helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 03, 2025
13 ਮਾਰਚ ਤੱਕ ਰੱਦ ਹੋਈਆਂ ਕਈ ਟ੍ਰੇਨਾਂ, ਘਰੋਂ ਨਿਕਲਣ...
ਪੰਜਾਬ 'ਚ ਚੱਲ ਰਿਹਾ ਵੱਡਾ Fraud, ਕਿਤੇ ਤੁਸੀਂ ਤਾਂ...
ਪੰਜਾਬ ਪੁਲਸ ਦਾ ASI ਤੇ ਹੌਲਦਾਰ ਗ੍ਰਿਫ਼ਤਾਰ, ਜਾਣੋ...
ਰਾਜਸਥਾਨ ਪੁਲਸ ਨੇ ਗ੍ਰਿਫ਼ਤਾਰ ਕੀਤੇ ਪੰਜਾਬ ਦੇ...
ਪੰਜਾਬ
ਮਨੋਰੰਜਨ
Photos
Videos
ਗੁਰਦਾਸਪੁਰ (ਗੁਰਪ੍ਰੀਤ) : ਪੰਜਾਬ ਵਿਚ ਕੋਰੋਨਾ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਸੂਬੇ ਵਿਚ ਹੁਣ ਤਕ ਜਿੱਥੇ ਕੋਰੋਨਾ ਕਾਰਣ 298 ਮੌਤਾਂ ਹੋ ਚੁੱਕੀਆਂ ਹਨ, ਉਥੇ ਹੀ ਐਤਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿਚ ਦੋ ਹੋਰ ਵਿਅਕਤੀਆਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 300 ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਅਤੇ ਦੀਨਾਨਗਰ ਦੇ ਵਿਅਕਤੀ ਨੂੰ ਕੋਰੋਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਉਨ੍ਹਾਂ ਦਾ ਇਲਾਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਸੀ, ਜਿਨ੍ਹਾਂ ਦੀ ਅੱਜ ਮੌਤ ਹੋ ਗਈ। ਇਸ ਦੇ ਨਾਲ ਹੀ ਗੁਰਦਾਸਪੁਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 16 ਹੋ ਗਈ ਹੈ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕੋਰੋਨਾ ਦੇ ਖ਼ਾਤਮੇ ਤੱਕ ਪੰਜਾਬ 'ਚ ਨਹੀਂ ਖੁੱਲ੍ਹਣਗੇ ਸਕੂਲ
ਪੰਜਾਬ ਵਿਚ ਕੋਰੋਨਾ ਦੇ ਹਾਲਾਤ ਪੰਜਾਬ ਵਿਚ ਕੋਰੋਨਾ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਸਿਹਤ ਵਿਭਾਗ ਤੋਂ ਪ੍ਰਾਪਤ ਹੋਏ ਅੰਕੜਿਆਂ ਮੁਤਾਬਕ ਪੰਜਾਬ ਵਿਚ ਹੁਣ ਤਕ 12840 ਤੋਂ ਵੱਧ ਲੋਕ ਕੋਰੋਨਾ ਦੀ ਗ੍ਰਿਫਤ ਵਿਚ ਆ ਚੁੱਕੇ ਹਨ, ਜਿਨ੍ਹਾਂ 'ਚੋਂ 8687 ਲੋਕ ਇਸ ਮਾਰੂ ਮਹਾਮਾਰੀ ਤੋਂ ਉੱਭਰ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 300 ਲੋਕਾਂ ਦੀ ਮੌਤ ਹੁਣ ਤਕ ਕੋਰੋਨਾ ਕਾਰਣ ਹੋ ਚੁੱਕੀ ਹੈ। ਪੰਜਾਬ ਵਿਚ ਅਜੇ ਵੀ 3850 ਕੋਰੋਨਾ ਦੇ ਸਰਗਰਮ ਮਰੀਜ਼ ਹਨ। ਇਸ ਤੋਂ ਇਲਾਵਾ ਦੇਸ਼ ਵਿਚ 1385494 ਤੋਂ ਵੱਧ ਹੁਣ ਤਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ ਜਦਕਿ ਦੇਸ਼ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 32096 ਨੂੰ ਪਾਰ ਕਰ ਚੁੱਕਾ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਲੋਕਾਂ ਨੂੰ ਚਿਤਾਵਨੀ, ਕੋਵਿਡ-19 ਦੇ ਨਾਂ 'ਤੇ ਜੇ ਆਵੇ ਇਹ ਮੈਸੇਜ ਤਾਂ ਹੋ ਜਾਓ ਸਾਵਧਾਨ
ਚੰਡੀਗੜ੍ਹ : ਕੋਰੋਨਾ ਟੈਸਟਿੰਗ 'ਤੇ PGI ਨੂੰ ਪਈ ਝਾੜ, ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤੇ ਸਖ਼ਤ ਹੁਕਮ
Stories You May Like
ਲੈਬ ਟੈਕਨੀਸ਼ੀਅਨ ਦਾ ਕਾਰਾ ਕਰੇਗਾ ਹੈਰਾਨ, ਮੁਲਜ਼ਮ ਨੂੰ ਬਣਾ 'ਤਾ HIV ਪਾਜ਼ੇਟਿਵ,...
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਧੜੱਲੇ ਨਾਲ ਚੱਲ ਰਿਹੈ ਇਹ ਗੰਦਾ ਧੰਦਾ, ਬਣ ਚੁੱਕੇ...
ਫਿਰ ਬਦਲੇਗਾ ਪੰਜਾਬ ਦਾ ਮੌਸਮ, ਜਾਰੀ ਹੋ ਗਿਆ Alert, ਇਸ ਦਿਨ ਪਵੇਗਾ ਭਾਰੀ ਮੀਂਹ...
ਧਾਮੀ ਨੂੰ ਮਨਾਉਣ ਪਹੁੰਚੇ ਕਮੇਟੀ ਦੇ 5 ਮੈਂਬਰ, ਮੀਟਿੰਗ ਮਗਰੋਂ ਬਲਦੇਵ ਸਿੰਘ ਕਲਿਆਣ...
ਪੁਲਸ 'ਚ ਨੌਕਰੀਆਂ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ...
ਨੇਪਾਲ ਪੁਲਸ ਦੀ ਕਾਰਵਾਈ, ਦੋ ਭਾਰਤੀਆਂ ਨੂੰ ਕੀਤਾ ਗ੍ਰਿਫ਼ਤਾਰ
ਕਿਤੇ ਤੁਸੀਂ ਤਾਂ ਨਹੀਂ ਦੇ ਰਹੇ ਆਪਣੇ ਬੱਚਿਆਂ ਨੂੰ ਐਕਸਪਾਇਰੀ ਉਤਪਾਦ? ਜਾਣੋ ਕੀ...
ਅਮਰੀਕੀ ਜਹਾਜ਼ ਵਾਹਕ ਪਹੁੰਚਿਆ ਦੱਖਣੀ ਕੋਰੀਆ
ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਵਿਦੇਸ਼ੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੇ ਨਹੀਂ ਛੱਡੀ ਹਿੰਮਤ, ਆਪਣਾ ਕੰਮ ਖੋਲ੍ਹ ਕੇ...
ਵਿਆਹ ਸਮਾਗਮ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ, ਲੱਗ ਗਈ ਪਾਬੰਦੀ
ਖੰਡੀ ਚੱਕਰਵਾਤ ਦੀ ਆਸਟ੍ਰੇਲੀਆ 'ਚ ਦਸਤਕ, ਨਾਗਰਿਕਾਂ ਲਈ ਚਿਤਾਵਨੀ ਜਾਰੀ
ਟਰੂਡੋ ਸਰਕਾਰ ਦਾ ਅਹਿਮ ਫ਼ੈਸਲਾ, ਵਧਾਈ ਕਾਮਿਆਂ ਦੀ ਤਨਖਾਹ
ਇਜ਼ਰਾਈਲ ਨੇ 432 ਗੈਰ-ਕਾਨੂੰਨੀ ਫਲਸਤੀਨੀ ਕੀਤੇ ਗ੍ਰਿਫ਼ਤਾਰ
ਬ੍ਰਿਟੇਨ, ਫਰਾਂਸ ਅਤੇ ਯੂਕ੍ਰੇਨ ਜੰਗਬੰਦੀ ਯੋਜਨਾ 'ਤੇ ਸਹਿਮਤ
ਜ਼ੇਲੇਂਸਕੀ ਤੋਂ ਜਨਤਕ ਮੁਆਫ਼ੀ ਚਾਹੁੰਦਾ ਹੈ ਟਰੰਪ ਪ੍ਰਸ਼ਾਸਨ
ਚੰਦਰਮਾ 'ਤੇ ਸਫਲਤਾਪੂਰਵਕ ਉਤਰਿਆ ਲੈਂਡਰ 'ਬਲੂ ਗੋਸਟ' (ਤਸਵੀਰਾਂ)
ਪੋਪ ਫ੍ਰਾਂਸਿਸ ਦੀ ਸਿਹਤ ਸਬੰਧੀ ਅਪਡੇਟ ਆਈ ਸਾਹਮਣੇ
Subscribe Now!