Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    5:09:40 PM

  • main accused in sarpanch s murder conspiracy arrested from airport

    ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ: ਸਾਜ਼ਿਸ਼ ਰਚਣ...

  • girl dies after wooden branch falls on her in kapurthala

    ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ...

  • uncle drowned in canal while trying to save niece

    PUNJAB : ਭਾਣਜੀ ਨੂੰ ਬਚਾਉਂਦਿਆਂ ਨਹਿਰ 'ਚ ਰੁੜ੍ਹਿਆ...

  • changes have been made in mutual fund rules  impact on investors

    ਮਿਉਚੁਅਲ ਫੰਡ ਨਿਯਮਾਂ 'ਚ ਹੋ ਗਏ ਕਈ ਅਹਿਮ ਬਦਲਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਵੱਧ ਰਹੇ ਕੋਰੋਨਾ ਦੇ ਮਾਮਲੇ, ਮੈਡੀਕਲ ਕਾਲਜ ਦੇ 3 ਜੂਨੀਅਰ ਡਾਕਟਰ ਪਾਜ਼ੇਟਿਵ

PUNJAB News Punjabi(ਪੰਜਾਬ)

ਅੰਮ੍ਰਿਤਸਰ ਵੱਧ ਰਹੇ ਕੋਰੋਨਾ ਦੇ ਮਾਮਲੇ, ਮੈਡੀਕਲ ਕਾਲਜ ਦੇ 3 ਜੂਨੀਅਰ ਡਾਕਟਰ ਪਾਜ਼ੇਟਿਵ

  • Edited By SATPAL,
  • Updated: 17 Jun, 2025 04:52 PM
Amritsar
corona cases increasing in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)-ਕੋਰੋਨਾ ਵਾਇਰਸ ਲਗਾਤਾਰ ਤੇਜ਼ੀ ਨਾਲ ਜ਼ਿਲ੍ਹੇ ਵਿਚ ਪੈਰ ਪਸਾਰ ਰਿਹਾ ਹੈ। ਕੋਰੋਨਾ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਸਰਕਾਰੀ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਇਸ ਵਾਰ ਕੋਰੋਨਾ ਦੀ ਲਪੇਟ ਵਿਚ ਆਏ ਹਨ। ਸਿਹਤ ਵਿਭਾਗ ਨੇ ਮੁਸ਼ਤੈਦੀ ਵਰਤਦਿਆਂ ਡਾਕਟਰਾਂ ਨੂੰ ਹੋਮ ਆਈਸੋਲੇਟ ਕਰ ਦਿੱਤਾ ਹੈ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਭਾਵੇਂ ਕੋਵਿਡ ਦੇ ਨਵੇਂ ਵੇਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਇਨ੍ਹਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਆਖਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਠੀਕ ਹਨ।

ਇਹ ਵੀ ਪੜ੍ਹੋ-  GNDU ਦਾ ਪਲੇਸਮੈਂਟ 'ਚ ਨਵਾਂ ਰਿਕਾਰਡ, ਵਿਦਿਆਰਥੀਆਂ ਨੂੰ ਮਿਲੀ ਲੱਖਾਂ ਰੁਪਏ ਦੀ ਤਨਖਾਹ ਵਾਲੀ ਨੌਕਰੀ

ਨਵੇਂ ਵੇਰੀਐਂਟ ਦੇ ਮਰੀਜ਼ ਬਹੁਤ ਜਲਦੀ ਆਪਣੇ ਆਪ ਹੀ 2-3 ਦਿਨਾਂ ਵਿਚ ਰਿਕਵਰ ਹੋ ਜਾਂਦੇ ਹਨ, ਇਸ ਲਈ ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਵਿਡ ਦੇ ਹਲਕੇ ਲੱਛਣਾਂ ਜਿਵੇਂ ਖਾਂਸੀ, ਜੁਕਾਮ, ਬੁਖਾਰ, ਸਾਹ ਵਿਚ ਤਕਲੀਫ ਆਦਿ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ। ਭੀੜ-ਭਾੜ ਵਾਲੇ ਇਲਾਕਿਆਂ ਵਿਚ ਜਾਣ ਤੋਂ ਪ੍ਰੇਹੇਜ਼ ਕੀਤਾ ਜਾਵੇ। ਬਜ਼ੁਰਗਾਂ, ਗਰਭਵਤੀ ਮਾਵਾਂ, ਛੋਟੇ ਬੱਚੇ, ਸ਼ੂਗਰ, ਹਾਈਪ੍ਰਟੈਂਸ਼ਨ ਤੇ ਕਿਡਨੀ ਦੇ ਮਰੀਜ਼ ਆਦਿ ਨੂੰ ਆਪਣਾ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ-ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

ਉਨ੍ਹਾਂ ਆਖਿਆ ਕਿ ਸਮੇਂ-ਸਮੇਂ ’ਤੇ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਲੋੜ ਅਨੁਸਾਰ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਗੰਭੀਰ ਲੱਛਣ ਸਾਹਮਣੇ ਆਉਂਦੇ ਹਨ ਤਾਂ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਖੇ ਆਪਣੀ ਜਾਂਚ ਅਤੇ ਇਲਾਜ ਕਰਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਅਫਵਾਵਾਂ ਅਤੇ ਸੋਸ਼ਲ ਮੀਡੀਆ ’ਤੇ ਗਲਤ ਜਾਣਕਾਰੀ ਤੋਂ ਬਚਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਿੰਨ ਮਾਮਲੇ ਸਾਹਮਣੇ ਆਏ ਸਨ। ਜ਼ਿਲੇ ਵਿਚ ਕੋਰੋਨਾ ਦੇ ਕੁੱਲ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮੁਸਤੈਦ ਰਹਿਣ ਅਤੇ ਸਿਹਤ ਵਿਭਾਗ ਦੀ ਗਾਈਡਲਾਈਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ

ਇਹ ਵੀ ਪੜ੍ਹੋ- ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ ਤਾਇਨਾਤ ਹੋਈ ਪੁਲਸ

ਇੰਡੀਅਨ ਮੈਡੀਕਲ ਐਸੋਸੀਏਸ਼ਨ ਲੋਕਾਂ ਨੂੰ ਕਰ ਰਹੀ ਹੈ ਜਾਗਰੂਕ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪਬਲਿਕ ਰਿਲੇਸ਼ਨ ਅਧਿਕਾਰੀ ਡਾਕਟਰ ਨਰੇਸ਼ ਚਾਵਲਾ ਨੇ ਦੱਸਿਆ ਕਿ ਐਸੋਸੀਏਸ਼ਨ ਪ੍ਰਾਈਵੇਟ ਹਸਪਤਾਲਾਂ ਵਿਚ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰ ਰਹੀ ਹੈ ਅਤੇ ਲੋਕਾਂ ਨੂੰ ਸਿਹਤ ਵਿਭਾਗ ਦੀ ਗਾਈਡਲਾਈਨ ਦੀ ਪਾਲਣਾ ਕਰਨ ਲਈ ਅਪੀਲ ਕਰ ਰਹੀ ਹੈ। ਡਾਕਟਰ ਚਾਵਲਾ ਨੇ ਦੱਸਿਆ ਕਿ ਕੋਰੋਨਾ ਦੇ ਮਾਮਲਿਆਂ ਨੂੰ ਚੌਕਸੀ ਨਾਲ ਹੀ ਸੁਲਝਾਇਆ ਜਾ ਸਕਦਾ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਜਾਗਰੂਕ ਰਹਿ ਕੇ ਸਿਹਤ ਵਿਭਾਗ ਦੇ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ- ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ

 ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Corona case
  • Amritsar
  • 3 junior doctors
  • medical college
  • test positive
  • ਅੰਮ੍ਰਿਤਸਰ
  • ਕੋਰੋਨਾ
  • ਮੈਡੀਕਲ ਕਾਲਜ
  • 3 ਜੂਨੀਅਰ ਡਾਕਟਰ
  • ਟੈਸਟ ਪਾਜ਼ੀਟਿਵ

ਪੰਜਾਬ ਲਈ ਡਰਾਉਣੀ ਖ਼ਬਰ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼

NEXT STORY

Stories You May Like

  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • two buses collide  3 dead
    ਬਦਾਊਂ 'ਚ ਵੱਡਾ ਹਾਦਸਾ: ਦੋ ਬੱਸਾਂ ਦੀ ਭਿਆਨਕ ਟੱਕਰ 'ਚ 3 ਦੀ ਮੌਤ, 20 ਤੋਂ ਵੱਧ ਲੋਕ ਜ਼ਖਮੀ
  • college student  two groups attack
    ਲਾਤੂਰ ਦੇ ਕਾਲਜ 'ਚ ਖ਼ੂਨੀ ਝੜਪ: ਡਿਪਲੋਮਾ ਵਿਦਿਆਰਥੀ ਦਾ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ, 3 ਗੰਭੀਰ ਜ਼ਖ਼ਮੀ
  • jewellery worth rs 3 crore stolen showroom
    ਜਵੈਲਰੀ ਸ਼ੋਅਰੂਮ 'ਚੋਂ 3 ਕਰੋੜ ਦੇ ਗਹਿਣੇ ਚੋਰੀ, ਮਾਲਕ ਦੀ ਇੱਕ ਗਲਤੀ ਕਾਰਨ ਹੋਇਆ ਵੱਡਾ ਕਾਂਡ!
  • wife  3 children
    ਦਿਲ ਦਹਿਲਾਉਣ ਵਾਲੀ ਵਾਰਦਾਤ: ਸਿਰਫਿਰੇ ਪਤੀ ਨੇ ਪਤਨੀ ਤੇ 3 ਜਵਾਕਾਂ ਨੂੰ ਇੰਝ ਉਤਾਰਿਆ ਮੌਤ ਦੇ ਘਾਟ
  • fall in shares of 6 companies including tcs info  rs 3 lakh crore lost
    TCS-ਇਨਫੋਸਿਸ ਸਮੇਤ 6 ਕੰਪਨੀਆਂ ਦੇ ਸ਼ੇਅਰਾਂ ’ਚ ਗਿਰਾਵਟ ਨਾਲ ਹਿੱਲੇ ਨਿਵੇਸ਼ਕ, 3 ਲੱਖ ਕਰੋੜ ਰੁਪਏ ਸੁਆਹ
  • dr  karan kumar
    ਖੰਨਾ ਦੇ ਨੌਜਵਾਨ ਡਾਕਟਰ ਨੇ ਇਟਲੀ ’ਚ ਵਧਾਇਆ ਮਾਣ, ਭਾਰਤੀ ਭਾਈਚਾਰੇ ਲਈ ਸ਼ੁਰੂ ਕੀਤੀਆਂ ਮੁਫ਼ਤ ਮੈਡੀਕਲ ਸੇਵਾਵਾਂ
  • 3 youth arrested
    ਦੜ੍ਹਾ-ਸੱਟਾ ਲਾਉਣ ਵਾਲੇ 3 ਨੌਜਵਾਨ ਨਕਦੀ ਸਮੇਤ ਗ੍ਰਿਫ਼ਤਾਰ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ BJP ਆਗੂ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ-...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
Trending
Ek Nazar
guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • mla pargat singh shares a video
      'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
    • death case
      ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
    • photos of main shooters released in sarpanch murder case
      ਸਰਪੰਚ ਕਤਲ ਕਾਂਡ ਮਾਮਲੇ 'ਚ ਮੁੱਖ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, ਸੂਚਨਾ ਦੇਣ...
    • big incident in chandigarh
      ਦਿਓਰ-ਭਰਜਾਈ ਨੇ ਕੀਤੀ ਖ਼ੁਦਕੁਸ਼ੀ, ਚੰਡੀਗੜ੍ਹ ਪੁਲਸ ਨੇ ਲਾਸ਼ਾਂ ਕੀਤੀਆਂ ਬਰਾਮਦ,...
    • bibi jagir kaur  former sgpc president  punjab politics
      ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ...
    • boy dead on road accident in jalandhar
      ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
    • robbery gang busted  3 accused arrested with 4 pistols
      ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! 4 ਪਿਸਤੌਲਾਂ ਸਣੇ 3 ਮੁਲਜ਼ਮ ਕਾਬੂ, ਵੱਡੀ ਵਾਰਦਾਤ...
    • mobile phone and drugs recovered from ferozepur central jail
      ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫੋਨ ਤੇ ਨਸ਼ੀਲੇ ਪਦਾਰਥ ਬਰਾਮਦ
    • accident with sangat going to sri anandpur sahib on the occasion of hola mohalla
      ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਦੀ ਟਰਾਲੀ ਪਲਟੀ
    • navjot kaur sidhu s message to punjab police
      ਪੁਲਸ ਨੂੰ ਨਵਜੋਤ ਕੌਰ ਸਿੱਧੂ ਦਾ ਸੁਨੇਹਾ, 'ਲੀਡਰਾਂ ਦੇ ਦਬਾਅ ਹੇਠ ਕੰਮ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +