helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 05, 2025
ਮਹਿਲਾ ਸਾਫ਼ਟਵੇਅਰ ਇੰਜੀਨੀਅਰ ਨੇ ਕੀਤੀ ਖ਼ੁਦਕੁਸ਼ੀ, 6...
ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ...
ਪੰਜਾਬ 'ਚ ਆਂਗਣਵਾੜੀ ਵਰਕਰਾਂ 'ਤੇ ਮਧੂਮੱਖੀਆਂ ਦਾ...
ਪੰਜਾਬ 'ਚ ਅੱਧੀ ਰਾਤੀਂ ਵੱਡਾ ਧਮਾਕਾ! ਆਵਾਜ਼ ਸੁਣ...
ਪੰਜਾਬ
ਮਨੋਰੰਜਨ
Photos
Videos
ਮੋਹਾਲੀ (ਕਮਲਜੀਤ, ਅਨਿਲ, ਪਵਨ, ਬਠਲਾ, ਰਣਬੀਰ, ਗਗਨਦੀਪ) : ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਰਗੀ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਕਿਹਾ ਗਿਆ ਹੈ।
ਹਾਲਾਂਕਿ ਕਈ ਲੋਕ ਤਾਂ ਇਨ੍ਹਾਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੇ ਹਨ ਪਰ ਕਈ ਲੋਕਾਂ ਨੂੰ ਕੋਈ ਫਰਕ ਹੀ ਨਹੀਂ ਪੈ ਰਿਹਾ ਅਤੇ ਉਹ ਵਾਰ-ਵਾਰ ਰੋਕਣ 'ਤੇ ਵੀ ਭੀੜ ਇਕੱਠੀ ਕਰਨੋਂ ਬਾਜ਼ ਨਹੀਂ ਆ ਰਹੇ।
ਸਭ ਕੁਝ ਪੰਜਾਬ ਦੇ ਹਰ ਸ਼ਹਿਰ 'ਚ ਹੋ ਰਿਹਾ ਹੈ। ਮੋਹਾਲੀ ਸ਼ਹਿਰ ਦੀ ਗੱਲ ਕਰੀਏ ਤਾਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਅੱਜ ਸ਼ਹਿਰ ਦਾ ਸਾਰੇ ਬੈਂਕ ਖੁੱਲ੍ਹੇ ਰਹੇ। ਇਸ ਦੌਰਾਨ ਕਿਤੇ ਲੋਕ ਆਰਾਮ ਨਾਲ ਬੈਂਕਾਂ ਦੇ ਅੰਦਰ ਜਾਂਦੇ ਦਿਖਾਈ ਦਿੱਤੇ ਤਾਂ ਕਿਤੇ ਲੋਕਾਂ ਦੀ ਭੀੜ ਲੱਗੀ ਦਿਖੀ।
ਹਾਲਾਂਕ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸਬਜ਼ੀਆਂ ਤੇ ਰਾਸ਼ਨ-ਪਾਣੀ ਘਰ-ਘਰ ਪਹੁੰਚਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਵੈਨਾਂ ਆਦਿ 'ਚ ਸਬਜ਼ੀਆਂ ਅਤੇ ਹੋਰ ਸਮਾਨ ਲੋਕਾਂ ਨੂੰ ਘਰਾਂ 'ਚ ਹੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਸਬਜ਼ੀ ਵੇਚਣ ਵਾਲਿਆਂ ਲਈ ਵਿਸ਼ੇਸ਼ ਪਾਸ ਬਣਾਏ ਗਏ ਹਨ। ਉੱਥੇ ਹੀ ਮੈਡੀਕਲ ਦੀਆਂ ਦੁਕਾਨਾਂ 'ਤੇ ਵੀ ਦਵਾਈਆਂ ਆਦਿ ਲੋਕਾਂ ਨੂੰ ਮਿਲ ਰਹੀਆਂ ਹਨ।
ਕਈ ਮੈਡੀਕਲ ਦੀਆਂ ਦੁਕਾਨਾਂ 'ਤੇ ਦੂਰੀ ਬਣਾਈ ਰੱਖਣ ਦੇ ਨੋਟਿਸ ਵੀ ਲਾਏ ਗਏ ਹਨ।ਮੋਹਾਲੀ ਤੋਂ ਸੰਗਰੂਰ ਲਈ ਪੈਦਲ ਨਿਕਲਿਆ ਨੌਜਵਾਨ ਇੱਥੇ ਮੋਹਾਲੀ ਦੇ ਫੇਜ਼-6 ਦਾ ਰਹਿਣ ਵਾਲਾ ਇਕ ਨੌਜਵਾਨ ਪਿੰਡ ਮੰਗਾਂਵਾਲ ਤੋਂ ਪੈਦਲ ਹੀ ਸੰਗਰੂਰ ਲਈ ਨਿਕਲ ਗਿਆ।ਇਸ ਨੌਜਵਾਨ ਦਾ ਕਹਿਣਾ ਹੈ ਕਿ ਹਾਲਾਤ ਆਮ ਹੋਣ ਤੱਕ ਪਰਿਵਾਰ 'ਚ ਰਹਿਣਾ ਹੀ ਸਹੀ ਹੈ। ਉਸ ਨੇ ਆਪਣੇ ਸਾਥੀਆਂ ਸਮੇਤ ਆ ਰਹੀਆਂ ਪਰੇਸ਼ਾਨੀਆਂ ਵੀ ਸਾਂਝੀਆਂ ਕੀਤੀਆਂ।
ਸ਼ੈਲਰ ’ਚ ਕੰਮ ਕਰਦੇ ਨੇਪਾਲੀ ਦੀ ਝੋਨੇ ਵਾਲੀ ਹੌਦੀ ’ਚ ਡਿੱਗਣ ਕਾਰਣ ਮੌਤ
Stories You May Like
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਮੋਨਾਲੀਸਾ ਡਾਂਸ ਰੀਲ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਦੇਖੋ ਵੀਡੀਓ
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
ਈਰਾਨ ਦੇ ਉਪ ਰਾਸ਼ਟਰਪਤੀ ਜ਼ਰੀਫ ਨੇ ਦਿੱਤਾ ਅਸਤੀਫਾ
ਫਿਲੀਪੀਨ ਨੇ Trump 'ਤੇ ਜਤਾਇਆ ਭਰੋਸਾ, ਚੀਨ ਨੂੰ ਰੋਕਣ 'ਚ ਕਰਨਗੇ ਮਦਦ
ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 37 ਲੋਕ ਜ਼ਖਮੀ
ਬੰਗਲਾਦੇਸ਼: ਸੁਪਰੀਮ ਕੋਰਟ ਨੇ ਖਾਲਿਦਾ ਜ਼ਿਆ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਖਿਆ...
ਇਟਲੀ 'ਚ ਢੋਲ ਦੀ ਤਾਲ 'ਤੇ ਨੱਚੇ ਗੋਰੇ-ਗੋਰੀਆਂ, ਭੰਗੜੇ ਵਾਲਿਆਂ ਨੇ ਕਰਵਾਈ...
ਇਮਰਾਨ ਖਾਨ ਜੇਲ੍ਹ 'ਚ ਕਾਲ ਕੋਠੜੀ 'ਚ ਰਹਿਣ ਲਈ ਮਜਬੂਰ
ਪ੍ਰਮਾਣੂ ਸਮਝੌਤੇ ਦੇ ਨਿਰਮਾਤਾ ਈਰਾਨੀ ਮੰਤਰੀ ਨੇ ਦਿੱਤਾ ਅਸਤੀਫ਼ਾ
Subscribe Now!