Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    11:48:54 AM

  • punjab police employee dies in road accident while on duty

    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ...

  • punjabi girl in canada

    ਕੈਨੇਡਾ 'ਚ ਪੰਜਾਬਣ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ...

  • internet will remain closed

    ਇੰਟਰਨੈੱਟ ਰਹੇਗਾ ਬੰਦ! ਸੁਰੱਖਿਆਂ ਨੂੰ ਲੈ ਕੇ ਵੱਡੀ...

  • heavy police force deployed outside bjp offices

    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ : ਅਪ੍ਰੈਲ ’ਚ ਹੋਵੇਗਾ ਕੋਰੋਨਾ ਦਾ ਸਿਖ਼ਰ, ਪੰਜਾਬ ਸਰਕਾਰ ਨੇ ਵਧਾਈ ਕਰਫਿਊ ਦੀ ਮਿਆਦ

PUNJAB News Punjabi(ਪੰਜਾਬ)

ਵੱਡੀ ਖ਼ਬਰ : ਅਪ੍ਰੈਲ ’ਚ ਹੋਵੇਗਾ ਕੋਰੋਨਾ ਦਾ ਸਿਖ਼ਰ, ਪੰਜਾਬ ਸਰਕਾਰ ਨੇ ਵਧਾਈ ਕਰਫਿਊ ਦੀ ਮਿਆਦ

  • Edited By Gurminder Singh,
  • Updated: 30 Mar, 2021 04:24 PM
Chandigarh
corona epidemic  curfew  punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿਚ ਯੂ.ਕੇ. ਸਟਰੇਨ ਦੇ ਜ਼ਿਆਦਾ ਪਾਏ ਜਾਣ ਨਾਲ ਕੋਵਿਡ ਕੇਸਾਂ ਅਤੇ ਮੌਤਾਂ ਦੀ ਲਗਾਤਾਰ ਵੱਧਦੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ ਅੱਗੇ 10 ਅਪਰੈਲ ਤੱਕ ਵਧਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਤਰਜੀਹੀ ਵਰਗਾਂ ਨੂੰ ਜ਼ਰੂਰੀ ਆਧਾਰ 'ਤੇ ਨਿਸ਼ਾਨਾ ਬਣਾਉਣ ਲਈ ਟੀਕਾਕਰਨ ਥਾਵਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਗਏ। ਮੁੱਖ ਸਕੱਤਰ ਅਤੇ ਹੋਰ ਉਚ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਬੰਦਿਸ਼ਾਂ 31 ਮਾਰਚ ਤੱਕ ਲਗਾਈਆਂ ਸਨ, ਉਨ੍ਹਾਂ ਸਾਰੀਆਂ ਨੂੰ 10 ਅਪ੍ਰੈਲ ਤੱਕ ਵਧਾ ਦਿੱਤਾ ਜਾਵੇ ਅਤੇ ਇਸ ਤੋਂ ਬਾਅਦ ਉਹ ਫਿਰ ਇਸ ਦੀ ਸਮੀਖਿਆ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸਕੂਲਾਂ ’ਚ ਦਾਖ਼ਲਿਆਂ ਸੰਬੰਧੀ ਨਵੇਂ ਹੁਕਮ ਜਾਰੀ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕੋਵਿਡ ਮਹਾਮਾਰੀ ਦੀ ਤਾਜ਼ਾ ਹਾਲਾਤ ਅਤੇ ਯੋਗ ਵਰਗ ਦੇ ਲਾਭਪਾਤਰੀਆਂ ਦੇ ਟੀਕਾਕਰਨ ਦੀ ਸਥਿਤੀ ਵੀ ਸਾਂਝੀ ਕੀਤੀ। ਮੀਟਿੰਗ ਵਿਚ ਸੀ.ਐਮ.ਸੀ. ਲੁਧਿਆਣਾ ਵੱਲੋਂ ਪੇਸ਼ ਕੀਤੇ ਰੁਝਾਨ ਦੱਸਦਿਆਂ ਇਹ ਸੂਚਨਾ ਦਿੱਤੀ ਗਈ ਕਿ ਕੁਝ ਜ਼ਿਲ੍ਹਿਆਂ ਵਿਚ ਪਾਜ਼ੇਟਿਵ ਕੇਸਾਂ ਅਤੇ ਮੌਤਾਂ ਦੀ ਗਿਣਤੀ ਵਿਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਵਧਦੇ ਕੇਸਾਂ ਸਬੰਧੀ ਇਸ ਰੁਝਾਨ ਅਨੁਸਾਰ 6 ਅਪਰੈਲ, 2021 ਨੂੰ ਕੋਰੋਨਾ ਦਾ ਸਿਖਰ ਹੋਵੇਗਾ। ਅਨੁਮਾਨਾਂ ਅਨੁਸਾਰ ਮਈ, 2021 ਦੇ ਅੱਧ ਜਾਂ ਅਖੀਰ ਵਿਚ ਕੇਸਾਂ ਦੀ ਗਿਣਤੀ ਘਟਣ ਲੱਗੇਗੀ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ ਜਲੰਧਰ, ਲੁਧਿਆਣਾ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਹੋਰ ਕੇਸ ਆਉਣ ਦੀ ਸੰਭਾਵਨਾ ਹੈ ਅਤੇ ਇਹ ਵੀ ਸੰਭਾਵਨਾ ਹੈ ਕਿ 40 ਸਾਲ ਜਾਂ ਇਸ ਤੋਂ ਘੱਟ ਦੇ ਨੌਜਵਾਨਾਂ ਵਿਚ ਇਹ ਕੇਸ ਸਭ ਤੋਂ ਵੱਧ ਹੋਣਗੇ।

ਇਹ ਵੀ ਪੜ੍ਹੋ : ਲੁਧਿਆਣਾ ’ਚ ਗਰਮੀ ਨੇ ਤੋੜਿਆ 50 ਸਾਲ ਦਾ ਰਿਕਾਰਡ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਨਾਭਾ ਓਪਨ ਜੇਲ੍ਹ ਵਿਚ 40 ਬੀਬੀਆਂ ਦੇ ਕੋਵਿਡ ਪਾਜ਼ੇਟਿਵ ਪਾਏ ਜਾਣ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੈਦੀਆਂ ਲਈ ਵੀ ਜੇਲ੍ਹਾਂ ਵਿਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਕੀਤੇ। ਸਥਿਤੀ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਟੈਸਟਿੰਗ ਦੀ ਗਿਣਤੀ ਵਧਾਉਣ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦੇ ਨਾਲ ਰੁੱਝੀਆਂ ਮਾਰਕੀਟ ਖੇਤਰਾਂ ਵਿਚ ਟੀਕਾਕਰਨ ਸ਼ੁਰੂ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਲਈ ਕਿਹਾ। ਉਨ੍ਹਾਂ ਸਾਰੇ ਡੀ.ਸੀਜ਼ ਤੇ ਸਿਵਲ ਸਰਜਨਾਂ ਨੂੰ ਟੀਕਾਕਰਨ ਦੀ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਮੋਬਾਈਲ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾ ਸਕਦੇ ਹਨ ਜਿਵੇਂ ਕਿ ਪੁਲਸ ਲਾਈਨਜ਼, ਕਾਲਜ ਤੇ ਯੂਨੀਵਰਸਿਟੀਆਂ, ਵੱਡੇ ਉਦਯੋਗਿਕ ਯੂਨਿਟ, ਬੱਸ ਅੱਡੇ, ਰੇਲਵੇ ਸਟੇਸ਼ਨ, ਪੀ.ਆਰ.ਟੀ.ਸੀ./ਪੰਜਾਬ ਰੋਡਵੇਜ਼ ਬੱਸ ਡਿਪੂ, ਬਾਜ਼ਾਰ ਆਦਿ।

ਇਹ ਵੀ ਪੜ੍ਹੋ :  ਮਲੋਟ ’ਚ ਬੰਦ ਦੌਰਾਨ ਬੋਲੇ ਦੁਕਾਨਦਾਰ, ਕਿਸਾਨਾਂ ਦੇ ਕਹਿਣ ਤੇ ਮਹੀਨਾਂ ਬੰਦ ਰੱਖ ਸਕਦੇ ਹਾਂ ਪਰ...

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਅਤੇ ਹੋਰ ਵਰਗਾਂ ਜਿਵੇਂ ਕਿ ਜੱਜਾਂ, ਅਧਿਆਪਕਾਂ ਆਦਿ ਜਿਨ੍ਹਾਂ ਨੂੰ ਟੀਕਾਕਰਨ ਲਈ ਕਵਰ ਕਰਨ ਦੀ ਬੇਨਤੀ ਕੀਤੀ ਸੀ, ਨੂੰ 45 ਵਰ੍ਹਿਆਂ ਦੀ ਉਮਰ ਹੱਦ ਪਾਰ ਕਰਨ ਕਰ ਕੇ ਟੀਕਾਕਰਨ ਦੀ ਸਹੂਲਤ ਦੇਣ ਲਈ ਕਿਹਾ। ਉਨ੍ਹਾਂ ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿਚ ਮੌਜੂਦ ਵਸੀਲੇ ਇਕੱਠੇ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਮਹਾਂਮਾਰੀ ਦੀ ਰੋਕਥਾਮ ਕਰਨ ਲਈ ਟੀਕਾਕਰਨ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਖਾਸ ਤੌਰ 'ਤੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਮਹਾਮਾਰੀ ਦਾ ਯੂ.ਕੇ. ਸਟਰੇਨ ਸੂਬੇ ਵਿਚ ਸਭ ਤੋਂ ਜ਼ਿਆਦਾ ਪਾਇਆ ਜਾ ਰਿਹਾ ਹੈ। ਵਾਇਰਸ ਦੇ ਪੱਧਰ ਦਾ ਪਤਾ ਲਗਾਉਣ ਲਈ ਸ਼ੁਰੂਆਤ ਵਿਚ ਐੱਨ. ਸੀ. ਡੀ. ਸੀ. ਨੂੰ ਭੇਜੇ 401 ਕੋਵਿਡ ਪਾਜ਼ੇਟਿਵ ਨਮੂਨਿਆਂ ਵਿਚੋਂ 326 ਕੇਸ ਯੂ.ਕੇ. ਵਾਇਰਸ ਦੇ ਪਾਏ ਗਏ। ਬਾਅਦ ਵਿਚ ਆਈ.ਜੀ.ਆਈ.ਬੀ. ਨੂੰ ਭੇਜੇ 95 ਨਮੂਨਿਆਂ ਵਿਚੋਂ 85 ਸੈਂਪਲ ਯੂ.ਕੇ. ਸਟਰੇਨ ਦੇ ਪਾਏ ਗਏ।

ਇਹ ਵੀ ਪੜ੍ਹੋ : 14 ਸਾਲਾ ਦੋਹਤੀ ਨੇ ਖੋਲ੍ਹੀ ਨਾਨੇ ਦੀ ਕਰਤੂਤ, ਸੁਣ ਹੈਰਾਨ ਰਹਿ ਗਈ ਮਾਂ

  • Corona epidemic
  • curfew
  • Punjab
  • ਕੋਰੋਨਾ ਮਹਾਮਾਰੀ
  • ਕਰਫਿਊ
  • ਪੰਜਾਬ

ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿਗੀ, ਮਲਬੇ ਹੇਠਾਂ ਦੱਬਣ ਕਾਰਨ ਹਜ਼ਾਰਾਂ ਦੇ ਸਮਾਨ ਦਾ ਨੁਕਸਾਨ

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • big news from punjab politics
    ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ 'ਚ ਵੱਡੀ ਬਗਾਵਤ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • anti dumping duty limit on some seamless tubes  pipes imported from china
    ਸਰਕਾਰ ਨੇ ਚੀਨ ਤੋਂ ਇੰਪੋਰਟ ਕੀਤੇ ਕੁਝ ਸੀਮਲੈੱਸ ਟਿਊਬ, ਪਾਈਪ ’ਤੇ ਐਂਟੀ-ਡੰਪਿੰਗ ਡਿਊਟੀ ਦੀ ਸੀਮਾ ਵਧਾਈ
  • big incident in punjab gym trainer shot
    ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
  • big news for whatsapp telegram users
    WhatsApp-Telegram ਯੂਜ਼ਰਸ ਲਈ ਵੱਡੀ ਖ਼ਬਰ ; ਇਸ 'ਫੀਚਰ' 'ਤੇ ਮੁਕੰਮਲ ਪਾਬੰਦੀ ਲਾਉਣ ਦੀ ਤਿਆਰੀ 'ਚ ਸਰਕਾਰ
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
Trending
Ek Nazar
famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big relief for sc students
      ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ,...
    • mental health  brics center of excellence  network
      ਮਾਨਸਿਕ ਸਿਹਤ ਲਈ ਸਥਾਪਿਤ ਹੋਵੇਗਾ ਬ੍ਰਿਕਸ ਸੈਂਟਰ ਆਫ ਐਕਸੀਲੈਂਸ ਦਾ ਨੈੱਟਵਰਕ
    • speeding in sultanpur lodhi
      ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ...
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • jewelry shop punjab police blockade
      ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
    • firing in gurdaspur
      ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ...
    • youth shoots himself in moving scorpio
      ਚੱਲਦੀ ਸਕਾਰਪਿਉ ’ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ
    • cbi raids 5 places including chandigarh ludhiana
      ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +