ਿਲ੍ਹੇ 'ਚ LPG, ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਡਿਪਟੀ ਕਮਿਸ਼ਨਰ
  • punjab police weekly off
    ਹੁਣ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਵੀ ਮਿਲੇਗਾ Weekly Off! ਇਸ ਜ਼ਿਲ੍ਹੇ 'ਚ ਲਾਗੂ ਹੋਇਆ ਫ਼ੈਸਲਾ
  • thane district  fire  several huts  burnt
    ਠਾਣੇ ਜ਼ਿਲ੍ਹੇ 'ਚ ਅੱਗ ਲੱਗਣ ਨਾਲ ਕਈ ਝੌਂਪੜੀਆਂ ਸੜ ਕੇ ਸੁਆਹ, ਤਿੰਨ ਲੋਕਾਂ ਦੀ ਮੌਤ
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
Trending
Ek Nazar
electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • a network of fake travel agents has spread across the state
      ਪੂਰੇ ਸੂਬੇ ’ਚ ਫੈਲਿਆ ਫਰਜੀ ਟ੍ਰੈਵਲ ਏਜੰਟਾਂ ਦਾ ਨੈੱਟਵਰਕ, ਫਿਰ ਵੀ ਨੌਜਵਾਨਾਂ ’ਚ...
    • deadbody of young man found in suspicious circumstances
      Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...
    • vrindavan boat incident update
      ਵ੍ਰਿੰਦਾਵਨ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧੀ, ਪੰਜਾਬ ਦੇ ਦੋ ਹੋਰ ਸ਼ਰਧਾਲੂਆਂ...
    • sri darbar sahib family
      ਕਹਿਰ ਓ ਰੱਬਾ! ਸ੍ਰੀ ਦਰਬਾਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ (ਵੀਡੀਓ)
    • 4 members same family die in a horrific accident himachal
      Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ...
    • ludhiana boy news
      ਰਾਧਾ ਸੁਆਮੀ ਕਾਲੋਨੀ ਵਿਚ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
    • bjp punjab forms teams to assess crop damage
      ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
    • farmers faces withered once again due to unseasonal rain and hail
      ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਇੱਕ ਵਾਰ ਮੁੜ ਕਿਸਾਨਾਂ ਦੇ ਚਿਹਰੇ ਮੁਰਝਾਏ
    • shocking truth related to the painful boat accident
      ਵ੍ਰਿੰਦਾਵਨ ਕਿਸ਼ਤੀ ਹਾਦਸਾ: ਲਵਿਸ਼ ਦੀਆਂ ਬਾਹਾਂ 'ਚ ਨਿਕਲੀ ਮੋਗਾ ਦੀ ਮਹਿਲਾ ਦੀ...
    • long power cut
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +