Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:57:08 PM

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਦਸੰਬਰ ਜਾਂ ਜਨਵਰੀ 'ਚ ਹੋਰ ਵੱਧ ਸਕਦੈ ਕੋਰੋਨਾ ਦਾ ਕਹਿਰ : ਵਿੰਨੀ ਮਹਾਜਨ

PUNJAB News Punjabi(ਪੰਜਾਬ)

ਦਸੰਬਰ ਜਾਂ ਜਨਵਰੀ 'ਚ ਹੋਰ ਵੱਧ ਸਕਦੈ ਕੋਰੋਨਾ ਦਾ ਕਹਿਰ : ਵਿੰਨੀ ਮਹਾਜਨ

  • Edited By Anuradha,
  • Updated: 24 Oct, 2020 03:47 PM
Rupnagar
corona cases will increased in december
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ) : ਪੰਜਾਬ ਸਰਕਾਰ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ । ਭਾਵੇਂ ਕੋਰੋਨਾ ਦੇ ਕਹਿਰ ਨੇ ਪੂਰੀ ਦੁਨੀਆ ਅਤੇ ਹਿੰਦੁਸਤਾਨ ਦੇ ਵੱਖ-ਵੱਖ ਖੇਤਰਾਂ 'ਚ ਕਹਿਰ ਢਾਹਿਆ ਹੈ ਪਰ ਇਹ ਸਾਡੀ ਖੁਸਕਿਸਮਤੀ ਅਤੇ ਪੰਜਾਬ ਸਰਕਾਰ ਦੇ ਵਧੀਆ ਪ੍ਰਬੰਧ ਹਨ ਜਿਨ੍ਹਾਂ ਕਾਰਣ ਕੋਰੋਨਾ ਦੇ ਪ੍ਰਕੋਪ ਨੂੰ ਕਾਫੀ ਹੱਦ ਤਕ ਠੱਲਣ 'ਚ ਕਾਮਯਾਬ ਹੋਏ ਹਾਂ। ਭਾਵੇਂ ਮੌਜੂਦਾ ਸਮੇਂ ਕੋਰੋਨਾ ਦੀ ਰਫਤਾਰ ਕੁਝ ਮੱਠੀ ਹੋ ਗਈ ਹੈ ਪਰ ਸਿਹਤ ਮਾਹਰਾਂ ਅਨੁਸਾਰ ਦਸੰਬਰ ਜਾਂ ਜਨਵਰੀ ਦੇ ਮਹੀਨੇ ਇਸ 'ਚ ਮੁੜ ਤੇਜ਼ੀ ਆ ਸਕਦੀ ਹੈ। ਇਸੇ ਕਾਰਣ ਸਾਡੀਆਂ ਸਿਹਤ ਸੰਸਥਾਵਾਂ ਨੂੰ ਇਹ ਹਦਾਇਤਾਂ ਹਨ ਕਿ ਕੋਰੋਨਾ ਦੀ ਪਛਾਣ, ਟੈਸਟਿੰਗ ਅਤੇ ਇਲਾਜ ਦੇ ਮਾਮਲਿਆਂ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ, ਸਗੋਂ ਇਸ ਮਾਮਲੇ 'ਚ ਸਿਹਤ ਪ੍ਰਬੰਧਾਂ ਨੂੰ ਹੋਰ ਮੁਸਤੈਦ ਕੀਤਾ ਜਾਵੇ। ਇਹ ਬਿਆਨ ਵਿਨੀ ਮਹਾਜਨ, ਮੁੱਖ ਸਕੱਤਰ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਗੈਰ ਰਸਮੀ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤਾ ।

ਇਹ ਵੀ ਪੜ੍ਹੋ : ਲੁਧਿਆਣਾ 'ਚ ਬਸਪਾ ਤੇ ਭਾਜਪਾ ਦੇ ਵਰਕਰ ਆਪਸ 'ਚ ਭਿੜੇ

PunjabKesari

ਵਿਨੀ ਮਹਾਜਨ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਰੂਪਨਗਰ ਦੇ ਦੌਰੇ 'ਤੇ ਆਏ ਹੋਏ ਸਨ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ 3 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੋਰੋਨਾ ਦੀ ਮੌਜੂਦਾ ਸਥਿਤੀ ਤੋਂ ਇਲਾਵਾ ਇਨ੍ਹਾਂ ਜ਼ਿਲ੍ਹਿਆਂ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਮੌਜੂਦਾ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਉਚ ਪੱਧਰੀ ਸਮੀਖਿਆ ਮੀਟਿੰਗ ਵੀ ਕੀਤੀ। ਮੁੱਖ ਸਕੱਤਰ ਵਿਨੀ ਮਹਾਜਨ ਨੇ ਵਿਸ਼ੇਸ਼ ਤੌਰ 'ਤੇ ਝੋਨੇ ਦੀ ਫਸਲ ਦੀ ਵਾਢੀ ਮਗਰੋਂ ਪਰਾਲੀ ਨੂੰ ਸਾੜੇ ਜਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਸਬੰਧਤ ਡਿਪਟੀ ਕਮਿਸ਼ਨਰਾਂ ਤੋਂ ਜਾਣਕਾਰੀ ਲਈ । ਮੁੱਖ ਸਕੱਤਰ ਨੇ ਪਰਾਲੀ ਸਾੜੇ ਜਾਣ ਦੇ ਘੱਟ ਰਹੇ ਰੁਝਾਨ ਤੇ ਆਪਣੀ ਸੰਤੁਸ਼ਟੀ ਜਾਹਰ ਕੀਤੀ। ਮੁੱਖ ਸਕੱਤਰ ਨੇ ਪੰਜਾਬ ਸਰਕਾਰ ਦੀਆਂ ਜਿਨ੍ਹਾਂ ਹੋਰ ਪ੍ਰਮੁੱਖ ਸਕੀਮਾਂ ਦੀ ਸਮੀਖਿਆ ਕੀਤੀ ਉਸ 'ਚ ਡੈਪੋ ਪ੍ਰੋਗਰਾਮ, ਸਿਹਤ ਮਹਿਕਮੇ ਦੇ ਓਟ ਕਲੀਨਿਕ ਅਤੇ ਰੀ-ਹੈਬਲੀਟੇਸ਼ਨ ਸੈਟਰਾਂ ਦੀ ਸਥਿਤੀ ਤੋਂ ਇਲਾਵਾ ਨਸ਼ਾ ਛੁਡਾਊ ਕੇਂਦਰਾਂ ਦੇ ਕੰਮ ਕਾਰ ਅਤੇ ਸਥਿਤੀ ਬਾਰੇ ਵੀ ਜਾਣਕਾਰੀ ਲਈ ।

ਇਹ ਵੀ ਪੜ੍ਹੋ : ਭਾਜਪਾ ਨੂੰ ਵੱਡਾ ਝਟਕਾ : ਸੈਂਕੜੇ ਆਗੂ ਪਾਰਟੀ ਛੱਡ ਕੇ ਸੁਖਬੀਰ ਦੀ ਹਾਜ਼ਰੀ 'ਚ ਪਾਰਟੀ 'ਚ ਹੋਏ ਸ਼ਾਮਲ

ਇਸ ਤੋਂ ਇਲਾਵਾ ਜ਼ਿਲ੍ਹਿਆਂ 'ਚ ਆਬਕਾਰੀ ਅਤੇ ਕਰ ਦੀ ਉਗਰਾਹੀ, ਸਟੈਂਪ ਡਿਊਟੀ, ਵੈਟ ਅਤੇ ਜੀ. ਐੱਸ. ਟੀ. ਦੀ ਉਗਰਾਹੀ ਦੇ ਮੌਜੂਦਾ ਅੰਕੜਿਆਂ ਬਾਰੇ ਵੀ ਮੁੱਖ ਸਕੱਤਰ ਨੇ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਮਹਾਮਾਰੀ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ ਪਰ ਤਿਉਹਾਰਾਂ ਦੇ ਮਹੱਤਵ ਨੂੰ ਸਮਝਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਪੂਰੀ ਖੁੱਲ੍ਹ ਦਿੱਤੀ ਹੈ ਪਰ ਇਸ ਦੇ ਨਾਲ ਹੀ ਵੱਡੇ ਸਮਾਜਕ ਸਰੋਕਾਰ ਨੂੰ ਮੁੱਖ ਰੱਖਦੇ ਹੋਏ ਕੁਝ ਪਾਬੰਦੀਆਂ ਵੀ ਲਗਾਈਆਂ ਗਈਆਂ ਹਨ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਅਨਾਜ ਘੋਟਾਲੇ ਦੀ ਸੀ. ਬੀ. ਆਈ. ਜਾਂਚ ਦੀ ਕੀਤੀ ਮੰਗ

 

  • punjab government
  • corona virus
  • covid19
  • Winnie Mahajan
  • positive case
  • ਕੋਰੋਨਾ
  • ਵਿੰਨੀ ਮਹਾਜਨ

ਵੱਡਾ ਫੈਸਲਾ: ਸਰਕਾਰ ਨੇ ਮੋਟਰ ਵਾਹਨ ਐਕਟ 'ਚ ਕੀਤਾ ਬਦਲਾਅ, ਤੁਹਾਡੇ 'ਤੇ ਹੋਵੇਗਾ ਇਹ ਅਸਰ

NEXT STORY

Stories You May Like

  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • rampant corruption in bangladesh
    ਬੰਗਲਾਦੇਸ਼ 'ਚ ਭ੍ਰਿਸ਼ਟਾਚਾਰ ਦਾ ਕਹਿਰ: 63% ਤੋਂ ਵੱਧ ਲੋਕ ਰਿਸ਼ਵਤ ਦੇਣ ਲਈ ਮਜ਼ਬੂਰ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • panama earthquake
    ਪਨਾਮਾ 'ਚ ਭੂਚਾਲ ਦਾ ਕਹਿਰ ! 18 ਘੰਟੇ 'ਚ ਲੱਗੇ 100 ਤੋਂ ਵੱਧ ਝਟਕੇ, 400 ਇਮਾਰਤਾਂ ਨੂੰ ਪੁੱਜਾ ਨੁਕਸਾਨ
  • another flight to goa to start from december 1st
    ਪਹਿਲੀ ਦਸੰਬਰ ਤੋਂ ਗੋਆ ਲਈ ਇਕ ਹੋਰ ਉਡਾਣ ਸ਼ੁਰੂ, ਬੈਂਗਲੁਰੂ ਲਈ 6 ਸਿੱਧੀਆਂ ਉਡਾਣਾਂ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • may be a huge increase in cement prices
    ਘਰ ਬਣਾਉਣਾ ਹੋਵੇਗਾ ਹੋਰ ਮਹਿੰਗਾ, ਸੀਮੈਂਟ ਦੀਆਂ ਕੀਮਤਾਂ 'ਚ ਹੋ ਸਕਦੈ ਭਾਰੀ ਵਾਧਾ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi man arrested in us
      'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ ਪਤਨੀ ਦਾ ਕਤਲ ! ਅਮਰੀਕਾ 'ਚ...
    • cyber fraud
      ਫਿਰੋਜ਼ਪੁਰ ਦੇ ਵਿਅਕਤੀ ਨਾਲ ਸਾਈਬਰ ਠੱਗੀ, ਕ੍ਰੈਡਿਟ ਕਾਰਡ ਤੋਂ 4.98 ਲੱਖ ਰੁਪਏ ਉਡਾਏ
    • nia raids the house of the village broker in gurdaspur
      ਗੁਰਦਾਸਪੁਰ 'ਚ ਇਸ ਪਿੰਡ ਦੇ ਆੜ੍ਹਤੀ ਦੇ ਘਰ NIA ਦੀ ਰੇਡ
    • major operation by bsf and police
      ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ...
    • major statement by sp amidst reports of a grenade attack on gurdaspur dc office
      ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
    • sachin pilot in ludhiana
      ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਨੂੰ ਮਿਲਣਗੇ ਪੰਜਾਬ...
    • sachin pilot met with parvinder jhota s family
      ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਬੋਲੇ
    • ed took amarjit singh grewal into custody
      ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ!...
    • fir on mining
      ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +